ਭਿੱਖੀਵਿੰਡ, 27 ਅਗਸਤ (ਕੁਲਵਿੰਦਰ ਕੰਬੋਕੇ)- ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ, ਮਹਿਤਾਬ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਅਸਥਾਨ ਦੀ ਸੇਵਾ ਕਰਵਾ ਰਹੇ ਬਾਬਾ ਸੁਰਜੀਤ ਸਿੰਘ ਕੈਰੋਂ ਵਾਲਿਆਂ ਨੇ ਦੱਸਿਆ ਕਿ ਇਹ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰਾਂ ਇਸ ਵਾਰ ਵੀ …
Read More »Daily Archives: August 27, 2015
ਅੱਜ ਦੀਆਂ ਸੁਰਖੀਆਂ……….
ਪਾਕਿਸਤਾਨੀ ਮੀਡੀਆ ਗੁਰੂ ਨਾਨਕ ਸਾਹਿਬ ਦੀ ਯਾਦਗਾਰ ਨੂੰ ਦੱਸ ਰਿਹੈ ਭੂਤਾਂ ਦਾ ਡੇਰਾ- ਕੋਛੜ
ਅੰਮ੍ਰਿਤਸਰ, 26 ਅਗਸਤ (ਪ,.ਪ) – ਪਾਕਿਸਤਾਨ ਦੇ ਸਮਾਚਾਰ ਚੈਨਲ ‘ਐਕਸਪ੍ਰੈੱਸ ਨਿਊਜ਼’ ਵਲੋਂ ਤਿਆਰ ਕੀਤੀ ਵੀਡੀਓ ਵਿਚ ਹਿੰਦ-ਪਾਕਿ ਸਰਹੱਦ ਨਾਲ ਲੱਗਦੇ ਜਿਲ੍ਹਾ ਲਾਹੌਰ ਦੇ ਪਿੰਡ ਜਾਹਮਣ ਦੇ ਗੁਰਦੁਆਰਾ ਰੋੜੀ ਸਾਹਿਬ ਵਿਚ ਭੂਤ-ਪ੍ਰੇਤਾਂ ਦਾ ਆਵਾਸ ਹੋਣ ਦਾ ਦਾਅਵਾ ਕੀਤਾ ਗਿਆ ਹੈ।ਇਤਿਹਾਸਕਾਰ ਤੇ ਖੋਜ-ਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਲਾਹੌਰ ਦੇ ਥਾਣਾ ਬਰਕੀ ਦੇ ਅਧੀਨ ਆਉਂਦੇ ਪਿੰਡ ਜਾਹਮਣ ਵਿੱਚਲਾ …
Read More »ਮਾਲ ਰੋਡ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਲੋਕ ਨਾਚ ਮੁਕਾਬਲਾ ਆਯੋਜਿਤ
ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ)- ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ, ਚੰਡੀਗ੍ਹੜ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ (ਸ.ਸ) ਅੰਮ੍ਰਿਤਸਰ, ਸ੍ਰੀ ਸਤਿੰਦਰਬੀਰ ਸਿੰਘ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਅੰਮ੍ਰਿਤਸਰ, ਸ੍ਰੀਮਤੀ ਸੁਦੀਪ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਲੋਕ ਨਾਚ ਮੁਕਾਬਲਾ ਸ.ਕੰ.ਸ.ਸ.ਸਕੂਲ, ਮਾਲ ਰੋਡ ਵਿਖੇ ਆਯੋਜਿਤ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਆਈਆਂ 15 …
