17 ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਆਪਣੇ ਫ਼ਨ ਦਾ ਮੁਜ਼ਾਹਰਾ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਵਿਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਕਰਵਾਏ ਗਏ। ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲਂੋ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ ਦੇ 17 ਸਕੂਲਾਂ ਦੇ ਵਿਦਿਆਰਥੀ …
Read More »Daily Archives: August 8, 2015
ਸੰਗਤ ਦਰਸ਼ਨ ਲੋਕ ਸਮੱਸਿਆਵਾਂ ਨੂੰ ਹੱਲ ਕਰਨ ਦਾ ਸਭ ਤੋਂ ਕਾਰਗਰ ਪ੍ਰੋਗਰਾਮ-ਮਜੀਠੀਆ
ਚੇਅਰਮੈਨ ਖੱਬੇ ਰਾਜਪੂਤਾਂ ਅਤੇ ਵਾਈਸ ਚੇਅਰਮੈਨ ਰਾਮਦਿਵਾਲੀ ਨੂੰ ਅਹੁਦੇ ਤੇ ਬਿਠਾਇਆ ਮਹਿਤਾ, 7 ਅਗਸਤ (ਕਵਲਜੀਤ ਜੋਧਾਨਗਰੀ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਲੋਕ ਕਲਿਆਣ ਲਈ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ ਕਰਦੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਵਾਂਗ ਕਿਸੇ ਵੀ ਸੂਬੇ ਦਾ ਮੁੱਖ ਮੰਤਰੀ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ …
Read More »Student Council members take oath of discipline at KCPS
Amritsar, Aug 7 (Dharmendera Singh Rataul) – The members of the Students Council of Khalsa College Public School (KCPS) took the oath of maintaining discipline and pledge service to the nation and the society. They were administered the oath by Khalsa College Governing Council honorary secretary Rajinder Mohan Singh Chhina at a glittering ceremony. Principal of school Dr. Sarvjit Kaur Brar …
Read More »ਖ਼ਾਲਸਾ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ
ਅਨੁਸ਼ਾਸ਼ਨ ਵਿੱਚ ਰਹਿ ਕੇ ਸਮਾਜ ਦੇ ਚੰਗੇ ਨਾਗਰਿਕ ਹੋਣ ਦਾ ਹਾਸਲ ਹੁੰਦਾ ਹੈ ਮਾਣ- ਸ: ਛੀਨਾ ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਬੀਤੇ ਦਿਨੀਂ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਵਿੱਦਿਅਕ ਖੇਤਰ ਵਿੱਚ ਨਵੀਂ ਤਕਨੀਕ ਦੇ ਇਸਤੇਮਾਲ ਤੇ …
Read More »ਮੰਤਰੀ ਅਨਿਲ ਜੋਸ਼ੀ ਨੇ ਕੀਤਾ ਸਹਿਜ ਇੰਨਕਲੇਵ ਦਾ ਦੌਰਾ
ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 11 ਵਿਚ ਪੈਂਦੀ ਸਹਿਜ ਇੰਨਕਲੇਵ ਦਾ ਦੋਰਾ ਕਰਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਓਹਨਾ ਕੋਲੋਂ ਇਲਾਕੇ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿਆ।ਇਸ ਦੌਰਾਨ ਸ਼੍ਰੀ ਜੋਸ਼ੀ ਨੇ ਇਲਾਕੇ ਵਿਚ ਬਣਾਏ ਗਏ ਨਵੇਂ ਸਪੋਰਟਸ ਵੈਲਫੇਅਰ ਕੱਲਬ ਦਾ ਸ਼ੁੱਭ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 7 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੇਡੀਜ਼ ਕਲੱਬ ਵੱਲੋਂੇ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਕਲੱਬ ਦੇ ਮੈਬਰਾਂ ਤੋਂ ਇਲਾਵਾ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਵੀ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਲੇਡੀ ਵਾਈਸ-ਚਾਂਸਲਰ, ਡਾ. ਸਰਵਜੀਤ ਕੌਰ ਬਰਾੜ ਨੇ ਕੀਤੀ।ਕਲੱਬ ਦੀ ਸਕੱਤਰ ਡਾ. ਸੁਖਲੀਨ ਬਿੰਦਰਾ ਨੇੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ …
