Wednesday, November 25, 2026

Daily Archives: August 26, 2015

ਸੀ. ਕੇ. ਡੀ ਇੰਸਟੀਚਿਊਟ ਆਫ ਮੈਨਜਮੈਂਟ ਵੱਲੋਂ ਤੀਆਂ ਨੂੰ ਸਮਰਪਿੱਤ ਰੰਗਾਰੰਗ ਪ੍ਰੋਗਰਾਮ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਅਗਵਾਈ ਹੇਠ ਚਲ ਰਹੇ ਸੀ. ਖੇ. ਡੀ ਇੰਸਟੀਚਿਊਟ ਆਫ ਮੈਨਜਮੈਂਟ ਐਂਡ ਟੈਕਨੋਲਜੀ ਵੱਲੋ ਤੀਆਂ ਦਾ ਤਿਉਹਾਰ ਨੂੰ ਸਮਰਪਿੱਤ ਰੰਗਾਰੰਗ ਪ੍ਰੋਗਰਾਮ ਮਨਾਇਆ ਗਿਆ।ਇਸ ਪ੍ਰੋਗਰਾਮ ਦੋਰਾਨ ਵਿਦਿਆਰਥੀਆਂ ਦਾ ਰੰਗੋਲੀ ਅਤੇ ਮਹਿੰਦੀ ਦਾ ਮੁਕਾਬਲਾ ਕਰਵਾਇਆ ਗਿਆ। ਮਹਿੰਦੀ ਮੁਕਾਬਲੇ ਦੇ ਪਹਿਲੇ ਦਰਜੇ ਤੇ ਸੰਦੀਪ ਕੌਰ ਬੀ.ਸੀ.ਏ ਤੀਜਾ ਸਮੈਸਟਰ, ਦੂਜੇ ਸਥਾਨ ਤੇ ਭਾਰਤੀ ਐਮ.ਬੀ.ਏ …

Read More »

ਆਰਿਆ ਯੁਵਾ ਸਭਾ ਡੀ.ਏ.ਵੀ ਪਬਲਿਕ ਸਕੂਲ ਵੱਲੋਂ ਰੈਲੀ ਦਾ ਅਯੋਜਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਸ਼੍ਰੀ ਪੂਨਮ ਸੂਰੀ, ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ, ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਧਾਨ ਆਪ ਉਪ ਸਭਾ ਪੰਜਾਬ ਅਤੇ ਮੰਤਰੀ ਆਪ ਉਪ ਸਭਾ, ਪੰਜਾਬ ਸ਼੍ਰੀ ਜੇ.ਪੀ. ਸ਼ੂਰ ਜੀ ਡਾਇਰੈਕਟਰ ਪੀ.ਐਸ.ਸ਼ ਅਤੇ ਏਡਿਡ ਸਕੂਲਜ਼ ਦੇ ਨਿਰਦੇਸ਼ ਹੇਠ ਸਕੂਲ ਦੀ ਆਰਿਆ ਯੁਵਾ ਸਭਾ ਵੱਲੋਂ ਰੈਲੀ ਅਯੋਜਿਤ ਕੀਤੀ …

Read More »

ਪੰਜਾਬ ਜੋੜੋ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਵੱਲੋਂ ਮੈਂਬਰਸ਼ਿਪ ਡੇਹਰੀਵਾਲ ਤੋਂ ਸ਼ੁਰੂ

ਤਰਸਿੱਕਾ, 25 ਅਗਸਤ (ਕੰਵਲ ਜੋਧਾਨਗਰੀ) – ਆਮ ਆਦਮੀ ਪਾਰਟੀ ਵੱਲੋਂ ਪੰਜਾਬ ਜੋੜੋ ਮੁਹਿੰਮ ਤਹਿਤ ਪਿੰਡ ਡੇਹਰੀਵਾਲ ਵਿਖੇ ਮੈਬਰਸ਼ਿਪ ਭਰਤੀ ਸ਼ੁਰੂ ਕੀਤੀ ਗਈ ਜਿਸ ਵਿੱਚ ਪਿੰਡ ਵਾਸੀਆਂ ਅਤੇ ਆਸ ਪਾਸ ਦੇ ਪਿੰਡਾਂ ਦੇ ਨੌਜੁਆਨਾ ਵੱਲੋਂ ਪੂਰੇ ਜੋਸ਼ ਨਾਲ ਹਿੱਸਾ ਲਿਆ ਗਿਆ।ਇਸ ਮੌਕੇ ਹਾਜ਼ਰ ਭਾਰੀ ਗਿਣਤੀ ਵਿੱਚ ਨੌਜੁਆਨਾ ਨੇ ਨਸ਼ਿਆ ਦਾ ਖਾਤਮਾ ਕਰਨ ਅਤੇ ਭਰਿਸ਼ਟਾਚਾਰ ਨੂੰ ਖਤਮ ਦਾ ਪ੍ਰਣ ਲਿਆ।ਇੰਚਾਰਜ ਅਮਰਦੀਪ ਸਿੰਘ …

Read More »

