ਸ੍ਰ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੈਰੋਂ ਦਾ ਪੰਚਾਇਤ ਵਲੋਂ ਵਿਸ਼ੇਸ਼ ਧੰਨਵਾਦ ਪੱਟੀ, 25 ਅਗਸਤ (ਅਵਤਾਰ ਸਿੰਘ ਸਿੰਘ, ਰਣਜੀਤ ਮਾਹਲਾ) – ਨੇੜਲੇ ਪਿੰਡ ਬਰਵਾਲਾ ਵਿਖੇ ਗਲੀਆਂ ਪੱਕੀਆਂ ਕਰਾਉਣ ਦੇ ਕੰਮ ਦਾ ਉਦਘਾਟਨ ਕੀਤਾ ਸਰਪੰਚ ਹਰਜਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਮੌਕੇ ਤੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਵਿਧਾਇਕ ਸ੍ਰ.ਆਦੇਸ਼ਪ੍ਰਤਾਪ ਸਿੰਘ ਕੈਰੋਂ ਵੱਲੋਂ ਪਿੰਡ ਬਰਵਾਲ …
Read More »Daily Archives: August 26, 2015
ਮਹਾਂਮਾਈ ਦਾ ਝੰਡੇ ਕੀਤਾ ਸਥਾਪਨਾ
ਪੱਟੀ, 25 ਅਗਸਤ (ਅਵਤਾਰ ਸਿੰਘ ਢਿੱਲੋ. ਰਣਜੀਤ ਮਾਹਲਾ) – ਜੈ ਸ਼ਿਵ ਸ਼ੰਕਰ ਵੈਲਫੇਅਰ ਸੁਸਾਇਟੀ ਪੱਟੀ ਵੱਲੋਂ ਮਾਂ ਭਗਵਤੀ ਦਾ ਦੂਸਰਾ ਵਿਸ਼ਾਲ ਜਾਗਰਣ 29 ਅਗਸਤ ਦਿਨ ਸ਼ਨੀਵਾਰ ਨੂੰ ਵਾਰਡ ਨੰਬਰ 9 ਵਿਖੇ ਮੁਹੱਲਾ ਵਾਸੀਆ ਦੇ ਸਹਿਯੋਗ ਬੜੀ ਸ਼ਰਧਾ ਪੂਰਵਕ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਮਹਾਂਮਾਈ ਦੇ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਰਾਮ ਜੀ …
Read More »ਛੇਤੀ ਹੀ ਨਵੀ ਐਲਬਮ ‘ਸਰਦਾਰ ਜੀ ਆਨ ਬੁੱਲਟ’ ਲੈ ਕੇ ਆ ਰਹੇ ਹਨ ਗਾਇਕ ਹਰਪਾਲ ਲਾਡਾ
ਹੁਸ਼ਿਆਰਪੁਰ, 25 ਅਗਸਤ (ਸਤਵਿੰਦਰ ਸਿੰਘ) – ਗਾਇਕ ਹਰਪਾਲ ਲਾਡਾ ਦੀ ਨਵੀ ਆ ਰਹੀ ਐਲਬਮ ਸਰਦਾਰ ਜੀ ਆਨ ਬੁਲਟ ਦੀ ਸ਼ੂਟਿੰਗ ਬੜੀ ਤੇਜੀ ਨਾਲ ਹੁਸ਼ਿਆਰਪੁਰ ਦੇ ਆਲੇ ਦੁਆਲੇ ਦੇ ਇਲਾਕਿਆ ਵਿੱਚ ਚੱਲ ਰਹੀ ਹੈ। ਹਰਪਾਲ ਲਾਡੇ ਦੀ ਐਲਬਮ ਦੇ ਗੀਤ ਆਜੋ ਜਿੰਨੇ ਨੱਚਣਾ ਬਈ ਆਜੋ ਜਿੰਨੇ ਨੱਚਣਾ ਸਜਰੀ ਵਿਆਹੀ ਜੌੜੀ ਨਾਲ ਮਿਤਰੋ ਗੀਤ ਦੀ ਸੂਟਿੰਗ ਮਹਿਗਰੋਵਾਲ ਵਿੱਚ ਚੱਲ ਰਹੀ ਸੀ, ਤੇ …
Read More »ਮਾਤਾ ਚਿੰਤਪੁਰਨੀ ਮੇਲੇ ਉਪਰੰਤ ਸਫ਼ਾਈ ਮੁਹਿੰਮ ਲਈ ਟੀਮਾਂ ਨੂੰ ਸ੍ਰੀ ਤੀਕਸ਼ਨ ਸੂਦ ਨੇ ਕੀਤਾ ਰਵਾਨਾ
ਹੁਸ਼ਿਆਰਪੁਰ, 25 ਅਗਸਤ (ਸਤਵਿੰਦਰ ਸਿੰਘ) – ਮਾਤਾ ਚਿੰਤਪੁਰਨੀ ਮੇਲੇ ਦੇ ਸਬੰਧ ਵਿੱਚ ਲਗਾਏ ਗਏ ਲੰਗਰਾਂ ਵਾਲੀਆਂ ਥਾਵਾਂ ਅਤੇ ਉਸ ਦੇ ਆਲੇ-ਦੁਆਲੇ ਦੀ ਸਫ਼ਾਈ ਕਰਾਉਣ ਲਈ ਬਣਾਈਆਂ ਗਈਆਂ 26 ਟੀਮਾਂ ਨੂੰ ਅੱਜ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਧੋਬੀ ਘਾਟ ਤੋਂ ਰਵਾਨਾ ਕੀਤਾ। ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਅਨੰਦ ਸਾਗਰ ਸ਼ਰਮਾ …
Read More »ਪੰਜਾਬ ਦੀਆਂ ਪੇਂਡੂ ਸੜਕਾਂ ਦੀ ਮੁਰੰਮਤ ਤੇ ਖਰਚ ਹੋਣਗੇ 1300 ਕਰੋੜ – ਜਨਮੇਜਾ ਸਿੰਘ ਸੇਖੋਂ
ਹੁਸ਼ਿਆਰਪੁਰ, 25 ਅਗਸਤ (ਸਤਵਿੰਦਰ ਸਿੰਘ) – ਪੰਜਾਬ ਵਿੱਚ 1300 ਕਰੋੜ ਰੁਪਏ ਦੀ ਲਾਗਤ ਨਾਲ ਪੇਂਡੂ ਸੰਪਰਕ ਸੜਕਾਂ ਦੇ ਨਿਰਮਾਣ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਸਟੇਟ ਹਾਈ ਵੇ ਅਤੇ ਜ਼ਿਲ੍ਹਾ ਲਿੰਕ ਸੜਕਾਂ ਦੇ ਨਿਰਮਾਣ ਦੇ ਲਈ 600 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਲਈ ਟੈਂਡਰ ਵੀ ਲਗ ਚੁੱਕੇ ਹਨ। ਇਹ ਜਾਣਕਾਰੀ ਪੰਜਾਬ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 25 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਪ੍ਰੈਲ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਲ.ਐਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਅੱਠਵਾਂ ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ’ਤੇ ਮੌਜੂਦ ਹੋਣਗੇ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਾਈਨ ਆਰਟਸ, ਸੰਗੀਤ, ਥੀਏਟਰ ਗਿੱਧਾ ਤੇ ਭੰਗੜਾ ਵਰਕਸ਼ਾਪ 27 ਅਗਸਤ ਤੋਂ
ਅੰਮ੍ਰਿਤਸਰ, 25 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਸਿੰਘ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਯੁਵਕ ਮੇਲਿਆਂ ਦੇ ਮੁਕਾਬਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਫਾਈਨ ਆਰਟਸ, ਸੰਗੀਤ, ਥੀਏਟਰ ਅਤੇ ਡਾਂਸ, ਗਿੱਧਾ ਤੇ ਭੰਗੜਾ ਦੇ ਮੁਕਾਬਲਿਆਂ ਵਿਚ ਤਕਨੀਕੀ ਨੁਕਤਿਆਂ ਨੂੰ ਸਾਂਝਾ ਕਰਨ ਲਈ ਵੱਖ-ਵੱਖ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਵਰਕਸ਼ਾਪ 27 ਅਗਸਤ ਤੋਂ 2 …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੁੱਲ੍ਹਾ ਅਤੇ ਮਿਰਚ-ਮਸਾਲਾ ਦਾ ਮੰਚਨ
ਅੰਮ੍ਰਿਤਸਰ, 25 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਸਿੰਘ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੰਗ-ਮੰਚ ਨੂੰ ਪਹਿਲਾਂ ਨਾਲੋਂ ਹੋਰ ਪ੍ਰੋਤਸਾਹਿਤ ਕੀਤੇ ਜਾਣ ਲਈ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਵੱਲੋਂ ਅੰਮ੍ਰਿਤਸਰ ਦੀਆਂ ਸੰਸਥਾਵਾਂ ਪੰਜਾਬ ਨਾਟ ਸ਼ਾਲਾ ਅਤੇ ਮੰਚ ਰੰਗ-ਮੰਚ ਨੂੰ ਇਕ-ਇਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਫੈਸਲਾ ਲਿਆ ਹੈ। ਇਸ ਸੰਦਰਭ ਵਿਚ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਵਿਸ਼ੇਸ਼ ਸਮਾਗਮਾਂ ਵਿਚ …
Read More »ਜ਼ਿਲ੍ਹਾ ਮੈਜਿਸਟਰੇਟ ਵਲੋਂ ਰੱਖੜ ਪੁੰਨਿਆ ਦੇ ਮੱਦੇਨਜ਼ਰ ਮਨਾਹੀ ਦੇ ਹੁਕਮ ਜਾਰੀ
ਅੰਮ੍ਰਿਤਸਰ, 25 ਅਗਸਤ (ਪ.ਪ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਦੇ 500 ਮੀਟਰ ਘੇਰੇ ਵਿਚ ਮਿਤੀ 27 ਅਗਸਤ 2015 ਤੋਂ 29 ਅਗਸਤ, 2015 ਤੱਕ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ. ਕਲੱਬ ਜਾਂ ਕਿਸੇ ਹੋਰ ਜਨਤਕ ਸਥਾਨਾਂ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ ਉਸ …
Read More »ਕਰੋਲਬਾਗ ਸਕੂਲ ਵਿਖੇ ਅਜ਼ਾਦੀ ਦਿਹਾੜਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ
ਨਵੀਂ ਦਿੱਲੀ, 25 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲਬਾਗ ਵਿੱਖੇ ਅਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਨੇ ਕੌਮੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਸਕੂਲ ਦੇ ਪ੍ਰਤੀਭਾਸ਼ਾਲੀ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ।ਵਿਦਿਆਰਥੀਆਂ ਵੱਲੋਂ ਇਸ ਮੌਕੇ ਤੇ ਸਭਿਆਚਾਰਕ …
Read More »
Punjab Post Daily Online Newspaper & Print Media