Daily Archives: August 4, 2015
ਜੋਸ਼ੀ ਦੇ ਗਲੇ ਦੀ ਹੱਡੀ ਬਨਣ ਲੱਗਾ ਬੀ.ਆਰ.ਟੀ.ਐਸ ਪ੍ਰੋਜੈਕਟ – ਕਰਮਜੀਤ ਰਿੰਟੂ
ਕਿਹਾ ਕਾਂਗਰਸ ਪ੍ਰੋਜੈਕਟ ਖਿਲਾਫ ਕਰੇਗੀ ਅੰਦੋਲਨ ਅੰਮ੍ਰਿਤਸਰ, 3 ਅਗਸਤ (ਗੁਰਚਰਨ ਸਿੰਘ) – ਬੀ.ਆਰ.ਟੀ.ਐਸ ਪ੍ਰੋਜੈਕਟ ਦਾ ਮਾਮਲਾ ਪਹਿਲਾਂ ਜੋ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਸੀ, ਹੁਣ ਸਥਾਨਕ ਸਰਕਾਰਾਂ ਮੰਤਰੀ ਅਤੇ ਵਿਧਾਨ ਸਭਾ ਹਲਕਾ ਉਤਰੀ ਦੇ ਵਿਧਾਇਕ ਅਨਿਲ ਜੋਸ਼ੀ ਦੇ ਗਲੇ ਦੀ ਹੱਡੀ ਵੀ ਬਨਣ ਜਾ ਰਿਹਾ ਹੈ।ਸ਼ਹਿਰ ਦੇ ਬੁਰੇ ਹਾਲਾਤਾਂ ਨੂੰ ਮੱਦੇਨਜਰ ਰੱਖਦਿਆਂ ਹੋਏ ਕਾਂਗਰਸ ਨੇ ਜਿੱਥੇ ਅਨਿਲ ਜੋਸ਼ੀ …
Read More »ਫਸਲਾਂ ਦੀ ਰਹਿੰਦ-ਖੂਹਦ ਨੂੰ ਸਾੜਨ, ਪਟਾਕੇ ਚਲਾਉਣ ਤੇ ਕਿਸੇ ਕਿਸਮ ਦੀ ਉਸਾਰੀ ਕਰਨ ‘ਤੇ ਪਾਬੰਦੀ
ਪਠਾਨਕੋਟ, 3 ਅਗਸਤ (ਪ.ਪ) – ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਵਿੱਚ ਪਿੰਡ ਲਮੀਣੀ, ਸਿਉਂਟੀ, ਮਨਵਾਲ ਅਤੇ ਮਾਮੂਨ ਵਿਖੇ ਦੋ ਅਮੂਨੀਸਨ ਸਬ ਡੀਪੂ ਦੇ ਆਲੇ-ਦੁਆਲੇ 1000 ਗਜ ਦੇ ਘੇਰੇ ਅੰਦਰ ਫਸਲਾਂ ਦੀ ਰਹਿੰਦ-ਖੂਹਦ ਨੂੰ ਸਾੜਨ, ਪਟਾਕੇ ਚਲਾਉਣ ਅਤੇ ਕਿਸੇ ਕਿਸਮ ਦੀ ਉਸਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਹੀ ਉਨ੍ਹਾਂ …
Read More »ਜਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਨੇ ਪੈਰਾ ਲੀਗਲ ਵਲੰਟੀਅਰਸ ਵਾਸਤੇ ਅਰਜੀਆਂ ਮੰਗੀਆਂ
ਪਠਾਨਕੋਟ, 3 ਅਗਸਤ (ਪ.ਪ) – ਜਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਚਾਹਵਾਨ ਵਿਅਕਤੀਆਂ ਕੋਲੋ ਪੈਰਾ ਲੀਗਲ ਵਲੰਟੀਅਰਸ ਵਾਸਤੇ ਅਰਜੀਆਂ ਮੰਗੀਆਂ ਹਨ। ਇਹ ਜਾਣਕਾਰੀ ਸ੍ਰੀ ਅਸੀਸ ਅਬਰੋਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਦੇਂਦਿਆ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀ ਅਰਜੀ ਇਕ ਪਾਸਪੋਰਟ ਫੋਟੋ ਸਮੇਤ ਜਿਲਾ ਕਾਨੂੰਨੀ ਸੇਵਾ ਅਥਾਰਟੀ ਪਠਾਨਕੋਟ ਦੇ ਦਫਤਰ ਜਿਲ੍ਹਾ ਕੋਰਟ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ 10 ਅਗਸਤ 2015 …
Read More »ਰਾਮ ਲੁਭਾਇਆ ਨੇ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਦਾ ਅਹੁੱਦਾ ਸੰਭਾਲਿਆ
ਪਠਾਨਕੋਟ, ੩ ਅਗਸਤ (ਪ.ਪ) – ਸ੍ਰੀ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਨੇ ਬੀਤੇ ਦਿਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਦੇ ਦਫਤਰ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਉਹ ਚੰਡੀਗੜ੍ਹ ਤੋਂ ਬਦਲ ਕੇ ਪਠਾਨਕੋਟ ਵਿਖੇ ਜਿਲ੍ਹਾ ਲੋਕ ਸੰਪਰਕ ਅਫਸਰ ਦੇ ਦਫਤਰ ਵਿਖੇ ਆਏ ਹਨ।ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਆਉਣ ਤੋਂ ਪਹਿਲਾਂ ਸ੍ਰੀ ਰਾਮ ਲੁਭਾਇਆ ਪਠਾਨਕੋਟ ਵਿਖੇ …
