ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਅੱਜ ਚੀਫ ਖਾਲਸਾ ਦੀਵਾਨ ਦੀ ਅੰਮ੍ਰਿਤਸਰ ਵਿਖੇ ਸ਼ੁ੍ਰਰੂ ਹੋਣ ਜਾ ਰਹੇ ਇੰਡੀਅਨ ਇੰਸਟੀਟਿਉਟ ਆਫ ਮੈਨੇਜਮੈਂਟ ਦੇ ਉਵਿੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿਚ ਚੀਫ ਖਾਲਸਾ ਦੀਵਾਨ ਵਲੌ ਆਈ ਆਈ ਐਮ ਦੇ ਵਿਦਿਆਰਥੀਆਂ ਲਈ ਸ੍ਰੀ ਗੁਰੁ ਅਮਰਦਾਸ ਨਿਵਾਸ ਵਿਚ ਅਸਥਾਈ ਤੌਰ ਤੇ ਹੋਸਟਲ ਸੁਵਿਧਾ ਪ੍ਰਦਾਨ ਕਰਨ ਦੀ ਤਜਵੀਜ ਨੂੰ ਅੰਮ੍ਰਿਤਸਰ ਅਤੇ ਆਈ ਆਈ ਐਮ ਪ੍ਰਸ਼ਾਸਨ …
Read More »Monthly Archives: July 2015
ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਕਲਿਆਣ ਵਿਖੇ ਸਮੂਹ ਕਮੇਟੀ ਮੈਂਬਰਾਂ ਦੀ ਅਹਿਮ ਮੀਟਿੰਗ
ਅਹਿਮਦਗੜ੍ਹ/ਸੰਦੌੜ, 2 ਜੁਲਾਈ (ਹਰਮਿੰਦਰ ਸਿੰਘ) – ਨਜ਼ਦੀਕੀ ਪਿੰਡ ਕਲਿਆਣ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਕਲਿਆਣੀ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਗੁਰੂ ਘਰ ਦੇ ਹੋ ਰਹੇ ਵਿਕਾਸਾਂ ਸੰਬੰਧੀ ਵਿਚਾਰ ਚਰਚਾ ਲਈ ਮੀਟਿੰਗ ਆਯੋਜਿਤ ਕੀਤੀ ਇਸ ਮੀਟਿੰਗ ਵਿਚ ਸਮੂਹ ਮੈਂਬਰਾਂ ਨੇ ਹੋਰ ਅਗਾਂਹ ਵਿਚ ਹੋਣ ਵਾਲੇ ਵਿਕਾਸਾਂ ਬਾਰੇ ਆਪਣੇ ਆਪਣੇ …
Read More »ਮਹਾਨ ਸਿੱਖ ਸ਼ਖ਼ਸੀਅਤ:- ਮਾ.ਤਾਰਾ ਸਿੰਘ ਜੀ
24 ਜੂਨ ਜਨਮ ਦਿਨ”ਤੇ ਦੁਨੀਆਂ ਵਿਚ ਬਹੁਤ ਸਾਰੇ ਅਜਿਹੇ ਲੋਕ ਜਨਮ ਲੈਂਦੇ ਰਹਿੰਦੇ ਹਨ ਜਿਨ੍ਹਾਂ ਦਾ ਜੀਵਨ ਉਨ੍ਹਾਂ ਦੇ ਆਪਣੇ ਆਪ ਤੱਕ ਜਾਂ ਉਨ੍ਹਾਂ ਦੇ ਪਰਿਵਾਰ ਤੱਕ ਹੀ ਸੀਮਤ ਹੋ ਕੇ ਰਹਿ ਜਾਂਦਾ ਹੈ ਭਾਵ ਉਹ ਜੋ ਕੁੱਝ ਵੀ ਕਰਦੇ ਹਨ ਉਸ ਦਾ ਸੁਖਦਾਈ ਜਾਂ ਦੁੱਖਦਾਈ ਪ੍ਰਭਾਵ ਉਨ੍ਹਾਂ ਦੇ ਅਤਿ ਨੇੜਲੇ ਘੇਰੇ ਵਿਚ ਹੀ ਸਿਮਟ ਕੇ ਰਹਿ ਜਾਂਦਾ ਹੈ। ਦੂਸਰੇ …
Read More »ਉਹ ਮੌਜ਼ਾਂ ਭੁੱਲਦੀਆਂ ਨਹੀਂ………….
