Daily Archives: August 11, 2015
ਅੱਜ ਦੀਆਂ ਸੁਰਖੀਆਂ………….
ਨਸ਼ਿਆਂ ‘ਚ ਵਹਿ ਚੁੱਕੀ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਵੱਲ ਪ੍ਰੇਰਦੀ ਛੋਟੀ ਫਿਲਮ ‘ਅਹਿਸਾਸ’ ਰਲੀਜ਼
ਲੁਧਿਆਣਾ, 11 ਅਗਸਤ (ਪ.ਪ) – ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਵੱਲੋਂ ਧਰਮ ਪ੍ਰਚਾਰ ਕਈ ਪ੍ਰੋਜੈਕਟ ਚਲਾਏ ਜਾ ਰਹੇ ਹਨ।ਇੰਨ੍ਹਾ ਪ੍ਰੋਜੈਕਟਾਂ ਤਹਿਤ ਨਸ਼ਿਆਂ ਦੇ ਵਹਿਣ ਵਿੱਚ ਵਹਿ ਚੁੱਕੀ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਵੱਲ ਪ੍ਰੇਰਦੀ ਹੋਈ ਇੱਕ ਛੋਟੀ ਫਿਲਮ ‘ਅਹਿਸਾਸ’ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਿਲੀਜ਼ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਿਲਮ ਦੇ ਪ੍ਰੋਡਿਊਸਰ ਪਰਵਿੰਦਰ ਸਿੰਘ ਅਤੇ ਡਾਇਰੈਕਟਰ ਸਤਪਾਲ ਸਿੰਘ ਦੁੱਗਰੀ …
Read More »ਉਪਕਾਰ ਸੰਧੂ ਦੀ ਅਗਵਾਈ ‘ਚ ਕੌਂਸਲਰਾਂ ਦੇ ਜਥੇ ਉਪ ਮੁੱਖ ਮੰਤਰੀ ਬਾਦਲ ਨੂੰ ਦੱਸੀਆਂ ਮੁਸ਼ਕਲਾਂ
ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਅਕਾਲੀ ਜਥਾ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਅਤੇ ਪੇਡਾ ਦੇ ਚੇਅਰਮੈਨ ਸz: ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿੱਚ ਸਮੂੰਹ ਨਗਰ ਨਿਗਮ ਦੇ ਕੌਂਸਲਰਾਂ ਦਾ ਜਥਾ ਸਥਾਨਕ ਹੋਟਲ ਵਿਖੇ ਸz: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ।ਜਿਸ ਦੌਰਾਨ ਸ਼ਹਿਰ ਦੇ ਲੋਕਾਂ ਦੀਆਂ ਮੰਗਾਂ ਨੂੰ ਉਪ ਮੁੱਖ ਮਤੰਰੀ ਸz. ਬਾਦਲ ਨੂੰ ਦੱਸੀਆਂ।ਇਮਂਾਂ ਮੰਗਾਂ ਵਿੱਚ ਸ਼ਹਿਰ …
Read More »ਹਰਸਿਮਰਤ ਬਾਦਲ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬਚਾਉਣ ਲਈ ਦਿ’ਤੇ ਆਦੇਸ਼
ਉਪ ਮੁੱਖ ਮੰਤਰੀ ਨੇ ਭਰੋਸਾ ਦਿਤਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪੂਰਾ ਯਤਨ ਕਰੇਗੀ ਅੰਮ੍ਰਿਤਸਰ, 10 ਅਗਸਤ (ਗੁਰਪ੍ਰੀਤ ਸਿੰਘ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ …
Read More » ਜਗਤਾਰਨਜੀਤ ਸਿੰਘ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਡੀਨ ਖਿਲਾਫ਼ ਸਖ਼ਤ ਕਾਰਵਾਈ ਹੋਵੇ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 10 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਨੇ ੨੩ ਸਾਲਾ ਨੌਜਵਾਨ ਜਗਤਾਰਨਜੀਤ ਸਿੰਘ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਅਕੈਡਮੀ ਆਫ ਮੈਰੀਟਾਈਮ ਐਜੂਕੇਸ਼ਨ ਤੇ ਟ੍ਰੇਨਿੰਗ ਯੂਨੀਵਰਸਿਟੀ ਚੇਨਈ ਕਾਲਜ ਦੇ ਡੀਨ ਖਿਲਾਫ ਚੇਨਈ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਨੌਜਵਾਨ ਜਗਤਾਰਨਜੀਤ ਸਿੰਘ ਡਿਗਰੀ …
