ਨਵੀ ਦਿੱਲੀ, 3 ਅਗਸਤ (ਅੰਮ੍ਰਿਤ ਲਾਲ ਮੰਨਣ) ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਖਾਲਸਾ ਕਾਲਜ, ਦੇਵ ਨਗਰ ਵਿਖੇ ‘ਕਾਲਜ ਅਤੇ ਸਮਾਜ ਵਿੱਚ ਸਹਿਯੋਗ’ ਯੋਜਨਾ ਪੁਰ ਵਿਚਾਰ-ਵਟਾਂਦਰਾ ਕਰਨ ਲਈ ਕਾਲਜ ਪ੍ਰਿੰਸੀਪਲ ਡਾ. ਮਨਮੋਹਨ ਕੌਰ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਬੈਠਕ ਹੋਈ। ਜਿਸ ਵਿੱਚ ਮੇਯਰ ਸ਼੍ਰੀ ਰਵਿੰਦਰ ਗੁਪਤਾ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ …
Read More »Daily Archives: August 4, 2015
ਅਠਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ 7 ਤੇ 8 ਅਗਸਤ ਨੂੰ
ਨਵੀ ਦਿੱਲੀ, 3 ਅਗਸਤ (ਅੰਮ੍ਰਿਤ ਲਾਲ ਮੰਨਣ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 7 ਅਤੇ 8 ਅਗਸਤ (23 ਅਤੇ 24 ਸਾਵਣ, ਸੰਮਤ ਨਾਨਕਸ਼ਾਹੀ 547) ਸ਼ੁਕਰਵਾਰ ਅਤੇ ਸ਼ਨੀਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ …
Read More »ਬੀਬੀਕੇ ਡੀਏਵੀ ਕਾਲਜ ਦੀਆਂ ਨਵਨੀਤ ਤੇ ਸੁਰਭੀ ਨੇ ਹਾਸਿਲ ਕੀਤਾ ਪਹਿਲਾ ਅਤੇ ਦੂਸਰਾ ਸਥਾਨ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੇ ਪੋਸਟ ਗੈਜੂਏਟ ਵਿਭਾਗ ਕੰਪਿਊਟਰ ਸਾਇੰਸ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜਿਆਂ ਵਿਚੋ ਇੱਕ ਵਾਰ ਫਿਰ ਤੋਂ ਉੱਚ ਸਥਾਨ ਹਾਸਿਲ ਕਰ ਕੇ ਆਪਣੀਆਂ ਯੋਗਤਾਵਾਂ ਨੂੰ ਸਾਬਿਤ ਕੀਤਾ ਹੈ।ਨਵਨੀਤ ਕੌਰ ਨੇ ਐਮ (ਇੰਟਰਨੈਟ ਸਟੱਡੀਜ਼) ਭਾਗ ਦੂਜੇ ਵਿਚੋ 783/1000 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋ ਪਹਿਲਾ ਸਥਾਨ ਹਾਸਿਲ …
Read More » ਸਿੰਘ ਸਾਹਿਬ ਨੇ ਪੁਲਿਸ ਵੱਲੋਂ ਸਿੱਖਾਂ ਦੇ ਕੇਸਾਂ ਤੋਂ ਪਕੜ ਕੇ ਧੂ੍ਹਣ ਅਤੇ ਮਾਰਕੁਟਾਈ ਕਰਨ ਦਾ ਲਿਆ ਸਖਤ ਨੋਟਿਸ
ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸਿਘ ਸਾਹਿਬ ਗਿਆਨੀ ਗੁਰਬਚਨ ਸਿਘ ਨੇ ਸੰਗਰੂਰ ਵਿਖੇ ਪੁਲਿਸ ਵੱਲੋਂ ਸਿੱਖਾਂ ਦੇ ਕੇਸਾਂ ਤੋਂ ਪਕੜ ਕੇ ਉਨਾਂ ਨੂੰ ਧੂ੍ਹਹਣ ਅਤੇ ਮਾਰਕੁਟਾਈ ਕਰਨ ਦਾ ਸਖਤ ਨੋਟਿਸ ਲਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਨੇ ਕਿਹਾ ਕਿ ਜੋ ਸਗਰੂਰ ਵਿਖੇ ਪੁਲਿਸ ਵੱਲੋਂ ਸਿੱਖਾਂ ਦੇ ਕੇਸਾਂ ਤੋਂ ਪਕੜ ਕੇ ਧੂਇਆ ਗਿਆ …
Read More »
Punjab Post Daily Online Newspaper & Print Media