Wednesday, November 25, 2026

Daily Archives: August 25, 2015

ਬਿਜਲੀ ਪੈਦਾਵਾਰੀ ‘ਚ ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ – ਮਜੀਠੀਆ

ਕੇਂਦਰ ਵਲੋਂ ਅੰਮ੍ਰਿਤਸਰ ਨੂੰ ਸੂਰਜੀ ਊਰਜਾ ਸ਼ਹਿਰ ਵਜੋਂ ਵਿਕਸਤ ਕਰਨਾ ਸ਼ਲਾਘਾਯੋਗ ਫੈਸਲਾ ਚਵਿੰਡਾ ਦੇਵੀ, 24 ਅਗਸਤ (ਪ.ਪ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕੇਂਦਰੀ ਨਵ ਅਤੇ ਨਵੀਨੀਕਰਨ ਊਰਜਾ ਮੰਤਰਾਲੇ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਚੰਡੀਗੜ੍ਹ ਨੂੰ ਸੂਰਜੀ ਊਰਜਾ ਸ਼ਹਿਰਾਂ ਦੇ ਰੂਪ ਵਿੱਚ ਵਿਕਸਤ ਕਰਨ ਪ੍ਰਤੀ ਲਏ ਗਏ ਫੈਸਲੇ ਦਾ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਇਸ …

Read More »

ਨਿਗਮ ਦੀਆਂ ਗੈਰ ਯੋਜਨਾਬੰਦੀ ਲੋਕਾਂ ਨਾਲ ਖਿਲਵਾੜ, ਵਿਕਾਸ ਸਿਰਫ ਉਦਘਾਟਨਾਂ ਤਕ ਹੀ ਸੀਮਤ-ਧੀਮਾਨ

ਹੁਸ਼ਿਆਰਪੁਰ, 24 ਅਗਸਤ (ਸਤਵਿੰਦਰ ਸਿੰਘ) – ਸੋਸ਼ਲ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਸੂਚਨਾ ਅਧਿਕਾਰ ਐਕਟ 2005 ਦੇ ਤਹਿਤ ਨਗਰ ਨਿਗਮ ਹੁਸ਼ਿਆਰ ਦਾ ਪੀਣ ਵਾਲੇ ਪਾਣੀ ਸਬੰਧੀ ਵਰਤੀਆਂ ਜਾ ਰਹੀਆਂ ਅਣਗਹਿਲੀਆਂ ਅਤੇ ਅਪਣਾਈਆਂ ਜਾ ਰਹੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਅਤੇ ਇਸ ਸਬੰਧੀ ਨਗਰ ਨਿਗਮ ਕੋਲ ਪੂਰਾ ਰਿਕਾਰਡ ਨਾ ਹੋਣ ਦਾ ਖੁਲਾਸਾ ਕਰਦਿਆਂ ਦਸਿਆ ਕਿ ਇਸ ਦੇ ਖੇਤਰ ਅਧੀਨ …

Read More »

ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜਿਆਂ ਸਬੰਧੀ ਕੱਟੇ ਚਲਾਨ – ਮੇਅਰ ਸ਼ਿਵ ਸੂਦ

ਹੁਸ਼ਿਆਰਪੁਰ, 24 ਅਗਸਤ (ਸਤਵਿੰਦਰ ਸਿੰਘ) – ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਪਰਡੈਂਟ ਤਹਿਬਾਜਰੀ ਸੁਆਮੀ ਸਿੰਘ ਦੀ ਅਗਵਾਈ ਵਿਚ ਅੱਜ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚ ਦੁਕਾਨਦਾਰਾਂ ਵਲੋਂ ਸੜਕਾਂ ਤੇ ਕੀਤੇ ਗਏ ਨਜਾਇਜ ਕਬਜਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਤਹਿਤ ਤਹਿਬਜਾਰੀ ਦੀ ਟੀਮ ਵਲੋਂ ਬੱਸ ਸਟੈਂਡ ਦੇ ਆਲੇ ਦੁਆਲੇ ਵੱਖ ਵੱਖ ਦੁਕਾਨਾਂ ਤੇ …

Read More »

