ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਵੱਲੋਂ ਦੀਨਾ ਨਗਰ ਥਾਣੇ ਉੱਪਰ ਕੀਤੇ ਹਮਲੇ ਵਿੱਚ ਲੰਗਰ ਤੇ ਚਾਹ ਦੀ ਸੇਵਾ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਥੋਂ ਜਾਰੀ ਪ੍ਰੈਸ ਨੋਟ ਵਿੱਚ ਜਾਣਕਾਰੀ ਦੇਂਦਿਆਂ ਦੱਸਿਆ ਕਿ …
Read More »Monthly Archives: August 2015
ਜਥੇ: ਅਵਤਾਰ ਸਿੰਘ ਵਲੋਂ ਧਾਰਮਿਕ ਪ੍ਰੀਖਿਆ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ
ਅੰਮ੍ਰਿਤਸਰ 24 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਦਰਜਾ-ਬ-ਦਰਜਾ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਆਯੋਜਿਤ ਸਮਾਗਮ ਵਿੱਚ ਸਰਟੀਫਿਕੇਟ ਅਤੇ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੱਚਿਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ …
Read More »ਮਿਡਲ ਸਕੂਲ ਭਰਥਲਾ ਵਿਖੇ ਵਣ ਮਹਾਂ ਉਤਸਵ ਮਨਾਇਆ
ਸਮਰਾਲਾ 24 ਅਗਸਤ (ਪ. ਪ) – ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਸਕੂਲ ਸਕੂਲ ਮੁਖੀ ਮੇਘ ਦਾਸ ਜਵੰਦਾ ਦੀ ਅਗਵਾਈ ਵਿੱਚ ਵਣ ਮਹਾਂ ਉਤਸਵ ਮਨਾਇਆ ਗਿਆ। ਜਿਸ ਅਧੀਨ ਸਕੂਲ ਅਹਾਤੇ ਵਿੱਚ ਸਜਾਵਟੀ, ਛਾਂਦਾਰ, ਫਲਦਾਰ ਅਤੇ ਦਵਾਈਆਂ ਵਾਲੇ ਬੂਟੇ ਲਗਾਏ ਗਏ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਮੁਖੀ ਨੇ ਕਿਹਾ ਕਿ ਰੁੱਖ ਜਿੱਥੇ ਸਾਨੂੰ ਇਮਾਰਤੀ ਲੱਕੜੀ, ਬਾਲਣ, ਫਲ, ਦਵਾਈਆਂ ਅਤੇ ਬਹੁਤ …
Read More »ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਏਰੋਡਰੋਮ ਇਨਵਾਇਰਮੈਂਟਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ
ਪਠਾਨਕੋਟ, 24 ਅਗਸਤ (ਪ.ਪ) – ਏਰੋਡਰੋਮ ਇਨਵਾਇਰਮੈਂਟਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਜਿਸ ਵਿੱਚ ਏਅਰ ਫੋਰਸ ਦੇ ਸਿਵਲ ਪ੍ਰਸ਼ਾਸਨ ਨਾਲ ਕੁੱਝ ਮਾਮਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਏਅਰ ਫੋਰਸ ਦੇ …
Read More »ਬਿਜਲੀ ਪੈਦਾਵਾਰੀ ‘ਚ ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ – ਮਜੀਠੀਆ
ਕੇਂਦਰ ਵਲੋਂ ਅੰਮ੍ਰਿਤਸਰ ਨੂੰ ਸੂਰਜੀ ਊਰਜਾ ਸ਼ਹਿਰ ਵਜੋਂ ਵਿਕਸਤ ਕਰਨਾ ਸ਼ਲਾਘਾਯੋਗ ਫੈਸਲਾ ਚਵਿੰਡਾ ਦੇਵੀ, 24 ਅਗਸਤ (ਪ.ਪ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕੇਂਦਰੀ ਨਵ ਅਤੇ ਨਵੀਨੀਕਰਨ ਊਰਜਾ ਮੰਤਰਾਲੇ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਚੰਡੀਗੜ੍ਹ ਨੂੰ ਸੂਰਜੀ ਊਰਜਾ ਸ਼ਹਿਰਾਂ ਦੇ ਰੂਪ ਵਿੱਚ ਵਿਕਸਤ ਕਰਨ ਪ੍ਰਤੀ ਲਏ ਗਏ ਫੈਸਲੇ ਦਾ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਇਸ …
Read More »ਨਿਗਮ ਦੀਆਂ ਗੈਰ ਯੋਜਨਾਬੰਦੀ ਲੋਕਾਂ ਨਾਲ ਖਿਲਵਾੜ, ਵਿਕਾਸ ਸਿਰਫ ਉਦਘਾਟਨਾਂ ਤਕ ਹੀ ਸੀਮਤ-ਧੀਮਾਨ
