Wednesday, November 25, 2026

Daily Archives: August 20, 2015

ਅਧੀਨ ਸੇਵਾਵਾਂ ਬੋਰਡ ਦਾ ਦੁਬਾਰਾ ਮੈਂਬਰ ਬਨਣ ‘ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਈ ਗਰੇਵਾਲ

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ) – ਮੋਦੀ ਸਾਹਿਬ ਇਕੱਲਾ ਬਿਹਾਰ ਹੀ ਨਹਂੀ ਦੇਸ਼ ਦੀ ਹੋਂਦ ਵਿੱਚ ਵੱਡਾ ਹਿੱਸਾ ਪਾਉਣ ਵਾਲਾ ਅਤੇ ਭੁੱਖੇ ਢਿੱਡ ਹਿੰਦੋਸਤਾਨ ਦਾ ਢਿੱਡ ਭਰਨ ਵਾਲਾ ਪੰਜਾਬ ਵੀ ਤੁਹਾਡੇ ਦੇਸ਼ ਦਾ ਹਿੱਸਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਅਧੀਨ ਸੇਵਾਵਾਂ ਬੋਰਡ ਦੇ ਦੁਬਾਰਾ ਮੈਂਬਰ ਨਿਯੁੱਕਤ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰ’ਖਿਆ ਲਈ ਢੁ’ਕਵੇਂ ਕਦਮ ਚੁ’ਕੇ ਜਾਣਗੇ – ਬੇਦੀ

ਸ਼ੋ੍ਰਮਣੀ ਕਮੇਟੀ ਵ’ਲੋਂ ਚ’ਲ ਰਹੀਆਂ ਉਸਾਰੀਆਂ ਦੀ ਨਜ਼ਰਸਾਨੀ ਤੇ ਪੁਰਾਤਨ ਇਮਾਰਤਾਂ ਦੇ ਰ’ਖ ਰਖਾਅ ਲਈ ਹੋਈ ਮੀਟਿੰਗ ਅੰਮ੍ਰਿਤਸਰ, 20 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਚੰਡੀਗੜ੍ਹ ਸਬੁਆਫ਼ਿਸ ਵਿਖੇ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਨਿਰਮੈਲ ਸਿੰਘ ਜੌਲਾ ਕਲਾਂ ਅੰਤ੍ਰਿੰਗ ਮੈਂਬਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਮਨਾਇਆ ਵਣ ਮਹਾਂ ਉਤਸਵ

ਸਮਰਾਲਾ, 20 ਅਗਸਤ (ਪ. ਪ) ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਣ ਮਹਾਂ ਉਤਸਵ ਸਕੂਲ ਇੰਚਾਰਜ ਪਰਮਿੰਦਰ ਕੌਰ ਅਤੇ ਸੰਜੀਵ ਕੁਮਾਰ ਕਲਿਆਣ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇੱਕ ਸਾਦੇ ਪਰ ਪ੍ਰਭਾਸ਼ਾਲੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ੍ਰੀ ਭੂਸ਼ਣ ਖੰਨਾ ਬੀ. ਪੀ. ਈ. ਓ. ਸਮਰਾਲਾ -2 ਨੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਨੇ ਇੱਕ ਬੂਟਾ ਲਗਾ ਕੇ ਬਣ ਮਹਾਂਉਤਸਵ ਦੀ ਸ਼ੁਰੂਆਤ …

Read More »

ਮਾਸਟਰ ਮੇਘ ਦਾਸ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਸਮੱਗਰੀ ਵੰਡੀ

ਸਮਰਾਲਾ, 20 ਅਗਸਤ (ਪ. ਪ) ਸਰਕਾਰੀ ਮਿਡਲ ਸਕੂਲ ਭਰਥਲਾ ਵਿੱਚ ਚੱਲ ਰਹੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਕੇਂਦਰ ਵਿਖੇ ਮਾਸਟਰ ਮੇਘ ਦਾਸ ਜਵੰਦਾ ਵੱਲੋਂ ਲਿਖਣ ਅਤੇ ਖੇਡ ਸਮੱਗਰੀ ਵਿਦਿਆਰਥੀਆਂ ਨੂੰ ਵੰਡੀ।ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਮੁਖੀ ਮੇਘ ਦਾਸ ਨੇ ਕਿਹਾ ਕਿ ਆਲੇ ਦੁਆਲੇ ਦੇ ਕਈ ਪਿੰਡਾਂ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਇਸ ਰੀਹੈਬਲੀਟੇਸ਼ਨ ਕੇਂਦਰ ਵਿੱਚ ਸਿੱਖਿਆ …

Read More »

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਮੌਕੇ ਸਹੁੰ ਚੁਕਾਈ

ਪਠਾਨਕੋਟ, 20 ਅਗਸਤ (ਪ.ਪ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਕੰਪਲੈਕਸ ਵਿਖੇ ਸਦਭਾਵਨਾ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, …

Read More »

ਪੱਟੀ ਕਾਲਜ ਵਿੱਚ ਮਨਾਇਆ ਸਦਭਾਵਨਾ ਦਿਵਸ

ਪੱਟੀ, 20 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਦੀ ਅਗਵਾਈ ਵਿੱਚ ਕਾਲਜ ਦੇ ਐਨਐਸਐਸ ਵਿੰਗ ਵੱਲੋਂ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮਰਵਾਹਾ ਨੇ ਵਿਦਿਆਰਥੀਆਂ ਨੂੰ ਸਦਭਾਵਨਾ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਦੇਸ਼ ਅਤੇ ਸਮਾਜ ਦੇ ਉਜਵਲ ਭਵਿੱਖ ਲਈ ਮਿਲਜੁਲ ਕੇ ਰਹਿਣਾ ਚਾਹੀਦਾ …

Read More »

ਦਿਹਾਤੀ ਮਜਦੂਰ ਸਭਾ ਫੂਕਿਆ ਥਾਣਾ ਮੁੱਖੀ ਪੱਟੀ ਤੇ ਪੰਜਾਬ ਸਰਕਾਰ ਦਾ ਪੁਤਲਾ

ਪੱਟੀ, 20 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਪਿੰਡ ਖੱਬੇ ਰਾਜਪੂਤਾਂ ਵਿਖੇ ਦਿਹਾਤੀ ਮਜਦੂਰ ਸਭਾ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਪੱਟੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਪੱਤਰਕਾਰਾਂ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਦਿਹਾਤੀ ਮਜੂਦਰ ਸਭਾ ਦੇ ਆਗੂ ਬਲਦੇਵ ਸਿੰਘ ਅਤੇ ਲੋਕਾਂ ਨੇ ਦੱਸਿਆ ਕਿ ਐਸ.ਐਚ.ਓ ਪੱਟੀ ਥਾਣਾ ਮੁਖੀ ਘੱਟ ਅਤੇ ਅਕਾਲੀ ਵਰਕਰ ਜ਼ਿਆਦਾ ਹੈ। …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ ਪਹਿਲੇ 4 ਸਥਾਨ

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2015 ਵਿੱਚ ਹੋਈਆਂ ਬੀ. ਏ. ਐੱਲ. ਐੱਲ. ਬੀ. 5 ਸਾਲਾ ਕੋਰਸ ਦੇ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਕੀਤੇ ਗਏ ਨਤੀਜਿਆਂ ਵਿੱਚ ਪਹਿਲੀਆਂ 4 ਪੁਜੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ …

Read More »