Wednesday, November 25, 2026

Daily Archives: August 19, 2015

 ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਕਰਵਾਇਆ ਕੁਇਜ਼ ਮੁਕਾਬਲਾ

ਅਲਗੋਂ ਕੋਠੀ, 19 ਅਗਸਤ (ਹਰਦਿਆਲ ਸਿੰਘ ਭੈਣੀ) – ਭਾਰਤ ਦੇ 69ਵੇਂ ਅਜ਼ਾਦੀ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਕੁਇਜ਼ ਮੁਕਾਬਲੇ ਦਾ ਆਯੋਜਨ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਜਿਲਾ ਤਰਨ ਤਾਰਨ ਵਿਖੇ ਹੋਇਆ।ਰਾਸ਼ਟਰੀ ਗਾਣ ਤੋਂ ਬਾਅਦ ਇਸ ਮੁਕਾਬਲੇ ਦੀ ਸ਼ੁਰੂਆਤ ਮੌਕੇ ਸਕੂਲ ਦੇ ਮੁੱਖ ਅਧਿਆਪਕ ਸ੍ਰ. ਸੁਭਿੰਦਰ ਜੀਤ ਸਿੰਘ ਨੇ ਅਜ਼ਾਦੀ ਸੰਘਰਸ਼ ਦੀ ਸੰਖੇਪ ਦਾਸਤਾਨ ਵਿਦਿਆਰਥਣਾ ਨਾਲ ਸਾਂਝੀ ਕੀਤੀ ਤੇ ਰਾਸ਼ਟਰੀ …

Read More »

ਐਸ. ਆਈ ਲਖਬੀਰ ਸਿੰਘ ਅਜ਼ਾਦੀ ਦਿਵਸ ਮੌਕੇ ਸਨਮਾਨਿਤ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟ ਦਫਤਰ ਵਿਖੇ ਓ.ਐਸ.ਆਈ ਵਜੋਂ ਤਾਇਨਾਤ ਐਸ. ਆਈ ਲਖਬੀਰ ਸਿੰਘ ਨੂੰ ਅਜ਼ਾਦੀ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰ. ਬਿਕਰਮ ਸਿੰਘ ਮਜੀਠੀਆ, ਉਨਾਂ ਦੇ ਨਾਲ ਹਨ ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਤੇ ਹੋਰ।

Read More »

ਸ਼ਹਾਦਤ ਦੇ 67 ਵਰ੍ਹੇ ਬਾਅਦ ਦੇਸ਼ ਨੂੰ ਆਈ ਸ਼ਹੀਦ ਢੀਂਗਰਾ ਯਾਦ- ਕੋਛੜ

ਸ਼ਹਾਦਤ ਦੇ 106 ਵਰ੍ਹੇ ਬਾਅਦ ਵੀ ਨਹੀਂ ਮਿਲ ਸਕੀ ਸ਼ਹੀਦ ਦੇ ਅੰਤਿਮ ਸਥਾਨ ਨੂੰ ਮਾਨਤਾ ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ) – 17 ਅਗਸਤ 1909 ਨੂੰ ਲੰਦਨ ਦੀ ਪੈਂਟੋਨਵਿਲੀ ਜੇਲ੍ਹ ਵਿਚ ਫਾਂਸੀ ‘ਤੇ ਚੜ੍ਹਾਏ ਜਾਣ ਦੇ 67 ਵਰ੍ਹੇ ਬਾਅਦ 13 ਦਸੰਬਰ 1976 ਨੂੰ ਸ਼ਹੀਦ ਮਦਨ ਲਾਲ ਢੀਂਗਰਾ ਦੀਆਂ ਅਸਥੀਆਂ ਇੰਗਲੈਂਡ ਤੋਂ ਭਾਰਤੀ ਹਾਈ ਕਮਿਸ਼ਨਰ ਦੀ ਮਾਰਫ਼ਤ ਭਾਰਤ ਮੰਗਵਾਈਆਂ ਗਈਆਂ ਅਤੇ …

Read More »

