Wednesday, November 25, 2026

Daily Archives: August 22, 2015

ਪਾਰੋਵਾਲ ਸੰਕੈਡਰੀ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਵਾਤਾਵਰਨ ਦੀ ਸ਼ੁਧਤਾ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੰਕੈਡੀ ਸਕੂਲ ਪਾਰੋਵਾਲ (ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਦਰਸ਼ਨ ਲਾਲ ਦੀ ਪ੍ਰਧਾਂਨਗੀ ਹੇਠ ਵਣਮਹਾਂਉਤਸਵ ਮਨਾਇਆ ਗਿਆ।ਇਸ ਦੌਰਾਨ ਸਮੁਚੇ ਸਟਾਫ ਵੱਲੋ ਸਕੂਨ ਬਾਉਡਰੀ ਤੋ ਇਲਾਵਾ ਪਿੰਡ ਦੀਆਂ ਖਾਲੀ ਥਾਂਵਾ ਤੇ ਦਰੱਖਤ ਲਗਾਏ ਗਏ।ਇਸ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਸ੍ਰੀ ਦਰਸ਼ਨ ਲਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ …

Read More »

ਮੁਸਕਾਨ ਕਲੱਬ 321-ਡੀ ਬਟਾਲਾ ਨੇ ਵਿਦਿਆਰਥੀਆਂ ਨੂੰ ਪੜਨ ਲਿਖਣ ਸਮੱਗਰੀ ਵੰਡੀ

ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਵਿਸ਼ਵ ਪੱਧਰੀ ਲਾਂਇੰਨਜ਼ ਕਲੱਬ 321 ਡੀ ਦੀਆਂ ਪ੍ਰਾਪਤੀਆਂ ਆਮ ਹੀ ਸਮਾਜ ਵਿੱਚ ਜਾਣੀਆਂ ਜਾਂਦੀਆਂ ਹਨ।ਇਸੇ ਪ੍ਰਬੰਧ ਨੂੰ ਅੱਗੇ ਤੋਰਦਿਆਂ ਮੁਸਕਾਨ ਕਲੱਬ ਬਟਾਲਾ ਮੁਸਕਾਨ ਦੇ ਲਾਇੰਨ ਪ੍ਰਧਾਂਨ ਡਾ ਰਣਜੀਤ ਸਿੰਘ ਤੇ ਉਹਨਾ ਦੀ ਸਮੁਚੀ ਟੀਮ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਪੁੰਦਰ ਵਿਖੇ ਸਕੂਲ ਦੇ ਵਿਦਿਆਰਥੀਆਂ ਨੂੰ ਪੈੱਨ ਤੇ ਕਾਪੀਆਂ ਵੰਡੀਆਂ ਗਈਆਂ।ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ …

Read More »

ਕਿਸਾਨ ਆਪਣੀਆਂ ਜ਼ਰੂਰਤਾਂ ਅਨੁਸਾਰ ਝੋਨੇ ਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਡਾ. ਅਮਰੀਕ ਸਿੰਘ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੋਖਰ ਫੌਜੀਆਂ ਵਿਖੇ ਕਿਸਾਨ ਸਿਖਲਾਈ ਕੈਂਪ ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ )-ਉੱਚ ਗੁਣਵੱਤਾ ਵਾਲੀਆਂ ਖੇਤੀ ਜਿਨਸਾਂ ਦੀ ਵਧਦੀ ਮੰਗ ਨੂੰ ਮੁੱਖ ਰੱਖਦਿਆਂ ਜੈਵਿਕ ਤਰੀਕੇ ਵਰਤ ਕੇ ਖੇਤੀ ਜਿਨਸਾਂ ਦੀ ਪੈਦਾਵਾਰ ਕਰਨੀ ਚਾਹੀਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਰਤਨ ਟਾਟਾ ਟਰੱਸਟ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ …

Read More »

ਘੱਟ ਪਾਣੀ ਨਾਲ ਝੋਨੇ ਦੀ ਫਸਲ ਪੈਦਾ ਕਰਨ ਵਾਲੇ ਕਿਸਾਨ ਪਲਵਿੰਦਰ ਸਿੰਘ ਨੂੰ ਸਟੇਟ ਅਵਾਰਡ

ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਹਾਰੀ ਦੇ ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਨੇ ਸਟੇਟ ਅਵਾਰਡ ਜਿੱਤ ਕੇ ਜ਼ਿਲ੍ਹਾ ਗੁਰਦਾਸਪੁਰ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿਖੇ ਮਨਾਏ ਗਏ ਰਾਜ ਪੱਧਰੀ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਪਲਵਿੰਦਰ ਸਿੰਘ ਸਹਾਰੀ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਹੈ।ਪਲਵਿੰਦਰ ਸਿੰਘ ਨੂੰ …

Read More »