100 ਦੇ ਕਰੀਬ ਨੌਜਵਾਨ ਅਤੇ ਛੋਟੇ ਬੱਚੇ ਹਿੱਸਾ ਲੈ ਰਹੇ ਹਨ ਖੇਡਾਂ ਦੇ ਕੈਂਪ ‘ਚ’ ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਦੇ ਨੇੜਲੇ ਪਿੰਡ ਧਾਲੀਵਾਲ ਦੇ ਨੌਜਵਾਨ ਤੰਦਰੁਸਤੀ ਅਤੇ ਸ਼ਰੀਰਕ ਫਿਟਨੈਂਸ ਲਈ ਰੋਜ਼ਾਨਾ ਭਾਰੀ ਗਿਣਤੀ ਵਿੱਚ ਜਿੰਮ ਜਾ ਰਹੇ ਹਨ।ਅਤੇ ਉਨਾਂ ਨੂੰ ਵੇਖ ਕੇ ਛੋਟੇ ਬੱਚਿਆ ਨੇ ਵੀ ਖੇਡਾਂ ਦੇ ਕੈਂਪ ਵਿੱਚ ਸ਼ਾਮਿਲ ਹੋਣ ਦਾ ਫੈਸਲਾ …
Read More »Daily Archives: August 13, 2015
ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਘਰਿਆਲਾ ਦੇ ਧਾਰਮਿਕ ਪ੍ਰੀਖਿਆ ‘ਚ ਅਵਲ ਆਏ ਵਿਦਿਆਰਥੀ ਸਨਮਾਨਿਤ
ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਘਰਿਆਲਾ ਦੇ ਧਾਰਮਿਕ ਪ੍ਰੀਖਿਆ ਵਿੱਚ ਅਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਤੇ ਬਲਵਿੰਦਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਅਵਤਾਰ ਸਿੰਘ ਘਰਿਆਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਪ੍ਰੀਖਿਆ ਵਿੱਚ ਅਵੱਲ …
Read More »ਸਰਕਾਰੀ ਸਕੂਲ ਕੱਚਾ ਪੱਕਾ ਵਿਖੇ ਤੀਆਂ ਮਨਾਈਆਂ
ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) -ਕੱਚਾ ਪੱਕਾ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਟਾਫ ਅਤੇ ਵਿਦਿਆਰਥੀਣਾ ਨੇ ਸਾਉਣ ਦੇ ਮਹੀਨੇ ਵਿਚ ਤੀਆਂ ਦਾ ਤਿਉਹਾਰ ਮਨਾਇਆਂ।ਇਸ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸਾਉਣ ਦੇ ਮਹੀਨੇ ਵਿਚ ਮਨਾਏ ਜਾਂਦੇ ਤੀਆਂ ਦ ੇਤਿਉਹਾਰ ਤੇ ਚਾਨਣਾ ਪਾਇਆਂ।ਇਸ ਮੌਕੇ ਤੇ ਵਿਦਿਆਰਥਣਾਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਪਾ ਕੇ ਆਪਣੀ …
Read More »International Youth Day was celebrated at International Fateh Academy
Jandiala Guru, August 12 (Harinder Pal Singh, Varinder Singh) – The United Nation International Youth Day was celebrated at International Fateh Academy, Amritsar, on 12th August under the theme of “Youth Civic Engagement”. A social campaign was organizednamed as “Share your opinion” where the youth of the academy was given a phrase “The world I want includes ______” to complete and …
Read More »ਯਾਦਵਿੰਦਰਾ ਪਬਲਿਕ ਸਕੂਲ਼ ਵਿਖੇ ਕਰਵਾਇਆ ਨਸ਼ਿਆਂ ਖਿਲਾਫ ਸੈਮੀਨਾਰ
ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ) ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਭਾਈ ਲਾਲੋ ਜੀ ਮਿਸ਼ਨ ਸੁਸਾਇਟੀ ਦੇ ਜਰਨਲ ਸੈਕਟਰੀ ਸ੍ਰੀ ਐਸ.ਕੇ ਮੈਨਨ ਅਤੇ ਉਨ੍ਹਾਂ ਦੇ ਸਹਿਯੋਗੀ ਮੈਂਬਰਾਂ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੌਰਾਨ ਡਾ. ਐਸ ਕੇ ਮੈਨਨ ਨੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਵਾਲੀਆਂ ਬਿਮਾਰੀਆ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਸ਼ਾ ਭਾਵਂੇ …