ਸ਼ਾਲੀਮਾਰ ਕੱਲਬ ਨੇ ਨਵਰਾਤਰਿਆਂ ਦੇ ਮੇਲਿਆਂ ‘ਤੇ ਤਿੰਨ ਰੋਜ਼ਾ ਲੰਗਰ ਲ਼ਗਾਇਆ

ਹੁਸ਼ਿਆਰਪੁਰ, 24 ਅਗਸਤ (ਸਤਵਿੰਦਰ ਸਿੰਘ) – ਮਾਤਾ ਚਿੰਤਪੁਰਨੀ ਜੀ ਦੇ ਚੱਲ ਰਹੇ ਨਵਰਾਤਰਿਆਂ ਦੇ ਮੇਲਿਆਂ ਦੌਰਾਨ ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਮੁੱਖ ਰਖਦਿਆਂ ਸ਼ਾਲੀਮਾਰ ਕੱਲਬ ਵੱਲੋਂ ਚੌਹਾਲ ਨਜ਼ਦੀਕ ਪੈਟਰੋਲ ਪੰਪ ‘ਤੇ ਤਿੰਨ ਰੋਜ਼ਾ ਲੰਗਰ ਲ਼ਗਾਇਆ ਗਿਆ।ਜਿਸ ਦੌਰਾਨ ਹਲਵਾ ਪ੍ਰਸ਼ਾਦ,ਆਲੂ ਟਿੱਕੀ, ਕੌਫੀ, ਕੁਲਫੀ, ਆਈਸ ਕ੍ਰੀਮ ਆਦਿ ਖਾਣ ਪੀਣ ਵਾਲੀਆਂ ਵਸਤਾਂ ਦਾ ਲੰਗਰ ਲਾਇਆ ਗਿਆ।ਇਸ ਮੌਕੇ ਅਰਵਿੰਦ ਵਰਮਾ, ਦੀਪੂ, ਰੌਕੀ, ਰਾਜਨ, ਲਵ, …

Read More »

ਬਟਾਲਾ ‘ਚ 54 ਲੱਖ ਵਾਲੇ ਰੈਣ ਬਸੇਰੇ ਦਾ ਸਥਾਨਕ ਸਰਕਾਰਾਂ ਮੰਤਰੀ ਜੋਸ਼ੀ ਵੱਲੋਂ ਨੀਂਹ ਪੱਥਰ

ਬਟਾਲਾ, 24 ਅਗਸਤ (ਨਰਿੰਦਰ ਬਰਨਾਲ) -ਪੰਜਾਬ ਸਰਕਾਰ ਵੱਲੋਂ 54.20 ਲੱਖ ਰੁਪਏ ਦੀ ਲਾਗਤ ਨਾਲ ਬਟਾਲਾ ਸ਼ਹਿਰ ‘ਚ ਬਣਾਏ ਜਾ ਰਹੇ ਰੈਣ ਬਸੇਰੇ ਦਾ ਨੀਂਹ ਪੱਥਰ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋਂ ਅੱਜ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ।ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਨਕਾਰ ਅਸ਼ਵਨੀ ਸੇਖੜੀ, ਨਗਰ ਕੌਂਸਲ ਬਟਾਲਾ ਦੇ ਪ੍ਰਧਾਨ ਨਰੇਸ਼ ਮਹਾਜਨ, ਵਾਈਸ ਪ੍ਰਧਾਨ ਹਰਿੰਦਰ …

Read More »

ਮਾਤਾ ਚਿੰਤਪੁਰਨੀ ਮੇਲੇ ਦੀ ਸਮਾਪਤੀ ਉਪਰੰਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ: ਤੀਕਸ਼ਨ ਸੂਦ

ਹੁਸ਼ਿਆਰਪੁਰ, 24 ਅਗਸਤ (ਸਤਵਿੰਦਰ ਸਿੰਘ) – ਮਾਤਾ ਚਿੰਤਪੁਰਨੀ ਮੇਲੇ ਦੇ ਸਬੰਧ ਵਿੱਚ ਲਗਾਏ ਗਏ ਲੰਗਰਾਂ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ, ਸਮਾਜਸੇਵੀ ਸੰਸਥਾਵਾਂ ਅਤੇ ਸਬੰਧਤ ਵਿਭਾਗ ਦੇ ਮੁੱਖੀਆਂ ਨਾਲ ਮੇਲੇ ਦੀ ਸਮਾਪਤੀ ਉਪਰੰਤ ਸਫ਼ਾਈ ਸਬੰਧੀ ਦਫਤਰ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਅੱਜ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। …

