ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵੱਲੋਂ ਅੰਤਰ ਗੁਰੂ ਹਰਿਕ੍ਰਿਸ਼ਨ ਕਾਵਿ-ਉਚਾਰਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਹ ਮੁਕਾਬਲਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਅਵਤਾਰਪੁਰਬ ਨੂੰ ਸਮਰਪਿਤ ਸੀ। ਇਸ ਕਾਵਿ ਉਚਾਰਨ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜ …
Read More »Daily Archives: August 5, 2015
ਵਾਇਸ ਆਫ ਪੰਜਾਬ ਛੋਟਾ ਚੈਂਪ-2 ਵਿਚ ਧੁੰਮਾਂ ਮਚਾ ਰਹੀ ਹੈ ਖਿਯਾਤੀ ਮਹਿਰਾ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸ਼ਹਿਰ ਦਾ ਮਾਣ ਖਿਯਾਤੀ ਮਹਿਰਾ ਅੱਜਕਲ ਵਾਇਸ ਆਫ ਪੰਜਾਬ ‘ਛੋਟਾ ਚੈਂਪ-2’ ਵਿੱਚ ਪੂਰੀ ਧੁੰਮ ਮਚਾ ਰਹੀ ਹੈ। ਹੁਣ ਤੱਕ ਸੈਂਕੜੇ ਸਟੇਜ ਸ਼ੋਅ ਕਰ ਚੁੱਕੀ ਅਤੇ ਸੈਂਕੜੇ ਹੀ ਸਨਮਾਨ ਪ੍ਰਾਪਤ ਕਰ ਚੁੱਕੀ ਖਿਯਾਤੀ ਮਹਿਰਾ ਸਿਰਫ ਗਾਇਕੀ ਹੀ ਨਹੀਂ,ਬਲਕਿ ਹਰ ਖੇਤਰ ਵਿਚ ਮੋਹਰੀ ਰਹਿੰਦੀ ਹੈ। ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਵਿਚ ਅੱਠਵੀਂ ਕਲਾਸ ਦੀ ਇਸ …
Read More »ਦੀਨਾਨਗਰ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪੰਜਾਬ ਹੋਮ ਗਾਰਡ ਦੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਭੇਟ
ਪਠਾਨਕੋਟ, 5 ਅਗਸਤ (ਪ.ਪ) – ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ, ਸ਼ਹੀਦਾਂ ਅਤੇ ਇਨ੍ਹਾਂ ਦੇ ਪਰਿਵਾਰਾਂ ਦਾ ਮਾਣ ਸਤਿਕਾਰ ਕਰਨਾ ਹਰ ਵਿਅਕਤੀ ਦਾ ਫਰਜ ਹੈ।ਇਹ ਵਿਚਾਰ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਬੀਤੇ ਦਿਨੀ ਦੀਨਾਨਗਰ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪੰਜਾਬ ਹੋਮ ਗਾਰਡ ਦੇ ਜਵਾਨ ਸ਼੍ਰੀ ਸੁਖਦੇਵ ਸਿੰਘ ਦੀ ਅੰਤਿਮ ਅਰਦਾਸ ਮੌਕੇ ਪਿੰਡ ਅੱਤੇਪੁਰ ਵਿਖੇ ਆਯੋਜਿਤ …
Read More »ਅਖੰਡ ਪਾਠ ਦੇ ਭੋਗ ਉਪਰੰਤ ਭਗਤ ਪੂਰਨ ਸਿੰਘ ਜੀ ਦੀ 23ਵੀਂ ਬਰਸੀ ਸਮਾਗਮ ਸੰਪਨ
