Daily Archives: August 25, 2015
207 ਕਰੋੜ ਦੀ ਗਰਾਂਟ ਨਾਲ ਪਿੰਡ ਸੁਲਤਾਨਵਿੰਡ ਦੀ ਹੋਵੇਗੀ ਕਾਇਆਂ ਕਲਪ – ਗੁਰਪ੍ਰਤਾਪ ਸਿੰਘ ਟਿੱਕਾ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) 207 ਕਰੋੜ ਦੀ ਗਰਾਂਟ ਨਾਲ ਨਵੇਂ ਸੀਵਰੇਜ ਸਮੇਤ ਲੋੜੀਂਦੇ ਵਿਕਾਸ ਕਾਰਜ ਕਰਵਾ ਕੇ ਪਿੰਡ ਸੁਲਤਾਨਵਿੰਡ ਦੀ ਕਾਇਆਂ ਕਲਪ ਕੀਤੀ ਜਾਵੇਗੀ ।ਇਹ ਦਾਅਵਾ ਯੂਥ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਨੇ ਗੁਰਦਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਸਾਬਕਾ ਕੌਂਸਲਰ ਤੇ ਅਕਾਲੀ ਜਥਾ ਸ਼ਹਿਰੀ ਦੇ ਸੀਨੀ: ਮੀਤ ਪ੍ਰਧਾਨ ਸ੍ਰ. ਸੁਖਵਿੰਦਰ ਸਿੰਘ ਮਾਹਲ ਦੀ ਅਗਵਾਈ ‘ਚ ਪਿੰਡ ਵਾਸੀਆਂ ਦੇ …
Read More »ਚਾਟੀਪਿੰਡ ਵਾਸੀਆਂ ਵਲੋੋਂ ਗੰਦਾ ਪਾਣੀ ਰੋਕਣ ਲਈ ਤਿੱਖੇ ਸੰਘਰਸ਼ ਦਾ ਐਲਾਨ
ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਿੱਤੀ ਸਖਤ ਚੇਤਾਵਨੀ ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਹਲਕਾ ਅਟਾਰੀ ਅਧੀਨ ਆਉਦੇ ਪਿੰਡ ਚਾਟੀਵਿੰਡ ਵਿਖੇ ਗੰਦੇ ਪਾਣੀ ਸਬੰਧੀ ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ ਵਿਖੇ ਵਿਸ਼ੇਸ ਮੀਟਿੰਗ ਹੋਈ । ਮੀਟਿੰਗ ਦੌਰਾਨ ਕਿਸਾਨ ਜੱਥੇਬੰਦੀ ਦੇ ਆਗੂਆਂ, ਮੌਜੂਦਾ ਪੰਚਾਇਤ, ਸਾਬਕਾ ਪੰਚਾਇਤ ਅਤੇ ਪਿੰਡ …
Read More »ਪੀਪਲਜ਼ ਪਾਰਟੀ ਨੇ ਭਗਤਾਂਵਾਲਾ ਡੰਪ ‘ਤੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਸਰਕਾਰ ਬਣੀ ਤਾਂ ਡੰਪ ਤੇ ਪਲਾਂਟ ਸ਼ਹਿਰੋਂ ਬਾਹਰ ਕਰਕੇ ਸਾਹ ਰੋਗਾਂ ਦਾ ਅੰਤਰਰਾਸ਼ਟਰੀ ਹਸਪਤਾਲ ਬਣਾਵਾਂਗੇ-ਪਲਾਸੌਰ ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿਘ) ਹਲਕਾ ਦੱਖਣੀ ਵਿਧਾਇਕ ਸ੍ਰ. ਇੰਦਰਬੀਰ ਸਿੰਘ ਬੁਲਾਰੀਆ ਵਲੋਂ ਭਗਤਾਂਵਾਲਾ ਵਿਖੇ ਡੰਪ ਅਤੇ ਇਸ ‘ਤੇ ਬਣਾਏ ਜਾ ਰਹੇ ਸਾਲਿਡ ਵੇਸਟ ਪਲਾਂਟ ਦੇ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਅੱਜ ਪੰਜਾਬ ਪੀਪਲਜ਼ ਪਾਰਟੀ ਨੇ ਵੀ ਰੋਸ ਪ੍ਰਦਰਸ਼ਂ ਕਰਦਿਆਂ ਡੰਪ ‘ਤੇ ਧਰਨਾ ਦਿੱਤਾ …
Read More »ਰਾਸ਼ਟਰੀ ਵਿਦ੍ਰੋਹ ਦੇ ਹਿੰਦੁਸਤਾਨੀ ਸੈਨਿਕਾਂ ਦਾ ਪਹਿਲਾ ਮੁਕਤੀ ਦਿਹਾੜਾ ਮਨਾਇਆ
ਅੰਮ੍ਰਿਤਸਰ, 24 ਅਗਸਤ (ਪ.ਪ) – ਪੂਰੇ 157 ਵਰ੍ਹੇ ਤਕ ਅਜਨਾਲਾ ਦੇ ਖੂਹ ਵਿਚ ਦਫ਼ਨ ਰਹੇ ਰਾਸ਼ਟਰੀ ਵਿਦ੍ਰੋਹ ਦੇ 282 ਹਿੰਦੁਸਤਾਨੀ ਸੈਨਿਕਾਂ ਨੂੰ ਪਿਛਲੇ ਵਰ੍ਹੇ 28 ਫਰਵਰੀ ਨੂੰ ਮੁਕਤੀ ਤੇ 24 ਅਗਸਤ ਨੂੰ ਅਜ਼ਾਦੀ ਨਸੀਬ ਹੋਈ ਸੀ।ਜਿਸ ਦੇ ਚਲਦਿਆਂ ਉਪਰੋਕਤ ਖੂਹ ਦੀ ਖੋਜ ਕਰਕੇ ਉਸ ਵਿਚੋਂ ਸੈਨਿਕਾਂ ਦੀਆਂ ਅਸਥੀਆਂ ਕਢਵਾਉਣ ਵਾਲੇ ਇਤਿਹਾਸਕਾਰ ਤੇ ਖੋਜ-ਕਰਤਾ ਸ਼੍ਰੀ ਸੁਰਿੰਦਰ ਕੋਛੜ ਦੇ ਨਿਵਾਸ ‘ਤੇ ਅੱਜ …
