ਮਲੇਰਕੋਟਲਾ/ ਸੰਦੌੜ, 9 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦੇ ਮਕਸਦ ਨਾਲ ਪਿੰਡਾਂ ਅੰਦਰ ਪੇਂਡੂ ਸਿਹਤ ਸਫਾਈ ਅਤੇ ਖੁਰਾਕ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਜਿੰਨ੍ਹਾਂ ਦੇ ਚਾਰਜ਼ ਆਸ਼ਾ ਵਰਕਰਾਂ ਨੂੰ ਦਿੱਤੇ ਗਏ ਹਨ। ਨੇੜਲੇ ਪਿੰਡ ਉਪੋਕੀ ਵਿਖੇ ਸਰਪੰਚ ਬੀਬੀ ਹਰਬੰਸ ਕੌਰ, ਪਰਸਨਲ ਪੰਚ ਪ੍ਰਧਾਨ ਬੀਬੀ ਕਰਮਜੀਤ …
Read More »Daily Archives: August 9, 2015
ਐਮਨ ਉਸਮਾਨੀ ਨੇ ਨਿਬੰਧ ਲੇਖਨ ਪ੍ਰਤੀਯੋਗਤਾ ‘ਚ 15 ਵਾਂ ਸਥਾਨ ਪ੍ਰਾਪਤ ਕੀਤਾ
ਮਲੇਰਕੋਟਲਾ/ ਸੰਦੌੜ, 9 ਅਗਸਤ (ਹਰਮਿੰਦਰ ਸਿੰਘ ਭੱਟ) – ਸਿਆਣੇ ਕਹਿੰਦੇ ਨੇ ਕਿ ਚੰਗੇ ਸੰਸਕਾਰ ਕੋਈ ਬੱਚਾ ਅਪਣੇ ਮਾਪਿਆਂ ਤੋਂ ਸਿੱਖਦਾ ਹੈ ਕਿਸੇ ਬੱਚੇ ਦੀ ਸ਼ਖਸੀਅਤ ਨੂੰ ਬਣਾਉਣ ਸਵਾਰਣ ਵਿੱਚ ਉਸ ਦੇ ਘਰ ਦਾ ਮਾਹੋਲ ਉਸ ਦੇ ਮਾਤਾ ਪਿਤਾ ਦੀ ਵਿੱਦਿਅਕ ਯੋਗਤਾ ਅਤੇ ਉਹਨਾਂ ਦੁਆਰਾ ਅਪਣੇ ਬੱਚੇ ਨੂੰ ਦਿੱਤੇ ਸੰਸਕਾਰ ਬੱਚੇ ਦੇ ਬਹੁਪੱਖੀ ਵਿਕਾਸ ਅਤੇ ਵਿੱਦਿਅਕ ਉੱਚਾਈਆਂ ਤੱਕ ਪਹੁੰਚਣ ‘ਚ ਮਦਦ …
Read More »ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਸੋਢੀ ਸਿੰਘ ਲਾਈਨ ਮੈਨ ਨੂੰ ਪ੍ਰਧਾਨ ਚੁਣਿਆ
ਮਲੇਰਕੋਟਲਾ/ ਸੰਦੌੜ, 9 ਅਗਸਤ (ਹਰਮਿੰਦਰ ਸਿੰਘ ਭੱਟ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ. ਨੰਬਰ 49) ਸਬ-ਡਵੀਜਨ ਸਿਟੀ ਨੰਬਰ-2 ਮਾਲੇਰਕੋਟਲਾ ਦੀ ਚੋਣ ਸਾਥੀ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਰਵਸੰਮਤੀ ਨਾਲ ਸਾਥੀ ਸੋਢੀ ਸਿੰਘ ਲਾਈਨ ਮੈਨ ਨੂੰ ਪ੍ਰਧਾਨ ਚੁਣ ਲਿਆ ਗਿਆ। ਸਾਥੀ ਰਤਨ ਸਿੰਘ ਨੇ ਇਸਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਸਾਥੀ ਸੁਰਜੀਤ ਰਾਮ ਸਹਾਇਕ ਲਾਈਨ ਮੈਨ …
Read More »ਆਸਟ੍ਰੇਲੀਅਨ ਸਿੱਖ ਸੰਗਤ ਵੱਲੋਂ ਤੇਜਿੰਦਰ ਸਿੰਘ ਖਾਲਸਾ ਅਲਟੋ ਕਾਰ ਨਾਲ ਸਨਮਾਨਿਤ
ਖਾਲਸਾ ਦੀਆਂ ਸੇਵਾਵਾਂ ‘ਤੇ ਸਮੁੱਚੇ ਪੰਥ ਨੂੰ ਮਾਨ- ਨਵਦੀਪ ਸਿੰਘ ਆਸਟ੍ਰੇਲੀਆ ਸੰਦੌੜ, 9 ਅਗਸਤ (ਹਰਮਿੰਦਰ ਸਿੰਘ ਭੱਟ) -ਸ਼ਹਿਰ ਮਾਨਸਾ ਤੋਂ ਸ਼ੁਰੂ ਕਰ ਕੇ ਪੂਰੇ ਭਾਰਤ ਵਿੱਚ ਦਸਤਾਰ ਸਜਾਓ ਲਹਿਰ ਤਹਿਤ ਦਸਤਾਰ ਸਿਖਲਾਈ ਕੈਂਪ ਲਗਾਉਂਣ ਵਾਲੇ ਤੇਜਿੰਦਰ ਸਿੰਘ ਖਾਲਸਾ ਨੂੰ ਉਨ੍ਹਾ ਦੀਆਂ ਧਾਰਮਿਕ ਸੇਵਾਵਾਂ ਤਹਿਤ ਆਸਟ੍ਰੇਲੀਅਨ ਸਿੱਖ ਸੰਗਤ ਵੱਲੋਂ ਅਲਟੋ ਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।ਅੱਜ ਗੁਰਦੁਆਰਾ ਸਿੰਘ ਸਭਾ ਮਾਨਸਾ ਦੇ …
Read More »ਜਗਦੀਪ ਸਿੰਘ ਜੱਗੀ ਝਨੇਰ ਨੂੰ ਯੂਥ ਕਮੇਟੀ ਦਾ ਪ੍ਰਧਾਨ ਚੁਣਿਆ
