ਪਠਾਨਕੋਟ, 4 ਅਗਸਤ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੁਲਾਈ, 2015 ਦੌਰਾਨ ਵੱਖ-ਵੱਖ ਕੇਸਾਂ ਨਾਲ ਸਬੰਧਤ 2971 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 1085 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 4056 ਦਰਖਾਸਤਾਂ ਵਿਚੋਂ 2708 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ …
Read More »Daily Archives: August 5, 2015
ਬਾਬਾ ਬਕਾਲਾ ਦੇ ਦੁਕਾਨਦਾਰਾਂ ਦੇ ਮੁੜ ਵਸੇਬੇ ਲਈ ਮਾਰਕੀਟ ਦਾ ਜਥੇ: ਅਵਤਾਰ ਸਿੰਘ ਵ’ਲੋਂ ਉਦਘਾਟਨ
ਬਾਬਾ ਬਕਾਲਾ, 4 ਅਗਸਤ (ਬਲਵਿੰਦਰ ਸਿੰਘ ਸੰਧੂ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਤੇ ਸਿਹਤਯਾਬੀ ਲਈ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਇਲਾਕਾ ਨਿਵਾਸੀਆਂ ਵ’ਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਵਿਖੇ ਪਰਸੋਂ ਤੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਭਾਈ ਬਲਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ …
Read More »ਗਰੀਬੀ ਦੇ ਮਾਰੇ ਪਰਿਵਾਰ ਦੇ ਮੁੱਖੀ ਦੇ ਇਲਾਜ ਲਈ ਸਹਾਇਤਾ ਦੀ ਅਪੀਲ
ਘਰ ਦੇ ਮੁਖੀ ਦੀ ਬਲਾਕ ਹੋਈ ਪੇਸ਼ਾਬ ਵਾਲੀ ਨਾਲੀ ਦੇ ਇਲਾਜ ਤੋਂ ਵਾਂਝਾ ਹੈ ਪਰਿਵਾਰ ਛੇਹਰਟਾ, 4 ਅਗਸਤ (ਸੁਖਬੀਰ ਸਿੰਘ ਖੁਰਮਨੀਆ) – ਆਰਥਿਕ ਮੰਦਹਾਲੀ ਦੇ ਸ਼ਿਕਾਰ ਇਕ ਪਰਿਵਾਰ ਦੇ ਮੁੱਖੀ ਰਣਜੀਤ ਸਿੰਘ ਪੁੱਤਰ ਦੇਸਾ ਸਿੰਘ ਨਿਵਾਸੀ ਅਜਾਦ ਰੋਡ ਗਲੀ ਨੰਬਰ 4 ਕੱਚੇ ਪੱਕੇ ਕੁਆਟਰ ਛੇਹਰਟਾ ਜਿਸ ਦੀ ਕੁੱਝ ਦਿਨ ਪਹਿਲਾਂ ਪੇਸ਼ਾਬ ਵਾਲੀ ਨਾਲੀ ਬਲਾਕ ਹੋ ਗਈ ਸੀ, ਪਰ ਹੁਣ ਪੀੜਤ …
Read More »ਖਾਲਸਾ ਕਾਲਜ ਦੇ ਪ੍ਰੋਫੈਸਰ ਨੂੰ ਜਪਾਨ ਵਿੱਚ ਮਿਲਿਆ ‘ਯੰਗ ਸਾਇੰਸਟਿਸਟ ਐਵਾਰਡ’
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) -ਇਤਿਹਾਸਿਕ ਖਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਜਸਵਿੰਦਰ ਸਿੰਘ ਨੂੰ ਜਪਾਨ ਦੀ ਸੰਸਥਾ ਯੂਨਾਈਟਿਡ ਨੈਸ਼ਨਜ਼ ਯੂਨੀਵਰਸਿਟੀ ਵੱਲੋਂ ‘ਯੰਗ ਸਾਇੰਸਟਿਸਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਡਾ. ਸਿੰਘ ਨੂੰ ਉਨ੍ਹਾਂ ਦੇ ਸਸਟੇਨੇਬਲ ਡਿਵੈੱਲਪਮੈਂਟ ਵਿਭਾਗ ਖ਼ੇਤਰ ਵਿੱਚ ਖੋਜ ਸਬੰਧੀ ਯੋਗਦਾਨ ਲਈ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ …
Read More »ਖਾਲਸਾ ਕਾਲਜ ਵਿਖੇ ਸ਼ਾਨਦਾਰ ‘ਏਅਰ ਸ਼ੋਅ’ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਿਕ ਖਾਲਸਾ ਕਾਲਜ ਦੀ ਗਰਾਊਂਡ ਵਿੱਚ ਅੱਜ ਦੂਸਰੀ ਪੰਜਾਬ ਏਅਰ ਸਕਾਡਰਨ ਦੇ ਐੱਨ. ਸੀ. ਸੀ. ਵਿੰਗ ਵੱਲੋਂ ਆਯੋਜਿਤ ਇਕ ‘ਏਅਰ ਸ਼ੋਅ’ ਦੌਰਾਨ ਗਲਾਈਡਰ ਦੀਆਂ ਕਲਾਬਾਜ਼ੀਆਂ ਦੇ ਅਨੋਖੇ ਕਰਤਵ ਵੇਖਣ ਨੂੰ ਮਿਲੇ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸ਼ੋਅ ਦੌਰਾਨ ਐੱਨ. ਸੀ. ਸੀ. ਕੈਡਿਟਾਂ ਨੇ ਏਅਰ ਫ਼ੋਰਸ …
