ਨਵੀਂ ਦਿੱਲੀ, 29 ਜੁਲਾਈ (ਅੰਮ੍ਰਿਤ ਲਾਲ ਮੰਨਣ) – ਗੁਰਮਤਿ ਕਾੱਲਜ, ਗੁਰਦੁਆਰਾ ਮਾਤਾ ਸੁੰਦਰੀ ਜੀ ਵਿੱਖੇ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੇ 22ਵੇਂ ਸ਼ੈਸ਼ਨ ਦੀ ਆਰੰਭਤਾ ਕੀਤੀ ਗਈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਗੁਰਮਤਿ ਖੋਜ ਅਦਾਰੇ ਵਿੱਚ ਹਰ ਵਰ੍ਹੇ ਗੁਰਮਤਿ ਤੇ ਸੰਖੇਪ ਜਾਣਕਾਰੀ ਅਰਥ ਭਰਪੂਰ ਲੈਕਚਰਾਂ ਰਾਹੀਂ ਬਿਨਾਂ ਕਿਸੇ ਉਮਰ ਅਤੇ ਧਰਮ ਦੇ ਭੇਦਭਾਵ ਦੇ ਦਿੱਤੀ ਜਾਂਦੀ ਹੈ। …
Read More »Monthly Archives: July 2015
ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ
ਨਵੀਂ ਦਿੱਲੀ, 29 ਜੁਲਾਈ (ਅੰਮ੍ਰਿਤ ਲਾਲ ਮੰਨਣ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਬਾਣੀ ਵਿਰਸਾ ਸੰਭਾਲ ਸਭਾ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਕਰਵਾਏ ਗਏ ਇਸ ਸਮਾਗਮ ਵਿੱਚ ਦਿੱਲੀ ਦੇ ਇਸਤਰੀ ਸਤਿਸੰਗ ਸਭਾਵਾਂ ਦੇ ਜਥਿਆਂ ਵੱਲੋਂ ਗੁਰਬਾਣੀ ਗਾਇਨ ਕੀਤਾ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ ਹਾਸਪਿਟੈਲਿਟੀ ਮੈਨੇਜਮੈਂਟ ਅਤੇ ਯੰਗ ਸ਼ੈਫ ਪ੍ਰਤੀਯੋਗਤਾ ਆਯੋਜਿਤ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਯੰਗ ਸ਼ੈਫ ਇੰਡੀਆ ਸਕੂਲਜ਼ 2015 ਪ੍ਰਤੀਯੋਗਤਾ ਜਿਸ ਦਾ ਪਹਿਲਾ ਰਾਊਂਡ ਆਈ.ਆਈ.ਐਚ. ਐਮ., ਨਵੀਂ ਦਿੱਲੀ ਵੱਲੋਂ ਆਯੋਜਿਤ ਕੀਤਾ ਗਿਆ ਸੀ, 28 ਜੁਲਾਈ 2015 ਨੂੰ ਹੋਇਆ।ਇਸ ਦੇ ਨਾਲ ਹਾਸਪਿਟੈਲਿਟੀ ਮੈਨੇਜਮੈਂਟ ਕੈਰੀਅਰ ਕਾਊਂਸਲਿੰਗ ਵਰਕਸ਼ਾਪ 29 ਜਲਾਈ 2015 ਨੂੰ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿੱਚ ਲਗਾਈ ਗਈ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਫੂਡ ਪ੍ਰੋਡਕਸ਼ਨ ਕੋਰਸ ਦੇ 23 …
Read More »DAV Public school organises Hospitality Management and Young Chef Competition
Amritsar, July 29 (Punjab Post Bureau) – The Young Chef India Schools 2015 competition organised by IIHM, New Delhi preliminary round was held on 28th July, 2015, followed by Hospitality Management Career Counselling Workshop on 29th July, 2015 at DAV Public School, Lawrence Road, Amritsar. 23 students of Food Production course from Std XI & XII participated in the …
Read More »ਐਡਵੋਕੇਟ ਸ਼੍ਰੀ ਗਜ਼ਨਫਰ ਸਿਰਾਜ ਨੂੰ ਸਦਮਾ ਪਿਤਾ ਦਾ ਦੇਹਾਂਤ
ਮਲੇਰਕੋਟਲਾ, 29 ਜੁਲਾਈ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਦੇ ਪ੍ਰਸਿੱਧ ਐਡਵੋਕੇਟ ਸ਼੍ਰੀ ਗਜ਼ਨਫਰ ਸਿਰਾਜ ਦੇ ਪਿਤਾ ਡਾ. ਸਿਰਾਜ਼ ਦੀਨ ਵਾਰਸੀ (66) ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।ਜਿਹਨਾਂ ਦੀਆਂ ਆਖਰੀ ਰਸਮਾਂ 30 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਮਸਜਿਦ ਬੇਰੀ ਵਾਲੀ ਦਿੱਲੀ ਗੇਟ ‘ਚ ਆਯੋਜਿਤ ਹੋਣਗੀਆਂ ।