Read More »ਸਹਿਜ ਪਾਠ ਦੀ ਸੰਪੂਰਨਤਾ ਕੀਤੇ ਜਾਣ ਉਪਰੰਤ ਸ਼ੁਕਰਾਨੇ ਦੀ ਅਰਦਾਸ 9 ਅਗਸਤ ਨੂੰ
ਨਵੀਂ ਦਿੱਲੀ, 7 ਅਗਸਤ (ਅੰਮ੍ਰਿਤ ਲਾਲ ਮੰਨਣ) – ਜੁੱਗੋ ਜੁੱਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਥਿਆ ਸਹਿਜ ਪਾਠ, ਜਿਸ ਦੀ ਗਿਆਨੀ ਸਾਹਿਬ ਸਿੰਘ ਮਾਰਕੰਡਾ ਵਲੋਂ 14 ਜਨਵਰੀ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਅਰਦਾਸ ਉਪਰੰਤ ਅਰੰਭਤਾ ਕੀਤੀ ਗਈ ਸੀ, ਦੀ ਸੰਪੂਰਨਤਾ ਦੇ ਮੌਕੇ ਤੇ ਸ਼ੁਕਰਾਨਾ ਸਮਾਗਮ 9 ਅਗਸਤ ਐਤਵਾਰ ਸਵੇਰੇ 9 ਵਜੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ …
Read More »Two days ‘Artist Meet’ organised at KT:Kala
Amritsar, Aug. 7 (Punjab Post Bureau) – A two days “Artist Meet” (National Artist Workshop) was held at KT:Kala on August 7 and 8 2015. Eleven Artists Subhash Kekre (Kota Rajasthan), Atanu Chakraborty (Kolkata), Lakshaman Prasad (New Delhi), Gursewak Singh (New Delhi), Shashi Rampal (jalandhar), Jeevan Kumar (Jalandhar), Rimpy Agarwal (Jalandhar), Chaman Sharma (Solan), Jationder Kumar (Dharamshala), Guneeta Chadna (Chandigarh), …
Read More »ਸਮਾਜਿਕ ਬੁਰਾਈਆਂ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਸੈਮੀਨਾਰ ਆਯੋਜਿਤ
ਸੰਦੌੜ, 7 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹੋਲੀ ਕਲਾਂ ਅਤੇ ਸਰਕਾਰੀ ਹਾਈ ਸਕੂਲ ਕਲਿਆਣ ਵਿਖੇ ਸਮਾਜਿਕ ਬੁਰਾਈਆਂ, ਔਰਤਾਂ ਦੀ ਸੁਰੱਖਿਆ, ਨਸ਼ਿਆਂ, ਟਰੈਫਿਕ ਅਤੇ ਮੁਸਕਾਨ ਅਪ੍ਰੇਸਨ ਜਾਗਰੂਕ ਕਰਨ ਤਹਿਤ ਮੰਤਵ ਤਹਿਤ ਸ. ਸਤਨਾਮ ਸਿੰਘ ਪੀ.ਸੀ.ਪੀ.ਓ ਸੰਗਰੂਰ ਦੇ ਦਿਸ਼ਾ ਨਿਰਦੇਸ਼ਾ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਥਾਣਾ ਸੰਦੌੜ ਦੇ ਐਸ.ਐਚ.ਓ ਰਾਜੇਸ ਸਨੇਹੀ ਅਤੇ ਸਬ ਡਵੀਜਨ ਸਾਂਝ ਕੇਂਦਰ ਦੇ ਇੰਚਾਰਜ …
Read More »ਭਾਸ਼ਣ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ
ਸੰਦੌੜ, 7 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਸਨ 2015-16 ਦੀਆਂ ਗਤੀਵਿਧੀਆਂ ਦੇ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਦੇ ਦੋ ਬੱਚੇ ਜਿਲੇ ਵਿਚੋਂ ਜੇਤੂ ਰਹੇ ਹਨ ਜਿਨ੍ਹਾਂ ਨੂੰ ਸਕੂਲ ਪਹੁੰਚਣ ਤੇ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਤਿਨ ਕੀਤਾ ਗਿਆ।ਸਕੂਲ ਵਿਚੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿ ਤੀਜੇ ਵਰਗ ਦੇ ਭਾਸਣ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਨਿਰਭੈ …
Read More »
Punjab Post Daily Online Newspaper & Print Media