ਬਟਾਲਾ, 26 ਅਗਸਤ (ਨਰਿੰਦਰ ਬਰਨਾਲ )- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਵਿਖੇ ਭਾਰਤ ਸਕਾਊਟ ਪੰਜਾਬ ਵੱਲੋਂ ਚਾਰ ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਕੈਂਪ ਵਿੱਚ ਡੀ.ਓ.ਸੀ. ਦਿਲਬਾਗ ਸਿੰਘ, ਤਰਲੋਕ ਸਿੰਘ, ਹਰਪਾਲ ਸਿੰਘ ਅਤੇ ਮੈਡਮ ਸਤਿੰਦਰ ਕੌਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਕਾਊਟ, ਗਾਈਡ ਨਿਯਮ, ਪ੍ਰਣ, ਝੰਡਾ ਗੀਤ, ਪ੍ਰਰਾਥਨਾ ਆਦਿ ਬਾਰੇ ਵਿਸਥਾਰ …
Read More »Daily Archives: August 27, 2015
ਪੀਰ ਬਾਬਾ ਪੀਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ
ਪੱਟੀ, 26 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੀਰ ਬਾਬਾ ਪੀਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਪੀਰ ਬਾਬਾ ਦੀ ਦਰਗਾਹ ‘ਤੇ ਹੋਈ।ਜਿਸ ਵਿੱਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ‘ਤੇ ਕਮੇਟੀ ਮੈਂਬਰਾਂ ਨੇ ਬੀਤੇ ਦਿਨੀਂ ਪੀਰ ਬਾਬਾ ਪੀਰਾ ਸਾਹਿਬ ਦੇ ਮਨਾਏ ਗਏ ਮੇਲੇ ਨੂੰ ਕਾਮਯਾਬ ਬਣਾਉਣ ਲਈ ਸਹਿਯੋਗ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ ਗਿਆ।ਉਪਰੰਤ ਸਰਬਸੰਮਤੀ ਨਾਲ ਪ੍ਰਬੰਧਕ …
Read More »ਆਮ ਅਦਮੀ ਪਾਰਟੀ ਵੱਲੋ ‘ਪੰਜਾਬ ਜੋੜੋ’ ਮੁਹਿੰਮ ਨੂੰ ਭਰਵਾ ਹੁੰਗਾਰਾ
ਪੱਟੀ, 26 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਅੱਜ ਪਿੰਡ ਸ਼ੇਰੋ ਵਿਧਾਨ ਸਭਾ ਹੱਲਕਾ ਪੱਟੀ ਵਿੱਚ ਆਕਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਾ ਜਦੋ ਪਿੰਡ ਸ਼ੇਰੋ ਤੋ ਬਲਵਿੰਦਰ ਸਿੰਘ, ਬਚਿੱਤਰ ਸਿੰਘ ਮੋਹਣ ਸਿੰਘ, ਸਰਨਦੀਪ ਸਿੰਘ, ਬਾਜ ਸਿੰਘ, ਰਾਜਬੀਰ ਸਿੰਘ, ਸੱਕਤਰ ਸਿੰਘ, ਕਸ਼ਮੀਰ ਸਿੰਘ, ਕਾਰਜ ਸਿੰਘ ਆਦਿ ਕਈ ਪ੍ਰੀਵਾਰ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦੇ …
Read More » ‘ਫ਼ਖਰ-ਏ-ਕੌਮ’ਦਾ ਦਿੱਤਾ ਅਵਾਰਡ ਵਾਪਸ ਨਹੀਂ ਲਿਆ ਜਾ ਸਕਦਾ- ਸਿੰਘ ਸਾਹਿਬ
ਅੰਮ੍ਰਿਤਸਰ, 26 ਅਗਸਤ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਐਵਾਰਡ ਵਾਪਸ ਨਹੀਂ ਲਿਆ ਜਾ ਸਕਦਾ।ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨਾਂ ਕਿਹਾ ਕਿ ਜੋ ਸਿੱਖ ਜਥੇਬੰਦੀਆਂ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖਰ-ਏ-ਕੌਮ ਦਾ ਦਿੱਤਾ ਐਵਾਰਡ ਵਾਪਸ ਲੈਣ ਬਾਰੇ ਕਹਿੰਦੀਆਂ ਹਨ, ਇਹ …
Read More »
Punjab Post Daily Online Newspaper & Print Media