Wednesday, November 25, 2026

Daily Archives: August 5, 2015

ਸਰਕਾਰੀ ਕੰਨਿਆ ਸਕੂਲ ਬਟਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 5 ਅਗਸਤ (ਨਰਿੰਦਰ ਸਿੰਘ ਬਰਨਾਲ) – ਸੱਭਿਆਚਾਰਕ ਮੇਲੇ ਪੰਜਾਬੀ ਵਿਰਸੇ ਦੀ ਪਹਿਚਾਣ ਹੁੰਦੇ ਹਨ, ਮਾਡਰਨ ਸਮੇ ਵਿੱਚ ਜਿਥੇ ਲੋਕਾਂ ਵਿੱਚ ਗਲੋਬਲਾਈਜੇਸ਼ਨ ਦੀ ਦੌੜ ਲੱਗੀ ਹੋਈ ਹੈ, ਇੰਟਰਨੈਟ ਦੇ ਸੋਸਲ ਸਾਈਟਸ ਨੇ ਲੋਕਾਂ ਨੂੰ ਮੋਬਾਇਲ ਤੱਕ ਸੀਮਤ ਘੇਰੇ ਵਿਚ ਬੰਨ ਕੇ ਰੱਖ ਦਿਤਾ ਹੈ, ਨੌਜਵਾਨ ਕੁੜੀਆਂ ਮੁੰਡੇ ਪੁਰਾਤਨ ਸੱਭਿਆਚਾਰ ਤੋ ਕੋਹਾਂ ਦੂਰ ਹੁੰਦੇ ਨਜ਼ਰ ਆ ਰਹੇ ਹਨ, ਪਰ ਸਾਉਣ ਦਾ …

Read More »

ਸਰਕਾਰੀ ਕੰਨਿਆ ਸਕੂਲ ਬਟਾਲਾ ਵਿਖੇ ਤਹਿਸੀਲ ਪੱਧਰੀ ਵਿਗਿਆਨ ਗੋਸ਼ਟੀ ਕਰਵਾਈ

ਸਰਕਾਰੀ ਸੰਕੈਡਰੀ ਸਕੂਲ ਧੁੱਪਸੜੀ ਦੀ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਬਟਾਲਾ, 5 ਅਗਸਤ (ਨਰਿੰਦਰ ਸਿੰਘ ਬਰਨਾਲ) – ਰਾਜ ਸਾਂਇੰਸ ਤੇ ਸਿਖਿਆ ਸੰਸਥਾ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਸz. ਅਮਰਦੀਪ ਸਿੰਘ ਸੈਣੀ ਤੇ ਪ੍ਰਿੰਸੀਪਲ ਇੰਦਰਜੀਤ ਕੌਰ ਵਾਲੀਆ ਦੀ ਰਹਿਨੂਮਾਈ ਹੇਠ ਤਹਿਸੀਲ ਪੱਧਰੀ ਵਿਗਿਆਨ ਗੋਸਟੀ ਸਰਕਾਰੀ ਕੰਨਿਆਂ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਆਯੋਜਿਤ ਕੀਤੀ ਗਈ।ਇਸ …

Read More »

ਬੀ. ਬੀ. ਕੇ. ਡੀ. ਏ. ਵੀ ਕਾਲਜ ਵੂਮੈਨ ਵਲੋਂ ‘ਮੀਡੀਆ ਉਤਸਵ-2015’ ਦਾ ਅਯੋਜਨ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਵਿਭਾਗ ਨੇ ਦੋ ਰੋਜ਼ਾ ਮੀਡੀਆ ਉਤਸਵ ਆਯੋਜਿਤ ਕੀਤਾ।ਦੈਨਿਕ ਜਾਗਰਣ ਦੇ ਅੰਮ੍ਰਿਤਸਰ ਦੇ ਬਿਉਰੋ ਚੀਫ਼ ਸ੍ਰੀ ਅਸ਼ੋਕ ਨੀਰ ਨੇ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।ਸਮਾਰੋਹ ਦੇ ਪਹਿਲੇ ਦਿਨ ਆਰ.ਜੇ, ਤਤਕਾਲੀਨ ਭਾਸ਼ਣ, ਕ੍ਰੀਏਟਿਵ ਰਾਈਟਿੰਗ, ਐਡ, ਮੈਡ ਲਿਮਰਿਕਸ …

