Wednesday, November 25, 2026

Daily Archives: August 8, 2015

 ਕੌਂਸਲਰ ਮਨਮੋਹਨ ਸਿੰਘ ਟੀਟੂ ਨੂੰ ਸਦਮਾ, ਭਰਾ ਦਾ ਦਿਹਾਂਤ

ਸੈਂਕੜੇ ਸੇਜਲ ਅੱਖਾਂ ਦੀ ਹਾਜ਼ਰੀ ‘ਚ ਦਿੱਤੀ ਅੰਤਿਮ ਵਿਦਾਇਗੀ ਅੰਮ੍ਰਿਤਸਰ, 8 ਅਗਸਤ (ਗੁਰਚਰਨ ਸਿੰਘ)- ਨਗਰ ਨਿਗਮ ਦੀ ਵਾਰਡ 42 ਤੋਂ ਕੌਂਸਲਰ ਤੇ ਹੋਲੀ ਸਿੱਟੀ ਟਰੱਸਟ ਦੇ ਪ੍ਰਧਾਨ ਮਨਮੋਹਨ ਸਿੰਘ ਟੀਟੂ ਅਤੇ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਸ: ਪਰਮਜੀਤ ਸਿੰਘ ਪੰਮੀ ਨੂੰ ਦਿਲ ਦਾ ਦੌਰਾ ਪੈਣ ਨਾਲ …

Read More »

ਪੀ. ਐਸ ਕੰਸਟਰਕਸ਼ਨਜ਼ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਿੰਨੀ ਬੱਸ ਭੇਟ

ਅੰਮ੍ਰਿਤਸਰ, 7 ਅਗਸਤ (ਗੁਰਪ੍ਰੀਤ ਸਿੰਘ) – ਪੀ ਐਸ ਕੰਸਟਰਕਸ਼ਨਜ਼ ਕੰਪਨੀ ਸਾਹਨੇਵਾਲ ਵੱਲੋਂ ਸਵਰਾਜ ਮਾਜਦਾ ਦੀ 30 ਸੀਟਾਂ ਵਾਲੀ ਮਿੰਨੀ ਬੱਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਗਈ ਜਿਸ ਦੀਆਂ ਚਾਬੀਆਂ ਕੰਪਨੀ ਦੇ ਮਾਲਕ ਸ. ਪਰਮਜੀਤ ਸਿੰਘ ਨੇ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੂੰ ਸੌਂਪੀਆਂ।ਇਸ ਸਮੇਂ ਸ. ਪਰਮਜੀਤ ਸਿੰਘ ਨੇ ਕਿਹਾ ਕਿ ਕੰਪਨੀ ਦੀ ਤਰੱਕੀ …

Read More »

ਸ਼ੋ੍ਰਮਣੀ ਕਮੇਟੀ ਵਲੋਂ ਕੁਦਰਤੀ ਖੇਤੀ ਸਬੰਧੀ ਖੇਤੀ ਮਾਹਿਰਾਂ ਨਾਲ ਬੈਠਕ 22 ਅਗਸਤ ਨੂੁੰ ਡਾ: ਰੂਪ ਸਿੰਘ

ਅੰਮ੍ਰਿਤਸਰ, 7 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਵੱਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿੱਚੋਂ ਪੰਜੁਪੰਜ ਏਕੜ ਵਿੱਚ ਕੁਦਰਤੀ ਖੇਤੀ ਕਰਨ ਦੇ ਕੀਤੇ ਅਹਿਮ ਫੈਂਸਲੇ ਨੂੰ ਅਮਲੀ ਰੂਪ ‘ਚ ਲਿਆਉਣ ਲਈ ਖੇਤੀ ਮਾਹਿਰਾਂ ਨਾਲ 22 ਅਗਸਤ ਨੂੰ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜ਼ਰੂਰੀ ਵਿਚਾਰਾਂ ਕੀਤੀਆਂ ਜਾਣਗੀਆਂ। ਇਥੋਂ ਜਾਰੀ …

Read More »

ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਕਾਵਿ- ਉਚਾਰਨ ਮੁਕਾਬਲੇ ਦਾ ਆਯੋਜਨ

  ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਅਵਤਾਰਪੁਰਬ ਨੂੰ ਸਮਰਪਿਤ ਅੰਤਰ ਗੁਰੂ ਹਰਿਕ੍ਰਿਸ਼ਨ ਕਾਵਿੁਉਚਾਰਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਸ ਮੁਕਾਬਲੇ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜ ਕੇ ਉਹਨਾਂ ਵਿੱਚ …

Read More »

ਅਲੀ ਮੁਹੰਮਦ ਸ਼ੇਖ ਪੀਰ ਦੀ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਇੰਦਰ ਸਿੰਘ ਅਕਾਲ ਚਲਾਣਾ ਕਰ ਗਏ

