ਅੰਮ੍ਰਿਤਸਰ, 14 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਮਾਸਟਰ ਆਫ ਕਾਮਰਸ ਸਮੈਸਟਰ ਦੂਜਾ, ਐਮ.ਏ. ਹਿਸਟਰੀ ਸਮੈਸਟਰ ਦੂਜਾ, ਐਮ.ਏ. ਇੰਗਲਿਸ਼ ਸਮੈਸਟਰ ਦੂਜਾ, ਐਮ.ਏ. ਪੰਜਾਬੀ ਸਮੈਸਟਰ ਦੂਜਾ, ਐਮ.ਏ. ਪੋਲੀਟੀਕਲ ਸਾਇੰਸ ਸਮੈਸਟਰ ਦੂਜਾ, ਐਮ.ਏ.ਹਿਸਟਰੀ ਆਫ ਆਰਟ ਸਮੈਸਟਰ ਦੂਜਾ, ਐਮ.ਏ. ਫਾਈਨ ਆਰਟ ਸਮੈਸਟਰ ਦੂਜਾ, ਐਮ.ਏ. ਕਮਰਸ਼ੀਅਲ ਆਰਟ ਸਮੈਸਟਰ ਦੂਜਾ, ਐਮ.ਐਸ.ਸੀ. (ਨੈਟਵਰਕ ਐਂਡ ਪ੍ਰੋਟੋਕੋਲ …
Read More »Daily Archives: August 15, 2015
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੱਗਾ ਪੌਦੇ ਲਗਾਉਣ ਦਾ ਕੈਂਪ
ਅੰਮ੍ਰਿਤਸਰ, 14 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨ.ਐਸ.ਐਸ. ਯੂਨਿਟ 1 ਅਤੇ 2 ਵੱਲੋਂ ਇਕ-ਦਿਨਾ ਪੌਦੇ ਲਗਾਉਣ ਦਾ ਕੈਂਪ ਲਗਾਇਆ ਗਿਆ। ਯੂਨਿਟ ਵਲੋਂ ਇਹ ਪ੍ਰੋਗਰਾਮ ਵਾਤਾਵਰਨ ਜਾਗਰੂਕਤਾ ਮੁਹਿਮ ਦੇ ਤਹਿਤ ਲਗਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਧਰਤੀ ਨੂੰ ਹੋਰ ਹਰਿਆ ਭਰਿਆ ਅਤੇ ਸਾਫ ਬਣਾਉਣਾ ਹੈ। ਡੀਨ, ਵਿਦਿਆਰਥੀ ਭਲਾਈ, ਡਾ. ਅਮਰਜੀਤ ਸਿੰਘ ਸਿੱਧੂ ਨੇ ਇਸ ਕੈਂਪ ਦਾ ਉਦਘਾਟਨ …
Read More »ਡੀ.ਪੀ.ਐਸ. ਨੇ ਆਜਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ
ਅੰਮ੍ਰਿਤਸਰ 14 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਦੀ ਆਜਾਦੀ ਦਾ 69ਵੇਂ ਸਾਲ ਦੇ ਸੰਬੰਧ ਵਿੱਚ ਦਿੱਲੀ ਪਬਲਿਕ ਸਕੂਲ ਦੇ ਵਿਹੜੇ ਵਿਖੇ ਇਕ ਖਾਸ ਸਭਾ ਦਾ ਆਯੋਜਨ ਕੀਤੀ ਗਈ।ਜਿਸ ਵਿਚ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਸਿੰਘ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨੇਹਰੂ ਦੇ ਕਹੇ ਸ਼ਬਦਾਂ ਨੂੰ ਦੁਹਰਾ ਕੇ ਇਸ ਖਾਸ ਦਿਹਾੜੇ ਦੀ ਸ਼ੁਰੂਆਤ ਕੀਤੀ। ਸਾਬਕਾ ਪ੍ਰਧਾਨਮੰਤਰੀ …
Read More »ਬੀ. ਬੀ. ਕੇ. ਡੀ. ਏ ਵੀ ਕਾਲਜ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਸਮਾਗਮ 17 ਨੂੰ
