Wednesday, November 25, 2026

Daily Archives: August 20, 2015

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਪੋਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਪੋਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਇਸ ਮੌਕੇ ਰੁੱਖ ਲਗਾ ਕੇ ਵਾਤਾਵਰਨ ਨੂੰ ਪ੍ਰਦੁਸ਼ਿਤ ਹੋਣ ਤੋ ਬਚਾਉਣ ਵਾਲੇ ਸੰਤ ਬਾਬਾ ਸੇਵਾ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ, ਜਦਕਿ ਰੋਟਰੀ ਮੇਨ ਕਲੱਬ, ਇਨਰ ਵੀਲ੍ਹ ਕਲੱਬ ਅਤੇ ਰਾਈਜ਼ਿੰਗ ਸਟਾਰ ਕਲੱਬ ਦੇ ਪ੍ਰਧਾਨ ਤੇ ਸਕੱਤਰ ਨੇ …

Read More »

ਖ਼ਾਲਸਾ ਕਾਲਜ਼ ਅਹੁਦੇਦਾਰਾਂ ਨੇ ਛੀਨਾ ਨੂੰ ਪੀ. ਐੱਨ. ਬੀ ਡਾਇਰੈਕਟਰ ਬਣਨ ‘ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿਮਘ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿਖੇ ਬਤੌਰ ਆਨਰੇਰੀ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸ: ਰਜਿੰਦਰ ਮੋਹਨ ਸਿੰਘ ਛੀਨਾ ਦਾ ਪੰਜਾਬ ਨੈਸ਼ਨਲ ਬੈਂਕ ਦੇ ਡਾਇਰੈਕਟਰ ਬਣਨ ਦੀ ਖੁਸ਼ੀ ਵਿੱਚ ਅੱਜ ਸਥਾਨਕ ਇਕ ਨਿੱਜੀ ਕਲੱਬ ਵਿਖੇ ਮੈਨੇਜ਼ਮੈਂਟ ਦੇ ਅਹੁਦੇਦਾਰਾਂ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਕੌਂਸਲ ਦੇ ਜੁਆਇੰਟ ਸਕੱਤਰ ਸ: ਨਿਰਮਲ ਸਿੰਘ ਦੇ ਸਹਿਯੋਗ ਨਾਲ …

Read More »

BBK DAV College organizes Workshop on Application of Optical Physics in Clinical Diagnostics

Amritsar, Aug 20 (Punjab Post Bureau) –  The Department of Zoology of BBK DAV College for Women organized a workshop on Application of Optical Physics in Clinical Diagnostics. This workshop was sponsored by U.G.C. (Community College Scheme) and DBT, New Delhi. The workshop was attended by the students enrolled in Diploma in Clinical Diagnostic Techniques and B.Sc medical students. Dr.Bindiya …

Read More »

ਵਿਹਲੀਆਂ ਤੇ ਖਾਲੀ ਥਾਵਾਂ ਤੇ ਰੁੱਖ ਲਗਾਉਂਦੇ ਨੇ ਦਿਲਬਾਗ ਸਿੰੰਘ ਬਸਰਾਏ

ਸਰਕਾਰੀ ਸਕੂਲਾਂ ਤੇ ਸਾਂਝੀਆਂ ਥਾਵਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਜਾਰੀ- ਹਰਸਿਮਰਨ ਸਿੰਘ ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ)- ਸਮਾਜ ਵਿੱਚ ਨਿਜ ਨੂੰ ਛੱਡ ਕੇ ਲੋਕ ਭਲਾਈ ਵਿੱਚ ਕੰਮ ਕਰਨਾ ਹੀ ਜਿੰਦਗੀ ਹੈ।ਇਸ ਗੱਲ ਦਾ ਪਤਾ ਦਿਲਬਾਗ ਸਿੰਘ ਤੇ ਉਸ ਦੇ ਸਾਥੀਆਂ ਦੁਆਰਾ ਬਣਾਈ ਕਲੱਬ ਤੋ ਹੀ ਲੱਗਦਾ ਹੈ। ਉਹਨਾਂ ਵੱਲੋ ਆਰੰਭੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਤੇ ਸਾਝੀਆਂ ਥਾਂਵਾਂ ਤੇ …

Read More »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ- ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਫੈਸਲਾ

ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ ਸੂਬਾਈ ਆਗੂ ਸੁਖਰਾਜ ਸਿੰਘ ਕਾਹਲੋਂ ਅਤੇ ਜ਼ਿਲਾ ਪ੍ਰਧਾਨ ਸੁਲੱਖਣ ਸਿੰਘ ਬੇਰੀ ਦੀ ਅਗਵਾਈ ਹੇਠ ਇੱਥੋਂ ਦੇ ਅਰਬਨ ਅਸਟੇਟ ਵਿਖੇ ਹੋਈ, ਜਿਸ ਵਿੱਚ ਜ਼ਿਲਾ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਤੋਂ ਇਲਾਵਾ ਅਧਿਆਪਕ ਵਰਗ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਸ਼੍ਰੀ ਕਾਹਲੋਂ ਅਤੇ ਸ਼੍ਰੀ ਬੇਰੀ …

