ਸਮਰਾਲਾ, 17 ਅਗਸਤ (ਪ.ਪ.) – ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਬਤੌਰ ਲੈਕਚਰਾਰ ਹਿਸਾਬ ਅਤੇ 19 ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਅਧੀਨ ਤਾਇਨਾਤ ਲੈਫ਼ਟੀਨੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਜਤਿੰਦਰ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਦਿਅਕ ਅਤੇ ਐਨ. ਸੀ. ਸੀ. ਦੇ ਖੇਤਰ ਵਿੱਚ ਸਮਰਾਲਾ ਤਹਿਸੀਲ ਵਿੱਚ ਵਧੀਆ ਕਾਰਗੁਜ਼ਾਰੀ ਲਈ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਐਸ. ਡੀ. ਐਮ. ਸਮਰਾਲਾ ਮਿਜ਼ ਅਨੁਪ੍ਰਿਤਾ …
Read More »Daily Archives: August 18, 2015
ਡੀ.ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਪਾਰ ਵਿੰਗ ਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਸਨਮਾਨ
ਅੰਮ੍ਰਿਤਸਰ, 17 ਅਗਸਤ (ਗੁਰਚਰਨ ਸਿੰਘ) – ਡੀਆਈਜੀ ਬਾਰਡਰ ਰੇਂਜ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਅਹੁਦੇਦਾਰਾਂ ਅਤੇ ਅੰਮ੍ਰਿਤਸਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਉਨ੍ਹਾਂ ਦੇ ਦਫਤਰ ਵਿਚ ਵਿਸ਼ੇਸ਼ ਤੌਰ ਤੇ ਅਕਾਲੀ ਦਲ ਵਪਾਰ ਵਿੰਗ ਦੇ ਜਿਲ੍ਹੂਾ ਅੰਮ੍ਰਿਤਸਰ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਵਿਚ ਸਨਮਾਨਿਤ ਕੀਤਾ । ਇਸ ਮੌਕੇ ਮਰਵਾਹਾ ਨੇ ਕਿਹਾ ਕਿ ਕੁੰਵਰ ਵਿਜੇ …
Read More »ਖਾਲਸਾ ਕਾਲਜ ਦੀਆਂ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਅਜ਼ਾਦੀ ਦਿਵਸ
ਦੇਸ਼ ਭਗਤਾਂ ਨੂੰ ਦਿੱਤੀਆਂ ਸ਼ਰਧਾਂਜ਼ਲੀਆਂ ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਅਜ਼ਾਦੀ ਦੀ 69ਵੀਂ ਵਰ੍ਹੇਗੰਢ ਮੌਕੇ ‘ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵੱਲੋਂ ਅਜਾਦੀ ਦਿਹਾੜਾ ਬੜੇ ਹੀ ਉਤਸ਼ਾਹ ਤੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ। ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐੱਨ. ਐੱਨ. ਸੀ. ਵਿਭਾਗ ਨੇ ਅਜ਼ਾਦੀ ਦਿਵਸ ਨੂੰ ਵੱਖਰੇ ਢੰਗ ਨਾਲ ਮਨਾਉਂਦਿਆਂ ਵਿਦਿਆਰਥਣਾਂ ਨੇ …
Read More »ਅਨੋਖੇ ਤਰੀਕੇ ਨਾਲ ਸਵਤੰਤਰਤਾ ਦਿਵਸ ਮਨਾਉਂਦਾ ਹੈ ਸੁਖਦੇਵ ਸਿੰਘ ਜੰਡ
ਜੰਡਿਆਲਾ ਗੁਰੂ, 17 ਅਗਸਤ (ਹਰਿੰਦਰ ਪਾਲ ਸਿੰਘ) – ਸਾਡਾ ਭਾਰਤ ਇਕ ਮਹਾਨ ਦੇਸ਼ ਹੈ ਜਿਸ ਵਿੱਚ 18 ਭਾਸ਼ਾਵਾਂਾ, 28 ਰਾਜ, 27 ਵੱਡੇ ਤਿਉਹਾਰ,7 ਕੇਂਦਰ ਸਾਸ਼ਿਤ ਪ੍ਰਦੇਸ਼, 1600 ਬੋਲੀਆਂ ਅਤੇ 52 ਜਨਜਾਤੀਆ ਹਨ। ਜੋ ਕਿ 15 ਅਗਸਤ ਨੂੰ ਅਜ਼ਾਦੀ ਦਿਵਸ ਆਪਣੇ ਆਪਣੇ ਤਰੀਕੇ ਨਾਲ ਮਨਾਉਦੇ ਹਨ। ਪਰ ਇਕ ਅਜਿਹਾ ਇਨਸਾਨ ਵੀ ਹੈ ਜੋ ਕਿ ਆਪਣੀ ਜਾਨ ਦੀ ਪਰਵਾਹ ਨਾ ਕਰਦਿਆ ਆਪਣੇ …
Read More »ਰਵਿੰਦਰ ਸਿੰਘ ਰਾਜੋਵਾਲੀਆ ਸਮੂਹ ਪੱਤਰਕਾਰ ਸੰਘ ਪੰਜਾਬ ਦੇ ਨਵਂੇ ਪ੍ਰਧਾਨ ਨਿਯੁਕਤ
ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਸਮੂਹ ਪੱਤਰਕਾਰ ਸੰਘ (ਰਜ਼ਿ:) ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਬੱਸੀ ਜਾਨਾਂ ਦੇ ਰੈਸਟ ਹਾਊਸ ਵਿੱਚ ਹੋਈ। ਇਸ ਮੀਟਿੰਗ ਵਿੱਚ 2015-2017 ਲਈ ਪੰਜਾਬ ਦੀ ਨਵੀਂ ਕਮੇਟੀ ਦੀ ਚੌਣ ਕੀਤੀ ਗਈ। ਜਿਸ ਵਿੱਚ ਸਰਬ ਸੰਮਤੀ ਨਾਲ ਰਵਿੰਦਰ ਸਿੰੰਘ ਰਾਜੋਵਾਲੀਆ ਨੂੰ ਪੰਜਾਬ ਦਾ ਪ੍ਰਧਾਨ, ਸ਼ਰਮਿੰਦਰ ਸਿੰਘ ਚੈਅਰਮੈਨ, ਵਾਈਸ ਚੈਅਰਮੈਨ ਰਜਨੀਸ਼ ਬੇਦੀ, ਜਰਨਲ ਸਕੱਤਰ ਰਾਜ ਸਹੋਤਾ, ਸੀਨੀਅਰ ਵਾਇਸ …
