Wednesday, November 25, 2026

Monthly Archives: July 2015

ਸੂਬਾ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ‘ਚ ਮੱਛੀ ਪਾਲਣ ਦੇ ਧੰਦੇ ‘ਤੇ ਸਬਸਿਡੀ 50 ਫੀਸਦੀ ਕੀਤੀ

ਸੂਬੇ ਦੇ 12 ਮੱਛੀ ਪਾਲਣ ਸਿਖਲਾਈ ਕੇਂਦਰਾਂ ਵਿੱਚ ਨਵੀਨਤਮ ਕੋਰਸ 6 ਜੁਲਾਈ ਤੋਂ ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਤ ਕਰਨ ਲਈ ਵਿਆਪਕ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਤਾਂ ਜੋ ਨੀਲੀ ਕ੍ਰਾਂਤੀ ਰਾਹੀਂ ਸੂਬੇ ਕਿਸਾਨ ਵੱਧ ਤੋਂ ਵੱਧ ਮੁਨਾਫਾ ਕਮਾ ਸਕਣ। ਮੱਛੀ ਪਾਲਣ ਵਿਭਾਗ ਵੱਲੋਂ ਸੂਬੇ ‘ਚ ਮੱਛੀ ਪਾਲਣ ਦੇ ਧੰਦੇ ਨੂੰ …

Read More »

 ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਵਲੋਂ ਸ਼੍ਰੀਮਤੀ ਸਵਦੇਸ਼ ਚੋਪੜਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਜੁਲਾਈ (ਗੁਰਚਰਨ ਸਿੰਘ) ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੀ ਹੰਗਾਮੀ ਮੀਟਿੰਗ ਚੇਅਰਮੈਨ ਪ੍ਰਵੀਨ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਕੇਸਰੀ ਗਰੁੱਪ ਦੇ ਚੇਅਰਮੈਨ, ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਸੰਪਾਦਕ ਸ੍ਰੀ ਵਿਜੇ ਚੋਪੜਾ ਦੀ ਧਰਮ ਪਤਨੀ ਸ਼੍ਰੀਮਤੀ ਸਵਦੇਸ਼ ਚੋਪੜਾ, ਜੋ ਬੀਤੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਜਾਣ ‘ਤੇ ਦੁੱਖ ਦਾ ਪ੍ਰਗਟਾਵਾ …

Read More »

ਆਮ ਆਦਮੀ ਪਾਰਟੀ ਦਾ ਪੱਟੀ ਦਾ ਢਾਚਾ ਤਿਆਰ- ਸਾਰੇ ਆਗੂ ਇੱਕ ਮੰਚ ‘ਤੇ

ਪੱਟੀ, 6 ਜੁਲਾਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਦਮੀ ਪਾਰਟੀ ਦੀ ਮੀਟਿੰਗ ਪੱਟੀ ਆਫਿਸ ਵਿਖੇ ਹੋਈ, ਜਿਸ ਵਿੱਚ ਸਾਰੇ ਹਲਕੇ ਦੇ ਪਾਰਟੀ ਵਰਕਰਾਂ ਨੇ ਹਿੱਸਾ ਲਿਆ। ਜਿਸ ਵਿੱਚ ਦਿੱਲੀ ਤੋ ਆਏ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਅਬਜ਼ਰਵਰ ਪ੍ਰਦੀਪ ਪ੍ਰਭਾਕਰ ਗੌੜ ਨੇ ‘ਆਪ’ ਦੇ ਨਵੇਂ ਢਾਂਚੇ ਬਾਰੇ ਸਭ ਨੂੰ ਜਾਣੂ ਕਰਵਾਇਆ।ਉਹਨਾ ਦੱਸਿਆ ਕਿ ਹਰ ਲੋਕ ਸਭਾ ਹਲਕੇ …

Read More »

ਬਿਨਾਂ ਟੈਂਡਰਾਂ ਤੋਂ ਕੀਤਾ ਨਗਰ ਕੌਂਸਲ ਪੱਟੀ ਦਾ ਕੀਤਾ ਨਵੀਨੀਕਰਨ – “ਆਪ”

ਅੰਦਰਖਾਤੇ ਟੈਂਡਰ ਪਾਉਣ ਦੀਆਂ ਕੀਤੀਆਂ ਜਾ ਰਹੀਆਂ ਹਨ ਕੋਸ਼ਿਸ਼ਾਂ – ਗਿੱਲ ਭੁੱਲਰ ਪੱਟੀ, 6 ਜੁਲਾਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਪੰਜਾਬ ਦੀ ਗਠਜੋੜ ਸਰਕਾਰ ਵੱਲੋਂ ਬੇਸ਼ੱਕ ਲੱਖਾਂ ਦਾਅਵੇ ਕੀਤੇ ਜਾਂਦੇ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਾਨੂੰਨ ਅਨੁਸਾਰ ਅਤੇ ਪੂਰੀ ਪਾਰਦਰਸ਼ਤਾ ਨਾਲ ਹੁੰਦਾ ਹੈ, ਪਰ ਇਸ ਦੇ ਉਲਟ ਜ਼ਿਆਦਾਤਰ ਸਰਕਾਰੀ ਦਫ਼ਤਰਾਂ ਵਿੱਚ ਕੰਮ ਪਾਰਦਰਸ਼ਤਾ ਨਾਲ ਨਹੀਂ ਪਰਦੇ ਦੇ …

Read More »