ਅੰਮ੍ਰਿਤਸਰ, 7 ਅਗਸਤ (ਗੁਰਚਰਨ ਸਿੰਘ) ਸਥਾਨਕ ਜੀ.ਟੀ ਰੋਡ ਸਥਿਤ ਅਲੀ ਮੁਹੰਮਦ ਸ਼ੇਖ ਪੀਰ ਜੀ ਦੀ ਦਰਗਾਹ ਵਿਖੇ ਗੱਦੀ ਨਸ਼ੀਨ ਬਾਬਾ ਇੰਦਰ ਸਿੰਘ ਪੁੱਤਰ ਕੱਥਾ ਸਿੰਘ ਜੋ ਕੁੱਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ ਦਾ ਕੱਲ੍ਹ ਸ਼ਾਮ ਕਰੀਬ 6.30 ਵਜੇ ਦਰਗਾਹ ਵਿੱਚ ਹੀ ਦਿਹਾਂਤ ਹੋ ਗਿਆ।ਤਕਰੀਬਨ 75 ਸਾਲਾ ਬਾਬਾ ਇੰਦਰ ਸਿੰਘ ਦਾ ਅੰਤਿਮ ਸੰਸਕਾਰ ਦਰਗਾਹ ਵਿੱਚ ਹੀ ਕਰ ਦਿੱਤਾ ਗਿਆ, …

Read More »

ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ ‘ਤੇ ਕਰਜ਼ੇ

ਪਠਾਨਕੋਟ, 7 ਅਗਸਤ (ਪ.ਪ) – ਨੌਜਵਾਨਾਂ ਨੂੰ ਰੋਜ਼ਗਾਰ ਉਪਲਬੱਧ ਕਰਵਾਉਣ ਦੇ ਉਦੇਸ਼ ਦੇ ਨਾਲ ਪੰਜਾਬ ਸਰਕਾਰ ਵੱਲੋ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਥੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਲਈ ਸਰਕਾਰ ਵਲੋਂ ਸਿਖਲਾਈ ਦਿੱਤੀ ਜਾ ਰਹੀ ਹੈ, ਉਥੇ ਉਨ੍ਹਾਂ ਨੂੰ ਰੋਜ਼ਗਾਰ ਸ਼ੁਰੂ ਕਰਨ ਦੇ ਲਈ ਘੱਟ ਵਿਆਜ ‘ਤੇ ਕਰਜ਼ੇ ਵੀ ਦਿੱਤੇ ਜਾ ਰਹੇ ਹਨ। …

Read More »

 ਨਹੀਂ ਮਿਲਿਆ ਚਾਰ ਦਿਨਾਂ ਤੋਂ ਲਾਪਤਾ ਸਕੂਲ ਗਿਆ ਵਿਦਿਆਰਥੀ

ਦਿਹਾਤੀ ਤੇ ਸਿਟੀ ਪੁਲਸ ਨੇ 4 ਦਿਨਾਂ ਤੱਕ ਪਰਿਵਾਰ ਨੂੰ ਕੀਤਾ ਪਰੇਸ਼ਾਨ, ਨਹੀ ਲਈ ਦਰਖਾਸਤ ਛੇਹਰਟਾ, 7 ਅਗਸਤ (ਪ.ਪ) – ਸਕੂਲ ਪੜਣ ਗਏ ਨਾਬਾਲਗ ਲੜਕੇ ਨੂੰ ਮੈਡਮ ਵਲੋਂ ਝਿੱੜਕਣ ‘ਤੇ ਲਾਪਤਾ ਹੋਇਆ ਵਿਦਿਆਰਥੀ ਅਜੇ ਤੱਕ ਨਹੀਂ ਮਿਲਿਆ।ਲਾਪਤਾ ਲੜਕੇ ਦੇ ਦਾਦਾ ਪੀੜਤ ਸੂਰਤਾ ਸਿੰਘ ਨੇ ਦੱਸਿਆ ਕਿ ਉਨਾਂ ਦਾ ਪੌਤਰਾ ਦਲਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਭਕਨਾਂ ਪੱਤੀ ਕਲਾਰ ਨਰਾਇਣਗੜ ਸਥਿਤ …

Read More »

ਬੁਰੀ ਤਰ੍ਹਾਂ ਨਕਾਰੇ ਜਾਣ ਦੇ ਬਾਵਜੂਦ ਕਾਂਗਰਸ ਨੇ ਕੋਈ ਸਬਕ ਨਹੀਂ ਸਿੱਖਿਆ- ਮਜੀਠੀਆ

ਅੱਧੀ ਦਰਜਨ ਪਿੰਡਾਂ ਦੇ ਵਿਕਾਸ ਲਈ ਇੱਕ ਕਰੋੜ ਤੋਂ ਵਧ ਦੀ ਰਾਸ਼ੀ ਵੰਡੀ ਜੈਂਤੀਪੁਰ/ ਟਾਹਲੀ ਸਾਹਿਬ, 7 ਅਗਸਤ (ਪ.ਪ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੱਲੋਂ ਸੰਸਦ ਦੀ ਕਾਰਵਾਈ ਨਾ ਚਲਣ ਦੇਣ, ਵਾਕਆਊਟ ਕਰਨ ਅਤੇ ਸੰਸਦ ਦੇ ਬਾਹਰ ਧਰਨਾ ਦੇਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦੀ ਨਾਕਾਰਾਤਮਕ ਸੋਚ ਕਾਰਨ ਹੀ ਅੱਜ …

Read More »