Wednesday, November 25, 2026

Daily Archives: August 4, 2015

ਲਛਮਣ ਸਿੰਘ ਧਾਰੋਵਾਲੀ ਦੀ ਯਾਦ ਵਿੱਚ ਬਣੇ ਗੇਟ ਦਾ ਉਦਘਾਟਨ ਅੱਜ -ਬੇਦੀ

ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਗਤੀ ਰੂਪ ਵਿੱਚ ਲਿਆਉਣ ਲਈ ਸਿੱਖਾਂ ਨੂੰ ਭਾਵੇਂ ਅਥਾਹ ਕੁਰਬਾਨੀਆਂ ਦੇਣੀਆਂ ਪਈਆਂ ਸਨ, ਪਰ ਇਨ੍ਹਾਂ ਵਿਚੋਂ ਇਕ ਨਿਵੇਕਲੀ ਸ਼ਹਾਦਤ ਸੀ ਸ. ਲਛਮਣ ਸਿੰਘ ਧਾਰੋਵਾਲੀ ਦੀ ਜਿਨ੍ਹਾਂ ਨੂੰ ਨਨਕਾਣਾ ਸਾਹਿਬ ਦੀ ਧਰਤੀ ਤੇ ਜੰਡ ਦੇ ਰੁੱਖ ਨਾਲ …

Read More »

ਬਲਾਤਕਾਰੀ ਤੇ ਹੋਰਨਾਂ ਵਿਅਕਤੀਆਂ ਦੀਆਂ ਤਸਵੀਰਾਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲੋਂ ਹਟਾਈਆਂ ਜਾਣ -ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਿਸੇ ਵੀ ਦੁਨਿਆਵੀ ਵਿਅਕਤੀ ਜਾਂ ਆਪਣੇ ਆਪ ਨੂੰ ਬਾਬਾ ਅਖਵਾਉਣ ਵਾਲੇ ਦੀ ਤਸਵੀਰ ਸਿੱਖ ਗੁਰੂ ਸਾਹਿਬਾਨ ਦੇ ਬਰਾਬਰ ਨਹੀਂ ਲਗਾਈ ਜਾ ਸਕਦੀ। ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਸ ਅਖੌਤੀ ਸਾਧ (ਆਸਾਰਾਮ) ਤੇ ਬਲਾਤਕਾਰ ਤੇ ਹੋਰ …

Read More »

ਸਕੂਲਾਂ/ਕਾਲਜਾਂ ਦੇ ਅਧਿਆਪਕ ਖੁੱਦ ਤੇ ਬੱਚਿਆਂ ਨੂੰ ਸਿੱਖ ਰਹਿਤ ਮਰਿਯਾਦਾ ਨਾਲ ਜੋੜਣ-ਡਾ. ਰੂਪ ਸਿੰਘ

ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਅਧਿਆਪਕਾਂ ਨਾਲ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਇਕੱਤਰਤਾ ਕੀਤੀ ਗਈ। ਇਕੱਤਰਤਾ ਸਮੇਂ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਅਧਿਆਪਕਾਂ ਨੂੰ ਸੰਬੋਧਿਤ ਕਰਦਿਆਂ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਸz. ਛੀਨਾ ਦਾ ਸਨਮਾਨ ਸਮਾਰੋਹ

ਪੀ. ਐੱਨ. ਬੀ. ਦਾ ਡਾਇਰੈਕਟਰ ਬਣਨ ‘ਤੇ ਕਾਲਜ ਸਟਾਫ਼ ਨੇ ਛੀਨਾ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੇ ਭਾਈ ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਅੱਜ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭਾਰਤ ਦੀ ਨਾਮਵਰ ‘ਪੰਜਾਬ ਨੈਸ਼ਨਲ …

Read More »

ਰਵਿੰਦਰਪਾਲ ਕੁੱਕੂ ਨੂੰ ਸਦਮਾ – ਛੋਟੇ ਭਰਾ ਅਸ਼ੋਕ ਕੁਮਾਰ ‘ਗੋਗੀ’ ਦਾ ਦਿਹਾਂਤ

ਜੰਡਿਆਲਾ ਗੁਰੂ, 3 ਅਗਸਤ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਸਾਬਕਾ ਪ੍ਰਧਾਨ ਨਗਰ ਕੋਂਸਲ ਪ੍ਰਧਾਨ ਸ਼੍ਰੀ ਰਵਿੰਦਰਪਾਲ ਕੁੱਕੂ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੇ ਛੋਟੇ ਭਰਾ ਸ਼੍ਰੀ ਅਸ਼ੋਕ ਕੁਮਾਰ ‘ਗੋਗੀ’ ਦੀ ਅੱਜ ਸਵੇਰੇ ਦਿਹਾਂਤ ਹੋ ਗਿਆ। ਮ੍ਰਿਤਕ ਨਗਰ ਕੋਂਸਲ ਜੰਡਿਆਲਾ ਗੁਰੂੁ ਦੇ ਮੋਜੂਦਾ ਮੀਤ ਪ੍ਰਧਾਨ ਸੰਨੀ ਸ਼ਰਮਾ ਦੇ ਚਾਚਾ ਸਨ। ਦੱਸਿਆ ਗਿਆ ਕਿ ਮ੍ਰਿਤਕ ਗੋਗੀ ਦੀ ਤਬੀਅਤ …

Read More »

