Wednesday, November 25, 2026

Monthly Archives: July 2015

ਈ-ਸਰਕਾਰ ਪ੍ਰਾਜੈਕਟ ਨਾਲ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਵਿਚ ਆਵੇਗੀ ਪਾਰਦਰਸ਼ਤਾ- ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ ਜ਼ਿਲ੍ਹੇ ਵਿਚ ਡਿਜੀਟਲ ਇੰਡੀਆ ਹਫ਼ਤੇ ਦੀ ਹੋਈ ਸ਼ੁਰੂਆਤ ਫਾਜ਼ਿਲਕਾ, 3 ਜੁਲਾਈ (ਵਿਨੀਤ ਅਰੋੜਾ) – ਡਿਜੀਟਲ ਇੰਡੀਆ ਸਪਤਾਹ ਕੇਂਦਰ ਸਰਕਾਰ ਦੁਆਰਾ 1 ਤੋਂ 7 ਜੁਲਾਈ ਤੱਕ ਐਨਆਈਸੀ ਦੇ ਸਹਿਯੋਗ ਨਾਲ ਦੇਸ਼ ਦੇ ਹਰ ਜ਼ਿਲ੍ਹੇ ਵਿਚ ਮਨਾਇਆ ਜਾ ਰਿਹਾ ਹੈ। ਇਕ ਜੁਲਾਈ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਇਸ ਦਾ ਸ਼ੁੱਭ ਆਰੰਭ ਕਰਨ ਤੋਂ ਬਾਅਦ 2 ਜੁਲਾਈ ਨੂੰ …

Read More »

ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹਾਦਤ ਮਨਾਉਣ ਸਬੰਧੀ ਮੀਟਿੰਗ

ਨਵੀਂ ਦਿੱਲੀ, 3 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੀ 300-ਸਾਲਾ ਯਾਦ ਮੰਨਾਉਣ ਲਈ ਸਾਲ ਭਰ ਚਲਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨਾਲ ਸੰਬੰਧਤ ਸਟਾਫ ਅਤੇ ਮੈਨੇਜਰਾਂ ਦੀ ਇੱਕ ਵਿਸ਼ੇਸ਼ ਬੈਠਕ ਧਰਮ ਪ੍ਰਚਾਰ ਕਮੇਟੀ ਦੇ ਦਫਤਰ ਵਿੱਚ ਚੇਅਰਮੈਨ ਰਾਣਾ ਪਰਮਜੀਤ …

Read More »

ਗੁਰਮਤਿ ਪ੍ਰਚਾਰ ਸੇਵਾ ਲਹਿਰ ਨੇ ਸ਼ਹੀਦ ਭਾਈ ਅਵਤਾਰ ਸਿੰਘ ਦੇ ਭਰਾ ਦੀ ਅੰਤਿਮ ਅਰਦਾਸ ਲਈ ਕੀਤੀ ਮਾਲੀ ਮਦਦ

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਵੱਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਦੀ ਸੇਵਾ ਦੀ ਭਾਵਨਾ ਦੀ ਲਹਿਰ ਤਹਿਤ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਦੇ ਭਰਾ ਭਾਈ ਬਲਕਾਰ ਸਿੰਘ ਜੋ ਕਿ ਗ਼ਰੀਬੀ ਨਾਲ ਟਾਕਰਾ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਲਈ ਪਰਿਵਾਰ ਦੀ ਮਾਲੀ …

Read More »

