Daily Archives: August 22, 2015
ਜਨਮ ਦਿਨ ਮੁਬਾਰਕ : ਤਨਵੀਰ
ਜਨਮ ਦਿਨ ਮੁਬਾਰਕ : ਤਨਵੀਰ
Read More »ਰੱਖੜ ਪੁੰਨਿਆ ‘ਤੇ ਅਕਾਲੀ ਕਾਨਫਰੰਸ ਇਤਿਹਾਸਕ ਸਿੱਧ ਹੋਵੇਗੀ – ਮਜੀਠੀਆ
ਕਾਂਗਰਸੀ ਇੱਕ ਦੂਜੇ ਨੂੰ ਖੂੰਜੇ ਲਾਉਣ ਲਈ ਤਲਵਾਰਾਂ ਸੂਤੀ ਬੈਠੇ ਹਨ ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਵਿਖੇ 29 ਅਗਸਤ ਨੂੰ ਰੱਖੜ ਪੁੰਨਿਆ ਦਾ ਮੇਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਨ ਸਤਿਕਾਰ ਨਾਲ ਮਨਾਇਆ ਜਾਵੇਗਾ ਅਤੇ ਉਸ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਇਸ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਦੇ ਐੱਮ. ਐਡ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਪ੍ਰਿੰ: ਢਿੱਲੋਂ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐੱਮ. ਐੱਡ ਸ਼ੈਸ਼ਨ 2014-15 ਦੇ ਐਲਾਨੇ ਗਏ ਨਤੀਜ਼ਿਆਂ ਵਿੱਚ 60 ਫ਼ੀਸਦੀ ਵਧੇਰੇ ਨੰਬਰ ਲੈ ਕੇ ‘ਵਰਸਿਟੀ ਵਿੱਚ ਪਹਿਲੀਆਂ 3 ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੇ ਵਿਦਿਆਰਥੀ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਨੇ ਮਨਾਇਆ ਆਰੰਭਕ ਅਰਦਾਸ ਦਿਵਸ
ਛੀਨਾ ਨੇ ਵਿਦਿਆਰਥਣਾਂ ਨੂੰ ਆਤਮ ਨਿਰਭਰ ਰਹਿਣ ਦੀ ਦਿੱਤੀ ਪ੍ਰੇਰਣਾ ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਖ਼ਾਲਸਾਈ ਰਵਾਇਤਾਂ ਅਨੁਸਾਰ ਇਸ ਸਾਲ ਵੀ ਵਿੱਦਿਅਕ ਸੈਸ਼ਨ 2015-16 ਦੀ ਆਰੰਭਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸਕੂਲ ਬਣੇ ਨਵੇਂ ਬਲਾਕ ਵਿਖੇ ਆਰੰਭਿਕ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਸ੍ਰੀ ਜਪੁਜੀ …
Read More »ਨਿਊੁ ਅਜ਼ਾਦ ਨਗਰ ਵਾਸੀਆਂ ਵੱਲੋਂ ਗਲੀਆਂ ਵਿੱਚੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਬਦਲਣ ਦੀ ਮੰਗ
ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) ਨਗਰ ਨਿਗਮ ਵਾਰਡ ਨੰਬਰ 34 ਦੇ ਇਲਾਕੇ ਨਿਊੁ ਆਜ਼ਾਦ ਨਗਰ ਦੀ ਸਕੂਲ ਵਾਲੀ ਗਲੀ ਸਮੇਤ ਤਿੰਨ ਗਲੀਆਂ ਵਿੱਚੋਂ ਲੰਘਦੀਆਂ 11 ਹਜਾਰ ਵੋਲਟ ਦੇ ਕਰੰਟ ਵਾਲੀਆਂ ਬਿਜਲੀ ਦੀਆਂ ਤਾਰਾਂ ਇਲਾਕਾ ਵਾਸੀਆਂ ਲਈ ਜਿੱਥੇ ਕਈ ਸਾਲਾਂ ਤੋਂ ਚਿੰਤਾ ਦਾ ਸਬੱਬ ਬਣੀਆਂ ਹੋਈਆਂ ਹਨ, ਉਥੇ ਕਿਸੇ ਵੱਡੇ ਜਾਨੀ ਨੁਕਸਾਨ ਦੀ ਵੀ ਉਡੀਕ ਕਰ ਰਹੀਆਂ ਹਨ। ਪਾਵਰਕਾਮ ਦੇ ਮਾਲ …