Read More »ਮੰਤਰੀ ਅਨਿਲ ਜੋਸ਼ੀ ਨੇ ਕੀਤਾ ਦੁਸਹਿਰਾ ਗਰਾਉਂਡ ਦਾ ਦੌਰਾ
ਇਸ ਵਾਰ ਭਾਰਤ ਦੇ ਸਭ ਤੋਂ ਖੂਬਸੂਰਤ ਪ੍ਰੋਗਰਾਮਾਂ ਵਿਚੋਂ ਇਕ ਹੋਵੇਗਾ ਅੰਮ੍ਰਿਤਸਰ ਦਾ ਦੁਸਹਿਰਾ ਅਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਅੱਜ ਰਣਜੀਤ ਐਵਨਿਊ ਸਥਿਤ ਦੁਸਹਿਰਾ ਗ੍ਰਾਉਂਡ ਦਾ ਦੌਰਾ ਕੀਤਾ।ਇਸ ਦੌਰਾਨ ਸ਼੍ਰੀ ਜੋਸ਼ੀ ਦੇ ਨਾਲ ਦੁਸਹਿਰਾ ਕਮੇਟੀ ਅੰਮ੍ਰਿਤਸਰ ਨੋਰਥ ਦੀ ਟੀਮ ਵੀ ਹਾਜਰ ਸੀ।ਸ਼੍ਰੀ ਜੋਸ਼ੀ ਨੇ ਟੀਮ …
Read More » 100 ਕਰੋੜ ਦੀ ਲਾਗਤ ਨਾਲ ਬਟਾਲਾ ਰੋਡ ਕੰਕਰੀਟ ਦੀ ਬਣੇਗੀ- ਮੰਤਰੀ ਜੋਸ਼ੀ ਨੇ ਕੀਤੀ ਸ਼ੁਰੂਆਤੱ
ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਕਿਹਾ ਕਿ ਸਥਾਨਕ ਬਟਾਲਾ ਰੋਡ ਸੂਬੇ ਦੀਆਂ ਬੇਹਤਰੀਨ ਅਤੇ ਮਜ਼ਬੂਤ ਸੜਕਾਂ ਵਿਚੋਂ ਇਕ ਹੋਵੇਗੀ ਕਿਉਂਕਿ 100 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਮਾਰਚ 2016 ਵਿਚ ਮੁਕੰਮਲ ਹੋ ਜਾਵੇਗਾ ਜਿਸ ਨਾਲ ਮਾਝਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਸ੍ਰੀ ਜੋਸ਼ੀ ਨੇ ਅੱਜ ਬਟਾਲਾ ਰੋਡ ‘ਤੇ …
Read More » ‘ਬਿਜਲੀ ਬੱਚਤ ਕਿਉੇਂ ਅਤੇ ਕਿਵੇਂ’ ਵਿਸ਼ੇ ‘ਤੇ ਸੈਮੀਨਾਰ ਤੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ
ਹਰਸ਼ਾ ਛੀਨਾ, 26 ਅਗਸਤ (ਪ.ਪ) ਸਕੂਲੀ ਵਿਦਿਆਰਥੀਆਂ ਨੂੰ ਬਿਜਲੀ ਦੀ ਬੱਚਤ ਸੰਬੰਧੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਹਰਸ਼ਾ ਛੀਨਾਂ ਵਿਖੇ ਡਿਪਟੀ ਮੁੱਖ ਇੰਜੀਨੀਅਰ ਡੀ.ਐਸ.ਐਮ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਾਰਜਕਾਰੀ ਇੰਜੀਨੀਅਰ ਡੀ.ਐਸ.ਐਮ ਸੈੱਲ ਦੀ ਨਿਗਰਾਨੀ ਹੇਠ ‘ਬਿਜਲੀ ਬੱਚਤ ਕਿਉੇਂ ਅਤੇ ਕਿਵੇਂ’ ਵਿਸ਼ੇ ‘ਤੇ ਸੈਮੀਨਾਰ ਅਤੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ।ਪ੍ਰਿੰਸੀਪਲ ਰੇਖਾ ਮਹਾਜਨ ਦੀ ਅਗਵਾਈ ‘ਚ ਹੋਏ ਇਸ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀ ਦੀ ਸਾਲਾਨਾ ਜਨਰਲ ਇਕੱਤਰਤਾ