Read More »

ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਕਬੱਡੀ ਵਿਚ ਮਾਰੀਆਂ ਮੱਲਾਂ

ਸੰਦੋੌੜ, 24 ਅਗਸਤ (ਹਰਮਿੰਦਰ ਸਿੰਘ ਭੱਟ) – ਭੋਗੀਵਾਲ ਜੋਨ ਵਲੋਂ ਕਰਵਾਏ ਗਏ ਜੋਨ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੂਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸਨ ਕਰਦਿਆਂ ਅੰਡਰ-19 ਵਿਚੋ ਦੂਜਾਂ ਸਥਾਨ ਪ੍ਰਾਪਤ ਕੀਤਾ ਅਤੇ ਇਸ ਸਮੇਂ ਸਲੈਕਸਨ ਕਮੇਟੀ ਵਲੋਂ ਜਿਲ੍ਹੇ ਲਈ ਚਾਰ ਬੱਚਿਆ ਹਰਜੋਤ ਸਿੰਘ ਪੁੱਤਰ ਜਸਵੰਤ ਸਿੰਘ ਝਨੇਰ, ਜੋਬਨਪ੍ਰੀਤ ਸਿੰਘ ਪੁੱਤਰ ਤੇਜਿੰਦਰ ਸਿੰਘ ਧੰਨੋ, ਸੁੱਖਪ੍ਰੀਤ ਸਿੰਘ ਪੁੱਤਰ …

Read More »

ਗੁਰਬਖਸਪੁਰਾ ਸਕੂਲ ਵਿੱਚ ਲੱਗੀਆਂ ਤੀਆਂ ਦੀਆਂ ਰੌਣਕਾਂ

ਸੰਦੋੌੜ, 24 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ਼ ਗੁਰਬਖਸਪੁਰਾ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸਾਹ ਅਤੇ ਜੋਸੋ ਖਰੋਸ ਨਾਲ ਮਨਾਇਆ ਗਿਆ।ਇਸ ਸਮੇਂ ਤੀਜੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਬਚਿਆਂ ਨੇ ਗਿੱਧੇ ਦਾ ਪ੍ਰਦਰਸ਼ਨ ਕੀਤਾ।ਇਸ ਤੋਂ ਇਲਾਵਾ ਬੱਚਿਆਂ ਨੇ ਪੀਘਾਂ ਝੂਟ ਕੇ ਅਨੰਦ ਲਿਆ।ਇਸ ਤੋਂ ਇਲਾਵਾ ਕਰਵਾਏ ਗਏ ਮਹਿੰਦੀ ਮੁਕਾਬਲੇ ਵਿੱਚ ਵੱਖ-ਵੱਖ ਵਰਗਾਂ ਦੇ ਜੇਤੂ …

Read More »

ਆਮ ਆਦਮੀ ਪਾਰਟੀ ਦੀ ਮੈਂਬਰਸਿੱਪ ਮੁਹਿੰਮ ਪ੍ਰਤੀ ਲੋਕਾਂ ‘ਚ ਭਾਰੀ ਉਤਸਾਹ

ਸੰਦੋੌੜ, 24 ਅਗਸਤ (ਹਰਮਿੰਦਰ ਸਿੰਘ ਭੱਟ) – ਆਮ ਆਦਮੀ ਪਾਰਟੀ ਵੱਲੋਂ ਪੰਜਾਬ ਜੋੜੋ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਪੰਜਾਬ ਵਿਧਾਨ ਸਭਾ ਹਲਕਿਆਂ ਅੰਦਰ ਬੜੀ ਹੀ ਜੋਸੋ ਖਰੋਸ ਦੇ ਨਾਲ ਨਵੀਂ ਮੈਬਰਸ਼ਿੱਪ ਦੀ ਭਰਤੀ ਮੁਹਿੰਮ ਆਰੰਭੀ ਹੋਈ ਹੈ।ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਮਾਹਮਦਪੁਰ ਵਿਖੇ ਬੂਥ ਲਗਾਕੇ ਨਵੀਂ ਭਰਤੀ ਕੀਤੀ ਗਈ।ਇਸ ਭਰਤੀ ਮੁਹਿਮੰ ਲਈ ਮੌਕੇ ਤੇ ਮੌਜੂਦ …

Read More »