Wednesday, November 25, 2026

Daily Archives: August 20, 2015

 ਅਜ਼ਾਦੀ ਦੌਰਾਨ ਸਿੱਖਾਂ ਦੇ ਯੋਗਦਾਨ ਬਾਰੇ ਸੀ.ਕੇ.ਡੀ ਨਰਸਿੰਗ ਕਾਲਜ ‘ਚ ਸੈਮੀਨਾਰ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) ਦੇਸ਼ ਦੀ ਆਜਾਦੀ ਲਈ ਸਿੱਖ ਕੌਮ ਵਲੋਂ ਪਾਏ ਗਏ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਸੀ. ਕੇ. ਡੀ ਦੀ ਧਰਮ ਪ੍ਰਚਾਰ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਮੇਟੀ ਦੇ ਕੋ-ਆਰਡੀਨੇਟਰ ਸੁਖਦੇਵ ਸਿੰਘ ਅਤੇ ਤਰਸੇਮ ਸਿੰਘ ਵਲੋਂ ਬਹੁਤ ਹੀ ਵਿਸਥਾਰ ਵਿੱਚ ਉਨਾਂ ਸਿੱਖ ਸੂਰਮਿਆਂ ਭਾਈ ਮਹਿਰਾਜ ਸਿੰਘ, ਡਾ. ਦੀਵਾਨ ਸਿੰਘ ਕਾਲੇ ਪਾਣੀ, ਜਨਰਲ …

Read More »

ਗਰੇਵਾਲ ਨੂੰ ਐਸ.ਐਸ.ਬੋਰਡ ਦਾ ਮੁੜ ਮੈਂਬਰ ਬਨਾਉਣ ‘ਤੇ ਵਾਰਿਸ ਸੂਫੀ ਵਲੋਂ ਸ. ਬਾਦਲ ਦਾ ਧੰਨਵਾਦ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) –  ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਐਸ.ਐਸ.ਬੋਰਡ ਪੰਜਾਬ ਦਾ ਦੂਜੀ ਵਾਰ ਮੈਂਬਰ ਬਣਨ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਸ਼ਹਿਰੀ ਪ੍ਰਧਾਨ ਵਾਰਿਸ ਦਿਸ਼ਾਦੀਪ ਸਿੰਘ ਸੂਫੀ ਅਤੇ ਸਮੂਹ ਫੈਡਰੇਸ਼ਨ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦਾ …

Read More »

ਗੁਰਦੁਆਰਾ ਬਾਬਾ ਅਟੱਲ ਰਾਏ ਦੀ ਡਿਉੜੀ ਦੀ ਮੁਰੰਮਤ ਵਾਸਤੇ ਸੇਵਾ ਆਰੰਭ

ਪੁਰਾਤਨ ਸਰੂਪ ਕਾਇਮ ਰੱਖਿਆ ਜਾਵੇਗਾ – ਮਨਜੀਤ ਸਿੰਘ ਅੰਮ੍ਰਿਤਸਰ 19 ਅਗਸਤ (ਗੁਰਪ੍ਰੀਤ ਸਿੰਘ) – ਸਕੱਤਰ ਸ਼ੋ੍ਰਮਣੀ ਕਮੇਟੀ ਸ. ਮਨਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤਿ੍ਰੰਗ ਕਮੇਟੀ ਸ਼ੋ੍ਰਮਣੀ ਕਮੇਟੀ ਨੇ ਅਹਿਮ ਫੈਸਲਾ ਕਰਦਿਆਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਕਾਰ ਸੇਵਾ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਡਾਕਟਰ ਧਰਮਜੀਤ ਸਿੰਘ …

Read More »

ਗੁ: ਮਨੀਕਰਨ ਸਾਹਿਬ ਦੇ ਮ੍ਰਿਤਕਾਂ ਨੂੰ ਸ਼੍ਰੋਮਣੀ ਕਮੇਟੀ 50-50 ਤੇ ਜਖ਼ਮੀਆਂ ਨੂੰ 25-25 ਹਜ਼ਾਰ ਦੇਵੇਗੀ

ਅੰਮ੍ਰਿਤਸਰ, 19  ਅਗਸਤ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮਨੀਕਰਨ ਸਾਹਿਬ ਦੀ ਯਾਤਰੂ ਸਰਾਂ ਉੱਪਰ ਚਟਾਨਾ ਡਿੱਗਣ ਕਾਰਨ ਮ੍ਰਿਤਕਾਂ ਦੇ ਪ੍ਰੀਵਾਰਾਂ ਨੂੰ 50-50 ਹਜ਼ਾਰ ਅਤੇ ਜਖ਼ਮੀਆਂ ਨੂੰ 25-25 ਹਜ਼ਾਰ ਰੁਪਏ ਸ਼ੋ੍ਰਮਣੀ ਕਮੇਟੀ ਵੱਲੋਂ ਦੇਣ ਦਾ ਐਲਾਨ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ …

Read More »

ਪੁਲਿਸ ਕਰਮੀ ਤੇ ਸਮਾਜ ਸੇਵਿਕਾ ਕਿਰਨ ਕਨੋਜੀਆਂ ਸਨਮਾਨਿਤ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਪੁਲਿਸ ਕਰਮੀ ਅਤੇ ਸਮਾਜ ਸੇਵਿਕਾ ਕਿਰਨ ਕਨੋਜੀਆਂ ਨੂੰ ਜਾਨਵਰਾਂ ਦੀ ਸੇਵਾ ਬਦਲੇ ਸਨਮਾਨਤ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ। ਉਨ੍ਹਾਂ ਨੂੰ ਇਹ ਸਨਮਾਨ ਆਜ਼ਾਦੀ ਦਿਹਾੜੇ ਮੌਕੇ ਦਿੱਤਾ ਜਾਣਾ ਸੀ, ਪਰ ਉਸਦੇ ਸ਼ਹਿਰ ‘ਚ ਹਾਜ਼ਰ ਨਾ ਹੋਣ ਕਾਰਨ ਅੱਜ ਡਿਪਟੀ ਕਮਿਸ਼ਨਰ ਰਵੀ ਭਗਤ ਨੇ ਇਹ ਸਨਮਾਨ ਦਿੱਤਾ।

