Wednesday, November 25, 2026

Daily Archives: August 23, 2015

ਬਕਾਇਆ ਪਏ ਕੇਸਾਂ ਦੇ ਨਿਪਟਾਰੇ ਲਈ ਨਿਆਇਕ ਅਧਿਕਾਰੀਆਂ ਦੇ ਟੀਚੇ ਤੈਅ ਹੋਣਗੇ -ਜਸਟਿਸ ਏ. ਕੇ ਮਿੱਤਲ

ਅਜਨਾਲਾ ਵਿਖੇ ਨਵੇਂ ਬਣੇ ਅਤਿ-ਆਧੁਨਿਕ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 22 ਅਗਸਤ (ਗੁਰਚਰਨ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਵੀਜ਼ਨ ਅੰਮ੍ਰਿਤਸਰ ਦੇ ਪ੍ਰਸ਼ਾਸਕੀ ਜੱਜ ਮਾਨਯੋਗ ਜਸਟਿਸ ਅਜੇ ਕੁਮਾਰ ਮਿੱਤਲ ਨੇ ਅੱਜ ਅਜਨਾਲਾ ਵਿਖੇ 6 ਏਕੜ ਰਕਬੇ ਵਿਚ 14.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਸਬ-ਡਵੀਜ਼ਨਲ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ …

Read More »

Global Institutes launched a Monsoon tree-plantation drive

Amritsar, Aug. 22 (Punjab Post Bureau) – Global Institutes launched a Monsoon tree-plantation drive in its vast campus premises, aimed to support world organizations working to diminish carbon footprints in each country, increasing green cover and conserving environment. Under the aegis of Eco Club, of the Institute, students, staff and non-teaching employees joined hands to plant more than 80 trees …

Read More »

ਪਿੰਡ ਢਿੰਗ ਨੰਗਲ ਦੇ ਵਿਕਾਸ ਲਈ ਦਿੱਤੀ 15 ਲੱਖ ਦੀ ਗ੍ਰਾਂਟ

  ਮਜੀਠਾ, 22 ਅਗਸਤ (ਪ.ਪ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਦੇ ਸਮੇਂ ਹੀ ਰਾਜ ਦਾ ਵਿਕਾਸ ਅਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲਿਆ ਹੈ। ਸ: ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਢਿੰਗ ਨੰਗਲ ਨੂੰ ਵਿਕਾਸ ਕਾਰਜਾਂ ਲਈ 15 ਲੱਖ ਦੀ ਗ੍ਰਾਂਟ ਦੇਣ ਆਏ ਸਨ ਨੇ ਪੱਤਰਕਾਰਾਂ …

Read More »

ਪਿੰਡ ਵੀਰਮ ਦੇ ਵਿਕਾਸ ਲਈ 16 ਲੱਖ ਦੀ ਗ੍ਰਾਂਟ ਦਿੱਤੀ ਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਮਜੀਠਾ, 22 ਅਗਸਤ (ਪ.ਪ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਵਿੱਚੋਂ ਲਗਾਤਾਰ ਗੈਰ ਹਾਜ਼ਰ ਰਹਿ ਕੇ ਅੰਮ੍ਰਿਤਸਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਲੋਕ ਸਭਾ ਵਿੱਚ ਪਹੁੰਚ ਕੇ ਅੰਮ੍ਰਿਸਤਰ ਦੀ ਅਤੇ ਸਰਹੱਦੀ ਖੇਤਰ ਦੀ ਗਲ ਕਰਨ ਦੀ ਉਸ ਦੀ ਇੱਕ ਵੱਡੀ ਜ਼ਿੰਮੇਵਾਰੀ ਬਣ …

Read More »