Read More »ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ
ਅਮਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ) – ਗਿਆਨ ਦੀ ਛੜੀ ਨਾਲ ਵਿਦਿਆ ਦਾ ਦਾਨ ਬਖਸ਼ਣ ਵਾਲੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅਵਤਾਰ ਪੁਰਬ ਦੇ ਸੰਬੰਧ ਵਿੱਚ ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਈਆਂ ਜਾ ਰਹੀਆਂ ਸਮੂਹ ਵਿਦਿਅਕ ਸੰਸਥਾਵਾਂ ਵੱਲੋਂ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. …
Read More »ਜਿਲ੍ਹਾ ਸਮਾਜ ਭਲਾਈ ਸੁਸਾਇਟੀ ਵੱਲੋਂ ਦੀਨਾਨਗਰ ਆਤੰਕੀ ਹਮਲੇ ਦੇ ਪੀੜਤ ਪਰਿਵਾਰਾਂ ਦਾ ਸਨਮਾਨ
ਪਠਾਨਕੋਟ, 10 ਅਗਸਤ (ਪ.ਪ) – ਜ਼ਿਲ੍ਹਾ ਸਮਾਜ ਭਲਾਈ ਸੁਸਾਇਟੀ ਪਠਾਨਕੋਟ ਵੱਲੋਂ ਸਥਾਨਿਕ ਬ੍ਰਾਹਮਣ ਸਭਾ ਹਾਲ ਵਿਖੇ ਬੀਤੇ ਦਿਨੀ ਦੀਨਾਨਗਰ ਵਿਖੇ ਹੋਏ ਆਤੰਕੀ ਹਮਲੇ ਦੌਰਾਨ ਸ਼ਹੀਦ ਹੋਏ ਪੰਜਾਬ ਹੋਮਗਾਰਡ ਜਵਾਨਾਂ ਅਤੇ ਆਮ ਨਾਗਰਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਅਯੋਜਿਤ ਕੀਤਾ ਗਿਆ।ਜਿਸ ਵਿੱਚ ਸ਼੍ਰੀ ਵਿਨੋਦ ਖੰਨਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸ਼ਾਮਲ ਹੋ ਕੇ …
Read More »ਵਿਧਾਇਕ ਸ਼ਰਮਾ ਵਲੋਂ ਚੱਕੀ ਪੁੱਲ ਤੋਂ ਮਾਮੂਨ ਤੱਕ ਹਾਈਵੇ ਨੂੰ ਚਾਰ ਮਾਰਗੀ ਬਣਾਉਣ ਦੇ ਕੰਮ ਦੀ ਸ਼ੁਰੂਆਤ
ਪਠਾਨਕੋਟ, 10 ਅਗਸਤ (ਪ.ਪ) – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮੁੱਖ ਸੜਕਾਂ ਨੂੰ ਚਾਰ ਅਤੇ ਛੇ ਮਾਰਗੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ 2173.40 ਲੱਖ ਰੁਪਏ ਦੀ ਲਾਗਤ ਨਾਲ ਚੱਕੀ ਪੁੱਲ ਤੋਂ ਮਾਮੂਨ ਤੱਕ ਜਾਣ ਵਾਲੇ ਹਾਈਵੇ ਨੂੰ ਚਾਰ ਮਾਰਗੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਰਿਬਨ ਕੱਟ ਕੇ ਕਰਵਾਉਣ ਉਪਰੰਤ ਇੱਕ ਜਨਤਕ ਇਕੱਠ …
Read More » ਪਠਾਨਕੋਟ ਦੀ ਹਦੂਦ ਅੰਦਰ ਗੂਟਕਾ, ਪਾਨ ਮਸਾਲਾ ਅਤੇ ਇਸ ਦੀਆਂ ਹੋਰ ਚੀਜਾਂ ‘ਤੇ ਪਾਬੰਦੀਆਂ
ਪਠਾਨਕੋਟ, 10 ਅਗਸਤ (ਪ.ਪ) – ਸ਼੍ਰੀਮਤੀ ਰੂਪਾਂਜਲੀ ਕਾਰਥਿਕ ਆਈ.ਏ.ਐਸ. ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਗੂਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ ਜਿੰਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇੰਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ ਵੱਖ ਫਲੇਵਰਾਂ ਆਦਿ ਵਿੱਚ ਪਾ …
Read More »
Punjab Post Daily Online Newspaper & Print Media