ਅੰਮ੍ਰਿਤਸਰ, 14 ਅਗਸਤ (ਗੁਰਚਰਨ ਸਿੰਘ)- ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਨੂੰ ਸਵੇਰੇ 9 ਵਜੇ ਬੀ. ਬੀ. ਕੇ. ਡੀ. ਏ ਵੀ ਕਾਲਜ, ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ …
Read More »ਚੋਣ ਕਮਿਸ਼ਨ ਵੱਲੋਂ ਆਨਲਾਈਨ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ
ਭਾਗ ਲੈਣ ਦੇ ਇੱਛੁਕ ਜ਼ਿਲ੍ਹੇ ਦੀ ਸਰਕਾਰੀ ਵੈਬਸਾਈਟ ‘ਤੇ ਕਰ ਸਕਦੇ ਹਨ ਲਾਗਇੰਨ ਅੰਮ੍ਰਿਤਸਰ, 14 ਅਗਸਤ (ਗੁਰਚਰਨ ਸਿੰਘ)- ਭਾਰਤ ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਖਾਸ ਤੌਰ ‘ਤੇ ਨੌਜਵਾਨ ਵਰਗ ਨੂੰ ਵੋਟ ਪ੍ਰਤੀ ਉਤਸ਼ਾਹਿਤ ਕਰਨ ਲਈ ਆਨਲਾਈਨ ਮੁਕਾਬਲੇ ਸ਼ੁਰੂ ਕੀਤੇ ਗਏ ਹਨ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਦਿੰਦਿਆਂ …
Read More »ਪੱਛਮ ਵਿਹਾਰ ਗੁਰਦੁਆਰਾ ਚੋਣਾਂ ਵਿੱਚ ਨਹੀਂ ਪੈਣਗੀਆਂ ਸਹਿਜਧਾਰੀ ਵੋਟਾਂ- ਸਿਰਸਾ
ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਗੀ ਰਹੇ ਕਿਵੇਂ ਤਖ਼ਤ ਸਾਹਿਬ ਦੀ ਸਰਬਉਚਤਾ ਦੀ ਦੁਹਾਈ ਦੇ ਰਹੇ ਹਨ ਨਵੀਂ ਦਿੱਲੀ, 14 ਅਗਸਤ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀਂ ਅਖਬਾਰਾਂ ਦੀਆਂ ਸੁਰੱਖਿਆਂ ਵਿੱਚ ਰਹੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੱਛਮ ਵਿਹਾਰ, ਬੀਂ2, ਦੇ ਪ੍ਰਬੰਧਕਾਂ ਵੱਲੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਮੌਜੂਦਾ ਪ੍ਰਧਾਨ …
Read More »ਇੱਕ ਦਹਾਕੇ ਤੱਕ ਸਟਾਫ ਦੇ ਹੱਕਾਂ ਤੇ ਡਾਕਾ ਮਾਰਨ ਵਾਲੇ ਅਖੌਤੀ ਹਮਦਰਦ ਬਣਨ ਦੀ ਕੋਸ਼ਿਸ਼ ਨਾ ਕਰਨ – ਕਾਲਕਾ
ਨਵੀਂ ਦਿੱਲੀ, 14 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਕੂਲੀ ਐਜੂਕੇਸ਼ਨ ਕੌਂਸਲ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ ਨੇ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਲਾਗੂ ਕੀਤੇ ਜਾ ਰਹੇ ਵਿਦਿਅਕ ਸੁਧਾਰਾਂ ਨੂੰ ਹਰ ਹਾਲਾਤ ਵਿੱਚ ਜਾਰੀ ਰਖਣ ਦਾ ਦਾਅਵਾ ਕੀਤਾ ਹੈ।