ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਜਿਲ੍ਹਾ ਅਕਾਲੀ ਸ਼ਹਿਰੀ ਦੇ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਸ੍ਰ. ਉਪਕਾਰ ਸਿੰਘ ਸੰਧੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਕਈ ਅਹਿਮ ਵਿਚਾਰਾਂ ਕੀਤੀਆਂ। ਕੰਵਰਬੀਰ ਸਿੰਘ ਨੇ ਕਿਹਾ ਕਿ ਸ੍ਰ. ਸੰਧੂ ਬਹੁਤ ਮਿਹਨਤੀ ਅਤੇ ਚੰਗੇ ਇਨਸਾਨ ਹਨ, ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ …
Read More »Monthly Archives: August 2015
ਅਜਨਾਲਾ ਵਿਖੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ ਅੱਜ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਜੇ ਕੁਮਾਰ ਮਿੱਤਲ ਕਰਨਗੇ ਉਦਘਾਟਨ ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਅਜਨਾਲਾ ਵਿਖੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ 22 ਅਗਸਤ, 2015 ਦਿਨ ਸਨਿੱਚਰਵਾਰ ਨੂੰ ਦੁਪਹਿਰ 12 ਵਜੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਨਯੋਗ ਜਸਟਿਸ ਅਜੇ ਕੁਮਾਰ ਮਿੱਤਲ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ ਨੇ ਦੱਸਿਆ ਕਿ ਪੰਜਾਬ …
Read More »ਰੈਡ ਕਰਾਸ ਦੇ ਪੰਘੂੜੇ ਵਿਚ ਆਇਆ ਇਕ ਹੋਰ ਬੱਚਾ ਗਿਣਤੀ ਵਧ ਕੇ 106 ਹੋਈ
ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੇ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 106 ਹੋ ਗਈ ਹੈ। ਕਿਸੇ ਵੱਲੋਂ 21 ਜੁਲਾਈ ਨੂੰ ਇਸ ਨੰਨ੍ਹੇ ਲੜਕੇ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵਨਿਊ ਤੋਂ ਕਰਵਾਇਆ ਗਿਆ ਹੈ …
Read More »ਬੱਚਿਆਂ ਲਈ ਚੱਲ ਰਹੀਆਂ ਸੰਸਥਾਵਾਂ ਲਈ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ – ਏ. ਡੀ. ਸੀ
ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਬੱਚਿਆਂ ਲਈ ਚੱਲ ਰਹੀਆਂ ਸੰਸਥਾਵਾਂ ਨੂੰ ਜੁਵੇਨਾਈਲ ਜਸਟਿਸ ਐਕਟ 2014 ਦੇ ਸੈਕਸ਼ਨ 34 (3) ਅਧੀਨ ਰਜਿਸਟਰ ਕਰਵਾਉਣਾ ਲਾਜ਼ਮੀ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਤਜਿੰਦਰਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਸ ਰਜਿਸਟ੍ਰੇਸ਼ਨ ਦਾ ਮੁੱਖ ਮੰਤਵ ਵੱਖ-ਵੱਖ ਸੰਸਥਾਵਾਂ ਨੂੰ …
Read More »ਸਿੱਖ ਮਾਪੇ ਬੱਚਿਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਲਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ- ਰਾਣਾ
ਨਵੀਂ ਦਿੱਲੀ, 21 ਅਗਸਤ (ਅੰਮ੍ਰਿਤ ਲਾਲ ਮੰਨਣ) – ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਸਿੱਖ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਚਿਆਂ ਨੂੰ ਬਚਪਨ ਵਿੱਚ ਹੀ ਗੁਰੂ ਸਾਹਿਬਾਨ ਅਤੇ ਪੁਰਾਤਨ ਸਿੱਖਾਂ ਦੇ ਜੀਵਨ ਤੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਤੋਂ ਜਾਣੂ ਕਰਵਾ, ਸਿੱਖੀ ਵਿਰਸੇ ਨਾਲ ਜੋੜਨ ਅਤੇ …
Read More »ਅਮਰਿੰਦਰ ਵੱਲੋਂ ਅਮਰੀਕਾ ਅਤੇ ਕੈਨੇਡਾ ਦੀ ਤਜ਼ਵੀਜ਼ ਯਾਤਰਾ ਮੁਲਤਵੀ ਕਰਨ ‘ਤੇ ਉਠਾਏ ਸਵਾਲ
ਸਿਰਸਾ ਨੇ ਅਮਰਿੰਦਰ ਤੇ ਮੁਕੱਦਮੇ ਦਾ ਸਾਹਮਣਾ ਕਰਨ ਤੋਂ ਡਰਨ ਦਾ ਵੀ ਦੋਸ਼ ਲਗਾਇਆ ਨਵੀਂ ਦਿੱਲੀ, 21 ਅਗਸਤ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਅਮਰੀਕਾ ਅਤੇ ਕੈਨੇਡਾ ਦੀ ਤਜ਼ਵੀਜ਼ ਯਾਤਰਾ ਨੂੰ ਮੁਲਤਵੀ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ। ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਸਿੱਖ …
Read More »ਉੱਘੇ ਉਦਯੋਗਪਤੀ ਤੇ ਅਕਾਲੀ ਆਗੂ ਸ਼੍ਰੀ ਯਾਸੀਨ ਜੁਬੈਰੀ ਨੂੰ ਸਦਮਾ – ਨੋਜ਼ਵਾਨ ਪੁੱਤਰ ਦੀ ਮੌਤ
ਮਾਲੇਰਕੋਟਲਾ/ਸਦੌੜ, 21 ਅਗਸਤ (ਹਰਮਿਦਰ ਸਿਘ ਭੱਟ) – ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਤੇ ਉੱਘੇ ਉਦਯੋਗਪਤੀ ਸ਼੍ਰੀ ਯਾਸੀਨ ਜੁਬੈਰੀ ਦੇ ਨੋਜ਼ਵਾਨ ਪੁੱਤਰ ਮੁਹੰਮਦ ਨਸੀਰ ਉਰਫ ਨੋਨੀ ਜਿਸ ਦੀ ਬੀਤੇ ਦਿਨੀ ਇੱਕ ਸੜਕ ਹਾਦਸੇ ਵਿੱਚ ਮੋਤ ਹੋ ਗਈ ਸੀ, ਦੀ ਰਸਮ-ਏ-ਕੁੱਲ 22 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 8:30 ਵਜੇ ਕਮਲ ਸਿਨੇਮਾ ਰੋਡ ਤੇ ਸਥਿਤ ਮੁਹੱਲਾ ਜੋੜਿਆਂ ਵਾਲਾ ਦੀ ਮਸਜਿਦ ਵਿੱਚ ਆਯੋਜਿਤ …