Read More »ਯੂਥ ਅਕਾਲੀ ਦਲ ਨੇ ਮਨਾਇਆ ਆਜ਼ਾਦੀ ਦਿਹਾੜਾ
ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਯੂਥ ਅਕਾਲੀ ਦਲ ਵੱਲੋਂ ਸੀਨੀਅਰ ਯੂਥ ਅਕਾਲੀ ਆਗੂ ਅਤੇ ਪ੍ਰਧਾਨ ਮੀਰੀਪੀਰੀ ਸੇਵਾ ਸਿਮਰਨ ਕੱਲਬ ਬਰਿੰਦਰ ਸਿੰਘ ਮਿੱਕੀ ਪਰਮਾਰ ਦੀ ਅਗਵਾਈ ਹੇਠ ਆਜ਼ਾਦੀ ਦਾ ਦਿਹਾੜਾ ਪਿੱਪਲਾਂਵਾਲਾ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ।ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਬਰਿੰਦਰ ਸਿੰਘ ਮਿੱਕੀ ਪਰਮਾਰ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਸਤਨਾਮ …
Read More »ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਨੇ ਮਨਾਇਆ ਆਜ਼ਾਦੀ ਦਿਹਾੜਾ
ਹੁਸ਼ਿਆਰਪੁਰ, ੧੭ ਅਗਸਤ (ਸਤਵਿੰਦਰ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਮਹਿੰਦਰਪਾਲ ਧੀਮਾਨ ਦੀ ਅਗਵਾਈ ਹੇਠ ਆਜ਼ਾਦੀ ਦਾ ਦਿਹਾੜਾ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ।ਇਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੁੱਖ ਸੰਚਾਲਕ ਡੇਰਾ ਸ਼ਹੀਦਾਂ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲੀਪ ਸਿੰਘ ਮਲਹੋਤਰਾ, ਸੁਰਿੰਦਰ ਸਿੰਘ …
Read More »ਡੀ. ਸੀ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕੀਤਾ ਸੱਤ ਰੋਜ਼ਾ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ
ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਨੈਸ਼ਨਲ ਬੁੱਕ ਟਰੱਸਟ ਨਵੀਂ ਦਿੱਲੀ ਵੱਲੋਂ ਸਥਾਨਕ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਈ ਗਈ ਸੱਤ ਰੋਜ਼ਾ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਕਾਲਜ ਵਿਖੇ ਪਹੁੰਚਣ ‘ਤੇ ਪ੍ਰਿੰਸੀਪਲ ਪਰਮਜੀਤ ਕੌਰ ਜੱਸਲ, ਵਾਈਸ ਪ੍ਰਿੰਸੀਪਲ ਰਾਜੇਸ਼ ਕਟਿਆਲ, ਪੰਜਾਬੀ ਲੇਖਕ ਮਦਨ ਮੀਰਾ ਤੇ ਟਰੱਸਟ ਦੇ ਸਹਾਇਕ ਡਾਇਰੈਕਟਰ ਤੇ ਸੰਪਾਦਕ ਮਿਸਰਦੀਪ ਭਾਟੀਆ ਨੇ ਡਿਪਟੀ ਕਮਿਸ਼ਨਰ …
Read More »ਜਰੂਰਤਮੰਦ ਮਹਿਲਾ ਨੂੰ ਦਿੱਤੀ ਇਲੈਕਟ੍ਰਿਕ ਟਰਾਈ ਸਾਈਕਲ
ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਜੇਲ੍ਹਾਂ, ਸੈਰ ਸਪਾਟਾ, ਸਭਿਆਚਾਰਕ ਮਾਮਲੇ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ ਅੱਜ ਦਫ਼ਤਰ ਰੈਡ ਕਰਾਸ ਸੁਸਾਇਟੀ ਵਿਖੇ ਇੱਕ ਜਰੂਰਤਮੰਦ ਮਹਿਲਾ ਕਮਲਦੀਪ ਪੁੱਤਰੀ ਸz: ਤਰਨ ਸਿੰਘ ਪਿੰਡ ਪਰਸੋਵਾਲ ਨੂੰ ਇਲੈਕਟ੍ਰਿਕ ਟਰਾਈ ਸਾਈਕਲ ਦਿੱਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਜ਼ਿਲ੍ਹਾ ਰੈਡ …
Read More »ਸ੍ਰੀ ਆਸਾ ਦੀ ਵਾਰ ਦੀ ਕਥਾ ਦੀ ਅਰੰਭਤਾ ਕੱਲ੍ਹ ਤੋਂ
ਨਵੀਂ ਦਿੱਲੀ, (17, ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ ਕਲ, ਮੰਗਲਵਾਰ 18 ਅਗਸਤ ਤੋਂ ਸੋਮਵਾਰ 14 ਸਤੰਬਰ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਭਾਈ ਕਿਸ਼ਨ ਸਿੰਘ …
Read More »
Punjab Post Daily Online Newspaper & Print Media