Wednesday, November 25, 2026

Daily Archives: August 14, 2015

ਫੈਡਰੇਸ਼ਨ ਮਹਿਤਾ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਡੀ.ਆਈ.ਜੀ ਪੁਲਿਸ ਬਨਣ ‘ਤੇ ਸਨਮਾਨ

ਢੋਟ ਨੇ ਇਮਾਨਦਾਰ ਤੇ ਮਿਹਨਤੀ ਅਫਸਰ ਨੂੰ ਅੰਮ੍ਰਿਤਸਰ ਜਿਲੇ ‘ਚ ਨਿਯੁੱਕਤ ਕਰਨ ‘ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਡੀ.ਆਈ.ਜੀ ਬਾਰਡਰ ਰੇਂਜ ਨਿਯੁੱਕਤ ਕਰਨ ਉਪਰੰਤ ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਵਲੋਂ ਸਨਮਾਨਿਤ ਕੀਤਾ ਗਿਆ।ਫੈਡਰੇਸ਼ਨ ਮਹਿਤਾ ਦੇ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੌਟ ਨੇ ਅੱਜ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ …

Read More »

ਸਿਖਿਆ ਨੂੰ ਆਪਣੇ ਜੀਵਨ ਦਾ ਅਨਖਿੜਵਾਂ ਅੰਗ ਬਣਾਉਣ ਦੀ ਜੀ.ਕੇ ਨੇ ਬੱਚਿਆਂ ਨੂੰ ਕੀਤੀ ਪ੍ਰੇਰਨਾ

ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਜ਼ਾਦੀ ਦਿਹਾੜੇ ਦੇ ਮੌਕੇ ਬੱਚਿਆਂ ਨੂੰ ਲੋਕ ਭਲਾਈ ਦੇ ਕਾਰਜ ਕਰਨ ਦਾ ਸੱਦਾ ਦਿਤਾ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਾਲਕਾ ਜੀ ਅਤੇ ਹੇਮਕੁੰਟ ਕਾਲੋਨੀ ਸਕੂਲਾਂ ਵਿੱਖੇ ਆਜ਼ਾਦੀ ਦਿਹਾੜੇ ਸੰਬੰਧੀ ਪ੍ਰੋਗਰਾਮਾਂ ਵਿੱਚ ਹਾਜ਼ਰੀ ਭਰਨ ਦੌਰਾਨ ਜੀ.ਕੇ. ਨੇ ਬੱਚਿਆਂ ਨੂੰ ਰਾਸ਼ਟਰੀ ਗਾਨ ਨੂੰ ਦੇਸ਼ …

Read More »

ਪਟੇਲ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ ਨੂੰੰ- ਰਾਣਾ

ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ ਹੋਏ ਗੁਰਮਤਿ ਸਮਾਗਮਾਂ ਦੀ ਸਾਲ ਭਰ ਚਲਣ ਵਾਲੀ ਲੜੀ ਅਧੀਨ, ਐਤਵਾਰ 16 ਅਗਸਤ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ …

Read More »

ਬੇਲੋੜੀ ਭਰਤੀ ਦੇੇ ਗੁਨਾਹਗਾਰਾਂ ਦੇ ਖਿਲਾਫ਼ ਛੇੜੀ ਗਈ ਕਾਨੂੰਨੀ ਮੁਹਿੰਮ ਦਾ ਬਾਠ ਹੋਏ ਸ਼ਿਕਾਰ

ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਲੋਨੀ ਰੋਡ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ ਦੇ ਖਿਲਾਫ਼ ਇੱਕ ਸਕੂਲ ਟੀਚਰ ਨੂੰ ਧਮਕਾਉਣ ਦੇ ਦੋਸ਼ਾਂ ਹੇਠ ਦਰਜ ਹੋਏ ਮੁਕੱਦਮੇ ਨੂੰ ਕਮੇਟੀ ਨੇ ਸ਼ਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ, …