Read More »ਇਨਕਲਾਬੀ ਜਮਹੂਰੀ ਫਰੰਟ ਦੇ ਸੂਬਾ ਆਗੂ ਕਰੋੜਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਸਮਰਾਲਾ, 3 ਅਗਸਤ (ਪ.ਪ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨਕਲਾਬੀ ਜਮਹੂਰੀ ਫਰੰਟ ਪੰਜਾਬ ਤੇ ਟੀ. ਐਸ. ਯੂ ਦੇ ਸੂਬਾ ਆਗੂ ਕਰੋੜਾ ਸਿੰਘ ਦੀ ਕੈਂਸਰ ਦੀ ਨਾਮੁਰਾਦ ਬੀਮਾਰੀ ਕਾਰਨ ਮੌਤ ਹੋਣ ਕਾਰਨ ਸੰਸਾਰ ਨੂੰ ਆਲਵਿਦਾ ਕਹਿ ਗਏ ਉਹਨਾਂ ਦੇ ਸਦੀਵੀਂ ਵਿਛੋੜੇ ਨਾਲ ਉਹਨਾਂ ਦੇ ਪ੍ਰੀਵਾਰ ਨੂੰ …
Read More »ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ 8 ਅਗਸਤ ਨੂੰ
ਸਮਰਾਲਾ, 3 ਅਗਸਤ (ਪ.ਪ) – ਪੰਜਾਬ ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਦਲੀਪ ਸਿੰਘ ਬਾਲਿਓਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੰਬਰਦਾਰਾਂ ਦੀ ਪੰਜਾਬ ਪੱਧਰੀ ਮੀਟਿੰਗ 8 ਅਗਸਤ ਦਿਨ ਸ਼ਨੀਵਾਰ ਨੂੰ ਸੇਵੇਰੇ 11 ਵਜੇ ਪੈਟਰੋਲ ਪੰਪ ਹੇਡੋਂ , ਚੰਡੀਗੜ੍ਹ ਰੋਡ ਨੇੜੇ ਸਮਰਾਲਾ ਵਿਖੇ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸ. ਤਰਲੋਚਨ ਸਿੰਘ ਮਾਨ …
Read More »ਨੰਬਰਦਾਰਾਂ ਦੀਆਂ ਪ੍ਰਵਾਨ ਹੋਈਆਂ ਮੰਗਾਂ ਜਲਦੀ ਲਾਗੂ ਕੀਤੀਆਂ ਜਾਣ – ਦਲੀਪ ਸਿੰਘ ਬਾਲਿਓਂ
ਸਮਰਾਲਾ, 3 ਅਗਸਤ (ਪ.ਪ) – ਅੱਜ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਤਹਿਸੀਲ ਸਮਰਾਲਾ ਦੀ ਇੱਕ ਮੀਟਿੰਗ ਨੰਬਰਦਾਰ ਦਲੀਪ ਸਿੰਘ ਬਾਲਿਓਂ ਸੂਬਾ ਜਨਰਲ ਸਕੱਤਰ ਨੰਬਰਦਾਰ ਯੂਨੀਅਨ ਪੰਜਾਬ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਹੋਈ। ਜਿਸ ਵਿੱਚ ਨੰਬਰਦਾਰਾਂ ਨੂੰ ਦਿਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਲਾਗੂ ਕਰਵਾਉਣ ਸਬੰਧੀ ਵੀ ਮਸਲੇ ਵਿਚਾਰੇ ਗਏ। ਨੰਬਰਦਾਰਾਂ …
Read More »ਵਾਲਮੀਕਿ ਆਦਿ ਧਰਮ ਸਮਾਜ ਭਾਰਤ ਵੱਲੋਂ ਪਿੰਡ ਡੇਹਰੀਵਾਲ ਦਾ ਪ੍ਰਧਾਨ ਨਿਯੁੱਕਤ
ਤਰਸਿੱਕਾ, ਟਾਂਗਰਾ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਬਲਾਕ ਤਰਸਿੱਕਾ ਦੇ ਨੇੜਲੇ ਪਿੰਡ ਡੇਹਰੀਵਾਲ ਵਿਖੇ ਅੱਜ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਭਾਰਤ ਦੀ ਇੱਕ ਵਿਸ਼ੇਸ਼ ਮੀਟਿੰਗ ਵੀਰ ਚਰਨ ਸਿੰਘ ਲੱਖਾ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਹੋਈ।ਜਤਿੰਦਰ ਸਿੰਘ ਬੱਬਾ ਨੂੰ ਇਸ ਸਮੇਂ ਪਿੰਡ ਡੇਹਰੀਵਾਲ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ । ਪ੍ਰਧਾਨ ਚੁਣੇ ਜਾਣ ਤੇ ਬੱਬਾ ਨੇ ਕਿਹਾ ਕਿ ਉਸ ਨੂੰ ਵਾਲਮੀਕਿ ਆਦਿ …
Read More »ਬਾਬਾ ਬਕਾਲਾ ਵਿਖੇ ਦੁਕਾਨਾਂ ਅਲਾਟ ਕਰਨ ਦਾ ਰਸਮੀ ਉਦਘਾਟਨ ਕਰਨਗੇ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਚੜ੍ਹਦੀ ਕਲਾ ਤੇ ਸਿਹਤਯਾਬੀ ਲਈ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਇਲਾਕਾ ਨਿਵਾਸੀਆਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪਰਸੋਂ ਤੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਮਿਤੀ 4-08-2015 ਨੂੰ ਸਵੇਰੇ 9 ਵਜੇ ਪੈਣਗੇ। ਇਥੋਂ ਜਾਰੀ ਪੈ੍ਰੱਸ ਬਿਆਨ …
Read More »
Punjab Post Daily Online Newspaper & Print Media