ਹੁਸ਼ਿਆਰਪੁਰ, 24 ਅਗਸਤ (ਸਤਵਿੰਦਰ ਸਿੰਘ) – ਸੋਸ਼ਲ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਸੂਚਨਾ ਅਧਿਕਾਰ ਐਕਟ 2005 ਦੇ ਤਹਿਤ ਨਗਰ ਨਿਗਮ ਹੁਸ਼ਿਆਰ ਦਾ ਪੀਣ ਵਾਲੇ ਪਾਣੀ ਸਬੰਧੀ ਵਰਤੀਆਂ ਜਾ ਰਹੀਆਂ ਅਣਗਹਿਲੀਆਂ ਅਤੇ ਅਪਣਾਈਆਂ ਜਾ ਰਹੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਅਤੇ ਇਸ ਸਬੰਧੀ ਨਗਰ ਨਿਗਮ ਕੋਲ ਪੂਰਾ ਰਿਕਾਰਡ ਨਾ ਹੋਣ ਦਾ ਖੁਲਾਸਾ ਕਰਦਿਆਂ ਦਸਿਆ ਕਿ ਇਸ ਦੇ ਖੇਤਰ ਅਧੀਨ …
Read More »ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜਿਆਂ ਸਬੰਧੀ ਕੱਟੇ ਚਲਾਨ – ਮੇਅਰ ਸ਼ਿਵ ਸੂਦ
ਹੁਸ਼ਿਆਰਪੁਰ, 24 ਅਗਸਤ (ਸਤਵਿੰਦਰ ਸਿੰਘ) – ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਪਰਡੈਂਟ ਤਹਿਬਾਜਰੀ ਸੁਆਮੀ ਸਿੰਘ ਦੀ ਅਗਵਾਈ ਵਿਚ ਅੱਜ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚ ਦੁਕਾਨਦਾਰਾਂ ਵਲੋਂ ਸੜਕਾਂ ਤੇ ਕੀਤੇ ਗਏ ਨਜਾਇਜ ਕਬਜਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਤਹਿਤ ਤਹਿਬਜਾਰੀ ਦੀ ਟੀਮ ਵਲੋਂ ਬੱਸ ਸਟੈਂਡ ਦੇ ਆਲੇ ਦੁਆਲੇ ਵੱਖ ਵੱਖ ਦੁਕਾਨਾਂ ਤੇ …
Read More »ਸ਼ਾਲੀਮਾਰ ਕੱਲਬ ਨੇ ਨਵਰਾਤਰਿਆਂ ਦੇ ਮੇਲਿਆਂ ‘ਤੇ ਤਿੰਨ ਰੋਜ਼ਾ ਲੰਗਰ ਲ਼ਗਾਇਆ
ਹੁਸ਼ਿਆਰਪੁਰ, 24 ਅਗਸਤ (ਸਤਵਿੰਦਰ ਸਿੰਘ) – ਮਾਤਾ ਚਿੰਤਪੁਰਨੀ ਜੀ ਦੇ ਚੱਲ ਰਹੇ ਨਵਰਾਤਰਿਆਂ ਦੇ ਮੇਲਿਆਂ ਦੌਰਾਨ ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਮੁੱਖ ਰਖਦਿਆਂ ਸ਼ਾਲੀਮਾਰ ਕੱਲਬ ਵੱਲੋਂ ਚੌਹਾਲ ਨਜ਼ਦੀਕ ਪੈਟਰੋਲ ਪੰਪ ‘ਤੇ ਤਿੰਨ ਰੋਜ਼ਾ ਲੰਗਰ ਲ਼ਗਾਇਆ ਗਿਆ।ਜਿਸ ਦੌਰਾਨ ਹਲਵਾ ਪ੍ਰਸ਼ਾਦ,ਆਲੂ ਟਿੱਕੀ, ਕੌਫੀ, ਕੁਲਫੀ, ਆਈਸ ਕ੍ਰੀਮ ਆਦਿ ਖਾਣ ਪੀਣ ਵਾਲੀਆਂ ਵਸਤਾਂ ਦਾ ਲੰਗਰ ਲਾਇਆ ਗਿਆ।ਇਸ ਮੌਕੇ ਅਰਵਿੰਦ ਵਰਮਾ, ਦੀਪੂ, ਰੌਕੀ, ਰਾਜਨ, ਲਵ, …
Read More »ਰਵੀ ਤੇ ਕੋਮਲ ਨੇ ਵਿਆਹ ਦੀ ਤੀਜ਼ੀ ਵਰੇਗੰਢ ਮਨਾਈ
ਹਾਥੀ ਗੇਟ ਅੰਮ੍ਰਿਤਸਰ ਵਾਸੀ ਰਵੀ ਅਤੇ ਕੋਮਲ ਨੂੰ ਵਿਆਹ ਦੀ ਤੀਜ਼ੀ ਵਰੇਗੰਢ ਮੁਬਾਰਕ
Read More »ਬਟਾਲਾ ‘ਚ 54 ਲੱਖ ਵਾਲੇ ਰੈਣ ਬਸੇਰੇ ਦਾ ਸਥਾਨਕ ਸਰਕਾਰਾਂ ਮੰਤਰੀ ਜੋਸ਼ੀ ਵੱਲੋਂ ਨੀਂਹ ਪੱਥਰ
ਬਟਾਲਾ, 24 ਅਗਸਤ (ਨਰਿੰਦਰ ਬਰਨਾਲ) -ਪੰਜਾਬ ਸਰਕਾਰ ਵੱਲੋਂ 54.20 ਲੱਖ ਰੁਪਏ ਦੀ ਲਾਗਤ ਨਾਲ ਬਟਾਲਾ ਸ਼ਹਿਰ ‘ਚ ਬਣਾਏ ਜਾ ਰਹੇ ਰੈਣ ਬਸੇਰੇ ਦਾ ਨੀਂਹ ਪੱਥਰ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋਂ ਅੱਜ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ।ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਨਕਾਰ ਅਸ਼ਵਨੀ ਸੇਖੜੀ, ਨਗਰ ਕੌਂਸਲ ਬਟਾਲਾ ਦੇ ਪ੍ਰਧਾਨ ਨਰੇਸ਼ ਮਹਾਜਨ, ਵਾਈਸ ਪ੍ਰਧਾਨ ਹਰਿੰਦਰ …
Read More »
Punjab Post Daily Online Newspaper & Print Media