Wednesday, November 25, 2026

Monthly Archives: August 2015

ਪੰਜਾਬ ਉਰਦੂ ਅਕੈਡਮੀ ਵਿੱਚ ਬੂਟੇ ਲਗਾਓ ਮੁਹਿਮ

ਮਾਲੇਰਕੋਟਲਾ (ਸੰਦੌੜ) 26 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਉਰਦੂ ਅਕੈਡਮੀ ਵਿੱਚ ਬੂਟੇ ਲਗਾਓ ਮੁਹਿਮ ਦਾ ਆਰੰਭ ਬੀਬੀ ਫ਼ਰਜ਼ਾਨਾ ਆਲਮ ਚੀਫ਼ ਪਾਰਲੀਮਾਨੀ ਸਕੱਤਰ, ਪੰਜਾਬ ਸਰਕਾਰ ਅਤੇ ਅਕੈਡਮੀ ਦੇ ਵਾਈਸ ਚੈਅਰਪਰਸਨ ਨੇ ਪੌਦਾ ਲਗਾਕੇ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਦੂਸ਼ਿਤ ਵਾਤਾਵਰਣ ਨੂੰ ਠੀਕ ਰੱਖਣ ਲਈ ਰੁੱਖ ਲਾਉਣ ਦੀ ਵੱਡੀ ਮਹੱਤਤਾ ਹੈ।ਇਸ ਲਈ ਦੂਸ਼ਿਤ ਵਾਤਾਵਰਣ …

Read More »

ਲਵਾਰਸ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਰ ਅਤੇ ਸਿੰਗਾਂ ਤੇ ਕੀਤਾ ਹਰਾ ਰੰਗ

ਮਾਲੇਰਕੋਟਲਾ (ਸੰਦੌੜ) 26 ਅਗਸਤ (ਹਰਮਿੰਦਰ ਸਿੰਘ ਭੱਟ) – ਉੱਘੇ ਸਮਾਜ ਸੇਵੀ ਤੇ ਕੇ.ਐਸ.ਕੰਬਾਇਨ ਦੇ ਐਮ.ਡੀ ਇੰਦਰਜੀਤ ਸਿੰਘ ਮੁੰਡੇ ਦੀ ਅਗਵਾਈ ਵਿੱਚ ਸਥਾਨਕ ਟ੍ਰੈਫਿਕ ਪੁਲਿਸ ਦੇ ਇੰਚਾਰਜ ਕਰਨਜੀਤ ਸਿੰਘ ਜੇਜੀ ਤੇ ਉਨ੍ਹਾਂ ਦੀ ਟੀਮ ਨੇ ਸਥਾਨਕ ਸਬਜ਼ੀ ਮੰਡੀ ਵਿੱਚ ਲਵਾਰਸ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਰ ਅਤੇ ਸਿੰਗਾਂ ਤੇ ਹਰਾ ਰੰਗ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇ.ਐਸ.ਕੰਬਾਇਨ ਦੇ ਐਮ.ਡੀ ਇੰਦਰਜੀਤ …

Read More »

ਜਿਲ੍ਹਾ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ

ਮਾਲੇਰਕੋਟਲਾ (ਸੰਦੌੜ) 26 ਅਗਸਤ (ਹਰਮਿੰਦਰ ਸਿੰਘ ਭੱਟ) – ਅੱਜ ਜਿਲ੍ਹਾ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ ਜੋਨਲ ਸਕੱਤਰ ਪ੍ਰਿੰਸੀਪਲ ਸ਼੍ਰੀ ਮੁਹੰਮਦ ਖਲੀਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਜੋਨਲ ਪ੍ਰਬੰਧਕ ਸਕੱਤਰ ਸ਼੍ਰੀ ਪ੍ਰਵੇਜ ਫਾਰੂਕੀ ਅਤੇ ਕਨਵੀਨਰ ਮੈਡਮ ਸ਼ਕੂਰਾਂ ਬੇਗਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਟੂਰਨਾਮੈਂਟ ਵਿੱਚ ਅੰਡਰ-19, ਅੰਡਰ-17, ਅੰਡਰ-14 ਸਾਲ ਲੜਕੇ ਅਤੇ ਲੜਕੀਆਂ ਦੇ ਮੈਚ ਕਰਵਾਏ ਜਾਣਗੇ। ਉਦਘਾਟਨੀ ਭਾਸ਼ਨ ਵਿੱਚ …