 ਨਗਰ ਨਿਗਮ ਪਠਾਨਕੋਟ ਵੱਲੋਂ ਸ਼ਹਿਰ ਦੇ ਨਿਕਾਸੀ ਨਾਲਿਆਂ ਦੀ ਸਾਫ ਸਫਾਈ ਜਾਰੀ – ਅਸ਼ਵਨੀ ਸ਼ਰਮਾ

  ਪਠਾਨਕੋਟ, 22 ਅਗਸਤ (ਪ.ਪ) – ਬਰਸਾਤਾਂ ਦੇ ਮੌਸਮ ਦੌਰਾਨ ਪਠਾਨਕੋਟ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਪਠਾਨਕੋਟ ਵੱਲੋਂ ਸ਼ਹਿਰ ਦੇ ਨਿਕਾਸੀ ਨਾਲਿਆਂ ਦੀ ਸਾਫ ਸਫਾਈ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਅਸਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਸਹਿਰ ਵਿੱਚੋਂ ਲੰਘਦੇ ਨਿਕਾਸੀ ਨਾਲਿਆਂ ਦੀ ਸਫਾਈ ਜੇ.ਸੀ.ਬੀ. ਰਾਹੀਂ ਕੀਤੀ ਜਾ ਰਹੀ …

Read More »

ਸੜਕ ਹਾਦਸੇ ਵਿੱਚ ਪੱਤਰਕਾਰ ਸਿਮਰਤਪਾਲ ਸਿੰਘ ਬੇਦੀ ਤੇ ਉਨਾਂ ਦਾ ਬੇਟਾ ਹੋਏ ਜਖਮੀ

ਜੰਡਿਆਲਾ ਗੁਰੂ, 22 ਅਗਸਤ (ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਜੰਡਿਆਲਾ ਗੁਰੂੁ ਤੋਂ ਪੰਜਾਬੀ ਅਖਬਾਰ ਦੇ ਪੱਤਰਕਾਰ ਸਿਮਰਤਪਾਲ ਸਿੰਘ ਬੇਦੀ ਆਪਣੇ ਬੇਟੇ ਅਤੇ ਰਿਸ਼ਤੇਦਾਰਾਂ ਨਾਲ ਗੁਰਦੁਆਰਾ ਨਾਨਕਸਰ ਸਾਹਿਬ ਜਗਰਾਉਂ ਵਿਖੇ ਮੱਥਾ ਟੇਕਣ ਲਈ ਗਏ। ਵਾਪਸੀ ‘ਤੇ ਹਰੀਕੇ ਪੱਤਣ ਕੁੱਝ ਸਮਾਂ ਠਹਿਰਣ ਉਪਰੰਤ ਜਦ ਉਹ ਜੰਡਿਆਲਾ ਗੁਰੂ ਨੂੰ ਰਵਾਨਾ ਹੋਏ ਤਾਂ ਸਾਹਮਣੇ ਜੀ. ਟੀ ਰੋਡ ਤੋਂ ਆ ਰਹੀ ਟਰੈਕਟਰ ਟਰਾਲੀ ਨੇ …

Read More »

ਹਿੰਦ-ਪਾਕਿ ਜੰਗ ਦੇ 50ਵੇਂ ਸਾਲ ਮੌਕੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਹੋਵੇਗਾ ‘ਰਾਜ ਪੱਧਰੀ ਸਮਾਗਮ’ – ਪ੍ਰੋ. ਵਲਟੋਹਾ

ਮੁੱਖ ਮੰਤਰੀ ਸਮੇਤ ਭਾਰਤੀ ਫੌਜ ਦੇ ਸੀਨੀਅਰ ਅਧਿਕਾਰੀ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਂਟ ਕਰਨਗੇ ਪੱਟੀ, 22 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – 50 ਸਾਲ ਪਹਿਲਾਂ ਹੋਈ 1965 ਦੀ ਹਿੰਦ-ਪਾਕਿ ਜੰਗ ਵਿੱਚ ਸ਼ਹੀਦ ਹੋਏ ਭਾਰਤੀ ਫੌਜ ਦੇ ਗਰਨੇਡੀਅਰ ਹਵਾਲਦਾਰ ਅਬਦੁਲ ਹਾਮੀਦ ਅਤੇ ਹੋਰ ਭਾਰਤੀ ਫੌਜ ਦੇ ਜਵਾਨਾਂ ਦੀ ਯਾਦ ਨੂੰ ਤਾਜਾ ਰੱਖਦਿਆਂ ਪੰਜਾਬ ਸਰਕਾਰ ਵੱਲੋਂ 9 ਸਤੰਬਰ ਨੂੰ ਤਰਨਤਾਰਨ ਜ਼ਿਲ੍ਹੇ …

