Wednesday, November 25, 2026

Daily Archives: August 16, 2015

ਸ. ਮਜੀਠੀਆ ਵਲੋਂ ਅੰਮ੍ਰਿਤਸਰ ਵਿੱਚ ਲਹਿਰਾਇਆ ਗਿਆ ਪੁੱਠਾ ਰਾਸ਼ਟਰੀ ਝੰਡਾ

ਮਾਮਲੇ ਵਿੱਚ ਦੋ ਮੁਅੱਤਲ- ਮੈਜਿਸਟ੍ਰੇਟ ਜਾਂਚ ਦੇ ਆਦੇਸ਼-ਡੀ.ਸੀ, ਪੁਲਿਸ ਕਮਿਸ਼ਨਰ ਅੰਮ੍ਰਿਤਸਰ, 15 ਅਗਸਤ (ਗੁਰਚਰਨ ਸਿੰਘ, ਸੁਖਬੀਰ ਸਿੰਘ) – ਭਾਰਤ ਦੀ ਅਜ਼ਾਦੀ ਦੇ 69ਵੇਂ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਵਲੋਂ ਰਾਸ਼ਟਰੀ ਝੰਡੇ ਦੇ ਪੁੱਠਾ ਲਹਿਰਾਉਣ ਅਤੇ ਸਲਾਮੀ ਲੈਣ ਦੇ ਮਾਮਲੇ ਵਿਚ ਦੋ ਪੁਲਿਸ ਕਰਮੀਆਂ ਨੂੰ ਮੁਅੱਤਲ ਕਰਕੇ ਐਸ. ਪੀ (ਹੈਡਕੁਆਰਟਰ) …

Read More »

Majithia reiterates Punjab Govt’s commitment for maintaining peace and communal harmony

Unfurls National Flag on Independence Day Function at Amritsar Pats Punjab Police for thwarting the nefarious designs of inimical forces Distributes 200 cycle to girl students under Mai Bhago Scheme Amritsar, Aug.15 (Punjab Post Bureau) – Punjab Revenue & Public Relations Minister Mr. Bikram Singh Majithia today reiterated the SAD-BJP government’s commitment to thwart the nefarious designs of inimical forces …

Read More »

ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲਹਿਰਾਇਆ ਕੌਮੀ ਝੰਡਾ

ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣਾ ਸਰਕਾਰ ਦਾ ਸਭ ਤੋਂ ਵੱਡਾ ਕੰਮ ਅੰਮ੍ਰਿਤਸਰ, 15 ਅਗਸਤ (ਗੁਰਚਰਨ ਸਿੰਘ, ਸੁਖਬੀਰ ਸਿੰਘ) – ਭਾਰਤ ਦੀ ਅਜ਼ਾਦੀ ਦਾ 69ਵਾਂ ਦਿਹਾੜਾ ਅੱਜ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਪੰਜਾਬ …

Read More »

ਯੂਨੀਵਰਸਿਟੀ ਕੈਂਪਸ ਵਿੱਚ ਵੀ ਸੀ ਪ੍ਰੋ. ਅਜਾਇਬ ਸਿੰਘ ਬਰਾੜ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 15 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ 69ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਲਾਅਨ ਵਿਖੇ ਕੌਮੀ ਝੰਡਾ ਲਹਿਰਾਇਆ ਤੇ ਸਲਾਮੀ ਦਿੱਤੀ। ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਹਾਜਰੀ ਵਿਚ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਅਤੇ ਖਾਲਸਾ ਕਾਲਜ ਫਾਰ ਵਿਮਨ ਦੇ ਵਿਦਿਆਰਥੀਆਂ ਵੱਲੋਂ …

Read More »

ਸੁਤੰਤਰਤਾ ਦਿਵਸ ਮੌਕੇ ਫਾਜ਼ਿਲਕਾ ‘ਚ ਕੈਬਨਿਟ ਮੰਤਰੀ ਜਿਆਣੀ ਨੇ ਲਹਿਰਾਇਆ ਤਿਰੰਗਾ

ਦੇਸ਼ ਭਗਤੀ ਤੇ ਸੱਭਿਆਚਾਰਕ ਪੇਸ਼ਕਾਰੀ ਨੇ ਕੀਤਾ ਦਰਸ਼ਕਾਂ ਨੂੰ ਮੰਤਰ ਮੁਗਧ ਫਾਜ਼ਿਲਕਾ, 15 ਅਗਸਤ (ਵਿਨੀਤ ਅਰੋੜਾ) – 69ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਸਿਵਲ ਹਪਸਤਾਲਾਂ ਵਿਚ ਇਲਾਜ ਲਈ ਦਾਖ਼ਲ ਹੋਣ ਵਾਲੇ ਮਰੀਜਾਂ ਦਾ ਪਹਿਲੇ 24 ਘੰਟੇ ਇਲਾਜ ਮੁਫ਼ਤ ਕੀਤਾ ਜਾਵੇਗਾ। ਇਹ ਸਕੀਮ …

Read More »

ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ 69ਵਾਂ ‘ਆਜਾਦੀ ਦਿਵਸ’ ਬਸੰਤ ਐਵਨਿਊ ਬਰਾਂਚ ਵਿਖੇ ਮਨਾਇਆ

ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ 69ਵਾਂ ‘ਆਜਾਦੀ ਦਿਵਸ’ ਸ਼ੀz ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਬੜੇ ਉਤਸ਼ਾਹ ਤੇ ਧੂਮ – ਧਾਮ ਨਾਲ ਮਨਾਇਆ ਗਿਆ।ਇਸ ਅਵਸਰ ਤੇ ਸ. ਚਰਨਜੀਤ ਸਿੰਘ ਚੱਢਾ ਪ੍ਰਧਾਨ ਸੀ. ਕੇ. ਡੀ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਸਕੂਲੀ ਬੈਂਡ ਟੀਮ ਦੂਆਰਾ ਆਏ ਹੋਏ ਸਾਰੇ ਸਾਰੇ ਮਹਿਮਾਨਾਂ ਦਾ ਸਵਾਗਤ …

Read More »

ਹਰਪੁਰਾ ਸਕੂਲ ਵਿਖੇ ਰੀਝਾਂ ਨਾਲ ਮਨਾਇਆ ਤੀਜ਼ ਦਾ ਤਿਉਹਾਰ

ਬਟਾਲਾ, 15 ਅਗਸਤ (ਨਰਿੰਦਰ ਸਿੰਘ ਬਰਨਾਲ)- ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਹਰਪੁਰਾ ਧੰਦੋਈ (ਗੁਰਦਾਸਪੁਰ) ਵਿਖੇ ਸਾਉਣ ਦੇ ਮਹੀਨੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਪੂਰੇ ਰੀਝਾਂ ਤੇ ਚਾਵਾਂ ਨਾਲ ਮਨਾਇਆ ਗਿਆ।ਮੈਡਮ ਰੁਪਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਸੁਹਾਗ, ਸਿੱਠਣੀਆਂ ਤੇ ਟੱਪੇ ਪੇਸ਼ ਕੀਤੇ। ਕੋਮਲਜੀਤ ਕੌਰ, ਸਿਮਰਜੀਤ ਕੌਰ ਅਤੇ ਅਮਨਪ੍ਰੀਤ ਕੌਰ, ਦੀਪਕ ਅਤੇ ਸਾਥਣਾ ਨੇ ਵੱਧ ਚੜ ਕੇ ਹਿੱਸਾ ਲਿਆ।ਪ੍ਰਿੰਸੀਪਲ ਰੰਜੀਵ ਅਰੋੜਾ …

Read More »