Read More »

ਜਥੇ: ਅਵਤਾਰ ਸਿੰਘ ਨੇ ਦੇਖੀਆਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਨੂੰ ਸਮਰਪਿੱਤ ਤਸਵੀਰਾਂ

ਅੰਮ੍ਰਿਤਸਰ, 4 ਅਗਸਤ (ਗੁਰਚਰਨ ਸਿੰਘ) ਪਿੰਗਲਵਾੜਾ ਦੇ ਅਜਾਇਬ ਘਰ ਵਿਖੇ ਭਗਤ ਪੂਰਨ ਸਿੰਘ ਜੀ ਦੇ ਜੀਵਨ ਨੂੰ ਸਮਰਪਿੱਤ ਤਸਵੀਰਾਂ ਨਿਹਾਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ, ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ, ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਰਾਣਾ ਪਲਵਿੰਦਰ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਕੌਂਸਲਰ ਅਮਰਬੀਰ ਸਿੰਘ ਢੋਟ, ਕੌਂਸਲਰ ਭੁਪਿੰਦਰ ਸਿੰਘ ਰਾਹੀ ਤੇ ਹਰੋ।

Read More »

ਭਗਤ ਪੂਰਨ ਸਿੰਘ ਜੀ ਦੀ 23ਵੀਂ ਬਰਸੀ ਦੇ ਮੌਕੇ ਖ਼ੂਨਦਾਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 4 ਅਗਸਤ (ਗੁਰਚਰਨ ਸਿੰਘ) – ਭਗਤ ਪੂਰਨ ਸਿੰਘ ਜੀ ਦੀ ੨੩ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਵਿਚ ਅੱਜ ਇਥੇ ਮੁੱਖ ਦਫ਼ਤਰ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਉਦਘਾਟਨ ਡਾ. ਹਰਪ੍ਰੀਤ ਕੌਰ ਸੁਪਤਨੀ ਆਈ.ਜੀ (ਆਈ.ਬੀ) ਅੰਮ੍ਰਿਤਸਰ ਨੇ ਆਪਣੇ ਕਰ ਕਮਲਾਂ ਰਾਹੀਂ ਪਿੰਗਲਵਾੜਾ ਦੇ ਮੁੱਖ ਦਫ਼ਤਰ ਵਿਖੇ ਕੀਤਾ । ਇਸ ਵਿਚ ਭਗਤ ਜੀ ਨਾਲ ਸਨੇਹ ਰੱਖਣ ਵਾਲੇ ਦੂਰ-ਦੁਰਾਡੇ …

Read More »

ਡਿਪੂ ਹੋਲਡਰਾਂ ਵੱਲੋਂ ਮੰਗਾਂ ਮੰਨਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ

ਫੂਡ ਸਪਲਾਈ ਦਫਤਰ ਸਮਰਾਲਾ ਦਾ ਸਾਰਾ ਸਟਾਫ ਬਦਲਣ ਮੰਗ ਸਮਰਾਲਾ, 4 ਅਗਸਤ (ਪ. ਪ) – ਅੱਜ ਸਮਰਾਲਾ ਸ਼ਹਿਰ ਅਤੇ ਪੇਂਡੂ ਇਲਾਕੇ ਦੇ ਡਿਪੂ ਹੋਲਡਰਾਂ ਵੱਲੋਂ ਖੁਰਾਕ ਤੇ ਸਪਲਾਈ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਬੀਤੇ ਕਈ ਦਿਨਾਂ ਤੋਂ ਚਲੀ ਆ ਰਹੀ ਹੜਤਾਲ ਨੂੰ ਅੱਗੇ ਵੀ ਜਾਰੀ ਰੱਖਣ ਦਾ ਮਤਾ ਪਾ ਕੇ ਐਲਾਨ ਕੀਤਾ ਗਿਆ। ਇਸ ਸਬੰਧੀ ਪੇਂਡੂ ਅਤੇ ਸ਼ਹਿਰੀ …

Read More »