Read More »ਉਪਕਾਰ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਅਹਿਮ ਕਦਮ ਪੁੱਟੇ – ਕੰਵਰਬੀਰ ਸਿੰਘ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਜਿਲ੍ਹਾ ਅਕਾਲੀ ਸ਼ਹਿਰੀ ਦੇ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਸ੍ਰ. ਉਪਕਾਰ ਸਿੰਘ ਸੰਧੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਕਈ ਅਹਿਮ ਵਿਚਾਰਾਂ ਕੀਤੀਆਂ। ਕੰਵਰਬੀਰ ਸਿੰਘ ਨੇ ਕਿਹਾ ਕਿ ਸ੍ਰ. ਸੰਧੂ ਬਹੁਤ ਮਿਹਨਤੀ ਅਤੇ ਚੰਗੇ ਇਨਸਾਨ ਹਨ, ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ …
Read More »ਅਜਨਾਲਾ ਵਿਖੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ ਅੱਜ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਜੇ ਕੁਮਾਰ ਮਿੱਤਲ ਕਰਨਗੇ ਉਦਘਾਟਨ ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਅਜਨਾਲਾ ਵਿਖੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ 22 ਅਗਸਤ, 2015 ਦਿਨ ਸਨਿੱਚਰਵਾਰ ਨੂੰ ਦੁਪਹਿਰ 12 ਵਜੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਨਯੋਗ ਜਸਟਿਸ ਅਜੇ ਕੁਮਾਰ ਮਿੱਤਲ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ ਨੇ ਦੱਸਿਆ ਕਿ ਪੰਜਾਬ …
Read More »ਰੈਡ ਕਰਾਸ ਦੇ ਪੰਘੂੜੇ ਵਿਚ ਆਇਆ ਇਕ ਹੋਰ ਬੱਚਾ ਗਿਣਤੀ ਵਧ ਕੇ 106 ਹੋਈ
ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੇ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 106 ਹੋ ਗਈ ਹੈ। ਕਿਸੇ ਵੱਲੋਂ 21 ਜੁਲਾਈ ਨੂੰ ਇਸ ਨੰਨ੍ਹੇ ਲੜਕੇ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵਨਿਊ ਤੋਂ ਕਰਵਾਇਆ ਗਿਆ ਹੈ …
Read More »ਬੱਚਿਆਂ ਲਈ ਚੱਲ ਰਹੀਆਂ ਸੰਸਥਾਵਾਂ ਲਈ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ – ਏ. ਡੀ. ਸੀ
ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਬੱਚਿਆਂ ਲਈ ਚੱਲ ਰਹੀਆਂ ਸੰਸਥਾਵਾਂ ਨੂੰ ਜੁਵੇਨਾਈਲ ਜਸਟਿਸ ਐਕਟ 2014 ਦੇ ਸੈਕਸ਼ਨ 34 (3) ਅਧੀਨ ਰਜਿਸਟਰ ਕਰਵਾਉਣਾ ਲਾਜ਼ਮੀ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਤਜਿੰਦਰਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਸ ਰਜਿਸਟ੍ਰੇਸ਼ਨ ਦਾ ਮੁੱਖ ਮੰਤਵ ਵੱਖ-ਵੱਖ ਸੰਸਥਾਵਾਂ ਨੂੰ …
Read More »
Punjab Post Daily Online Newspaper & Print Media