Wednesday, November 25, 2026

Monthly Archives: August 2015

NSS Unit of B.B.K D.A.V College celebrated “Sadhbhawna Divas”

Amritsar, Aug 21 (Punjab Post Bureau) – NSS Unit of B.B.K D. A.V College for women, Amritsar celebrated “Communal Harmony Day“. The Volunteers of NSS Unit organized a speech competition in which they shared their views on National integration. The volunteers gave the message of not dividing the society on the basis of caste, creed & religion. Shivani & Mehak …

Read More »

BBK DAV College secured top positions in BBA Semester-II & IV Exams

Amritsar, Aug 21 (Punjab Post Bureau) – The students of BBK DAV College for Women bagged top positions in BBA II and IV Semster exams of GNDU, May 2015.  Students of BBA course of the college have brought laurels for the institution by achieving top positions. Shivani Chhabra of BBA Sem-II has stood Ist in University by scoring 555/700 marks, Srishti …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀ ਸੰਥਿਆ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸ਼ੁਰੂ

ਬਠਿੰਡਾ, 21 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਗੁਰਇੰਦਰ ਦੀਪ ਸਿੰਘ ਅਤੇ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਆਕਰਣਿਕ ਨਿਯਮਾਂ ਅਨੁਸਾਰ ਗੁਰਬਾਣੀ ਦੀ ਸੰਥਿਆ ਸੰਗਤਾਂ ਨੂੰ ਦਿੱਤੀ ਜਾ ਰਹੀ ਹੈ। ਜੋ ਕਿ ਹਰ ਰੋਜ਼ ਸਵੇਰੇ 8 …

Read More »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਸਮਰਪਿਤ ਇਕ ਦਿਨਾਂ ਰਾਤ ਦਾ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਗਿਆਨਕ ਸਾਇੰਸਦਾਨਾਂ ਦੇ ਰਾਹ ਦਸੇਰੇ – ਹਰਜਿੰਦਰ ਸਿੰਘ ਮਾਝੀ ਬਠਿੰਡਾ, 21 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀਤੇ ਦਿਨੀ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੁਸਾਇਟੀ ਵਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਸਮਰਪਿਤ ਇਕ ਦਿਨਾਂ ਰਾਤ ਦਾ ਸਮਾਗਮ …

Read More »

ਪਾਰੋਵਾਲ ਸੰਕੈਡਰੀ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਵਾਤਾਵਰਨ ਦੀ ਸ਼ੁਧਤਾ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੰਕੈਡੀ ਸਕੂਲ ਪਾਰੋਵਾਲ (ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਦਰਸ਼ਨ ਲਾਲ ਦੀ ਪ੍ਰਧਾਂਨਗੀ ਹੇਠ ਵਣਮਹਾਂਉਤਸਵ ਮਨਾਇਆ ਗਿਆ।ਇਸ ਦੌਰਾਨ ਸਮੁਚੇ ਸਟਾਫ ਵੱਲੋ ਸਕੂਨ ਬਾਉਡਰੀ ਤੋ ਇਲਾਵਾ ਪਿੰਡ ਦੀਆਂ ਖਾਲੀ ਥਾਂਵਾ ਤੇ ਦਰੱਖਤ ਲਗਾਏ ਗਏ।ਇਸ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਸ੍ਰੀ ਦਰਸ਼ਨ ਲਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ …

Read More »

ਮੁਸਕਾਨ ਕਲੱਬ 321-ਡੀ ਬਟਾਲਾ ਨੇ ਵਿਦਿਆਰਥੀਆਂ ਨੂੰ ਪੜਨ ਲਿਖਣ ਸਮੱਗਰੀ ਵੰਡੀ

ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਵਿਸ਼ਵ ਪੱਧਰੀ ਲਾਂਇੰਨਜ਼ ਕਲੱਬ 321 ਡੀ ਦੀਆਂ ਪ੍ਰਾਪਤੀਆਂ ਆਮ ਹੀ ਸਮਾਜ ਵਿੱਚ ਜਾਣੀਆਂ ਜਾਂਦੀਆਂ ਹਨ।ਇਸੇ ਪ੍ਰਬੰਧ ਨੂੰ ਅੱਗੇ ਤੋਰਦਿਆਂ ਮੁਸਕਾਨ ਕਲੱਬ ਬਟਾਲਾ ਮੁਸਕਾਨ ਦੇ ਲਾਇੰਨ ਪ੍ਰਧਾਂਨ ਡਾ ਰਣਜੀਤ ਸਿੰਘ ਤੇ ਉਹਨਾ ਦੀ ਸਮੁਚੀ ਟੀਮ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਪੁੰਦਰ ਵਿਖੇ ਸਕੂਲ ਦੇ ਵਿਦਿਆਰਥੀਆਂ ਨੂੰ ਪੈੱਨ ਤੇ ਕਾਪੀਆਂ ਵੰਡੀਆਂ ਗਈਆਂ।ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ …

Read More »

ਕਿਸਾਨ ਆਪਣੀਆਂ ਜ਼ਰੂਰਤਾਂ ਅਨੁਸਾਰ ਝੋਨੇ ਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਡਾ. ਅਮਰੀਕ ਸਿੰਘ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੋਖਰ ਫੌਜੀਆਂ ਵਿਖੇ ਕਿਸਾਨ ਸਿਖਲਾਈ ਕੈਂਪ ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ )-ਉੱਚ ਗੁਣਵੱਤਾ ਵਾਲੀਆਂ ਖੇਤੀ ਜਿਨਸਾਂ ਦੀ ਵਧਦੀ ਮੰਗ ਨੂੰ ਮੁੱਖ ਰੱਖਦਿਆਂ ਜੈਵਿਕ ਤਰੀਕੇ ਵਰਤ ਕੇ ਖੇਤੀ ਜਿਨਸਾਂ ਦੀ ਪੈਦਾਵਾਰ ਕਰਨੀ ਚਾਹੀਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਰਤਨ ਟਾਟਾ ਟਰੱਸਟ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ …

Read More »

ਘੱਟ ਪਾਣੀ ਨਾਲ ਝੋਨੇ ਦੀ ਫਸਲ ਪੈਦਾ ਕਰਨ ਵਾਲੇ ਕਿਸਾਨ ਪਲਵਿੰਦਰ ਸਿੰਘ ਨੂੰ ਸਟੇਟ ਅਵਾਰਡ

ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਹਾਰੀ ਦੇ ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਨੇ ਸਟੇਟ ਅਵਾਰਡ ਜਿੱਤ ਕੇ ਜ਼ਿਲ੍ਹਾ ਗੁਰਦਾਸਪੁਰ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿਖੇ ਮਨਾਏ ਗਏ ਰਾਜ ਪੱਧਰੀ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਪਲਵਿੰਦਰ ਸਿੰਘ ਸਹਾਰੀ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਹੈ।ਪਲਵਿੰਦਰ ਸਿੰਘ ਨੂੰ …

Read More »

ਜਗ੍ਹਾ ਜਗ੍ਹਾ ਲੱਗੇ ਕੂੜੇ ਦੇ ਢੇਰਾਂ ਤੇ ਬੰਦ ਪਈਆਂ ਸਟਰੀਟ ਲਾਈਟਾਂ ਤੋਂ ਲੋਕ ਪ੍ਰੇਸ਼ਾਨ

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ) – ਵਾਰਡ ਨੰ 38 ਦੀ ਅਬਾਦੀ ਗੁਰੂ ਅਰਜਨ ਦੇਵ ਨਗਰ ਤਰਨ ਤਾਰਨ ਰੋਡ ਗਲੀ ਨੰ: 3 ਵਿੱਚ ਲੱਗੇ ਕੂੜੇ ਦੇ ਢੇਰਾਂ ਅਤੇ 6 ਮਹੀਨਿਆਂ ਤੋਂ ਬੰਦ ਪਈਆਂ ਸਟਰੀਟ ਲਾਈਟਾਂ ਤੋਂ ਲੋਕ ਪ੍ਰੇਸ਼ਾਨ ਹਨ ਅਤੇ ਗਲੀ ਵਿਚ ਨਾਂ ਤਾਂ ਕੋਈ ਸਫਾਈ ਸੇਵਕ ਆਉਂਦਾ ਅਤੇ ਨਾਂ ਹੀ ਧੂੰਏੇ ਵਾਲੀ ਗੱਡੀ ।ਸਮੂਹ ਇਲਾਕਾ ਨਿਵਾਸੀਆਂ ਹਰਿੰਦਰ ਸਿੰਘ ਬਾਬਾ …

Read More »