Wednesday, November 25, 2026

Daily Archives: August 29, 2015

ਸਮਾਰਟ ਸਿਟੀ ਨਾਲ ਅਕਾਲੀ ਦਲ ਨੇ ਚੋਣ ਵਾਆਦਾ ਕੀਤਾ ਪੂਰਾ- ਰਾਜਵਿੰਦਰ ਰਾਜ

ਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ) – ਸਮਾਰਟ ਸਿਟੀ ਦੇ ਐਲਾਨ ਨਾਲ ਅਕਾਲੀ -ਭਾਜਪਾ ਵੱਲੋ ਲੋਕਾਂ ਨਾਲ ਚੋਣਾ ਸਮੇਂ ਕੀਤਾ ਵਾਅਦਾ ਪੂਰਾ ਕਰ ਲਿਆ ਗਿਆ।ਚੌਣਵੇਂ ਪੱਤਰਕਾਰਾ ਨੂੰ ਸੰਬੋਧਨ ਕਰਦਿਆਂ ਜਿਲ੍ਹਾਂ ਅਕਾਲੀ ਜੱਥਾ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਨੇ ਅੰਮ੍ਰਿਤਸਰ ਵਿਚ ਆਈ.ਆਈ.ਐਮ, ਵਿਰਾਸਤੀ ਸ਼ਹਿਰ ਦਾ ਦਰਜਾ ਤੇ ਹੁਣ ਸਮਾਰਟ ਸਿਟੀ ਜਿਡੇ …

Read More »

ਡਾ. ਰੂਪ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਵਿਜਟਿੰਗ ਪ੍ਰੋਫੈਸਰ ਨਿਯੁੱਕਤ

ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) ਡਾਕਟਰ ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਕਲਪ, ਸੰਸਥਾ ਅਤੇ ਯੋਗਤਾ ਵਿਸ਼ੇ ਵਿੱਚ (ਪੀ. ਐਚ ਡੀ.) ਡਾਕਟਰ ਆਫ ਫਿਲਾਸਫੀ ਹਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਧਰਮ ਅਤੇ ਸੱਭਿਅਤਾ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਨੂੰ ਪੜਾਉਣ ਲਈ ਵਿਜਟਿੰਗ ਪ੍ਰੋਫੈਸਰ ਵਜੋਂ ਨਿਯੁਕਤ ਕੀਤਾ …

Read More »

ਕਾਂਗਰਸ ਵਲੋਂ ਪੁਲੀਸ ਵਧੀਕੀਆਂ ਖਿਲਾਫ ਡੀ. ਐਸ. ਪੀ ਪੱਟੀ ਦੇ ਵਿਸ਼ਾਲ ਧਰਨਾ

ਮੌਕੇ ਤੇ ਪੁੱਜੇ ਐਸ. ਐਸ. ਪੀ ਵਲੋਂ ਡੀ. ਐਸ. ਪੀ ਸੁਖਵਿੰਦਰ ਸਿੰਘ ਨੇ ਵਧੀਕੀਆਂ ਦੀ ਜਾਂਚ ਦਾ ਦਿੱਤਾ ਭਰੋਸਾ ਪੱਟੀ, 28 (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਪੱਟੀ ਹੱਲਕੇ ਨਾਲ ਸਬੰਧਿਤ ਪਿੰਡ ਜੌੜ ਸਿੰਘ ਵਾਲਾ ਦੇ ਉਘੇ ਕਾਂਗਰਸ ਆਗੂ ਡਾ. ਦਲਬੀਰ ਸਿੰਘ ਅਤੇ ਉਸ ਦੇ ਪ੍ਰੀਵਾਰ ਦੇ ਮੈਂਬਰ ਤੇ ਪਿੰਡ ਦੇ ਹੀ ਕੁਝ ਅਕਾਲੀ ਕਾਰਕੁੰਨਾ ਵਲੋਂ ਕਾਤਲਾਨਾ ਹਮਲਾ ਕਰਨ, ਪਰਚਾ …

Read More »

ਆਮ ਆਦਮੀ ਪਾਰਟੀ ਵੱਲੋਂ ਮੈਂਬਰਸ਼ਿਪ ਕੈਂਪ ਲਗਾਇਆ ਗਿਆ

ਪੱਟੀ 28 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਆਮ ਆਦਮੀ ਪਾਰਟੀ ਵੱਲੋ ‘ਪੰਜਾਬ ਜੋੜੋ’ ਮੁਹਿੰਮ ਤਹਿਤ ਸਥਾਨਕ ਪੱਟੀ ਬੱਸ ਸਟਂੈਡ ਵਿਖੇ ਸਟਾਲ ਲਗਾ ਕੇ ਚਾਹਵਾਨ ਲੋਕਾ ਦੇ ਮੈਂਬਰਸ਼ਿਪ ਫਾਰਮ ਭਰੇ ਗਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਉਮੀਦ ਤੋ ਵੱਧ ਲੋਕਾ ਦਾ ਭਰਵਾ ਹੁੰਗਾਰਾ ਮਿਲਿਆ ਹੈ ਤੇ ਹੁਣ ਤੱਕ ਹਲਕਾ ਪੱਟੀ ਵਿੱਚ 16500 …

Read More »

 ਮੰਤਰੀ ਜੋਸ਼ੀ ਵਲੋਂ ਸਿਟੀਜਨ ਵੈਲਫੇਅਰ ਸੁਸਾਇਟੀ ਨੂੰ ਢਾਈ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਸਿਟੀਜਨ ਵੈਲਫੇਅਰ ਸੁਸਾਇਟੀ, ਜਵਾਹਰ ਨਗਰ, ਬਟਾਲਾ ਰੋਡ ਨੂੰ 2 ਲੱਖ 50 ਹਜਾਰ ਰੁਪਏ ਦਾ ਚੈਕ ਭੇਟ ਕੀਤਾ। ਇਸ ਮੌਕੇ ਸ਼੍ਰੀ ਜੋਸ਼ੀ ਨੇ ਦਸਿਆ ਕਿ ਸੁਸਾਇਟੀ ਵੱਲੋਂ ਜਰੂਰਤਮੰਦ ਬਚਿਆਂ ਨੂੰ ਫ੍ਰੀ ਕਿਤਾਬਾਂ ਅਤੇ ਸਕੂਲ ਦੀਆਂ ਵਰਦੀਆਂ ਦਿੱਤੀਆਂ ਜਾਂਦੀਆਂ ਹਨ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੀ ਸੈਨੇਟ ਤੇ ਸਿੰਡੀਕੇਟ ਦੀਆਂ ਇਕੱਤਰਤਾਵਾਂ ਦਾ ਆਯੋਜਨ

ਅੰਮ੍ਰਿਤਸਰ, 28 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੀਆਂ ਇਕੱਤਰਤਾਵਾਂ ਦਾ ਆਯੋਜਨ ਅੱਜ ਇਥੇ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਹਾਲ ਵਿਖੇ ਹੋਇਆ। ਦੋਵਾਂ ਸਦਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਉਪ-ਕੁਲਪਤੀ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਕੀਤੀ ਅਤੇ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਏਜੰਡਾ ਪੇਸ਼ ਕੀਤਾ। ਵੱਡੀ ਗਿਣਤੀ ਵਿਚ ਸੈਨੇਟ ਤੇ ਸਿੰਡੀਕੇਟ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਗੀਤ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 28 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਅੱਜ ਇਥੇ ਯੂਥ ਫੈਸਟੀਵਲਾਂ ਤੋ ਪਹਿਲਾਂ ਮਿਊਜਕ (ਸ਼ਬਦ/ਭਜਨ, ਵਾਰ/ਕਵੀਸ਼ਰੀ) ਦੀ ਵਰਕਸ਼ਾਪ ਡਾ. ਜਗਜੀਤ ਕੌਰ ਦੀ ਅਗਵਾਈ ਵਿਚ ਕਰਵਾਈ ਗਈ। ਵਰਕਸ਼ਾਪ ਦੇ ਪਹਿਲੇ ਦਿਨ ਫਾਈਨ ਆਰਟਸ ਦੇ ਮਾਹਿਰਾਂ ਨੇ ਅਹਿਮ ਜਾਣਕਾਰੀ ਦਿੱਤੀ। ਅੱਜ ਦੀ ਵਰਕਸ਼ਾਪ ਦਾ ਮੰਤਵ ਸ਼ਬਦ, ਵਾਰ, ਕਵਿਸ਼ਰੀ ਦੇ ਤਕਨੀਕੀ ਨੁਕਤਿਆਂ …

Read More »

ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਲਈ ਚੋਣ ਕਮਿਸ਼ਨ ਕਰਵਾਏਗਾ ਆਨਲਾਈਨ ਮੁਕਾਬਲੇ

ਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ)- ਭਾਰਤ ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਖਾਸ ਤੌਰ ‘ਤੇ ਨੌਜਵਾਨ ਵਰਗ ਨੂੰ ਵੋਟ ਪ੍ਰਤੀ ਉਤਸ਼ਾਹਿਤ ਕਰਨ ਲਈ ਆਨਲਾਈਨ ਮੁਕਾਬਲੇ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਇਨ੍ਹਾਂ ਆਨਲਾਈਨ ਮੁਕਾਬਲਿਆਂ ਵਿਚ ਲੇਖ ਰਚਨਾ, ਸਲੋਗਨ ਰਚਨਾ, ਸੁਝਾਅ, ਗੀਤ, ਪੋਸਟਰ ਚਿੱਤਰਕਾਰੀ, ਲਘੂ ਫਿਲਮ …

Read More »

ਜ਼ਿਲ੍ਹੇ ਵਿੱਚ ਗਾਜਰ ਬੂਟੀ ਵਿਰੋਧੀ ਮੁਹਿੰਮ ਦੀ ਮਿਸ਼ਨ ਵਜੋਂ ਸ਼ੁਰੂਆਤ- ਰਵੀ ਭਗਤ

ਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ) – ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚੋਂ ਗਾਜਰ ਬੂਟੀ ਦੇ ਮੁਕੰਮਲ ਖ਼ਾਤਮੇ ਦੀ ਅੱਜ ਜੰਗੀ ਪੱਧਰ ‘ਤੇ ਸ਼ੁਰੂਆਤ ਕਰਦਿਆਂ ਪਹਿਲੇ ਪੜਾਅ ਵਿਚ ਕਰੀਬ 35 ਸਰਕਾਰੀ ਦਫ਼ਤਰਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਾਤਾਵਰਨ ਸਾਫ-ਸੁਥਰਾ ਰੱਖਣ ਦੇ ਮਕਸਦ ਨਾਲ ਗਾਜਰ ਬੂਟੀ ਪੁੱਟਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ …

Read More »