Read More »

ਪ੍ਰਿੰ: ਇੰਦਰਜੀਤ ਵਾਲੀਆ ਨੇ ਦਰੱਖਤ ਲਗਾ ਕੇ ਦਿੱਤਾ ਸੁਨੇਹਾ- ਰੁੱਖ ਨਹੀਂ ਤਾ ਮਨੁੱਖ ਨਹੀ

ਬਟਾਲਾ, 2੦ ਅਗਸਤ (ਨਰਿੰਦਰ ਸਿੰਘ ਬਰਨਾਲ) – ਪੰਜਾਬ ਸਰਕਾਰ ਤੇ ਖਾਸ ਕਰਕੇ ਮਾਨਯੋਗ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਕੂਲੀ ਪੱਧਰ ਤੇ ਵਾਤਾਵਰਨ ਨੂੰ ਸੂੱਧ ਕਰਨ ਹਿਤੂ ਦਰੱਖਤ ਲਗਾਉਣ ਦਾ ਇਕ ਸਾਰਥਕ ਉਪਰਾਰਲਾ ਕੀਤਾ ਜਾ ਰਿਹਾ ਹੈ। ਇਹਨਾ ਹੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਹਿੱਤ ਜਿਲ੍ਹਾ ਗੁਰਦਾਸਪੁਰ ਵਿਚ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਸਾਇੰਸ ਸੁਪਰਵਾਈਜਰ ਸ੍ਰੀ ਰਵਿੰਦਰ ਪਾਲ ਸਿੰਘ ਹੈਪੀ …

Read More »

ਡੀ ਟੀ ਸੀ ਵੱਲੋਂ ਟੇਬਲ ਟੈਨਿਸ ਟਰਾਇਲ ਮੁਕੰਮਲ

ਸਰਕਾਰੀ ਸੰਕੈਡਰੀ ਸਕੂਲ ਤਾਰਾਗੜ੍ਹ ਦੇ ਛੇ ਵਿਦਿਆਰਥੀ ਟੇਬਲ ਟੈਨਿਸ ਵਾਸਤੇ ਚੁਣੇ ਬਟਾਲਾ, 2੦ ਅਗਸਤ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਟੂਰਨਾਮੈਂਟ ਕਮੇਟੀ ਤੇ ਪ੍ਰਧਾਨ ਡੀ ਈ ੳ ਸ੍ਰੀ ਅਮਰਦੀਪ ਸਿੰਘ ਸੈਣੀ, ਬੂਟਾ ਸਿੰਘ ਬੈਂਸ ਏ. ਈ. ਓ, ਸੀਨੀਅਰ ਮੀਤ ਪ੍ਰਧਾਨ ਸ੍ਰੀ ਅਨਿਲ ਸ਼ਰਮਾ ਤੇ ਜਨਰਲ ਸਕੱਤਰ ਸ੍ਰੀ ਪਰਮਿੰਦਰ ਸਿੰਘ ਵੱਲੋ ਜਿਲ੍ਹੇ ਭਰ ਵਿੱਚ ਵਖ ਵਖ ਸਕੂਲਾਂ ਦੇ ਟੇਬਲ ਟੈਨਿਸ ਦੇ ਟਰਾਇਲ …

Read More »

ਸੰਤ ਨਗਰ ‘ਚ ਟਿਊਬਵੱਲ ਲੱਗਾ, ਪਰ ਪਾਣੀ ਨਸੀਬ ਨਹੀਂ ਹੋਇਆ ਵਿਕਾਸ ਮੰਚ

ਅੰਮ੍ਰਿਤਸਰ, 20 ਅਗਸਤ (ਜਸਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਪੂਰਬੀ ਦੇ ਸੰਤ ਨਗਰ, ਜੀ.ਟੀ. ਰੋਡ ਵਿਖੇ ਪੀਣ ਵਾਲੇ ਪਾਣੀ ਦੀ ਸਰਕਾਰ ਸਪਲਾਈ ਨਾ ਹੋਣ ਕਰਕੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਰੀ ਬਿਆਨ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਸੰਤ ਨਗਰ ਵਿਖੇ ਕੁੱਝ ਸਮਾਂ ਪਹਿਲਾਂ ਸਰਕਾਰੀ ਟਿਊਬਵੈਲ ਲਗਵਾਇਆ ਗਿਆ …

Read More »