Read More »

ਫਿਲਮ ‘ਮਾਸਟਰ ਮਾਈਂਡ ਜਿੰਦਾ ਸੁੱਖਾ’ ਦੀ ਪ੍ਰਮੋਸ਼ਨ ਦੇ ਲਈ ਲਈ ਕੀਤਾ ਪ੍ਰਚਾਰ

ਸੰਦੌੜ, 26 ਅਗਸਤ (ਹਰਮਿੰਦਰ ਸਿੰਘ ਭੱਟ) – ਸਿੰਘ ਬ੍ਰਦਰਜ਼ ਦੀ ਪੇਸ਼ਕਸ਼ ਅਤੇ ਗੁਰੂ ਨਾਨਕ ਫੈਮਿਲੀ ਆਸਟਰੇਲੀਆ ਵੱਲੋਂ ਤਿਆਰ ਸੰਸਾਰ ਦੇ ਵੱਖ-ਵੱਖ ਸਿਨੇਮਾ ਘਰਾਂ ਵਿੱਚ 11 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਦਿ ਮਾਸਟਰ ਮਾਈਂਡ ਜ਼ਿੰਦਾ-ਸੁੱਖਾ’ ਇੱਕ ਅਸਲ ਕਹਾਣੀ ਦੀ ਪ੍ਰਮੋਸ਼ਨ ਲਈ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫਿਲਮੀ ਕਲਾਕਾਰ ਤਰਨਜੀਤ ਪਾਲ ਸਿੰਘ ਸੰਧੂ ਨੇ  ਕਿਹਾ ਕਿ ਕਿ ਦੇਸ਼ …

Read More »

ਨਾਨਕਸਰ ਠਾਠ ਬੜੂੰਦੀ ਦੇ ਮੁੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਦੀ ਵਤਨ ਵਾਪਸੀ ਅੱਜ

ਸੰਦੌੜ, 26 ਅਗਸਤ (ਹਰਮਿੰਦਰ ਸਿੰਘ ਭੱਟ) – ਨਾਨਕਸਰ ਠਾਠ ਬੜੂੰਦੀ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਸੰਤ ਬਾਬਾ ਜਾਗੀਰ ਸਿੰਘ ਜੀ ਦੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਬੀਤੇ ਕਈ ਦਿਨਾਂ ਤੋ ਇੰਗਲੈਂਡ ਦੌਰੇ ਤੇ ਗਏ ਹੋਏ ਹਨ ਉਨ੍ਹਾਂ ਦਾ ਇੰਗਲੈਂਡ ਵਿਖੇ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। …

Read More »

ਕਿਸਾਨਾਂ ਨੂੰ ਜਲਦ ਜਾਰੀ ਹੋਣਗੇ 80,000 ਨਵੇਂ ਟਿਊਬਵੈਲ ਕੁਨੈਕਸ਼ਨ – ਰਵੀਕਰਨ ਕਾਹਲੋਂ

ਇੱਕ ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ ਬਟਾਲਾ, 26 ਅਗਸਤ (ਨਰਿੰਦਰ ਬਰਨਾਲ) – ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 80,000 ਟਿਊਬਵੈਲ ਕੁਨੈਕਸ਼ਨ ਜਾਰੀ ਕਰਨ ਦੀ ਪ੍ਰਕ੍ਰਿਆ ਛੇਤੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ ਕਿਉਂਕਿ ਕੌਮੀ ਗਰੀਨ ਟ੍ਰਿਬਿਊਨਲ ਵਲੋਂ ਕੁਨੈਕਸ਼ਨ ਜਾਰੀ ਕਰ ‘ਤੇ ਲੱਗੀ ਰੋਕ …

Read More »

