Wednesday, November 25, 2026

Monthly Archives: July 2015

BBK DAV College bagged top positions in Bachelor of Multimedia Sem-VIII

Amritsar, July 29 (Punjab Post Bureau) – Once again the girls of BBK DAV College for Women brought laurels to the institution. The students of BBK DAV College for Women from Department of Multimedia bagged top university positions in Bachelor of Multimedia Semster-VIII. Ferry Sachdeva stood 1st  in University by scoring  5539/5850 marks, Nisha Bhopal stood 2nd in University by …

Read More »

 ਲਾਇੰਨਜ਼ ਕਲੱਬ ਮੁਸਕਾਨ ਬਟਾਲਾ ਵੱਲੋਂ ਅੱਤਵਾਦੀ ਹਮਲੇ ਦੀ ਨਿਖੇਧੀ

ਬਟਾਲਾ, 29 ਜੁਲਾਈ (ਨਰਿੰਦਰ ਸਿੰਘ ਬਰਨਾਲ) – ਸਮਾਜ ਦੀ ਸੇਵਾ ਤੇ ਸਦਭਾਂਵਨਾ ਬਣਾਈ ਰੱਖਣੇ ਵਿੱਚ ਮੋਹਰੀ ਸੰਸਥਾ ਲਾਇੰਨਜ਼ ਕਲੱਬ ਮੁਸਕਾਨ ਬਟਾਲਾ 321-ਡੀ ਦੇ ਪ੍ਰਧਾਂਨ ਲਾਇੰਨ ਡਾ ਰਣਜੀਤ ਸਿੰਘ ਤੇ ਉਹਨਾਂ ਦੀ ਲਾਇੰਨਜ਼ ਕਲੱਬ ਬਟਾਲਾ ਮੁਸਕਾਨ ਵੱਲੋਂ ਬੀਤੇ ਦਿਨੀ ਦੀਨਾਨਗਰ ਵਿਖੇ ਹੋਈ ਅੱਤਵਾਦੀ ਹਮਲੇ ਦੀ ਨਿਖੇਧ ਕਰਦਿਆਂ ਕਿਹਾ ਕਿ ਦੇਸ਼ ਵਿੱਚ ਪ੍ਰੇਮ ਪਿਆਰ ਤੇ ਆਪਸੀ ਅਖੰਡਤਾ ਭੰਗ ਨਹੀ ਹੋਣ ਦਿਤੀ ਜਾਵੇਗੀ। …

Read More »

ਸਿੱਖ ਇਤਿਹਾਸ ਖੋਜ ਵਿਭਾਗ ਨੂੰ ਨਵਿਆਉਣ ਲਈ ਸ਼ੋ੍ਮਣੀ ਕਮੇਟੀ ਵਿਸ਼ੇਸ਼ ਉਪਰਾਲੇ ਕਰੇਗੀ – ਬੇਦੀ

ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਖੋਜ ਵਿਭਾਗ ਨੂੰ ਨਵਿਆਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਸਾਰੇ ਸੰਭਵ ਉਪਰਾਲੇ ਕੀਤੇ ਜਾਣਗੇ। ਸਿੱਖ ਇਤਿਹਾਸ ਖੋਜ ਵਿਭਾਗ ਦੇ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ 1984 ਦੇ ਫੌਜੀ ਹਮਲੇ ਸਮੇਂ ਇਸ ਲਾਇਬ੍ਰੇਰੀ ਦਾ ਅਨਮੁੱਲਾ ਸਰਮਾਇਆ ਫੌਜ ਚੁੱਕ ਕੇ ਲੈ ਗਈ ਸੀ, ਜਿਸ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ 2015 ਦੀ ਧਾਰਮਿਕ ਪ੍ਰੀਖਿਆ ਦਾ ਕਾਰਜ ਸ਼ੁਰੂ

ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਅਤੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਦੇ ਮੁੱਖੀਆਂ/ਪ੍ਰਬੰਧਕਾਂ ਨੂੰ ਵਿਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਦੁਨਿਆਵੀ ਵਿਦਿਆ ਦੇ ਨਾਲ-ਨਾਲ ਧਾਰਮਿਕ ਵਿਦਿਆ ਦੇਣ ਦੇ ਮਨੋਰਥ ਨਾਲ ਨਵੰਬਰ 2015 ਵਿੱਚ ਹੋਣ …

Read More »

