ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਉਚਾਰੀ ਗੁਰਬਾਣੀ ਹਰੇਕ ਮਨੁੱਖ ਲਈ ਕਲਿਆਣਕਾਰੀ ਤੇ ਰਾਹ ਦਸੇਰਾ ਹੈ, ਪਰ ਪਿਛਲੇ ਕੁਝ ਸਮੇਂ ਤੋਂ ਵੇਖਣ ਵਿੱਚ ਆਇਆ ਹੈ ਕਿ ਕੁਝ ਨਾ ਸਮਝ ਲੋਕ ਆਪਣੇ ਆਪ ਨੂੰ ਮਜਹਬ, ਫਿਰਕਿਆਂ ਨਾਲ ਜੋੜ ਕੇ ਗੁਰਬਾਣੀ ਅਤੇ ਗੁਰੂ ਸਾਹਿਬਾਨ ਪ੍ਰਤੀ ਸੋਸ਼ਲ ਸਾਈਟ ਉਪਰ ਭੱਦੀ …
Read More »Monthly Archives: August 2015
ਸ਼ੋ੍ਮਣੀ ਕਮੇਟੀ ਵੱਲੋਂ ਕੁਦਰਤੀ ਖੇਤੀ ਕਰਨ ਸਬੰਧੀ ਖੇਤੀ ਮਾਹਰਾਂ ਨਾਲ ਵਿਚਾਰ-ਵਟਾਂਦਰਾ
1950 ਤੋਂ ਪਹਿਲਾਂ ਹੁੰਦੀ ਸੀ ਕੁਦਰਤੀ ਖੇਤੀ – ਸ. ਕਾਹਨ ਸਿੰਘ ਪੰਨੂੰ ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਾ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿਚੋਂ ਪੰਜ-ਪੰਜ ਏਕੜਾਂ ਵਿੱਚ ਕੁਦਰਤੀ ਖੇਤੀ ਕਰਨ ਦਾ ਅਹਿਮ ਫੈਸਲਾ ਕੀਤਾ ਗਿਆ ਜਿਸ ਨੂੰ ਅੰਤਿਮ ਰੂਪ …
Read More »ਪੰਜਾਬ ਨੂੰ ਉਤਰ ਪੂਰਬੀ ਰਾਜਾਂ ਦੀ ਤਰਜ਼ ‘ਤੇ ਵਿਸ਼ੇਸ਼ ਆਰਥਿਕ ਪੈਕੇਜ ਮਿਲੇ – ਮਜੀਠੀਆ
ਕੈਪਟਨ ਆਪਣੀ ਪਾਰਟੀ ਦਾ ਕਾਟੋ ਕਲੇਸ਼ ਮੁਕਾ ਲਵੇ, ਫਿਰ ਕਿਸੇ ਨਾਲ ਟੱਕਰ ਲੈਣ ਬਾਰੇ ਸੋਚੇ ਮਜੀਠਾ, 22 ਅਗਸਤ (ਪ.ਪ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਉਤਰ ਪੂਰਬੀ ਰਾਜਾਂ ਦੀ ਤਰਜ਼ ‘ਤੇ ਕੇਂਦਰ ਤੋਂ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕਰਦਾ ਆ ਰਿਹਾ ਹੈ ਜੋ ਕਿ ਇਸ …
Read More »ਮੇਰੇ ਖਿਲਾਫ ਲਗਾਏ ਗਏ ਦੋਸ਼ ਬੇਬੁਨਿਆਦ- ਲੇਖਕ ਦਲਬੀਰ ਸਿੰਘ
ਖਾਲੜਾ, 22 ਅਗਸਤ (ਲਖਵਿੰਦਰ ਸਿੰਘ ਗੌਲਣ/ ਰਿੰਪਲ ਖਾਲੜਾ) – ਜ਼ਿਲਾ ਤਰਨਤਾਰਨ ਅਧੀਨ ਆਉਦੇ ਪਿੰਡ ਮਾੜੀ ਉਧੋਕੇ ਦੇ ਲੇਖਕ ਦਲਬੀਰ ਸਿੰਘ ਨੇ ਗੁਰਦੁਆਰਾ ਸਾਹਿਬ ਮਾੜੀ ਉਧੋਕੇ ਸਬੰਧੀ ਛਪੀ ਖਬਰ ਦੇ ਪ੍ਰਤੀਕਰਮ ਵਿੱਚ ਕਿਹਾ ਹੈ ਕਿ ਉਸ ‘ਤੇ ਜੋ ਫੋਟੋ ਖਿੱਚ ਕੇ ਨੈਟ ‘ਤੇ ਪਾਉਣ ਦੇ ਦੋਸ਼ ਲਾਏ ਗਏ ਹਨ, ਉਨਾਂ ਵਿੱਚ ਕੋਈ ਸੱਚਾਈ ਨਹੀਂ ਹੈ। ਕਿਉਂਕਿ ਫੋਟੋਆਂ ਹੋਰ ਕਿਸੇ ਨੇ ਖਿੱਚ …
Read More »ਅੱਜ ਦੀਆਂ ਸੁਰਖੀਆਂ…………………
ਜਨਮ ਦਿਨ ਮੁਬਾਰਕ : ਤਨਵੀਰ
ਜਨਮ ਦਿਨ ਮੁਬਾਰਕ : ਤਨਵੀਰ
Read More »ਰੱਖੜ ਪੁੰਨਿਆ ‘ਤੇ ਅਕਾਲੀ ਕਾਨਫਰੰਸ ਇਤਿਹਾਸਕ ਸਿੱਧ ਹੋਵੇਗੀ – ਮਜੀਠੀਆ