ਦਰਅਸਲ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦੇ ਚੇਅਰਮੈਨ ਅਤੇ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਆਜ਼ਾਦੀ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਕੂਲ ਤਿੰਨ ਰੰਗ ਦੇ ਗੁਬਾਰਿਆਂ ਅਤੇ ਝੰਡੀਆਂ ਨਾਲ ਸੱਜਿਆ ਸੀ । ਸ਼ਹੀਦਾਂ ਨੂੰ ਮਾਣ ਦੇਣ ਲਈ ਉਨ੍ਹਾਂ ਦੀ ਯਾਦ ਵਿੱਚ ਵਿਦਿਆਰਥੀਆਂ ਦੁਆਰਾ ਸਵੇਰ ਦੀ ਖ਼ਾਸ ਸਭਾ ਦਾ ਆਯੋਜਨ ਕੀਤਾ ਗਿਆ ਤਾਂ ਜੋ ਆਸਸ਼ਪਾਸ ਦੇ ਵਾਤਾਵਰਨ ਵਿੱਚ ਦੇਸ਼ਸ਼ਭਗਤੀ …
Read More »ਮਾਣਕੀ ਵਿਖੇ ਆਪ ਪਾਰਟੀ ਦੀ ਮੀਟਿੰਗ ਆਯੋਜਿਤ
ਸੰਦੌੜ/ ਅਹਿਮਦਗੜ੍ਹ, 14 ਅਗਸਤ (ਹਰਮਿੰਦਰ ਸਿੰਘ ਭੱਟ) – ਆਪ ਪਾਰਟੀ ਦੇ ਕਨਵੀਨਰ ਹਰਜੀਤ ਸ਼ਿੰਘ ਕਲਿਆਣ ਦੀ ਅਗਵਾਈ ਹੇਠ ਸਮੇਂ ਦੇ ਨਿਜ਼ਾਮ ਨੂੰ ਬਦਲਣ ਲਈ ਮੁੱਖ ਰੋਲ ਅਦਾ ਕਰਨ ਵਾਲੇ ਨੋਜਵਾਨ ਵਰਗ ਨੂੰ ਵੱਧ ਤੋਂ ਵੱਧ ਪਾਰਟੀ ਵੱਲੋਂ ਕਿਸਾਨ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਬਣਦੇ ਹੱਕ ਅਤੇ ਹੋਰ ਪ੍ਰਾਪਤ ਹੋਣ ਵਾਲੀਆਂ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਅਤੇ ਪਾਰਟੀ ਦੀ ਮੈਬਰਸਿਪ ਅਤੇ …
Read More »ਫੌਜੀ ਭਰਤੀ ਲਈ ਆਏ 5000 ਨੌਜਵਾਨਾਂ ਦੇ ਡੋਪ ਟੈਸਟ ਵਿੱਚ ਇਕ ਵੀ ਨੌਜਵਾਨ ਨਸ਼ੇੜੀ ਨਹੀਂ-ਗੁਰਪ੍ਰੀਤ ਝੱਬਰ
ਕਿਹਾ ਪੰਜਾਬ ਵਿੱਚ ਨਸ਼ਿਆਂ ਬਾਰੇ ਰਾਹੁਲ ਗਾਂਧੀ ਤੇ ਭਗਵੰਤ ਮਾਨ ਦੀ ਬਿਆਨਬਾਜੀ ਨਿੰਦਣਯੋਗ ਸੰਦੌੜ/ ਅਹਿਮਦਗੜ੍ਹ, 14 ਅਗਸਤ (ਹਰਮਿੰਦਰ ਸਿੰਘ ਭੱਟ) – ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅਤੇ ਸੰਗਰੂਰ ਤੋਂ ਆਪ ਪਾਰਟੀ ਦੇ ਐਮ.ਪੀ ਭਗਵੰਤ ਮਾਨ ਵੱਲੋਂ ਬੀਤੇ ਸਮੇਂ ਵਿਚ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਤੇ ਕੀਤੀ ਜਾ ਰਹੀ ਬਿਆਨਬਾਜੀ ਦਾ ਸਖਤ ਨੋਟਿਸ ਲੈਂਦੇ ਹੋਏ ਸ੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ …
Read More »
Punjab Post Daily Online Newspaper & Print Media