ਸਰਕਾਰੀ ਸੀਨੀ:ਸੈਕੰਡਰੀ ਸਕੂਲ ਹਰਸ਼ਾ ਛੀਨਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਹਰਸ਼ਾ ਛੀਨਾ, 3 ਅਗਸਤ (ਪ.ਪ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ ਵਿਖੇ ਸਕੂਲ ਮੁਖੀ ਸ਼੍ਰੀਮਤੀ ਰੇਖਾ ਮਹਾਜਨ ਦੀ ਅਗਵਾਈ ਵਿਚ ਸਾਉਣ ਦੇ ਮਹੀਨੇ ਸਬੰਧੀ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਲੋਕ ਗੀਤ ਗਾਏ ਅਤੇ ਬੋਲੀਆਂ ਪਾਈਆਂ ਗਈਆਂ।ਸਕੂਲ ਮੁਖੀ ਮਹਾਜਨ ਨੇ ਕਿਹਾ ਅਜਿਹੇ ਤਿਉਹਾਰਾਂ ਨੂੰ ਮਨਾਉਣ ਨਾਲ ਜਿਥੇ ਵਿਦਿਆਰਥੀ ਆਪਣੇ ਸੱਭਿਆਚਾਰ ਤੋਂ ਜਾਣੂੰ ਹੁੰਦੇ ਹਨ, ਉਥੇ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 3 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ ਇੰਗਲਿਸ਼ ਸਮੈਸਟਰ ਚੌਥਾ, ਐਮ.ਏ. ਹਿਸਟਰੀ ਸਮੈਸਟਰ ਚੌਥਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ ਅਤੇ ਐਮ.ਏ. ਸੋਸ਼ਿਆਲੋਜੀ ਸਮੈਸਟਰ ਚੌਥਾ, ਐਮ.ਏ ਮਿਊਜ਼ਿਕ ਵੋਕਲ ਸਮੈਸਟਰ ਦੂਜਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਚੌਥਾ ਅਤੇ ਐਮ.ਐਸ.ਸੀ ਜ਼ੁਆਲੋਜੀ ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਨੇ ‘ਗੁਰੂ ਪੁਰਣਿਮਾ ਦਿਵਸ’ ਮਨਾਇਆ

ਅੰਮ੍ਰਿਤਸਰ, 3 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ‘ਗੁਰੂ ਪੁਰਣਿਮਾ ਦਿਵਸ’ ਮਨਾਇਆ ਗਿਆ। ਵਿਭਾਗ ਦੇ ਮੁਖੀ, ਡਾ. ਗੁਰਪ੍ਰੀਤ ਕੌਰ ਅਤੇ ਹੋਰ ਅਧਿਆਪਕਾਂ ਨੇ ਸਮਾਗਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਸ਼ਮਾਗਮ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸ੍ਰੀ ਸੁਖਦੇਵ ਸਿੰਘ ਨੇ ਗੁਰੂ ਪੂਣਿਮਾ ਦੇ ਸਬੰਧ ਵਿਚ ਭਜਨ ਗਾ …

Read More »

 ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲਾਮਬੰਧ ਹੋਣਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ- ਸ੍ਰੀਮਤੀ ਗਿਰੀਸ਼ ਬਾਂਸਲ

ਅਮ੍ਰਿਤਸਰ, 3 ਅਗਸਤ (ਗੁਰਚਰਨ ਸਿੰਘ) – ਨਹਿਰੂ ਯੁਵਾ ਕਂੇਦਰ ਅੰਮ੍ਰਿਤਸਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲਾ ਲੀਗਲ ਸਰਵਿਸਿਸ ਅਥਾਰਿਟੀ ਅਤੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਵਿਲਿਜ ਕੌਆਰਡੀਨੇਟਰਾਂ ਦੀ 2 ਰੋਜ਼ਾ ਟ੍ਰੇਨਿੰਗ ਦਾ ਸਮਾਪਨ ਵਿਰਸਾ ਵਿਹਾਰ ਵਿਖੇ ਕੀਤਾ ਗਿਆ।ਇਸ ਵਿੱਚ ਸ੍ਰੀ ਮਤੀ ਗਿਰੀਸ਼ ਬਾਂਸਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਡਾ. ਪ੍ਰਭਦੀਪ ਕੌਰ ਜੋਹਲ …

Read More »

ਅਮਰੀਕਾ ਵਿੱਚ ਦਿੱਲੀ ਕਮੇਟੀ ਪ੍ਰਧਾਨ ਖਿਲਾਫ਼ ਕੇਸ ਖਾਰਿਜ ਕਰਨ ਦੀ ਜੀ.ਕੇ ਦੇ ਵਕੀਲ ਨੇ ਦਿੱਤੀ ਦਲੀਲ

ਨਵੀ ਦਿੱਲੀ, 3 ਅਗਸਤ (ਅੰਮ੍ਰਿਤ ਲਾਲ ਮੰਨਣ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਖਿਲਾਫ਼ ਅਮਰੀਕਾ ਵਿਖੇ ਟੀ.ਵੀ.ਪੀ.ਏ. ਐਕਟ ਤਹਿਤ ਸਿੱਖ ਫਾਰ ਜਸਟਿਸ ਵੱਲੋਂ ਬੀਤੇ ਦਿਨੀਂ ਜਾਰੀ ਕਰਵਾਏ ਗਏ ਸੰਮਨ ਦੇ ਕੇਸ ਨੂੰ ਆਧਾਰਹੀਨ ਦੱਸਦੇ ਹੋਏ ਜੀ.ਕੇ ਦੇ ਵਕੀਲ ਜਸਪ੍ਰੀਤ ਸਿੰਘ ਵੱਲੋਂ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ।ਜਸਪ੍ਰੀਤ ਸਿੰਘ ਨੇ ਜੀ.ਕੇ ਵਲੋਂ ਨਿਊਯਾਰਕ ਦੀ ਦੱਖਣੀ …

Read More »