ਡਾ. ਏ ਪੀ ਜੇ ਅਬਦੁਲ ਕਲਾਮ ਦੇਸ਼ ਦੀ ਮਹਾਨ ਸਖਸ਼ੀਅਤ ਸਨ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਏ ਪੀ ਜੇ ਅਬਦੁਲ ਕਲਾਮ ਦੇ ਇਕ ਸਮਾਗਮ ਦੌਰਾਨ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਅਬਦੁਲ ਕਲਾਮ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਦੇਸ਼ ਇਕ ਮਹਾਨ ਸਖਸ਼ੀਅਤ …

Read More »

ਬੇ-ਦੋਸ਼ਿਆਂ ਦਾ ਖੂਨ ਡੋਲਣਾ ਕਾਇਰਤਾਪੂਰਨ ਕਾਰਵਾਈ – ਜਥੇ: ਅਵਤਾਰ ਸਿੰਘ

ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਦੀਨਾ ਨਗਰ ਵਿਖੇ ਪੁਲਿਸ ਸਟੇਸ਼ਨ ਵਿੱਚ ਜ਼ਬਰੀ ਵੜ ਕੇ ਕੁਝ ਹਮਲਾਵਰਾਂ ਨੇ ਮੌਤ ਦਾ ਕੋਹਰਾਮ ਮਚਾਉਂਦਿਆਂ ਬੇ-ਦੋਸ਼ਿਆਂ ਦੇ ਖੂਨ ਦੀ ਜੋ ਹੋਲੀ ਖੇਡੀ ਹੈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਨੂੰ ਕਾਇਰਤਾਪੂਰਨ ਕਾਰਵਾਈ ਕਰਾਰ ਦਿੱਤਾ ਹੈ। …

Read More »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਸ਼ੇਸ਼ ਲੋੜਵੰਦ ਬੱਚਿਆਂ ਲਈ ਏ. ਸੀ, ਆਰ. ਓ ਭੇਟ

ਅੰਮ੍ਰਿਤਸਰ, 28 ਜੁਲਾਈ ( ਜਗਦੀਪ ਸਿੰਘ ਸੱਗੂ) – ਡਾ. ਐੱਸ. ਪੀ. ਓਬਰਾਏ ਦੀ ਅਗਵਾਈ ਹੇਠ ਚਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜ਼ਿ.) ਦੀ ਅੰਮ੍ਰਿਤਸਰ ਇਕਾਈ ਵੱਲੋਂ ‘ਪਹਿਲ ਸਰਕਾਰੀ ਰਿਸੋਰਸ ਕੇਂਦਰ’ ਦੇ ਹੋਸਟਲ ਵਿਖੇ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਪੀੜਾਂ ਨੂੰ ਸਮਝਦਿਆਂ ਹੋਇਆ ਅੱਜ ਉਨ੍ਹਾਂ ਲਈ ਇਕ ਏਅਰ ਕੰਡੀਸ਼ਨ, ਠੰਡੇ ਪਾਣੀ ਵਾਲੀ ਮਸ਼ੀਨ ਅਤੇ ਇਕ 100 ਲੀਟਰ ਦੀ …

Read More »

 ‘ਸੇਫ ਸਕੂਲ ਵਾਹਨ ਸਪੀਡ’ ਦੇ ਵਿਸ਼ੇ ‘ਤੇ ਐਵਲਨ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ ਸੈਮੀਨਾਰ

ਪਠਾਨਕੋਟ, 28 ਜੁਲਾਈ (ਪ.ਪ) – ਪ੍ਰਾਈਵੇਟ ਸਕੂਲਾਂ ਦੇ ਮਾਲਕਾਂ, ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ‘ਸੇਫ ਸਕੂਲ ਵਾਹਨ ਸਪੀਡ’ ਦੇ ਵਿਸ਼ੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਿਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ …

Read More »

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਨੇ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ

ਪੱਟੀ 28 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦ ਭਗਤ ਸਿੰਘ ਗਰੁੱਪ ਆਫ ਇੰਸਟੀਚਿਊਟ ਵੱਲੋ ਚਲਾਈ ਗਈ ਹਰਿਆਵਲ ਲਹਿਰ ਤਹਿਤ ਅੱਜ ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋ, ਪੱਟੀ ਵਿੱਖੇ ਛਾਂ ਦਾਰ ਅਤੇ ਫਲਦਾਰ ਪੌਦੇ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਲਗਾਏ ਗਏ। ਇਸ ਮੌਕੇੇ ਐਮ.ਡੀ. ਰਾਜ਼ੇਸ ਭਾਰਦਵਾਜ ਨੇ ਕਿਹਾ ਕਿ ਸਾਡਾ ਵਾਤਾਵਰਨ ਦਿਨੋਂ ਦਿਨ …

Read More »