ਕਿਸਾਨ ਦੀ ਜ਼ਮੀਨ ਜਬਰੀ ਖੋਹਣ ਦੇ ਵਿਰੋਧ ‘ਚ ਬਾਬਾ ਬਕਾਲਾ ਸਾਹਿਬ ਵਿਖੇ ਰੋਸ ਰੈਲੀ 29 ਨੂੰ

ਤਰਸਿੱਕਾ, 25 ਅਗਸਤ (ਕੰਵਲ ਜੋਧਾਨਗਰੀ) – ਕਿਸਾਨ ਸੰਘਰਸ਼ ਕਮੇਟੀ ਪੰਝਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਪਿੰਡ ਸਠਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੱਬਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਰਿਆਮ, ਸਤਨਾਮ ਸਿੰਘ ਸਠਿਆਲਾ, ਗੁਰਬਿੰਦਰ ਸਿੰਘ ਭਰੋਵਾਲ, ਮੁਖਬੈਨ ਸਿੰਘ ਜੋਧਾਨਗਰੀ, ਅਮਰੀਕ ਸਿੰਘ ਭੋਏਵਾਲ,ਰਣਜੀਤ ਕਲੇਰਬਾਲਾ ਆਦਿ ਆਗੂ ਹਾਜ਼ਰ ਹੋਏ ਜਿਸ ਵਿੱਚ ਫੈਸਲਾ ਕੀਤਾ ਗਿਆ …

Read More »

ਆਮਦਨ ਕਰ ਰਿਟਰਨ ਭਰਨ ਸੰਬੰਧੀ ਜਾਗਰੁਕ ਕਰਨ ਲਈ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਆਮਦਨ ਕਰ ਭਰਨ ਸੰਬੰਧੀ ਜਾਗਰੁਕਤਾ ਪੈਦਾ ਕਰਨ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਡਿਪਟੀ ਇਨਕਮ ਟੈਕਸ ਕਮਿਸ਼ਨਰ ਡਾ: ਤਰੁਨਦੀਪ ਕੌਰ ਨੇ ਮੁਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਇਸ …

Read More »

ਵਿਧਾਨ ਸਭਾ ਹਲਕਾ ਪਠਾਨਕੋਟ ਵਿੱਚ ਵੋਟਰ ਸੂਚੀਆਂ ਦੀ ਡਰਾਫਟ ਪਬਲੀਕੇਸ਼ਨ 15 ਸਤੰਬਰ ਨੂੰ

ਪਠਾਨਕੋਟ, 25 ਅਗਸਤ (ਪ.ਪ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ, 2016 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਮਹਾਜਨ ਐਸ.ਡੀ ਐਮ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਵਿਧਾਨ ਸਭਾ 003-ਪਠਾਨਕੋਟ ਵਿੱਚ ਵੋਟਰ ਸੂਚੀਆਂ ਦੀ ਡਰਾਫਟ ਪਬਲੀਕੇਸ਼ਨ 15 ਸਤੰਬਰ, 2015 ਨੂੰ ਕੀਤੀ ਜਾਵੇਗੀ।ਉਨ੍ਹਾਂ …

Read More »

34 ਸਕੂਲਾਂ ਵਿੱਚ 170 ਲੱਖ ਖਰਚ ਕੇ ਆਰਟ ਐਂਡ ਕਰਾਫਟ ਕਮਰਿਆਂ ਦਾ ਨਿਰਮਾਣ ਕਰਵਾਇਆ- ਬੱਬੂ

ਪਠਾਨਕੋਟ, 25 ਅਗਸਤ (ਪ.ਪ) – ਸਿੱਖਿਆ ਦੇ ਪੱਧਰ ਨੂੰ ਉੱਚਾ ਚੁਕਣ ਲਈ ਪੰਜਾਬ ਸਰਕਾਰ ਜਿੱਥੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ, ਮਾਈ ਭਾਗੋ ਸਕੀਮ ਦੇ ਅਧੀਨ ਮੁਫ਼ਤ ਸਾਇਕਲ, ਮਿਡ ਡੇ ਮਿਲ ਦੇ ਅਧੀਨ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਆਦਿ ਸੁਵਿਧਾਵਾਂ ਦੇ ਰਹੀ ਹੈ, ਉੱਥੇ ਦੂਸਰੇ ਪਾਸੇ ਹੁਣ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਕਰੋੜਾਂ ਰੁਪਏ ਖਰਚ ਕਰਕੇ ਸਾਲ …

Read More »

ਵਿਰੋਧ ਦੇ ਬਾਵਜੂਦ ਸ਼ੋ੍ਰਮਣੀ ਕਮੇਟੀ ਵਲੋਂ ਹਰਚਰਨ ਸਿੰਘ ਨੂੰ ਮੁੱਖ ਸਕੱਤਰ ਨਿਯੁੱਕਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਹਰਿ ਕੀ ਪੌੜੀ’ ‘ਤੇ ਪਵੇਗੀ ਸੋਨੇ ਦੀ ਛੱਤ-ਜਥੇ: ਅਵਤਾਰ ਸਿੰਘ ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਪ.ਪ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ 85, 87, ਟਰੱਸਟ ਤੇ ਅਮਲਾ ਵਿਭਾਗ …

Read More »

ਕਾਂਗਰਸ ਦਾ ਸਾਬਕਾ ਚੇਅਰਮੈਂਨ ਅਜੀਤਪਾਲ ਸਿੰਘ ਅਕਾਲੀ ਦਲ ਵਿੱਚ ਸ਼ਾਮਿਲ

ਕਾਂਗਰਸ ਪਾਰਟੀ ਵਿਚ ਵੱਧ ਰਹੀ ਧੜੇਬੰਦੀ ਕਾਰਨ ਲਿਆ ਅਹਿਮ ਫੈਸਲਾ – ਅਜੀਤਪਾਲ ਸਿੰਘ ਪੱਟੀ, 25 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਕਾਂਗਰਸ ਦੇ ਸਾਬਕਾ ਚੇਅਰਮੈਂਨ ਅਜੀਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਣ ਕੀਤਾ। ਅਜੀਤਪਾਲ ਸਿੰਘ ਦਾ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਮੌਕੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਆ …

Read More »