ਅੰਮ੍ਰਿਤਸਰ, 5 ਅਗਸਤ (ਗੁਰਚਰਨ ਸਿੰਘ) – ਵੀਹਵੀਂ ਸਦੀ ਦੇ ਮਾਨਵਤਾ ਨੂੰ ਸਮਰਪਿਤ ਮਹਾਨ ਸਮਾਜ ਸੇਵੀ, ਲੂਲ੍ਹੇ ਲੰਗੜਿਆਂ, ਪਾਗਲਾਂ ਅਤੇ ਲਵਾਰਸਾਂ ਦੇ ਵਾਰਿਸ ਭਗਤ ਪੂਰਨ ਸਿੰਘ ਜੀ ਦੀ 23ਵੀਂ ਬਰਸੀ ਸਬੰਧੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਅੰਮ੍ਰਿਤਸਰ ਵਿਖੇ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ …
Read More »ਪੱਟੀ ਪੁਲਿਸ ਨੇ ਕੀਤੀ ਨਾਕਿਆ ‘ਤੇ ਚੈਕਿੰਗ
ਪੱਟੀ, 5 ਅਗਸਤ (ਅਵਤਾਰ ਢਿੱਲੋ, ਰਣਜੀਤ ਮਾਹਲਾ) – ਦੀਨਾ ਨਗਰ ਕਸਬੇ ਵਿੱਚ ਵਾਪਰੀ ਘਟਨਾ ਨੂੰ ਲੇ ਕੇ ਪੁਲਿਸ ਵਿਭਾਗ ਵੱਲੋਂ ਸਖ਼ਤੀ ਨਾਲ ਨਾਕਾਬੰਦੀ ਕੀਤੀ ਹੋਈ ਹੈ। ਪੱਟੀ ਸ਼ਹਿਰ ਵਿਖੇ ਰਾਜਵਿੰਦਰ ਕੌਰ ਬਾਜਵਾ ਨੇ ਬੀਤੀ ਦੇਰ ਰਾਤ ਤੱਕ ਪੱਟੀ ਥਾਣਿਆ ਅਧੀਨ ਆਉਦੇ ਨਾਕਿਆ ਤੇ ਚੈਕਿੰਗ ਕੀਤੀ। ਪੱਤਰਕਾਰ ਨਾਲ ਗੱਲਬਾਤ ਕਰਦਿਆ ਬਾਜਵਾ ਨੇ ਆਖਿਆ ਕਿ ਮਨਮੋਹਨ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾ ਤਹਿਤ ਪੂਰੇ …
Read More »ਮਹਾਂ ਸ਼ਿਵ ਸ਼ਕਤੀ ਨਰਸਿੰਗ ਕਾਲਜ਼ ਪੱਟੀ ਦੇ ਜੀ.ਐਨ.ਐਮ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ
ਗੁਰਪ੍ਰੀਤ ਕੌਰ 72.4% ਅੰਕ ਲੈ ਕੇ ਕੀਤਾ ਸੰਸਥਾ ਦਾ ਨਾਮ ਰੋਸ਼ਨ – ਸੁਮਨ ਸ਼ਰਮਾ ਪੱਟੀ, 5 ਅਗਸਤ (ਅਵਤਾਰ ਢਿੱਲੋ, ਰਣਜੀਤ ਮਾਹਲਾ) – ਮਹਾਂ ਸ਼ਿਵ ਸ਼ਕਤੀ ਨਰਸਿੰਗ ਕਾਲਜ਼ ਪੱਟੀ ਵੱਲੋ ਲੜਕੀਆ ਨੂੰ ਨਰਸਿੰਗ ਦੀ ਸਿੱਖਿਆ ਦੇ ਕੇ ਸਿੱਖਿਅਤ ਕੀਤਾ ਜਾ ਰਿਹਾ ਹੈ।ਜਿਸ ਦੇ ਚੱਲਦਿਆ ਅੱਜ ਪੰਜਾਬ ਨਰਸਿੰਗ ਕੌਂਂਸਲ ਚੰਡੀਗੜ ਵੱਲੋ ਜੀ.ਐਨ.ਐਮਪਹਿਲੇ ਭਾਗ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਮਹਾਂ ਸ਼ਿਵ …
Read More »ਅਸਟ੍ਰੇਲੀਆ ਤੋਂ ਅੰਮ੍ਰਿਤਸਰ ਪਰਤਣ ‘ਤੇ ਮਰਵਾਹਾ ਦਾ ਅਕਾਲੀ ਆਗੂਆਂ ਕੀਤਾ ਨਿੱਘਾ ਸਵਾਗਤ
ਐਨ.ਆਰ.