ਕਾਂਗਰਸੀ ਇੱਕ ਦੂਜੇ ਨੂੰ ਖੂੰਜੇ ਲਾਉਣ ਲਈ ਤਲਵਾਰਾਂ ਸੂਤੀ ਬੈਠੇ ਹਨ ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਵਿਖੇ 29 ਅਗਸਤ ਨੂੰ ਰੱਖੜ ਪੁੰਨਿਆ ਦਾ ਮੇਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਨ ਸਤਿਕਾਰ ਨਾਲ ਮਨਾਇਆ ਜਾਵੇਗਾ ਅਤੇ ਉਸ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਇਸ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਦੇ ਐੱਮ. ਐਡ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਪ੍ਰਿੰ: ਢਿੱਲੋਂ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐੱਮ. ਐੱਡ ਸ਼ੈਸ਼ਨ 2014-15 ਦੇ ਐਲਾਨੇ ਗਏ ਨਤੀਜ਼ਿਆਂ ਵਿੱਚ 60 ਫ਼ੀਸਦੀ ਵਧੇਰੇ ਨੰਬਰ ਲੈ ਕੇ ‘ਵਰਸਿਟੀ ਵਿੱਚ ਪਹਿਲੀਆਂ 3 ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੇ ਵਿਦਿਆਰਥੀ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਨੇ ਮਨਾਇਆ ਆਰੰਭਕ ਅਰਦਾਸ ਦਿਵਸ
ਛੀਨਾ ਨੇ ਵਿਦਿਆਰਥਣਾਂ ਨੂੰ ਆਤਮ ਨਿਰਭਰ ਰਹਿਣ ਦੀ ਦਿੱਤੀ ਪ੍ਰੇਰਣਾ ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਖ਼ਾਲਸਾਈ ਰਵਾਇਤਾਂ ਅਨੁਸਾਰ ਇਸ ਸਾਲ ਵੀ ਵਿੱਦਿਅਕ ਸੈਸ਼ਨ 2015-16 ਦੀ ਆਰੰਭਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸਕੂਲ ਬਣੇ ਨਵੇਂ ਬਲਾਕ ਵਿਖੇ ਆਰੰਭਿਕ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਸ੍ਰੀ ਜਪੁਜੀ …
Read More »ਨਿਊੁ ਅਜ਼ਾਦ ਨਗਰ ਵਾਸੀਆਂ ਵੱਲੋਂ ਗਲੀਆਂ ਵਿੱਚੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਬਦਲਣ ਦੀ ਮੰਗ
ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) ਨਗਰ ਨਿਗਮ ਵਾਰਡ ਨੰਬਰ 34 ਦੇ ਇਲਾਕੇ ਨਿਊੁ ਆਜ਼ਾਦ ਨਗਰ ਦੀ ਸਕੂਲ ਵਾਲੀ ਗਲੀ ਸਮੇਤ ਤਿੰਨ ਗਲੀਆਂ ਵਿੱਚੋਂ ਲੰਘਦੀਆਂ 11 ਹਜਾਰ ਵੋਲਟ ਦੇ ਕਰੰਟ ਵਾਲੀਆਂ ਬਿਜਲੀ ਦੀਆਂ ਤਾਰਾਂ ਇਲਾਕਾ ਵਾਸੀਆਂ ਲਈ ਜਿੱਥੇ ਕਈ ਸਾਲਾਂ ਤੋਂ ਚਿੰਤਾ ਦਾ ਸਬੱਬ ਬਣੀਆਂ ਹੋਈਆਂ ਹਨ, ਉਥੇ ਕਿਸੇ ਵੱਡੇ ਜਾਨੀ ਨੁਕਸਾਨ ਦੀ ਵੀ ਉਡੀਕ ਕਰ ਰਹੀਆਂ ਹਨ। ਪਾਵਰਕਾਮ ਦੇ ਮਾਲ …
Read More »
Punjab Post Daily Online Newspaper & Print Media