Read More »

ਬੀਬਾ ਪ੍ਰਨੀਤ ਕੌਰ ਨੇ ਸਾਬਕਾ ਪ੍ਰਧਾਨ ਪਰਮਜੀਤ ਢੰਡ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੱਟੀ, 22 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਨਗਰ ਕੋਂਸਲ ਸਾਬਕਾ ਪ੍ਰਧਾਨ ਪ੍ਰਮਜੀਤ ਢੰਡ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬੀਬਾ ਪ੍ਰਨੀਤ ਕੌਰ ਕੈਰੋਂ ਪਤਨੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਕਿਹਾ ਕਿ ਪ੍ਰਮਜੀਤ ਢੰਡ ਜੀ ਦੇ ਜਾਣ ਨਾਲ ਪਰਿਵਾਰ ਨੂੰ ਹੀ ਨਹੀਂ ਪਾਰਟੀ ਨੂੰ ਵੀ ਘਾਟਾ ਪਿਆ ਹੈ।ਪਰਿਵਾਰ ਨਾਲ ਦੁਖ ਸਾਝਾਂ ਕਰਨ ਮੌਕੇ …

Read More »

’ਆਪ’ ਨੂੰ 10 ਦਿਨਾਂ ਭਰਤੀ ਮੁਹਿੰਮ ਦੇ ਪਹਿਲੇ ਦਿਨ ਸਮਰਾਲਾ ਵਿੱਚ ਮਿਲਿਆ ਭਰਵਾਂ ਹੁੰਗਾਰਾ

ਸ਼ਮਰਾਲਾ, 22 ਅਗਸਤ (ਪ. ਪ) – 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਭਰ ਵਿੱਚ 20 ਅਗਸਤ ਤੋਂ 10 ਦਿਨਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੈਂਬਰਾਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਮੁਹਿੰਮ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਅੱਜ ਸਮਰਾਲਾ ਵਿਖੇ ਇਸ ਭਰਤੀ ਮੁਹਿੰਮ ਦਾ ਆਗਾਜ਼ ਦਿੱਲੀ ਤੋਂ ਆਈ ਟੀਮ …

Read More »

ਸੋਸ਼ਲ ਸਾਈਟ ‘ਤੇ ਗੁਰਬਾਣੀ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਹੋਵੇ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਉਚਾਰੀ ਗੁਰਬਾਣੀ ਹਰੇਕ ਮਨੁੱਖ ਲਈ ਕਲਿਆਣਕਾਰੀ ਤੇ ਰਾਹ ਦਸੇਰਾ ਹੈ, ਪਰ ਪਿਛਲੇ ਕੁਝ ਸਮੇਂ ਤੋਂ ਵੇਖਣ ਵਿੱਚ ਆਇਆ ਹੈ ਕਿ ਕੁਝ ਨਾ ਸਮਝ ਲੋਕ ਆਪਣੇ ਆਪ ਨੂੰ ਮਜਹਬ, ਫਿਰਕਿਆਂ ਨਾਲ ਜੋੜ ਕੇ ਗੁਰਬਾਣੀ ਅਤੇ ਗੁਰੂ ਸਾਹਿਬਾਨ ਪ੍ਰਤੀ ਸੋਸ਼ਲ ਸਾਈਟ ਉਪਰ ਭੱਦੀ …

Read More »