ਸੰਦੌੜ, 9 ਅਗਸਤ (ਹਰਮਿੰਦਰ ਸਿੰਘ ਭੱਟ) – 2017 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਜਮੀਨ ਤਿਆਰ ਕਰਨ ਵਿਚ ਲੱਗੇ ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਮੁਹੰਮਦ ਇਜਹਾਰ ਆਲਮ ਦੀ ਹਾਜਰੀ ਵਿਚ ਅੱਜ ਨੇੜਲੇ ਪਿੰਡ ਝਨੇਰ ਵਿਖੇ ਅਕਾਲੀ ਦਲ ਦੀ ਯੂਥ ਕਮੇਟੀ ਦਾ ਗਠਨ ਕੀਤਾ ਗਿਆ।ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਡਾ. ਜਗਤਾਰ ਸਿੰਘ …
Read More »ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ‘ਚ ਮਨਾਇਆ ਤੀਆਂ ਦਾ ਤਿਉਹਾਰ
ਸੰਦੌੜ, 9 ਅਗਸਤ (ਹਰਮਿੰਦਰ ਸਿੰਘ ਭੱਟ) – ਵਿਦਿਆ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਸੰਸ਼ਥਾ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਵਿੱਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਪੰਜਾਬੀ ਸਭਿਆਚਾਰ ਨੂੰ ਕਾਇਮ ਰੱਖਦੇ ਹੋਏ ਕੁੜੀਆਂ ਨੇ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਗਿੱਧੇ ੁਿਵੱਚ ਖੂਬ ਧਮਾਲ ਮਚਾਈ। ਇਸ ਵਿੱਚ ਦੂਜੀ ਤੋਂ ਦਸਵੀਂ ਤਕ ਦੀਆਂ ਕੁੜੀਆਂ ਨੇ ਹਿੱਸਾ ਲਿਆ।ਮਿਸ ਤੀਜ ਦਾ …
Read More »ਤੀਆਂ ਦਾ ਤਿਉਹਾਰ ਮੋਕੇ ਵੀ ਦਿਖਿਆ ਸੈਲਫੀ ਦਾ ਕਰੇਜ਼
ਬਟਾਲਾ, 9 ਅਗਸਤ (ਨਰਿੰਦਰ ਸਿੰਘ ਬਰਨਾਲ) – ਸਾਉਣ ਦੇ ਮਹੀਨੇ ਦੌਰਾਨ ਸਕੂਲਾਂ ਕਾਲਜਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਭਾਵਂੇ ਸਕੂਲ ਪ੍ਰਬੰਧਕ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਮੋਬਾਇਲ ਤੇ ਕੰਪਿਊਟਰ ਦੀ ਵੀ ਅਜੋਕੇ ਸਮੇਂ ਬਹੁਤ ਅਹਿਮੀਅਤ ਹੈ। ਦਾ ਸਾਲਵੇਸ਼ਨ ਆਰਮੀ ਸੀਨੀਅਰ ਸੰਕੈਡਰੀ ਸਕੂਲ ਅਲੀਵਾਲ ਰੋਡ (ਬਟਾਲਾ) ਵਿਖੇ ਤੀਆਂ ਦੇ ਤਿਉਹਾਰ ਦੌਰਾਨ …
Read More » ਅੱਜ ਦੀਆਂ ਸੁਰਖੀਆਂ………….
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 66 ਕੇ.ਵੀ. ਗਰਿਡ ਮਨਜ਼ੂਰ
ਡਾ. ਰੂਪ ਸਿੰਘ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਦੀ ਸੁਵਿਧਾ ਨੂੰ ਨਿਰੰਤਰ ਚਾਲੂ ਰੱਖਣ ਲਈ ਨਵਾਂ 66 ਕੇ.ਵੀ. ਗਰਿਡ ਸਬ ਸਟੇਸ਼ਨ ਲਗਾਉਣ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨਾਲ ਲਿਖਾ ਪੜੀ ਚੱਲ ਰਹੀ ਸੀ ਜਿਸ ਨੂੰ ਸਰਕਾਰ ਵੱਲੋਂ ਮੰਨਜੂਰੀ ਦੇ ਦਿੱਤੀ ਗਈ ਹੈ। ਇਥੋਂ ਜਾਰੀ …
Read More »ਇਤਿਹਾਸਕ ਗੁਰਦੁਆਰਾ ਸਾਹਿਬ ਦੀ ਜ਼ਮੀਨ ਐਕਵਾਇਰ ਨਾ ਕੀਤੀ ਜਾਵੇ – ਜਥੇ: ਅਵਤਾਰ ਸਿੰਘ
ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਅੰਮ੍ਰਿਤਸਰ, 8 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਦੀ ਜ਼ਮੀਨ ਐਕਵਾਇਰ ਨਾ ਕਰਨ ਬਾਰੇ ਕੇਂਦਰ ਦੇ ਰੋਡ ਟਰਾਂਸਪੋਰਟ ਤੇ ਹਾਈਵੇ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਹੈ। ਇਥੋਂ …
Read More »
Punjab Post Daily Online Newspaper & Print Media