’ਮੁੰਡੇ ਕਮਾਲ ਦੇ’ 21 ਅਗਸਤ ਨੁੰ ਕਰਨਗੇ ਧਮਾਲ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) ਪੰਜਾਬੀ ਫਿਲਮ ‘ਮੁੰਡੇ ਕਮਾਲ ਦੇ’ ਦੇ ਪ੍ਰਚਾਰ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਪੁੱਜੀ ਫ਼ਿਲਮ ਦੀ ਸਟਾਰ ਕਾਸਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਰਦੇਸ਼ਕ ਅਮਿਤ ਪ੍ਰਸ਼ਾਰ ਨੇ ਕਿਹਾ ਕਿ ਇਹ ਫ਼ਿਲਮ ਪਰਿਵਾਰਕ ਤੇ ਮਨੋਰੰਜਨ ਭਰਪੂਰ ਫ਼ਿਲਮ ਹੈ।21 ਅਗਸਤ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ‘ਮੁੰਡੇ ਕਮਾਲ’ ਦੇ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ, ਯੁਵਰਾਜ ਹੰਸ ਅਤੇ …

Read More »

ਲਿਟਲ ਫਲਾਵਰ ਪਬਲਿਕ ਸਕੂਲ ਵਿਖੇ ਅਜ਼ਾਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਝਬਾਲ ਰੋਡ ਸਥਿਤ ਲੀਟਲ ਫੋਲਾਵਰ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਹਰਜੀਤ ਕੌਰ ਸੰਧੂ ਅਤੇ ਆਰ ਕੇ ਮਨਗੋਤਰਾ ਦੀ ਅਗਵਾਈ ਹੇਠ ਅਜ਼ਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਸਕੂਲ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਆਪਣੇ ਸੰਬੋਧਨ ਵਿਚ ਪ੍ਰਿੰਸੀਪਲ ਹਰਪ੍ਰੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਆਜ਼ਾਦੀ …

Read More »

ਸ੍ਰੀ ਪਟਨਾ ਸਾਹਿਬ ਗੁਰਦੁਆਰਾ ਵਿਖੇ ਪਹੁੰਚ ਕੇ ਸਾਂਪਲਾ ਨੇ ਲਿਆ ਅਸ਼ੀਰਵਾਦ

ਹੁਸ਼ਿਆਰਪੁਰ, 18 ਅਗਸਤ (ਸਤਵਿੰਦਰ ਸਿੰਘ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਜਨਮ ਅਸਥਾਨ ਸ਼੍ਰੀ ਪਟਨਾ ਸਾਹਿਬ ਗੁਰਦੁਆਰਾ ਵਿਖੇ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੇ ਮੱਥਾ ਟੇਕ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਲਿਆ। ਇਸ ਮੌਕੇ’ਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਇਥੇ ਪਹੁੰਚ ਕੇ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ ਕਰਕੇ ਮਨ ਨੂੰ ਸਾਂਤੀ ਮਿਲੀ …

Read More »

ਸਰਕਾਰੀ ਮਾਲ ਰੋਡ ਸਕੂਲ ਦੀਆਂ ਛੇ ਟੀਮਾਂ ਸਨਮਾਨਿਤ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਗਾਂਧੀ ਗਰਾਊਂਡ ਵਿਖੇ 69ਵੇਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਲੋਕ ਸੰਪਰਕ ਅਤੇ ਮਾਲ ਮੰਤਰੀ ਪੰਜਾਬ ਸ.ਬਿਕਰਮਜੀਤ ਸਿੰਘ ਮਜੀਠੀਆ ਨੇ ਸਰਕਾਰੀ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਕੋਰੀਓਗ੍ਰਾਫੀ, ਗਿੱਧਾ, ਗਰਲ ਗਾਈਡ, ਅੇਨ.ਸੀ.ਸੀ ਅਤੇ ਰਾਸ਼ਟਰੀ ਗਾਈਡ ਦੀਆਂ ਛੇ ਟੀਮਾਂ ਦੇ ਬੇਹਤਰੀਨ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਦੀਪ …

Read More »

ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ

ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨੌਜਵਾਨ ਅੱਗੇ ਆਉਣ- ਅਨਿਲ ਜੋਸ਼ੀ ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਜਿਨ੍ਹਾਂ ਸ਼ਹੀਦਾਂ ਤੇ ਦੇਸ਼ ਭਗਤਾਂ ਦੀ ਬਦੌਲਤ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਦੇ ਸੁਪਨਿਆਂ ਨੂੰ ਪੂਰਿਆਂ ਕਰਨ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ। ਇਹ ਪ੍ਰਗਟਾਵਾ …

Read More »