ਆਈ ਫਰੈਂਡਜ਼ ਆਫ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸੱਗੂ) – ਜਿਲ੍ਹਾ ਅਕਾਲੀ ਜਥਾ ਵਪਾਰ ਵਿੰਗ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਪੰਜਾਬ ਟਰੇਡ ਬੋਰਡ ਦੇ ਡਾਇਰੈਕਟਰ ਰਜਿੰਦਰ ਸਿੰਘ ਮਰਵਾਹਾ ਦਾ ਅੱਜ ਅਸਟ੍ਰੇਲੀਆ ਤੋਂ ਵਾਪਸ ਆਉਣ ਤੇ ਵਪਾਰ ਵਿੰਗ ਦੇ ਅਹੁਦੇਦਾਰਾਂ ਵੱਲੋਂ ਸਥਾਨਕ ਹੋਟਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਰਵਾਹਾ ਪਿਛਲੇ 3 ਮਹੀਨੇ ਤੋਂ ਪੰਜਾਬ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ
ਖ਼ਾਲਸਾ ਵਿੱਦਿਅਕ ਸੰਸਥਾ ਵਿਦਿਆਰਥੀਆਂ ਦੀ ਹਰੇਕ ਲੋੜ ਨੂੰ ਪੂਰਾ ਕਰਨ ਲਈ ਤੱਤਪਰ -ਛੀਨਾ ਅੰਮ੍ਰਿਤਸਰ, 5 ਅਗਸਤ (ਸੁਖਬਰਿ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਸਮੂੰਹ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀਆਂ ਹਰੇਕ ਲੋੜਾਂ ਨੂੰ ਪੂਰਾ ਕਰਨ ਲਈ ਤੱਤਪਰ ਹੈ। ਇਸੇ ਮਕਸਦ ਤਹਿਤ ਅੱਜ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਦੀ ਸਹੂਲਤ ਦੇ ਮੱਦੇਨਜ਼ਰ ਮੁੱਖ …
Read More »ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ ਅਜ਼ਾਦੀ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮ
ਅੱਜ ਤੋਂ ਸਟੇਡੀਅਮ ਵਿਖੇ ਹੋਵੇਗੀ ਰਿਹਰਸਲ ਅੰਮ੍ਰਿਤਸਰ, 5 ਅਗਸਤ (ਗੁਰਚਰਨ ਸਿੰਘ) – ਅਜ਼ਾਦੀ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ। ਇਹ ਪ੍ਰਗਟਾਵਾ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰਾਜੇਸ਼ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ …
Read More »ਦਿੱਲੀ ਕਮੇਟੀ ਦੇ ਐਜੂਕੇਸ਼ਨ ਕਾਲਜ ਵਲੋਂ ਨਵੇਂ ਵਿਦਿਅਕ ਸ਼ੈਸਨ ਦੀ ਸ਼ੁਰੂਆਤ ਮੌਕੇ ਗੁਰਮਤਿ ਸਮਾਗਮ
ਨਵੀਂ ਦਿੱਲੀ, 5 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਨਵੇਂ ਵਿਦਿਅਕ ਸ਼ੈਸਨ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਕਰਕੇ ਕੀਤੀ ਗਈ। ਓਰਿਅੰਟੇਸ਼ਨ ਦਿਹਾੜੇ ਵੱਜੋਂ ਕਰਵਾਏੇ ਗਏ ਇਸ ਸਮਾਗਮ ਵਿੱਚ ਸ਼ਬਦ ਕੀਰਤਨ, ਅਨੰਦ ਸਾਹਿਬ ਦਾ ਪਾਠ ਅਤੇ ਅਰਦਾਸ ਵੀ ਕਾਲਜ ਦੇ ਵਿਦਿਆਰਥੀਆਂ ਨੇ ਕੀਤੀ। ਕਾਲਜ ਦੇ ਡਾਈਰੈਕਟਰ …
Read More »
Punjab Post Daily Online Newspaper & Print Media