ਅੰਮ੍ਰਿਤਸਰ, 26 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਸਿੰਘ ਖੁਰਮਨੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀ (ਇਸਤਰੀ-ਪੁਰਸ਼) ਤੇ ਐਗਜ਼ੀਕਿਊਟਿਵ ਬੋਰਡ ਦੀ ਸਾਲਾਨਾ ਜਨਰਲ ਇਕੱਤਰਤਾ ਯੂਨੀਵਰਸਿਟੀ ਕੈਂਪਸ ਵਿਖੇ ਹੋਈ। ਸਬੰਧਤ ਕਾਲਜਾਂ ਦੇੇ ਪ੍ਰਿੰਸੀਪਲ ਇਸ ਮੀਟਿੰਗ ਦੇ ਮੈਂਬਰ ਸਨ। ਯੂਨੀਵਰਸਿਟੀ ਦੇ ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਯੂਨੀਵਰਸਿਟੀ ਤੇ ਸਬੰਧਤ ਕਾਲਜਾਂ ਵਿਚ ਖੇਡਾਂ ਦੇ ਹੋਰ ਵਿਕਾਸ ਲਈ ਯੂਨੀਵਰਸਿਟੀ …
Read More »ਚੋਗਾਵਾਂ ਵਿਖੇ ਐਡਵਾਂਸ ਕਟਿੰਗ ਐਂਡ ਟੇਲਰਿੰਗ ਸੈਂਟਰ ਦਾ ਉਦਘਾਟਨ ਅੱਜ
ਅੰਮ੍ਰਿਤਸਰ, 26 ਅਗਸਤ (ਗੁਰਚਰਨ ਸਿੰਘ)- ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਸ. ਵੀਰ ਸਿੰਘ ਲੋਪੋਕੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਭਲਕੇ 27 ਅਗਸਤ ਨੂੰ ਸਵੇਰੇ 11 ਵਜੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਚੋਗਾਵਾਂ ਵਿਖੇ ਬਾਰਡਰ ਏਰੀਆ ਵਿਕਾਸ ਪ੍ਰੋਗਰਾਮ ਤਹਿਤ ਹੁਨਰ ਵਿਕਾਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਐਡਵਾਂਸ ਕਟਿੰਗ ਐਂਡ ਟੇਲਰਿੰਗ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਖੋਜ ਅਫ਼ਸਰ, ਜ਼ਿਲ੍ਹਾ …
Read More »ਗੁਣਾਤੰਤਰ ਦੇ ਨਾਲ ਗੁਣਤੰਤਰ ਨੂੰ ਵੀ ਸਿੱਖ ਕੌਮ ਦੇ ਏਜੰਡੇ ਵਿੱਚ ਅੱਗੇ ਰੱਖਣ- ਜੀ. ਕੇ
ਸਿੱਖਾਂ ਨੂੰ ਆਪਣੀ ਆਬਾਦੀ ਵਧਾਉਣ ਦੀ ਅਸਿੱਧੇ ਤਰੀਕੇ ਨਾਲ ਦਿੱਤੀ ਸਲਾਹ ਨਵੀਂ ਦਿੱਲੀ, 26 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਨੂੰ ਆਪਣੀ ਆਬਾਦੀ ਵਧਾਉਣ ਦੀ ਅਸਿੱਧੇ ਤਰੀਕੇ ਨਾਲ ਸਲਾਹ ਦਿੱਤੀ ਹੈ। ਦੇਸ਼ ਦੀ ਆਬਾਦੀ ਵਿੱਚ ਸਿੱਖਾਂ ਦੀ 0.2 ਫੀਸਦੀ ਅਬਾਦੀ ਘਟਣ ਦਾ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਨੂੰ ਹਵਾਲਾਂ …
Read More »
Punjab Post Daily Online Newspaper & Print Media