ਮਾਰਕੀਟ ਕਮੇਟੀ ਸੰਦੌੜ ਵਿਖੇ ਮੰਡੀਆਂ ਦੇ ਨਵੀਨਤਮ ਵਿਕਾਸ ਸੰਬੰਧੀ ਅਹਿਮ ਮੀਟਿੰਗ

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਮਾਰਕੀਟ ਕਮੇਟੀ ਸੰਦੌੜ ਵਿਖੇ ਚੇਅਰਮੈਨ ਡਾ ਜਗਤਾਰ ਸਿੰਘ ਜੱਗੀ ਝੁਨੇਰ ਦੀ ਅਗਵਾਈ ਹੇਠ ਸਮੂਹ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿਚ ਮਾਰਕੀਟ ਸੰਦੌੜ ਅਧੀਨ ਆਉਦੀਆਂ ਅਨਾਜ ਮੰਡੀਆਂ ਵਿਚ ਵਿਕਾਸ ਸੰਬੰਧੀ ਅਤੇ ਸੀਜਨ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਸਾਂਝੇ ਤੌਰ ਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ੳੋਪਰੋਕਤ ਮੰਗਾਂ …

Read More »

ਭਾਈ ਮਨਪ੍ਰੀਤ ਸਿੰਘ ਖਾਲਸਾ ਨੇ ਮੁਸਲਿਮ ਭਾਈਚਾਰੇ ਦਾ ਇਫਤਾਰੀ ਰੋਜ਼ਾ ਖੁੱਲ੍ਹਵਾਇਆ ਗਿਆ

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਸਰਬ ਧਰਮਾਂ ਦਾ ਸਤਿਕਾਰ ਕਰਦੇ ਹੋਏ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਦੇ ਸਹਿਯੋਗ ਅਤੇ ਸਮੂਹ ਜਥੇ ਵੱਲੋਂ ਮੁਸਲਿਮ ਭਾਈਚਾਰੇ ਧਰਮ ਦੇ ਪਵਿੱਤਰ ਰਮਜ਼ਾਨ ਦੇ ਮਹੀਨੇ ਮੌਕੇ ਰੋਜ਼ਿਆਂ ਦੌਰਾਨ ਮੁਹਮਦੀਆ ਜਾਮਾ ਮਸਜਿਦ ਪਿੰਡ ਮਾਹਮਦਪੁਰ ਵਿਖੇ ਪ੍ਰਧਾਨ ਸੋਹਣਾ ਮੁਹੰਮਦ, ਖ਼ਜ਼ਾਨਚੀ ਮੁਹੰਮਦ ਅਸ਼ਰਫ਼, ਲਾਡਲਾ ਮੁਹੰਮਦ, ਅਬਦੁਲ ਗਫਾਰ ਅਤੇ ਹਬੀਬ ਖਾਂ ਤੋਂ …

Read More »

ਪੂਰਨਮਾਸੀ ਦਿਹਾੜੇ ਤੇ ਗੁਰਦੁਆਰਾ ਸਿੰਘ ਸਭਾ ਬਿਸਨਗੜ੍ਹ ਵਿਖੇ ਧਾਰਮਿਕ ਸਮਾਗਮ ਆਯੋਜਿਤ

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਨੇੜਲੇ ਪਿੰਡ ਬਿਸਨਗੜ੍ਹ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰੇਕ ਮਹੀਨੇ ਦੀ ਤਰਾਂ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗਾਂ ਉਪਰੰਤ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ।ਉਪਰੰਤ ਸਿੱਖ ਪ੍ਰਚਾਰਕਾਂ ਵਿਚੋਂ ਸਭ ਤੋਂ ਛੋਟੀ ਉਮਰ …

Read More »

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਦੇ 12 ਵਿਦਿਆਰਥੀ ਨੌਕਰੀ ਲਈ ਚੁਣੇ ਗਏ

ਬਠਿੰਡਾ, 3 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੇਂਟ ਦੇ ਟੀਚੇ ਨੂੰ ਪੂਰਾ ਕਰਨ ਦੇ ਮੰਤਵ ਨਾਲ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਉਚੇਚੇ ਯਤਨ ਜਾਰੀ ਰੱਖੇ ਹੋਏ ਹਨ ਜਿਨ੍ਹਾਂ ਦੀ ਬਦੌਲਤ ਵੱਖ-ਵੱਖ ਪਲੇਸਮੇਂਟ ਡਰਾਈਵਾਂ ਦੌਰਾਨ ਯੂਨੀਅਨ ਰੋਡਵੇਜ਼ ਕਾਰਪੋਰੇਸ਼ਨ, ਰਿਲਾਇੰਸ ਰਿਟੇਲ ਲਿਮ. ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਲਿਮ. ਅਤੇ ਥਾਈਰੋਕੇਅਰ ਟੈਕਨਾਲੋਜੀਜ ਲਿਮ. ਵਰਗੀਆਂ ਪ੍ਰਸਿੱਧ ਕੰਪਨੀਆਂ …

