ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਹੋਣਹਾਰ ਵਿਦਿਆਰਥੀਆਂ ਅਮਨਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਨੇ ਆਲ ਇੰਡੀਆ ਪੀ.ਐਮ.ਟੀ. ਦੀ ਪ੍ਰੀਖਿਆ ਵਿੱਚੋਂਂਂ ਕ੍ਰਮਵਾਰ 300 ਅਤੇ 1200 ਆਲ ਇੰਡੀਆ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ …
Read More »Daily Archives: August 18, 2015
ਗੁ: ਮਨੀਕਰਨ ਸਾਹਿਬ ਵਿਖੇ ਵਾਪਰਿਆ ਦੁਖਾਂਤ ਮੰਦਭਾਗਾ ਜਥੇ: ਅਵਤਾਰ ਸਿੰਘ
ਸ਼ੋ੍ਮਣੀ ਕਮੇਟੀ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਕਰੇਗੀ ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮਨੀਕਰਨ ਸਾਹਿਬ ਉਪਰ ਪਹਾੜੀ ਡਿਗਣ ਕਰਕੇ ਵਾਪਰੀ ਘਟਨਾ ਵਿੱਚ ਗੁਰੂ-ਘਰ ਦੀ ਇਮਾਰਤ ਢਹਿ ਜਾਣ ਤੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਖਮੀ ਹੋਏ …
Read More »ਸੰਤ ਜਸਵੀਰ ਸਿੰਘ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਾਸਤੇ ਕਣਕ ਭੇਟ
ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) – ਹਲਕਾ ਚੰਨਣਵਾਲ (ਬਰਨਾਲਾ) ਤੋਂ ਸੰਤ ਜਸਵੀਰ ਸਿੰਘ ਨੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਵਾਸਤੇ 13 ਟਰੱਕ ਤਕਰੀਬਨ 1 ਹਜ਼ਾਰ ਕੁਇੰਟਲ ਕਣਕ ਭੇਟ ਕੀਤੀ।ਉਨ੍ਹਾਂ ਦੀ ਗੁਰੂ-ਘਰ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਡਾਕਟਰ ਰੂਪ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸੱਚਖੰਡ ਸ੍ਰੀ …
Read More »ਭਾਈ ਗੁਰਨਾਮ ਸਿੰਘ ਗਜ਼ਬ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) ੁ ਡਾਕਟਰ ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਭਾਈ ਗੁਰਨਾਮ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੰਤੋਖ ਸਿੰਘ, ਸ. ਜਗਜੀਤ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਤਰਵਿੰਦਰ ਸਿੰਘ ਮੀਤ ਸਕੱਤਰ, …
Read More »ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਆਜ਼ਾਦੀ ਦਿਵਸ ਮਨਾਇਆ
ਸਮਰਾਲਾ 18 ਅਗਸਤ (ਪ.ਪ) – ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਦੇਸ਼ ਦੀ ਆਜ਼ਾਦੀ ਦਾ 69ਵਾਂ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ਜਗਤਾਰ ਸਿੰਘ ਨੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲ ਦੇ ਸਕਾਊਟਸ ਅਤੇ ਗਾਈਡਜ਼ ਟੁਕੜੀਆਂ ਨੇ ਮਾਰਚ ਪਾਸਟ ਕੀਤਾ, ਜਿਸਦੀ ਅਗਵਾਈ ਸਕਾਊਟ ਟੁਕੜੀ ਦੇ ਸਰਜੈਂਟ ਮਨਿੰਦਰ ਸਿੰਘ ਜਮਾਤ ਅੱਠਵੀਂ …
Read More »ਆਜ਼ਾਦੀ ਦਿਵਸ ਤੇ ਸੁਖਦੇਵ ਸਿੰਘ ਸਮਰਾਲਾ ਸਟੇਟ ਐਵਾਰਡ ਨਾਲ ਸਨਮਾਨਿਤ