21 ਜੂਨ ਪਿਤਾ ਦਿਵਸ ‘ਤੇ -ਰਮੇਸ਼ ਬੱਗਾ ਚੋਹਲਾ ਦੁਨੀਆਂ ਦੇ ਸੂਝਵਾਨ ਹਲਕਿਆਂ ਵਿਚ ਮਾਂ ਨੂੰ ਰੱਬ ਦਾ ਦੂਜਾ ਰੂਪ ਕਹਿ ਕੇ ਸਤਿਕਾਰਿਆ ਅਤੇ ਪਿਆਰਿਆ ਜਾਂਦਾ ਹੈ। ਕਿਉਂਕਿ ਆਪਣੇ ਬੱਚੇ ਦੇ ਪਾਲਣ-ਪੋਸ਼ਣ ਹਿੱਤ ਆਪਣੀ ਮਾਂ ਤੋਂ ਵੱਡੀ ਕੁਰਬਾਨੀ ਦੁਨੀਆਂ ਦੇ ਹੋਰ ਕਿਸੇ ਵੀ ਰਿਸ਼ਤੇ ਵਿਚ ਦੇਖਣ ਨੂੰ ਨਹੀਂ ਮਿਲਦੀ ਪਰ ਇਸ ਕੁਰਬਾਨੀ ਦੇ ਜਜ਼ਬੇ ਨੂੰ ਹੁਲਾਰਾ ਬੱਚੇ ਦੇ ਪਿਤਾ ਵੱਲੋਂ ਹੀ …
Read More »ਵਿਲੱਖਣ ਸ਼ਖ਼ਸੀਅਤ : ਮਹਾਰਾਜਾ ਰਣਜੀਤ ਸਿੰਘ
29 ਜੂਨ ਬਰਸੀ ‘ਤੇ ਵਿਸ਼ੇਸ਼: -ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਇਤਿਹਾਸ ਵਿਚ 18ਵੀਂ ਸਦੀ ਦਾ ਇਤਿਹਾਸ ਸਿੱਖ ਸੰਘਰਸ਼ ਦੀ ਜਦੋ-ਜਹਿਦ ਦੀ ਮੂੰਹ ਬੋਲਦੀ ਤਸਵੀਰ ਹੈ।ਇਹ ਸਮਾਂ ਹਿੰਦੁਸਤਾਨ ਵਿਚ ਮੁਗ਼ਲ ਸ਼ਾਸਨ ਦੇ ਅੰਤ ਅਤੇ ਸਿੱਖ ਰਾਜ ਦੇ ਸਥਾਪਿਤ ਹੋਣ ਦਾ ਹੈ। ਸਿੱਖ ਸ਼ਹਾਦਤਾਂ ਦੇ ਰਸਤੇ ਤੁਰ ਕੇ ਖ਼ਾਲਸਾਈ ਰਾਜ ਦੀ ਸਥਾਪਨਾ ਲਈ ਜੂਝ ਰਹੇ ਸਨ।ਸਿੱਖ ਮਿਸਲਾਂ …
Read More »ਗੁਰੂ ਨਾਨਕਪੁਰਾ ਗਵਾਲ ਇੰਨਕਲੇਵ ਵਿਖੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕਪੁਰਾ ਵਿਖੇ ਗਵਾਲ ਇਨਕਲੇਵ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਤਨ ਮਨ ਅਤੇ ਧਨ ਨਾਲ ਸੇਵਾ ਕੀਤੀ।ਸz: ਗੁਰਦਿਆਲ ਸਿੰਘ ਹੁੰਦਲ ਨੇ ਨੋਜਵਾਨਾਂ ਅਤੇ ਬੱਚਿਆਂ ਵੱਲੋਂ ਛਬੀਲ ਲਗਾਉਣ ਅਤੇ ਸੇਵਾ ਕਰਨ …
Read More »ਇਟਲੀ ਵਿਖੇ ਸਿੰਘ ਸਾਹਿਬ ਨਾਲ ਮਮੂਲੀ ਤਕਰਾਰ ਨੂੰ ਸ਼ੋਸਲ ਮੀਡੀਆ ‘ਤੇ ਪ੍ਰਚਾਰਨਾ ਮੰਦਭਾਗਾ -ਵਿਸ਼ਵ ਸਿੱਖ ਪ੍ਰਚਾਰਕ ਸੰਸਥਾ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਸਿੱਖ ਪ੍ਰਚਾਰਕ ਸੰਸਥਾ ਦੇ ਦਫ਼ਤਰ ਵਿਚ ਗਿਆਨੀ ਜੋਗਿੰਦਰ ਸਿੰਘ ਅਜ਼ਾਦ ਦਫ਼ਤਰ/ਮੀਡੀਆ ਸਕੱਤਰ ਨੇ ਪ੍ਰੈਸ ਨੂੰੰ ਸੰਬੋਧਨ ਕਰਦਿਆਂ ਆਖਿਆ ਕਿ ਸੰਸਥਾ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਅਤੇ ਜਨ: ਸਕੱਤਰ ਗਿਆਨੀ ਜਸਵਿੰਦਰ ਸਿੰਘ ਦਰਦੀ ਨਾਲ ਇਟਲੀ ਦੇ ਸ਼ਹਿਰ ਰਿਜੋਮੀਲੀਆ ਦੇ ਗੁਰਦੁਆਰਾ ਸਾਹਿਬ ਵਿਖੇ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ …
Read More »ਮਾਮਲਾ ਇਤਿਹਾਸਕ ਗੁਰਦੁਆਰਿਆਂ ਦੀਆਂ ਕੰਧਾਂ ‘ਤੇ ਪਾਥੀਆਂ ਥੱਪਣ ਤੇ ਅੰਦਰ ਪਸ਼ੂ ਬੰਨ੍ਹੇ ਜਾਣ ਦਾ
ਕੋਛੜ ਦੁਆਰਾ ਮੁੱਦਾ ਚੁੱਕੇ ਜਾਣ ‘ਤੇ ਪਰਤੀ ਪਾਕਿਸਤਾਨ ਸਥਿਤ ਗੁਰਧਾਮ ਦੀ ਸ਼ਾਨ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਸ਼ਹਿਰ ਗੁਜਰਾਂਵਾਲਾ ਦੀ ਤਹਿਸੀਲ ਨੁਸ਼ਹਿਰਾ ਵਿਰਕਾਂ ਦੇ ਪਿੰਡ ਭਾਈ ਕੇ ਮੱਟੂ ਵਿਚਲੇ ਇਤਿਹਾਸਕ ਗੁਰਦੁਆਰਾ ਖਾਰਾ ਸਾਹਿਬ ਦੀਆਂ ਰੰਗਦਾਰ ਤਸਵੀਰਾਂ ਜਾਰੀ ਕਰਦਿਆਂ ਇਤਿਹਾਸਕਾਰ ਤੇ ਖੋਜਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ ਦੋਸ਼ ਲਗਾਇਆ ਸੀ ਕਿ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਿਆਂ ਦੀ ਸ਼ਾਨ ਨੂੰ …
Read More »ਬਲਵਿੰਦਰ ਸਿੰਘ ਨੇ ਸ਼ੋ੍ਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਸ. ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਨੂੰ ਸ਼ੋ੍ਮਣੀ ਕਮੇਟੀ ਦਾ ਸੁਪ੍ਰਿੰਟੈਂਡੈਂਟ ਲਗਾਇਆ ਹੈ।ਉਨ੍ਹਾਂ ਨੂੰ ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਅਹੁਦੇ ਤੇ ਬਿਠਾਇਆ।ਉਨ੍ਹਾਂ …
Read More »ਸ੍ਰੀ ਅਕਾਲ ਤਖਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਮਨਾਇਆ ਜਾਵੇਗਾ – ਮੈਨੇਜਰ
ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ 2 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ …
Read More »
Punjab Post Daily Online Newspaper & Print Media