Wednesday, November 25, 2026

Daily Archives: August 18, 2015

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦੀ ਬੈਂਕਾਕ ਵਿੱਚ ਹੋਣ ਵਾਲੇ ਤੈਰਾਕੀ ਮੁਕਾਬਲੇ ਵਿੱਚ ਚੋਣ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨਸੀਬ ਢਿੱਲੋਂ ਬੈਂਕਾਂਕ (ਥਾਈਲੈਂਡ) ਵਿਖੇ ਅਕਤੂਬਰ ਵਿੱਚ ਹੋਣ ਜਾ ਰਹੀ ‘ਜੂਨੀਅਰ ਏਸ਼ੀਆ ਵਾਟਰ ਪੋਲੋ ਚੈਂਪੀਅਨਸ਼ਿਪ’ ਲਈ ਚੋਣ ਹੋਣ ‘ਤੇ ਸਕੂਲ ਵਿੱਚ ਖੁਸ਼ੀਆਂ ਦਾ ਮਾਹੌਲ ਬਣ ਗਿਆ। 18 ਅਗਸਤ ਤੋਂ ਇਕ ਮਹੀਨੇ ਤੱਕ ਪੂਨੇ ਵਿਖੇ ਲੱਗੇ ਇੰਡੀਆ ਕੈਂਪ ਵਿੱਚ ਢਿੱਲੋਂ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਉਸਨੂੰ ਇਹ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 18 ਅਗਸਤ (ਚਰਨਜੀਤ ਸਿਮਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੈਚੁਲਰ ਆਫ ਡਿਜ਼ਾਇਨ ਸਮੈਸਟਰ ਅੱਠਵਾਂ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਚੌਥਾ ਅਤੇ ਐਲ.ਐਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ …

Read More »

ਮਾਈ ਭਾਗੋ ਸਕੀਮ ਤਹਿਤ ਜ਼ਿਲ੍ਹੇ ਵਿਚ ਵੰਡੇ ਜਾਣਗੇ 12095 ਸਾਈਕਲ-ਡੀ. ਸੀ

ਅੰਮ੍ਰਿਤਸਰ, 18 ਅਗਸਤ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਉਨ੍ਹਾਂ ਦੇ ਸਕੂਲ ਵਿਚ ਸਮੇਂ ਸਿਰ ਪੁੱਜਣ ਲਈ ਮਾਈ ਭਾਗੋ ਵਿੱਦਿਆ ਸਕੀਮ ਆਰੰਭ ਕੀਤੀ ਗਈ ਹੈ। ਇਸ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ …

Read More »

ਕੰਨਿਆ ਭਰੂਣ ਹੱਤਿਆ ‘ਤੇ ਵਿਸ਼ਾਲ ਸੈਮੀਨਾਰ 20 ਨੂੰ

ਅੰਮ੍ਰਿਤਸਰ, 18 ਅਗਸਤ (ਗੁਰਚਰਨ ਸਿੰਘ) – ਪੰਜਾਬ ਰਾਜ ਸਮਾਜ ਭਲਾਈ ਬੋਰਡ, ਚੰਡੀਗੜ੍ਹ ਵੱਲੋਂ ਕੰਨਿਆ ਭਰੂਣ ਹੱਤਿਆ ਵਿਸ਼ੇ ‘ਤੇ ਇਕ ਵਿਸ਼ਾਲ ਸੈਮੀਨਾਰ 20 ਅਗਸਤ, 2015 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਐਲ. ਡੀ ਗਾਰਡਨ, ਹੇਰ-ਏਅਰਪੋਰਟ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਆਈ. ਸੀ. ਡੀ. ਐਸ ਬਲਾਕ ਹਰਸ਼ਾ ਛੀਨਾ ਸ੍ਰੀਮਤੀ ਦਵਿੰਦਰ ਕੌਰ ਨੇ ਦੱਸਿਆ …

Read More »

ਪਹਿਲ ਸਰਕਾਰੀ ਰਿਸੋਰਸ ਸੈਂਟਰਵਿੱਚ ਆਜ਼ਾਦੀ ਦਿਵਸ ਮਨਾਇਆ

‘ਮੈਂ ਆਜ਼ਾਦੀ ਰਹੀ ਹਾਂ ਬੋਲ’ ਦੇ ਬੋਲਾਂ ਨਾਲ ਗੁੰਜਿਆ ਰਿਸੋਰਸ ਸੈਂਟਰ ਅੰਮ੍ਰਿਤਸਰ, 18 ਅਗਸਤ (ਗੁਰਚਰਨ ਸਿੰਘ) – ਪਹਿਲ ਸਰਕਾਰੀ ਰਿਸੋਰਸ ਸੈਂਟਰ, ਮਾਲ ਮੰਡੀ ਵਿਖੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਵੱਲੋ “ਆਜ਼ਾਦੀ ਰਹੀ ਹਾਂ ਬੋਲ” ਪ੍ਰੋਗਰਾਮ ਪੇਸ਼ ਕੀਤਾ।ਬੱਚਿਆਂ ਵੱਲੋ ਆਪਣੇ ਗਲਾਂ ਵਿੱਚ ਕੇਸਰੀ, ਚਿੱਟੇ ਅਤੇ ਹਰੇ ਰੰਗ ਦੇ ਬਣਾਏ ਗਏ ਫੁਲਾਂ ਨੂੰ ਪਾ ਕੇ “ਆਜ਼ਾਦੀ ਰਹੀ ਹਾਂ ਬੋਲ” ਪੇਸ਼ ਕਰਕੇ ਦੇਸ਼ ਤੋਂ …