Read More »ਯੁਨੀਵਰਸਿਟੀ ਵੱਲੋਂ ਯੂ.ਜੀ.ਸੀ ਨੈੱਟ ਤਿਆਰੀ ਲਈ ਤਿੰਨ ਮਹੀਨਿਆਂ ਦਾ ਕੋਰਸ 28 ਸਤੰਬਰ ਤੋਂ
ਫਾਰਮ ਦੀ ਅੰਤਿਮ ਮਿਤੀ 11 ਸਤੰਬਰ, 2015 ਅੰਮ੍ਰਿਤਸਰ, 12 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋਂ ਦਸੰਬਰ, 2015 ਵਿਚ ਹੋਣ ਵਾਲੇ ਯੂ.ਜੀ.ਸੀ.ਨੈੱਟ ਦੀ ਤਿਆਰੀ ਲਈ ਤਿੰਨ ਮਹੀਨਿਆਂ ਦਾ ਕੋਰਸ ਕਰਵਾਇਆ ਜਾਣਾ ਹੈ।ਇਹ ਕੋਰਸ ਮਿਤੀ 28-9-2015 ਨੂੰ ਆਰੰਭ ਹੋਵੇਗਾ ਅਤੇ ਮਿਤੀ 25-12-2015 ਤੱਕ ਚੱਲੇਗਾ। ਪ੍ਰੋਫੈਸਰ ਸੁਧਾ ਜਤਿੰਦਰ, ਡਾਇਰੈਕਟਰ ਨੇ ਇਸ ਬਾਰੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਾ ਐਲਾਨਿਆ
ਅੰਮ੍ਰਿਤਸਰ, 12 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈ ਗਈ ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ ਚੌਥਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਵੇਗਾ।
Read More »ਬਾਬਾ ਬਕਾਲਾ ਦੇ ਕੁੱਝ ਪਿੰਡਾਂ ਵਿੱਚ ਵੜਿਆ ਦਰਿਆ ਦਾ ਪਾਣੀ
ਬਾਬਾ ਬਕਾਲਾ/ ਰਈਆ, 12 ਅਗਸਤ (ਬਲਵਿੰਦਰ ਸਿੰਘ ਸੰਧੂ) – ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਬ-ਡਵੀਜ਼ਨ ਬਾਬਾ ਬਕਾਲਾ ਦੇ ਦਰਿਆ ਨਾਲ ਲਗਦੇ ਪਿੰਡਾਂ ਸ਼ੇਰੋਂ ਬਾਘਾ, ਸ਼ੇਰੋਂ ਨਿਗਾਹ, ਖਾਨਪੁਰ, ਬੱਲ ਸਰਾਏ ਅਤੇ ਜੋਧੇ ਪਿੰਡਾਂ ਆਦਿ ਵਿਚ ਪਾਣੀ ਵੜ ਗਿਆ। ਸੂਚਨਾ ਮਿਲਦਿਆਂ ਹੀ ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਤਹਿਸੀਲਦਾਰ ਸ੍ਰੀ ਮਨਜੀਤ ਸਿੰਘ ਮੌਕੇ ‘ਤੇ ਪਹੁੰਚੇ …
Read More »ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਸਬੰਧੀ ਸੈਮੀਨਾਰ
ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ)- ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਯੋਗ ਅਗਵਾਈ ਅਤੇ ਮੈਡਮ ਗਿਰੀਸ਼ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਵਿਕਲਪੀ ਝਗੜਾ ਨਿਪਟਾਊ ਕੇਂਦਰ ਵਿਖੇ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਿਪਟੀ ਡੀ ਈ ਓ ਸ੍ਰੀ ਸਤੀਸ਼ …
Read More »ਯੋਗ ਸੈਂਟਰ ਦੇ ਪ੍ਰਬੰਧਕਾਂ ਨੇ ਦਿੱਲੀ ਕਮੇਟੀ ਨੂੰ ਭੇਜਿਆ ਮੁਆਫੀਨਾਮਾ
ਨਵੀਂ ਦਿੱਲੀ, 12 ਅਗਸਤ (ਅੰਮ੍ਰਿਤ ਲਾਲ ਮੰਨਣ) – ਜਰਮਨੀ ਦੇ ਯੋਗਾ ਜੈਂਟਰਮ ਹੋਹੀਲੁਫਟ ਯੋਗ ਸੈਂਟਰ ਦੇ ਪ੍ਰਬੰਧਕਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੈਂਟਰ ਵਿਖੇ ਫ਼ਰਸ਼ ਅਤੇ ਪੌੜੀਆਂ ਤੇ ਗੁਰਬਾਣੀ ਦੀਆਂ ਤੁਕਾਂ ਉਕੇਰਣ ਦੇ ਮਸਲੇ ਤੇ ਬਿਨਾਂ ਸ਼ਰਤ ਲਿਖਤ ਮੁਆਫੀਨਾਮਾ ਭੇਜ ਦਿੱਤਾ ਹੈ।ਸੈਂਟਰ ਦੇ ਪ੍ਰਬੰਧਕ ਸੱਤਿਆ ਸਿੰਘ ਅਤੇ ਸਿਮਰਨ ਕੌਰ ਨੇ ਸੈਂਟਰ ਦੇ ਫੇਸਬੁੱਕ ਪੇਜ਼ ਰਾਹੀਂ ਕਮੇਟੀ ਦੇ ਮੀਡੀਆ …
Read More »
Punjab Post Daily Online Newspaper & Print Media