ਸਮਰਾਲਾ 18 ਅਗਸਤ (ਪ.ਪ) – ਭਾਰਤ ਦੀ ਆਜ਼ਾਦੀ ਦਿਵਸ ਮੌਕੇ ਸ. ਸੁਖਦੇਵ ਸਿੰਘ ਸਮਰਾਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਮੋਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੁਖਦੇਵ ਸਿੰਘ ਨੂੰ ਇਹ ਸਨਮਾਨ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਪੰਜਾਬ ਵਿੱਚ ਨੀਲੀ ਕ੍ਰਾਂਤੀ ਦੀ ਚਲਾਈ ਜਾ ਰਹੀ ਮੁਹਿੰਮ ਵਿੱਚ …
Read More »ਪੰਜਾਬੀ ਭਾਸ਼ਾ ਦੂਜੀਆਂ ਭਾਸ਼ਾਵਾਂ ਦੇ ਸ਼ਬਦ ਗ੍ਰਹਿਣ ਕਰਨ ਦੇ ਸਮਰੱਥ ਹੈ
ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਵਿੱਚ ਕਮਲਜੀਤ ਨੀਲੋਂ ਦੀਆਂ ਬਾਲ ਕਹਾਣੀਆਂ ‘ਤੇ ਚਰਚਾ ਸਮਰਾਲਾ, 18 ਅਗਸਤ (ਪ.ਪ.) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸੁਰੂਆਤ ਸੀ. ਈ. ਓ. ਸ੍ਰੀਮਤੀ ਮਨਜੀਤ ਕੌਰ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕੀਤਾ ਗਿਆ। …
Read More »ਜ਼ਿਲ੍ਹਾ ਪਠਾਨਕੋਟ ਦੇ 2 ਲੱਖ 55 ਹਜ਼ਾਰ 12 ਲਾਭਪਾਤਰੀ ਨਵੀਂ ਆਟਾ ਦਾਲ ਸਕੀਮ ਦਾ ਲਾਭ
ਪਠਾਨਕੋਟ, 18 ਅਗਸਤ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ 2 ਲੱਖ 55 ਹਜ਼ਾਰ 12 ਲਾਭਪਾਤਰੀ ਨਵੀਂ ਆਟਾ ਦਾਲ ਸਕੀਮ ਦਾ ਲਾਭ ਲੈ ਰਹੇ ਹਨ। ਜਿਸ ਵਿੱਚ 84 ਹਜ਼ਾਰ ਲਾਭਪਾਤਰੀ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਸੈਨਗੜ੍ਹ, ਦੋਲਤਪੁਰ, ਢਾਂਕੀ ਅਤੇ ਬਜੱਰੀ ਕੰਪਨੀ ਵਿਖੇ ਵੱਖ ਵੱਖ 7 ਡਿਪੂਆਂ ਵਿੱਚ ਲਾਭਪਾਤਰੀਆਂ ਨੂੰ ਦਸੰਬਰ, 2014 …
Read More »ਪਠਾਨਕੋਟ ਦੀਆਂ ਸੜਕਾਂ ਦੀ ਮੁਰੰਮਤ ਤੇ ਨਵ-ਉਸਾਰੀ ਕਰਵਾ ਕੇ ਸ਼ਹਿਰ ਨੂੰ ਖੁਬਸੂਰਤ ਬਣਾਇਆ ਜਾਵੇਗਾ- ਅਸ਼ਵਨੀ ਸ਼ਰਮਾ
ਪਠਾਨਕੋਟ, 18 ਅਗਸਤ (ਪ.ਪ) – ਚਾਲੂ ਵਿੱਤੀ ਸਾਲ ਦੌਰਾਨ ਸ਼ਹਿਰ ਪਠਾਨਕੋਟ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਤੇ ਨਵ-ਉਸਾਰੀ ਕਰਵਾ ਦਿੱਤੀ ਜਾਵੇਗੀ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਖੁਬਸੂਰਤ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸ਼ਾਹਪੁਰ ਚੌਕ ਤੋਂ ਸਰਕਾਰੀ ਕਾਲਜ ਪਠਾਨਕੋਟ ਨੂੰ ਜਾਣ ਵਾਲੀ ਸਰਕੂਲਰ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ …
Read More »KCPS student Naseeb Dhillon selected for Junior Asian at Bangkok
Amritsar, Aug. 18 (Dharmendera Singh Rataul) – Khalsa College Public School (KCPS) student Naseed Dhillon has done the institution proud by being selected for Junior Asia Water Polo Competition to be held at Bangkok (Thailand) in October. He got selected for the same after attending one month India Camp at Pune starting recently where his performance in the sports was appreciated. …
Read More »
Punjab Post Daily Online Newspaper & Print Media