Read More »ਜਥੇਦਾਰ ਅਵਤਾਰ ਸਿੰਘ ਵੱਲੋਂ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਅੱਜ- ਬੇਦੀ
ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦੀ ਅਗਵਾਈ ਵਿੱਚ ਅੰਤਿੰਗ ਕਮੇਟੀ ਦੀ ਇਕੱਤਰਤਾ ਅੱਜ 25 ਅਗਸਤ 2015 ਨੂੰ ਸਵੇਰੇ 11 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਇਕੱਤਰਤਾ ਘਰ ਵਿਖੇ ਹੋਵੇਗੀ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ …
Read More »ਦੀਨਾ ਨਗਰ ਥਾਣੇ ‘ਤੇ ਹਮਲੇ ਦੌਰਾਨ ਮਨੁ’ਖਤਾ ਦੀ ਸੇਵਾ ਕਰਨ ਵਾਲੀਆਂ ਸਖਸ਼ੀਅਤਾਂ ਸਨਮਾਨਿਤ
ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਵੱਲੋਂ ਦੀਨਾ ਨਗਰ ਥਾਣੇ ਉੱਪਰ ਕੀਤੇ ਹਮਲੇ ਵਿੱਚ ਲੰਗਰ ਤੇ ਚਾਹ ਦੀ ਸੇਵਾ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਥੋਂ ਜਾਰੀ ਪ੍ਰੈਸ ਨੋਟ ਵਿੱਚ ਜਾਣਕਾਰੀ ਦੇਂਦਿਆਂ ਦੱਸਿਆ ਕਿ …
Read More »ਜਥੇ: ਅਵਤਾਰ ਸਿੰਘ ਵਲੋਂ ਧਾਰਮਿਕ ਪ੍ਰੀਖਿਆ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ
ਅੰਮ੍ਰਿਤਸਰ 24 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਦਰਜਾ-ਬ-ਦਰਜਾ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਆਯੋਜਿਤ ਸਮਾਗਮ ਵਿੱਚ ਸਰਟੀਫਿਕੇਟ ਅਤੇ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੱਚਿਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ …
Read More »ਮਿਡਲ ਸਕੂਲ ਭਰਥਲਾ ਵਿਖੇ ਵਣ ਮਹਾਂ ਉਤਸਵ ਮਨਾਇਆ
ਸਮਰਾਲਾ 24 ਅਗਸਤ (ਪ. ਪ) – ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਸਕੂਲ ਸਕੂਲ ਮੁਖੀ ਮੇਘ ਦਾਸ ਜਵੰਦਾ ਦੀ ਅਗਵਾਈ ਵਿੱਚ ਵਣ ਮਹਾਂ ਉਤਸਵ ਮਨਾਇਆ ਗਿਆ। ਜਿਸ ਅਧੀਨ ਸਕੂਲ ਅਹਾਤੇ ਵਿੱਚ ਸਜਾਵਟੀ, ਛਾਂਦਾਰ, ਫਲਦਾਰ ਅਤੇ ਦਵਾਈਆਂ ਵਾਲੇ ਬੂਟੇ ਲਗਾਏ ਗਏ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਮੁਖੀ ਨੇ ਕਿਹਾ ਕਿ ਰੁੱਖ ਜਿੱਥੇ ਸਾਨੂੰ ਇਮਾਰਤੀ ਲੱਕੜੀ, ਬਾਲਣ, ਫਲ, ਦਵਾਈਆਂ ਅਤੇ ਬਹੁਤ …
Read More »ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਏਰੋਡਰੋਮ ਇਨਵਾਇਰਮੈਂਟਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ
ਪਠਾਨਕੋਟ, 24 ਅਗਸਤ (ਪ.ਪ) – ਏਰੋਡਰੋਮ ਇਨਵਾਇਰਮੈਂਟਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਜਿਸ ਵਿੱਚ ਏਅਰ ਫੋਰਸ ਦੇ ਸਿਵਲ ਪ੍ਰਸ਼ਾਸਨ ਨਾਲ ਕੁੱਝ ਮਾਮਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਏਅਰ ਫੋਰਸ ਦੇ …
Read More »
Punjab Post Daily Online Newspaper & Print Media