Read More »

ਕੀੜੀ-ਮਲਿਕਪੁਰ ਮਾਰਗ ‘ਤੇ ਸਵੇਰੇ 6:੦੦ ਤੋਂ ਸ਼ਾਮ 8:੦੦ ਵਜੇ ਤੱਕ ਭਾਰੀ ਵਹੀਕਲ/ਟਰਾਲੇ ਚੱਲਣ ‘ਤੇ ਪਾਬੰਦੀ

ਪਠਾਨਕੋਟ, 19 ਅਗਸਤ (ਪ.ਪ) – ਸ਼੍ਰੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਕੀੜੀ-ਮਲਿਕਪੁਰ ਮਾਰਗ ਦੀ ਨਵੀਂ ਬਣੀ (ਅੱਡਾ ਸੁੰਦਰ ਚੱਕ) ਰੋਡ ਉੱਪਰ ਸਵੇਰੇ 6.00 ਵਜੇ ਤੋਂ ਸ਼ਾਮ 8.00 ਵਜੇ ਤੱਕ ਭਾਰੀ ਵਹੀਕਲਾਂ/ਟਰਾਲੇ ਜੋ ਕਰੈਸ਼ਰ ਇੰਡਸਟਰੀ ਨਾਲ ਸਬੰਧਤ ਹਨ ‘ਤੇ ਚੱਲਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਸਵੇਰੇ6.00 ਵਜੇ ਤੋਂ ਸ਼ਾਮ 3.00 ਵਜੇ ਤੱਕ ਇਸ ਰੋਡ ਉੱਤੇ ਕੇਵਲ ਖਾਲੀ ਭਾਰੀ …

Read More »

ਪਠਾਨਕੋਟ ਵੱਲੋਂ ਜ਼ਿਲ੍ਹੇ ‘ਚ 332 ਹੈਕਟਰ ਰਕਬੇ ਵਿੱਚ 2 ਲੱਖ ਪੋਦੇ ਲਗਾਏ ਜਾ ਰਹੇ ਹਨ – ਬੱਬੂ

ਪਠਾਨਕੋਟ, 19 ਅਗਸਤ (ਪ.ਪ) – ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਵਣ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹੇ ਅੰਦਰ 332 ਹੈਕਟਰ ਰਕਬੇ ਵਿੱਚ 2 ਲੱਖ ਪੋਦੇ ਲਗਾਏ ਜਾ ਰਹੇ ਹਨ। ਜਿਸ ਵਿੱਚੋ ਹੁਣ ਤੱਕ 120 ਹੈਕਟਰ ਰਕਬੇ ਵਿੱਚ 70 ਹਜਾਰ ਪੋਦੇ ਲਗਾਏ ਜਾ ਚੁੱਕੇ ਹਨ। ਇਹ ਜਾਣਕਾਰੀ ਸ੍ਰੀ ਦਿਨੇਸ਼ …

Read More »

ਧੰਨ ਧੰਨ ਬਾਬਾ ਪੀਰਾ ਸ਼ਾਹਬ ਦਾ ਸਲਾਨਾ ਮੇਲਾ ਅੱਜ

ਪੱਟੀ, 19 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਵਿੱਚ ਸਥਿਤ ਬਾਬਾ ਪੀਰਾ ਸ਼ਾਹਬ ਦਾ ਸਲਾਨਾ ਮੇਲਾ ਦਰਗਾਹ ਦੀ ਪ੍ਰਬੰਧਕ ਕਮੇਟੀ ਵੱਲੋ ਅੱਜ ਬੜੀ ਧੂਮਧਾਮ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਰਾਜਬੀਰ ਸਿੰਘ ਰਾਜੂ ਮੈਂਬਰ ਲੰਗਰ ਕਮੇਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਪੀਰਾ ਸ਼ਾਹਬ ਦਾ ਸਲਾਨਾ ਮੇਲਾ ਸ਼ਰਧਾਲੂਆ …

Read More »

ਪੱਟੀ ਦੇ ਹਰਪ੍ਰੀਤ ਨੇ ਲਗਾਤਾਰ ਤੀਜੀ ਵਾਰ ਜਿੱਤਿਆ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ

ਪੱਟੀ, 19 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਉਤਰਾਖੰਡ ਦੇ ਦੇਹਰਾਦੂਨ ਵਿੱਚ ਸ਼ੂਟਿੰਗ ਚੈਂਪੀਅਨਸ਼ਿਪ ਹੋਈ। ਜਿਸ ਵਿੱਚ ਤਿੰਨ ਸੂਬਿਆਂ ਯੂਪੀ, ਹਰਿਆਣਾ ਅਤੇ ਉਤਰਾਖੰਡ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਹੋਏ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਪੱਟੀ ਦੇ ਹਰਪ੍ਰੀਤ ਸਿੰਘ ਰਾਣਾ ਪੁੱਤਰ ਗੁਰਸਾਹਿਬ ਸਿੰਘ ਠੇਕੇਦਾਰ ਮਨਿਹਾਲੇ ਵਾਲੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਲਗਾਤਾਰ ਤੀਜੀ ਵਾਰ ਗੋਲਡ …

Read More »