Read More »

Remembering the heroes of Arnia NK Jagsir Singh and NK Kulwinder Singh

Jammu, Aug. 13 (Punjab Post Bureau) –  In the run up to the 69th Independence Day Celebrations, it is time to reflect on the real heroes who walk amongst us unseen and who pass away, even more quietly. On 27 November 2014, a glorious chapter was scripted in the annals of Indian Army. Naik Jagsir Singh and Naik Kulwinder Singh …

Read More »

ਡੀ.ਏ.ਵੀ. ਪਬਲਿਕ ਸਕੂਲ ਨੇ ਕੁਇਜ਼ ਪ੍ਰਤੀਯੋਗਤਾ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸ਼ਿਵਾਲਾ ਰੋਡ ਵਿੱਚ ‘ਵਾਤਾਵਰਨ ਵਿੱਚ ਬਦਲਾਅ’ ‘ਤੇ ਕੁਇਜ਼ ਪ੍ਰਤੀਯੋਗਤਾ ਵਿੱਚ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਈਸ਼ਾਨ ਸ਼ਰਮਾ ਜਮਾਤ ਨੌਵੀਂ ਅਤੇ ਸੂਰਯਾਂਸ਼ ਜਮਾਤ ਦੱਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜ਼ਿਲ੍ਹੇ ਦੇ 15 ਸਕੂਲਾਂ ਨੇ ਇਸ ਵਿੱਚ ਹਿੱਸਾ ਲਿਆ । ਅੰਮ੍ਰਿਤਸਰ …

Read More »

ਗਰੀਨ ਵੈਲੀ ਵਿੱਚ ਮਨਾਇਆ ਜਾਵੇਗਾ ਤੀਆਂ ਦਾ ਮੇਲਾ – ਰਜਿੰਦਰ ਸਹਿਦੇਵ

ਅੰਮ੍ਰਿਤਸਰ, 13 ਅਗਸਤ (ਗੁਰਚਰਨ ਸਿੰਘ) – ਸਥਾਨਕ ਬਟਾਲਾ ਰੋਡ ਨਿਊ ਜਵਾਹਰ ਨਗਰ ਗਰੀਨ ਵੈਲੀ ਵਿੱਖੇ ਕੱਲ ਸ਼ਾਮ 5-00 ਵਜੇ ਅੰਮ੍ਰਿਤਸਰ ਦੇ ਹਲਕਾ ਉਤਰੀ ਬੀ.ਜੇ.ਪੀ. ਮੰਡਲ ਦੀ ਵਾਈਸ ਪ੍ਰਧਾਨ ਰਜਿੰਦਰ ਕੌਰ ਸਹਿਦੇਵ ਤੇ ਇਲਾਕਾ ਨਿਵਾਸੀਆਂ ਵੱਲੋ ਸਾਵਣ ਦਾ ਤਿਉਹਾਰ ‘ਤੀਆਂਂ ਦਾ ਮੇਲਾ’ ਮਨਾਇਆ ਜਾਵੇਗਾ ।ਜਿਸ ਵਿੱਚ ਕਲਚਰ ਪ੍ਰੋਗਰਾਮ ਵੀ ਕੀਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਕੌਰ ਸਹਿਦੇਵ ਨੇ ਦੱਸਿਆ …

Read More »

ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨ ਪੱਧਰੀ ਸਕੇਟਿੰਗ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਦੌੜ, 13 ਅਗਸਤ (ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਭੋਗੀਵਾਲ ਜ਼ੋਨ ਪੱਧਰੀ ਸਕੇਟਿੰਗ ਮੁਕਾਬਲੇ ਹੋਏ ਜਿਸ ਵਿਚ ਅੰਡਰ-11 ਇਨਲਾਇਨ ਸਕੇਟਿੰਗ ਵਿਚ ਸਕੂਲ ਦੇ ਵਿਦਿਆਰਥੀ ਤਨਜੋਤ ਸਿੰਘ ਪੁੱਤਰ ਜਰਨੈਲ ਸਿੰਘ ਭੂਦਨ ਨੇ ਪਹਿਲਾ ਸਥਾਨ ਅਤੇ ਮਨਜੋਤ ਸਿੰਘ ਪੁੱਤਰ ਦਰਬਾਰਾ ਸਿੰਘ ਚੱਕ ਸ਼ੇਖੁਪੁਰ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਅੰਡਰ-11 ਕੁਆਰਡਜ ਵਿਚ ਬਲਰਾਜ ਸਿੰਘ ਪੁੱਤਰ ਦਵਿੰਦਰਪਾਲ ਸਿੰਘ ਅਲੀਪੁਰ ਨੇ …

Read More »

ਐਸ.ਏ.ਐਸ. ਪਬਲਿਕ ਸਕੂਲ ਵਿੱਚ ਤਿੰਨ ਰੋਜਾ ਸੈਮੀਨਾਰ

ਸੰਦੌੜ, 13 ਅਗਸਤ (ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਸੀਨੀ. ਸੈਕੰ. ਪਬਲਿਕ ਸਕੂਲ ਚੱਕ ਸ਼ੇਖ਼ੂਪੁਰ ਕਲਾਂ (ਸੰਗਰੂਰ) ਵਿਖੇ ਤਿੰਨ ਰੋਜ਼ਾ ਕਰਾਟੇ ਸੈਮੀਨਾਰ, ਸਕੂਲ ਦੀ ਡਾਇਰੈਕਟਰ ਮੈਡਮ ਬੀ.ਕੇ. ਮਹਿਤਾ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਡੀ.ਸੀ. ਜਿਲ੍ਹਾ ਸੰਗਰੂਰ ਦੇ ਨਿਰਦੇਸ਼ਾਂ ਅਨੁਸਾਰ ਭੇਜੀ ਗਈ ਟੀਮ ਹਰਪ੍ਰੀਤ ਕੌਰ ਤੇ ਸੁਖਵੀਰ ਸਿੰਘ ਦੁਆਰਾ ਤਨ ਦੇਹੀ …

Read More »

ਭਾਈ ਬਿਸਨਗੜ੍ਹ ਦੀਆਂ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ਯਾਦ ਰੱਖੀਆਂ ਜਾਣਗੀਆਂ-ਭਾਈ ਅਲੀਪੁਰ ਖ਼ਾਲਸਾ

ਸੰਦੌੜ, 13 ਅਗਸਤ (ਹਰਮਿੰਦਰ ਸਿੰਘ ਭੱਟ) – ਸਮਾਜ ਦੀ ਸੇਵਾ ਵਿਚ ਸਮਰਪਿਤ ਹੋਣਾ ਅਤੇ ਪਰਾਏ ਦੁੱਖ ਨੂੰ ਆਪਣਾ ਦੁੱਖ ਜਾਣ ਕੇ ਦੁਖੀਆਂ ਦੀ ਸੇਵਾ ਤਨ ਮਨ ਧਨ ਨਾਲ ਕਰਨ ਦਾ ਜਜ਼ਬਾ ਅਤੇ ਅਕਾਲ ਪੁਰਖ ਪ੍ਰਮਾਤਮਾ ਦੀ ਰਜਾ ਵਿਚ ਰਹਿਣ ਵਾਲੇ ਭਾਈ ਕੁਲਦੀਪ ਸਿੰਘ ਬਿਸਨਗੜ੍ਹ ਵਰਗੀਆਂ ਰੂਹਾਂ ਦੇ ਮਾਲਕ ਸਰੀਰ ਦਾ ਅਚਾਨਕ ਹੀ ਅਕਾਲ ਚਲਾਣਾ ਕਰ ਸਦੀਵੀ ਵਿਛੋੜਾ ਦੇਣਾ ਅਤਿ ਭਾਵੁਕਤਾ …

Read More »