Read More »

ਡਿਪਟੀ ਕਮਿਸ਼ਨਰ ਨੇ ਲੋੜਵੰਦ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਵੰਡੇ ਚੈੱਕ

ਬਠਿੰਡਾ, 3 ਜੁਲਾਈ (ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਬਠਿੰਡਾ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਵਰਿੰਦਰ ਸ਼ਰਮਾ,ਬਠਿੰਡਾ ਨੇ ਲੋੜਵੰਦ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਝੰਡਾ ਦਿਵਸ ਫੰਡ ਵਿੱਚੋਂ ਮਾਲੀ ਸਹਾਇਤਾ ਦੇ ਚੈੱਕ ਵੰਡੇ। ਇਸ ਮੌਕੇ ਉਹਨਾਂ ਇਕੱਤਰ ਹੋਏ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਹਨਾਂ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸਨ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸਾਬਕਾ ਸੈਨਿਕਾਂ …

Read More »

 ਸਵੈ ਰੋਜਗਾਰ ਯੋਜਨਾ ਤਹਿਤ ਕਮਿਸ਼ਨਰ ਨਗਰ ਨਿਗਮ ਪਾਸੋਂ ਲਿਆ ਜਾ ਸਕਦਾ ਹੈਂ 2 ਲੱਖ ਕਰਜ਼ਾ

ਬਠਿੰਡਾ, 3 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨਗਰ ਨਿਗਮ ਬਠਿੰਡਾ ਦੇ ਇਲਾਕੇ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਆੳਣੁ ਵਾਲੇ ਪਰਿਵਾਰਾਂ ਲਈ ਪੰਜਾਬ ਸਟੇਟ ਅਰਬਨ ਲਾਇਵਲੀ ਹੂਡ ਮਿਸ਼ਨ ਦੀ ਸਕੀਮ ਸਵੈ ਰੋਜ਼ਗਾਰ ਤਹਿਤ ਕੋਈ ਵੀ ਵਪਾਰ ਸ਼ੁਰੂ ਕਰਨ ਲਈ ਬੈਂਕ ਕਰਜ਼ੇ ਲੈ ਕੇ ਕੰਮ ਸੁਰੂ ਕੀਤਾ ਜਾ ਸਕਦਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਮਿਸ਼ਨਰ ਨਗਰ ਨਿਗਮ ਬਠਿੰਡਾ ਸ੍ਰੀ …

Read More »

ਡਿਜ਼ੀਟਲ ਲਾਕਰ ਵਿੱਚ ਲੋਕ ਆਪਣੇ ਦਸਤਾਵੇਜ਼ ਆਨਲਾਈਨ ਸੁਰੱਖਿਅਤ ਰੱਖ ਸਕਦੇ ਹਨ-ਡੀ.ਸੀ

3 ਤੋਂ 7 ਜੁਲਾਈ ਤੱਕ ਡਿਜੀਟਲ ਸਪਤਾਹ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਬਠਿੰਡਾ, 3 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ 3 ਜੁਲਾਈ ਤੋਂ 7 ਜੁਲਾਈ ਤੱਕ ਮਨਾਏ ਜਾ ਰਹੇ ਕੌਮੀ ਡਿਜੀਟਲ ਸਪਤਾਹ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਡਿਜੀਟਲ ਲਾਕਰ ਭਾਰਤ ਸਰਕਾਰ …

Read More »