ਸਰਕਾਰੀ ਸਕੂਲ ਕਿਲ੍ਹਾ ਟੇਕ ਸਿੰਘ ‘ਚ ਚਾਰ ਰੋਜ਼ਾ ਸਕਾਊਟ ਤੇ ਗਾਈਡੈਂਸ ਕੈਂਪ ਸ਼ੁਰੂ

ਬਟਾਲਾ, 26 ਅਗਸਤ (ਨਰਿੰਦਰ ਬਰਨਾਲ )- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਵਿਖੇ ਭਾਰਤ ਸਕਾਊਟ ਪੰਜਾਬ ਵੱਲੋਂ ਚਾਰ ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਕੈਂਪ ਵਿੱਚ ਡੀ.ਓ.ਸੀ. ਦਿਲਬਾਗ ਸਿੰਘ, ਤਰਲੋਕ ਸਿੰਘ, ਹਰਪਾਲ ਸਿੰਘ ਅਤੇ ਮੈਡਮ ਸਤਿੰਦਰ ਕੌਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਕਾਊਟ, ਗਾਈਡ ਨਿਯਮ, ਪ੍ਰਣ, ਝੰਡਾ ਗੀਤ, ਪ੍ਰਰਾਥਨਾ ਆਦਿ ਬਾਰੇ ਵਿਸਥਾਰ …

Read More »

ਪੀਰ ਬਾਬਾ ਪੀਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ

ਪੱਟੀ, 26 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੀਰ ਬਾਬਾ ਪੀਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਪੀਰ ਬਾਬਾ ਦੀ ਦਰਗਾਹ ‘ਤੇ ਹੋਈ।ਜਿਸ ਵਿੱਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ‘ਤੇ ਕਮੇਟੀ ਮੈਂਬਰਾਂ ਨੇ ਬੀਤੇ ਦਿਨੀਂ ਪੀਰ ਬਾਬਾ ਪੀਰਾ ਸਾਹਿਬ ਦੇ ਮਨਾਏ ਗਏ ਮੇਲੇ ਨੂੰ ਕਾਮਯਾਬ ਬਣਾਉਣ ਲਈ ਸਹਿਯੋਗ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ ਗਿਆ।ਉਪਰੰਤ ਸਰਬਸੰਮਤੀ ਨਾਲ ਪ੍ਰਬੰਧਕ …

Read More »

ਆਮ ਅਦਮੀ ਪਾਰਟੀ ਵੱਲੋ ‘ਪੰਜਾਬ ਜੋੜੋ’ ਮੁਹਿੰਮ ਨੂੰ ਭਰਵਾ ਹੁੰਗਾਰਾ

ਪੱਟੀ, 26 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਅੱਜ ਪਿੰਡ ਸ਼ੇਰੋ ਵਿਧਾਨ ਸਭਾ ਹੱਲਕਾ ਪੱਟੀ ਵਿੱਚ ਆਕਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਾ ਜਦੋ ਪਿੰਡ ਸ਼ੇਰੋ ਤੋ ਬਲਵਿੰਦਰ ਸਿੰਘ, ਬਚਿੱਤਰ ਸਿੰਘ ਮੋਹਣ ਸਿੰਘ, ਸਰਨਦੀਪ ਸਿੰਘ, ਬਾਜ ਸਿੰਘ, ਰਾਜਬੀਰ ਸਿੰਘ, ਸੱਕਤਰ ਸਿੰਘ, ਕਸ਼ਮੀਰ ਸਿੰਘ, ਕਾਰਜ ਸਿੰਘ ਆਦਿ ਕਈ ਪ੍ਰੀਵਾਰ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦੇ …

Read More »

 ‘ਫ਼ਖਰ-ਏ-ਕੌਮ’ਦਾ ਦਿੱਤਾ ਅਵਾਰਡ ਵਾਪਸ ਨਹੀਂ ਲਿਆ ਜਾ ਸਕਦਾ- ਸਿੰਘ ਸਾਹਿਬ

ਅੰਮ੍ਰਿਤਸਰ, 26 ਅਗਸਤ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਐਵਾਰਡ ਵਾਪਸ ਨਹੀਂ ਲਿਆ ਜਾ ਸਕਦਾ।ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨਾਂ ਕਿਹਾ ਕਿ ਜੋ ਸਿੱਖ ਜਥੇਬੰਦੀਆਂ ਪ੍ਰਕਾਸ਼ ਸਿੰਘ ਬਾਦਲ ਨੂੰ ”ਫ਼ਖਰ-ਏ-ਕੌਮ” ਦਾ ਦਿੱਤਾ ਐਵਾਰਡ ਵਾਪਸ ਲੈਣ ਬਾਰੇ ਕਹਿੰਦੀਆਂ ਹਨ, ਇਹ …

Read More »