Read More »

ਦਿੱਲੀ ਕਮੇਟੀ ਦੇ ਸਕੂਲਾਂ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਨਵੀਂ ਦਿੱਲੀ, 18 ਅਗਸਤ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਇਹਨਾਂ ਸਕੂਲਾਂ ਵਿੱਚ ਗੁਰਮਤਿ ਦੀਵਾਨ ਸਜਾਏ ਗਏ। ਜਿਨ੍ਹਾਂ ਵਿੱਚ ਸਕੂਲੀ ਬੱਚਿਆਂ ਨੇ ਗੁਰਬਾਣੀ ਕੀਰਤਨ, ਢਾਡੀ ਪ੍ਰਸੰਗ, ਅਰਦਾਸ ਅਤੇ ਹੁਕਮਨਾਮਾ ਲੈਣ …

Read More »

ਕਾਲੀ ਸੂਚੀ ਨੂੰ ਖੁਫੀਆ ਜਾਣਕਾਰੀ ਦੱਸਦੇ ਹੋਏ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦੇਣ ਤੋਂ ਪਾਸਾ ਵੱਟਿਆ

ਰਾਬਰਟ ਵਾਡਰਾ ਅਤੇ ਸਿੱਖਾਂ ਲਈ ਵੱਖ-ਵੱਖ ਕਾਨੂੰਨ ਹੋਣ ਦਾ ਦਿੱਲੀ ਕਮੇਟੀ ਨੇ ਕੀਤਾ ਦਾਅਵਾ ਨਵੀਂ ਦਿੱਲੀ, 18 ਅਗਸਤ (ਅੰਮ੍ਰਿਤ ਲਾਲ ਮੰਨਣ) – ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਧੀਨ ਖੁਫ਼ੀਆ ਬਿਊਰੋਂ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਵਾਂ ਦੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਵੱਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਨੂੰ ਪ੍ਰਾਪਤ ਹੋਇਆ ਰਾਜ ਪੱਧਰੀ ਐਵਾਰਡ ਦਾ ਮਾਣ

ਅੰਮ੍ਰਿਤਸਰ, 18 ਅਗਤ (ਜਗਦੀਪ ਸਿੰਘ ਸੱਗੂ) ਆਰਿਆ ਰਤਨ ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਕਮੇਟੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਨੇ ਆਪਣਾ ਆਸ਼ੀਰਵਾਦ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੂੰ ਉਨ੍ਹਾਂ ਦੇ 15 ਅਗਸਤ 2015 ਨੂੰ ਰਾਜ ਪੱਧਰੀ ਅਵਾਰਡ ਪ੍ਰਾਪਤ ਕਰਨ ਤੇ ਭੇਜਿਆ । ਸਕੂਲ ਲਈ ਇਹ ਇਕ ਬੜੇ ਹੀ ਮਾਣ ਦੀ ਗੱਲ ਹੈ ਕਿ 69ਵੇਂ ਅਜ਼ਾਦੀ ਦਿਵਸ ਸਮਾਰੋਹ ਜਿਹੜਾ ਕਿ …

Read More »

DAV Public Principal Honoured with the State Award by Punjab Government

Amritsar, Aug. 18 (Punjab Post Bureau) –  Arya Ratan Sh. Punam Suri President DAV CMC, New Delhi showered his choicest blessings on Dr. Neera Sharma Principal DAV Public School, Lawrence Road, Amritsar for being honoured with the State Award on 15th August, 2015. It was a proud moment for the school , as the Punjab Government honoured the Principal of …

Read More »

ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦਾ 46ਵਾਂ ਇਨਾਮ ਵੰਡ ਸਮਾਰੋਹ ਅਯੋਜਿਤ

ਅੰਮ੍ਰਿਤਸਰ, 18 ਅਗਤ (ਜਗਦੀਪ ਸਿੰਘ ਸੱਗੂ) ਸਥਾਨਕ ਲਾਰੈਂਸ ਰੋਡ ਸਥਿਤ ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਚ ਦਾ 46ਵਾਂ ਇਨਾਮ ਵੰਡ ਸਮਰੋਹ ਅਯੌਜਿਤ ਕੀਤਾ ਗਿਆ।ਜਿਸ ਦੌਰਾਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਗਤੀਅਵਿਧੀਆਂ ਵਿੱਚ ਅਹਿਮ ਸਥਾਨ ਹਾਸਲ ਕਰਨ 600 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਰੋਹ ਵਿਚ ਆਮਦਨ ਕਰ ਕਮਿਸ਼ਨਰ ਸ੍ਰੀ ਯੋਗਿੰਦਰ ਚੌਧਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨਾਂ ਨੇ ਕਾਲਜ ਵਿਦਿਆਰਥੀਆਂ ਨੁੰ …

Read More »