Read More »ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ ਦੀ ਨੈਸ਼ਨਲ ਐਵਾਰਡ ਲਈ ਹੋਈ ਚੋਣ
5 ਸਤੰਬਰ 2015 ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਦੇ ਰਾਸ਼ਟਰਪਤੀ ਦੇਣਗੇ ਸਨਮਾਨ ਫਾਜ਼ਿਲਕਾ, 4 ਅਗਸਤ(ਵਿਨੀਤ ਅਰੋੜਾ) – ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ ਦੀ ਚੋਣ ਨੈਸ਼ਨਲ ਐਵਾਰਡ ਲਈ ਹੋਈ ਹੈ। ਇਹ ਪੁਰਸਕਾਰ ਹਰ ਸਾਲ ਮਨੁੱਖੀ ਸੋਮਿਆ ਦੇ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਹਨ। ਉਨ੍ਹਾਂ ਨੂੰ ਇਹ ਪੁਰਸਕਾਰ ਅਧਿਆਪਕ ਦਿਵਸ ਮੌਕੇ 5 ਸਤੰਬਰ 2015 ਨੂੰ ਨਵੀਂ …
Read More »ਫ਼ੌਜ ਵਿਚ ਭਰਤੀ ਹੋਣ ਵਾਲੇ ਉਮੀਦਵਾਰਾਂ ਲਈ ਸੀ-ਪਾਈਟ ਬਣੇਗਾ ਰਾਹ ਦਸੇਰਾ
ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਰਿਹਾਇਸ਼ ਤੇ ਖਾਣੇ ਦੀਆਂ ਸਹੂਲਤਾਂ ਉਪਲੱਬਧ ਫਾਜ਼ਿਲਕਾ, 3 ਜੁਲਾਈ (ਵਿਨੀਤ ਅਰੋੜਾ) – ਸੀ – ਪਾਇਟ ( ਪੰਜਾਬ ਸਰਕਾਰ ਦੇ ਅਦਾਰੇ ) ਵੱਲੋਂ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਦੀ 3 ਅਕਤੂਬਰ ਤੋਂ ਹੋਣ ਜਾ ਰਹੀ ਆਰਮੀ ਵਿਚ ਭਰਤੀ ਸਬੰਧੀ ਸਰੀਕਿ ਪ੍ਰੀਖਿਆ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜੋ ਕਿ ਸੀ ਪਾਇਟ ਆਈ ਟੀ ਆਈ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰਾਂ ਲਈ ਲਾਭਪਾਤਰੀ ਕਾਰਡ ਬਣਾਉਣ ਦਾ ਕੈਂਪ
50 ਮਜ਼ਦੂਰਾਂ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਕੀਤੀ ਗਈ ਕਾਰਵਾਈ ਫਾਜ਼ਿਲਕਾ, 4 ਅਗਸਤ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਮਜ਼ਦੂਰਾਂ ਲਈ ਲਾਭਪਾਤਰੀ ਕਾਰਡ …
Read More »ਬੱਚੇ ਲਈ ਮਾਂ ਦਾ ਦੁੱਧ ਹੁੰਦਾ ਹੈ ਅਮ੍ਰਿਤ – ਡਾ. ਮਲੇਠੀਆ
1 ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਚਲਾਇਆ ਜਾ ਰਿਹਾ ਜਾਗਰੂਕਤਾ ਅਭਿਆਨ ਫਾਜ਼ਿਲਕਾ, 4 ਅਗਸਤ (ਵਿਨੀਤ ਅਰੋੜਾ) – ਸਿਵਲ ਸਰਜਨ ਫਾਜ਼ਿਲਕਾ ਡਾ. ਵਾਈ ਕੇ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹੰਸ ਰਾਜ ਮਲੇਠੀਆ ਦੀ ਅਗਵਾਈ ਵਿਚ ਅੱਜ ਸੀ.ਐਚ.ਸੀ ਖੂਈਖੇੜਾ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। …
Read More »ਮਧੂ ਮੱਖੀ ਪਾਲਣ ਦਾ ਕਿੱਤਾ ਬਣਿਆ ਨੌਜਵਾਨ ਕਿਸਾਨਾਂ ਦੀ ਆਰਥਿਕਤਾ ਦਾ ਰਾਹ ਦਸੇਰਾ
ਸਵੈ ਰੁਜ਼ਗਾਰ ਦੇ ਤੌਰ ‘ਤੇ ਅਪਣਾਉਣ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 40 ਫੀਸਦੀ ਸਬਸਿਡੀ – ਡਿਪਟੀ ਡਾਇਰੈਕਟਰ ਫਾਜ਼ਿਲਕਾ, 4 ਅਗਸਤ (ਵਿਨੀਤ ਅੋਰੜਾ) – ਬਾਗਬਾਨੀ ਵਿਭਾਗ ਵਲੋਂ ਜ਼ਿਲ੍ਹੇ ਦੇ ਮਧੂ ਮੱਖੀ ਪਾਲਣ ਵਾਲੇ ਲਾਭਪਾਤਰੀ ਨੌਜਵਾਨਾਂ ਨੂੰ 1 ਕਰੋੜ 19 ਲੱਖ 63 ਹਜ਼ਾਰ 200 ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ । ਜਿਸ ਤਹਿਤ ਬਾਗਬਾਨੀ ਵਿਭਾਗ ਦੇ ਉਪਰਾਲਿਆਂ ਸਦਕਾ ਕਿਸਾਨਾਂ …
Read More »
Punjab Post Daily Online Newspaper & Print Media