ਸ਼ਹੀਦ ਸਰਾਭਾ ਦੇ ਵਾਰਸਾਂ ਨੇ ਗ਼ਦਰ ਪਾਰਟੀ ਦਾ ਝੰਡਾ ਗੱਡ ਕੇ ਲਿਆ ਜਮੀਨ ਦਾ ਕਬਜ਼ਾ

ਸੰਦੌੜ 6 ਜੁਲਾਈ (ਹਰਮਿੰਦਰ ਸਿੰਘ ਭੱਟ) – ਭਾਰਤ ਨੂੰ ਅਜਾਦ ਕਰਵਾਉਣ ਲਈ ਜਿੱਥੇ ਲੱਖਾਂ ਕੁਰਬਾਨੀਆਂ ਦੇ ਕੇ ਉਧਮ ਸਿੰਘ ਸੁਨਾਮ, ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਗ਼ਦਰੀ ਬਾਬਿਆਂ ਨੇ ਆਪਣੇ ਖੂਨ ਦਾ ਆਖਰੀ ਕਤਰਾ ਤੱਕ ਡੋਲ੍ਹ ਕੇ ਦੇਸ਼ ਨੂੰ ਆਜਾਦ ਕਰਵਾਇਆ, ਅੱਜ ਸਾਡੇ ਦੇਸ਼ ਦੀਆਂ ਸਰਕਾਰਾਂ ਨਾ ਤਾਂ ਸ਼ਹੀਦਾਂ ਤੇ ਨਾ ਹੀ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ …

Read More »

ਜਨਮ ਦਿਨ ਮੁਬਾਰਕ – ਗੁਰਸ਼ਰਨ ਸਿੰਘ

ਬਲਜਿੰਦਰ ਸਿੰਘ ਅਤੇ ਸਿਮਰਜੀਤ ਕੌਰ ਵਾਸੀ ਪਿੰਡ ਕੋਠਾ ਗੁਰੂ ਤਹਿ: ਭਗਤਾ ਭਾਈ ਜਿਲ੍ਹਾ ਬਠਿੰਡਾ ਨੂੰ ਉਨਾਂ ਦੇ ਹੋਣਹਾਰ ਸਪੁੱਤਰ ਗੁਰਸ਼ਰਨ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ

Read More »

ਪੀਰ ਬਾਬਾ ਸ਼ੇਖਫਤਾ ਦੀ ਯਾਦ ਵਿੱਚ ਪਿੰਡ ਜੋਧਾਨਗਰੀ ਵਿਖੇ ਲਗਾਇਆ ਗਿਆ ਮੇਲਾ

ਤਰਸਿੱਕਾ, 6 ਜੁਲਾਈ (ਕੰਵਲ ਜੋਧਾਨਗਰੀ) – ਇੱਥੋਂ ਥੋੜੀ ਦੂਰੀ ਤੇ ਸਥਿਤ ਪਿੰਡ ਜੋਧਾਨਗਰੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਬਾਬਾ ਸ਼ੇਖਫਤਾ ਦੀ ਯਾਦ ਵਿੱਚ ਪਿੰਡ ਵਾਸੀਆਂ ਵਲੋਂ ਮੇਲਾ ਲਗਾਇਆ ਗਿਆ, ਜਿਸ ਵਿੱਚ ਭਾਰੀ ਗਿਣਤੀ ‘ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।ਚਾਦਰ ਦੀ ਰਸਮ ਬੀਬੀ ਕੰਵਲਜੀਤ ਕੌਰ ਅਤੇ ਬਾਬਾ ਮੁਖਤਾਰ ਅਲੀ ਦੁਆਰਾ ਕੀਤੀ ਗਈ।ਸੂਫੀ ਕਲਾਕਾਰ ਮਾਸਟਰ ਅਨੂਪ ਅਤੇ ਕੁਲਜੀਤ ਧਮਾਕਾ …

Read More »

ਸ਼ੋ੍ਮਣੀ ਕਮੇਟੀ ਬਣਾਏਗੀ ਦੋ ਖੇਡ ਸਟੇਡੀਅਮ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 6 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੇਡਾਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ਤੇ ਦੋ ਖੇਡ ਸਟੇਡੀਅਮ ਬਣਾਏਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਦਸਮੇਸ਼ ਹਾਲ ਵਿਖੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ …

Read More »

ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

ਪਠਾਨਕੋਟ, 6 ਜੁਲਾਈ (ਪ.ਪ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਆਮ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਸਥਾਨਿਕ ਸਿਵਲ ਹਸਪਤਾਲ ਵਿਖੇ ਡਾ. ਅਨਿਲ ਮਹਿੰਦਰਾ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਡੇਂਗੂ ਐਡਵੋਕੇਸੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਡਾ. ਨੈਨਾ ਸਲਾਥੀਆਂ ਸਹਾਇਕ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਡਾ. ਸਤੀਸ਼ …

Read More »

ਸਰਕਾਰੀ ਸਕੀਮਾਂ ਨੂੰ ਡਿਜੀਟਲ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ-ਸ਼੍ਰੀਮਤੀ ਕਾਰਥਿਕ

ਪਠਾਨਕੋਟ, 6 ਜੁਲਾਈ (ਪ.ਪ) – ਦੇਸ਼ ਭਰ ਵਿੱਚ 1 ਤੋਂ 7 ਜੁਲਾਈ ਤੱਕ ਮਨਾਏ ਜਾ ਰਹੇ ਡਿਜੀਟਲ ਇੰਡੀਆ ਹਫ਼ਤੇ ਸਬੰਧੀ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿਤੀ ਯਾਦਵ ਆਈ.ਏ.ਐਸ. ਸਹਾਇਕ ਕਮਿਸ਼ਨਰ ਸਿਖਲਾਈ ਅਧੀਨ, ਸਰਵਸ਼੍ਰੀ ਪੀ.ਐਸ. ਵਿਰਕ …

Read More »