Read More »ਵਿਰਾਸਤੀ ਇਤਿਹਾਸਕ ਪ੍ਰਦਰਸ਼ਨੀ ਦਾ ਅਯੋਜਨ 26 ਅਗਸਤ ਦਿਨ ਬੁੱਧਵਾਰ ਨੂੰ
ਮਾਲੇਰਕੋਟਲਾ/ ਸੰਦੌੜ, 21 ਅਗਸਤ (ਹਰਮਿੰਦਰ ਸਿੰਘ ਭੱਟ) – ਇੰਡੀਅਨ ਨੈਸ਼ਨਲ ਟਰਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ ਮਾਲੇਰਕੋਟਲਾ ਚੈਪਟਰ ਵੱਲੋਂ ਸਥਾਨਕ ਬਸ ਸਟੈਂਡ ਦੇ ਨਜ਼ਦੀਕ ਕਾਲੀ ਮਾਤਾ ਮੰਦਰ ਦੇ ਹਾਲ ਵਿੱਚ 26 ਅਗਸਤ ਦਿਨ ਬੁੱਧਵਾਰ ਨੂੰ ਵਿਰਾਸਤੀ ਇਤਿਹਾਸਕ ਪ੍ਰਦਰਸ਼ਨੀ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨੀ ਵਿੱਚ ਸ਼੍ਰੀ ਨਰਿੰਦਰ ਪਾਲ ਸਿੰਘ, ਲੁਧਿਆਣਾ ਵਲੋਂ ਕੀਮਤੀ ਤੇ ਦੁਰਲਭ ਸਿੱਕੇ, ਸਿੱਖ ਇਤਿਹਾਸ ਨਾਲ …
Read More »ਸਰਕਾਰੀ ਹਸਪਤਾਲ ਮਾਲੇਰਕੋਟਲਾ ਸਿਹਤ ਸਹੁਲਤਾਂ ਤੋਂ ਵਾਂਝਾ
ਸਿਆਸੀ ਵਾਅਦਿਆਂ ਤੇ ਦਾਅਵਿਆਂ ਦੀ ਖੁੱਲੀ ਪੋਲ ਮਾਲੇਰਕੋਟਲਾ/ ਸੰਦੌੜ, 21 ਅਗਸਤ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਵਿੱਚ ਸਿਆਸੀ ਵਾਅਦਿਆ ਅਤੇ ਦਾਅਵਿਆਂ ਦੀ ਪੋਲ ਉਦੋਂ ਖੁੱਲੀ ਜਦੋਂ ਸਰਕਾਰੀ ਹਸਪਤਾਲ ਵਿੱਚ ਐਸ.ਐਮ.ਓ ਤਂੋ ਇਲਾਵਾ ਸਿਰਫ ਦੋ ਡਾਕਟਰਾਂ ਜਿਹਨਾਂ ਵਿੱਚ ਇੱਕ ਡਾਕਟਰ ਐਮਰਜੈਂਸੀ ਕਰ ਰਹੀ ਸੀ ਅਤੇ ਦੂਜਾ ਡਾਕਟਰ ਓ.ਪੀ.ਡੀ ਕਰ ਰਿਹਾ ਸੀ ਜਦ ਕਿ ਸੈਂਕੜੇ ਮਰੀਜ ਹਸਪਤਾਲ ਵਿੱਚ ਆਪਣੀ ਵਾਰੀ ਦਾ ਇੰਤਜਾਰ …
Read More »ਰੋਕੋ ਕੈਂਸਰ ਲੰਡਨ ਵੱਲੋਂ ਪੰਜਾਬ ਨੂੰ ਕੈਂਸਰ ਮੁਕਤ ਕਰਨ ਲਈ ਬਾਬਾ ਧੰਨਾ ਸਿੰਘ ਨਾਲ ਵਿਚਾਰਾਂ
ਸੰਦੌੜ, 21 ਅਗਸਤ (ਹਰਮਿੰਦਰ ਸਿੰਘ ਭੱਟ) – ਵਿਸ਼ਵ ਭਰ ਵਿਚ ਸ਼ਰਧਾ ਅਤੇ ਸਤਿਕਾਰਤ ਤਪ ਅਸਥਾਨ ਸੰਤ ਬਾਬਾ ਜੰਗੀਰ ਸਿੰਘ ਬੜੂੰਦੀ ਵਾਲਿਆਂ ਦੇ ਧਾਰਮਿਕ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਧੰਨਾਂ ਸਿੰਘ ਜੀ ਵਿਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ, ਪਾਸਾਰ ਲਈ ਗਏ ਹੋਏ ਹਨ ਜੋ ਕੇ ਰੋਕੋ ਕੈਂਸਰ ਸੰਸਥਾ ਦੇ ਲੰਡਨ ਸਥਿਤ ਦਫ਼ਤਰ ਵਿਖੇ ਉਚੇਚੇ ਤੌਰ ਤੇ ਪਹੁੰਚੇ ।ਇਸ ਸੰਬੰਧੀ ਵਧੇਰੇ ਜਾਣਕਾਰੀ …
Read More »
Punjab Post Daily Online Newspaper & Print Media