ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਅੱਜ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਆਰੀਆ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਬਠਿੰਡਾ ਵਿਖੇ ਵਿਦਿਆਰਥਣਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦੇਣ ਲਈ ਡੈਂਟਲ ਹੈਲਥ ਜਾਗਰੂਕਤਾ ਕੈਂਪ ਲਗਾਇਆ ਗਿਆ । ਡਾ. ਮੀਨਾ ਗੁਪਤਾ ਜਿਲਾ ਡੈਂਟਲ ਹੈਲਥ ਅਫਸਰ ਦੀ ਦੇਖਰੇਖ ਹੇਠ ਲਗਾਏ ਇਸ ਕੈਂਪ …
Read More »Daily Archives: August 28, 2015
ਨੈਤਿਕ ਸਿੱਖਿਆ ਦਾ ਇਮਤਿਹਾਨ ਆਯੋਜਿਤ
ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਗਿਆ ।ਇਸ ਇਮਤਿਹਾਨ ਲਈ ਰਿਟਾਇਰਡ ਇੰਜ.ਚਰਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵੱਲੋਂ ਬਤੌਰ ਨਿਗਰਾਨ ਡਿਊਟੀ ਨਿਭਾਈ ਗਈ ।ਇਹ ਇਮਤਿਹਾਨ ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਅਤੇ ਵਾਇਸ ਪ੍ਰਿੰਸੀਪਲ ਮੈਡਮ ਸ਼ਿੰਦਰਪਾਲ …
Read More »ਗੁਰੂ ਨਾਨਕ ਕਾਲਜੀਏਟ ਸਕੂਲ ‘ਚ ਖਿਡਾਰੀਆਂ ਤੇ ਐਮ. ਬੀ. ਬੀ. ਐਸ ‘ਚ ਦਾਖ਼ਲ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ
ਉਪ ਜਿਲ੍ਹਾ ਸਿਖਿਆ ਅਫਸਰ (ਸ) ਭਾਰਤ ਭੂਸ਼ਨ ਤੇ ਸੰਤੋਖ ਰਾਜ ਸਿੰਘ ਸਨਮਾਨਿਤ ਬਟਾਲਾ, 26 ਅਗਸਤ (ਨਰਿੰਦਰ ਬਰਨਾਲ)- ਅੱਜ ਗੁਰੂ ਨਾਨਕ ਕਾਲਜੀਏਟ ਸਕੂਲ ਬਟਾਲਾ ‘ਚ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਅਵਤਾਰ ਸਿੰਘ ਸਕੱਤਰ ਵਿਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸ਼ਾਮਲ ਹੋਏ ਤੇ ਉਨ੍ਹਾਂ ਨਾਲ ਮੀਤ ਸਕੱਤਰ ਭੁਪਿੰਦਰਪਾਲ ਸਿੰਘ ਤੇ ਐਜੂਕੇਸ਼ਨ ਟਰੱਸਟ ਦੇ ਇੰਚਾਰਜ ਮਨਿੰਦਰ …
Read More » ਕੈਨੇਡਾ ਦੇ ਮੰਤਰੀਆਂ ਵਲੋਂ ਮਾਸਟਰ ਮੇਹਰ ਸਿੰਘ ਨੂੰ ਸਰਧਾਂਜਲੀਆਂ ਭੇਟ
ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਲਬਾਤਪੁਰਾ ਦੇ ਜੰਮਪਲ ਸਵ: ਮਾਸਟਰ ਮੇਹਰ ਸਿੰਘ ਦੀ ਬਰਸੀ ਗੁਰਦੁਆਰਾ ਦਸਮੇਸ਼ ਦਰਬਾਰ ਬਰਿੰਮਟਨ ਵਿਖੇ ਮਨਾਈ ਗਈ, ਜਿਸ ਵਿਚ ਜਿਥੇ ਪੰਜਾਬ ਤੋਂ ਗਏ ਸਤਨਾਮ ਸਿੰਘ ਭਾਈਰੂਪਾ, ਦਵਿੰਦਰ ਸਿੰਘ ਪੱਪੀ ਮਹਿਰਾਜ ਸਾਬਕਾ ਚੈਅਰਮੈਨ ਮਾਰਕੀਟ ਕਮੇਟੀ ਰਾਮਪੁਰਾ, ਨਿਰਮਲ ਸਿੰਘ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ, ਚਰਨਜੀਤ ਸਿੰਘ ਗੁਡ ਮੈਂਬਰ ਜਿਲ੍ਹਾ ਪ੍ਰੀਸ਼ਦ ਬਠਿੰਡਾ ਨੇ ਸ਼ਿਰਕਤ ਕੀਤੀ, ਉਥੇ …
Read More »
Punjab Post Daily Online Newspaper & Print Media