Read More »ਮੁੱਖ ਸੰਸਦੀ ਸਕੱਤਰ ਫਰਜਾਨਾ ਵੱਲੋਂ ਸੰਦੌੜ ਜੋਨ ਦੇ ਰੁਕੇ ਕਾਰਜ ਤੁੁਰੰਤ ਮੁਕੰਮਲ ਕਰਵਾਉਣ ਦੇ ਹੁਕਮ- ਚੇਅਰਮੈਨ ਜੱਗੀ ਝੁਨੇਰ
ਸੰਦੋੜ, 29 ਜੁਲਾਈ (ਹਰਮਿੰਦਰ ਸਿੰਘ) – ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਸੰਦੌੜ ਜੋਨ ਦੀਆਂ ਅਧੂਰੀਆਂ ਪਈਆਂ ਸੜਕਾਂ ਦਾ ਕੰਮ ਛੇਤੀ ਹੀ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਸੰਦੌੜ ਵਿਖੇ ਚੇਅਰਮੈਨ ਜਗਤਾਰ ਸਿੰਘ ਜੱਗੀ ਝੁਨੇਰ ਨੇ ਕੀਤਾ। ਉਹਨਾਂ ਕਿਹਾ ਕਿ ਮੁੱਖ ਸੰਸਦੀ ਸਕੱਤਰ ਸ੍ਰੀਮਤੀ ਫਰਜਾਨਾ ਆਲਮ ਨੇ ਮਲੇਰਕੋਟਲਾ-2 ਦੇ ਸੰਦੋੜ ਜੋਨ ਦੇ ਪਿੰਡ ਵਿੱਚ ਚੱਲ ਰਹੇ ਕੰਮਾਂ …
Read More »ਜਮਾਲਪੁਰਾ ਵਿਖੇ ਵਾਪਰੇ ਗੋਲੀ ਕਾਂਡ ਦੇ ਤਿੰਨ ਦੋਸ਼ੀਆਂ ਨੂੰ ਫੜਨ ‘ਚ ਸਫਲਤਾ
ਮਾਲੇਰਕੋਟਲਾ 28 ਜੁਲਾਈ (ਹਰਮਿੰਦਰ ਸਿੰਘ ਭੱਟ) – ਸ. ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ‘ਤੇ ਸ. ਜਸਵਿੰਦਰ ਸਿੰਘ ਐਸ.ਪੀ. ਮਾਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਮਾਲੇਰਕੋਟਲਾ ਪੁਲਿਸ ਨੇ ਮਿਤੀ 29 ਦਸੰਬਰ 2014 ਨੂੰ ਪੱਕਾ ਦਰਵਾਜ਼ਾ ਜਮਾਲਪੁਰਾ ਵਿਖੇ ਵਾਪਰੇ ਗੋਲੀ ਕਾਂਡ ਦੇ ਤਿੰਨ ਦੋਸ਼ੀਆਂ ਨੂੰ ਫੜਨ ‘ਚ ਸਫਲਤਾ ਹਾਸਿਲ ਕੀਤੀ ਹੈ।ਆਪਣੇ ਦਫਤਰ ਵਿਖੇ ਰੱਖੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਮਾਲੇਰਕੋਟਲਾ ਸ. ਵਿਲੀਅਮ …
Read More »ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ
ਮਾਲੇਰਕੋਟਲਾ, 28 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਹਰਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਮਾਲਵਾ ਜੋਨ ਜਿਸ ਵਿੱਚ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਿਲ …
Read More »ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ
ਮਾਲੇਰਕੋਟਲਾ, 29 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਹਰਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਮਾਲਵਾ ਜੋਨ ਜਿਸ ਵਿੱਚ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਿਲ …
Read More »ਸਰਕਾਰੀ ਕਾਲਜ਼ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤਾ
ਮਾਲੇਰਕੋਟਲਾ 28 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ਼ ਵਿੱਚ ਐਨ.ਐਸ.ਯੂ.ਆਈ ਦੇ ਪ੍ਰਧਾਨ ਸ਼੍ਰੀ ਸਾਕਿਬ ਅਲੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼੍ਰੀ ਸਾਕਿਬ ਅਲੀ ਨੇ ਕਿਹਾ ਕਿ ਐਨ.ਐਸ.ਯੂ ਦੀ ਟੀਮ ਮੈਡਮ ਰਜ਼ੀਆ ਸੁਲਤਾਨਾ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੋਈ ਵਿਦਿਆਰਥੀਆਂ ਦੀ ਸੇਵਾ ਕਰਦੀ ਆ ਰਹੀ …
Read More »
Punjab Post Daily Online Newspaper & Print Media