ਪਠਾਨਕੋਟ, 20 ਅਗਸਤ (ਪ.ਪ) – ਦੀਨਾਨਗਰ ਅੱਤਵਾਦੀ ਘਟਨਾ ਤੋਂ ਬਾਅਦ ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਵਿੱਚ ਸ਼ੱਕੀਆਂ ਨੂੰ ਘੁੰਮਦੇ ਦੇਖਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸੁਰੱਖਿਆ ਮਜ਼ਬੂਤ ਕਰਨ ਤੇ ਚੌਕਸੀ ਵਧਾਉਣ ਲਈ ਪਠਾਨਕੋਟ ਦੇ ਸੀਨੀਅਰ ਪੁਲਿਸ ਕਪਤਾਨ ਰਵਿੰਦਰ ਕੁਮਾਰ ਬਖਸ਼ੀ ਪੀ.ਪੀ.ਐਸ ਦੀ ਨਿਗਰਾਨੀ ਹੇਠ ਪਠਾਨਕੋਟ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ।ਇਸ ਦੌਰਾਨ ਚੱਕੀ ਬੈਕ ਰੇਲਵੇ ਸਟੇਸ਼ਨ ‘ਤੇ ਬਰੀਕੀ ਨਾਲ ਜਾਂਚ ਕੀਤੀ ਗਈ …
Read More »Monthly Archives: August 2015
ਕਥਿਤ ਲੇਖਕ ਦੀ ਹੋਈ ਕੁੱਟਮਾਰ ਦੀ ਖਬਰ ਨੇ ਲਿਆ ਨਵਾਂ ਮੋੜ
ਗੁਰਦੁਆਰਾ ਕਮੇਟੀ ਦੇ ਹੱਕ ਵਿੱਚ ਨਿੱਤਰੀ ਪੰਚਾਇਤ ਅਤੇ ਪਿੰਡ ਵਾਸੀ ਖਾਲੜਾ, 20 ਅਗਸ਼ਤ- (ਲਖਵਿੰਦਰ ਸਿੰਘ ਗੋਲਣ/ ਰਿੰਪਲ ਖਾਲੜਾ) – ਜ਼ਿਲਾ ਤਰਨਤਾਰਨ ਅਧੀਨ ਆਉਦੇ ਪਿੰਡ ਮਾੜੀ ਉਧੋਕੇ ਦੇ ਕਥਿਤ ਲੇਖਕ ਦਲਬੀਰ ਸਿੰਘ ਦੀ ਹੋਈ ਕੁੱਟਮਾਰ ਸਬੰਧੀ ਮੁਹਾਲੀ ਤੋਂ ਛੱਪਦੇ ਪੰਜਾਬੀ ਅਖਬਾਰ ਵਿਚ ਪ੍ਰਕਾਸ਼ਿਤ ਹੋਈ ਖਬਰ ਨੇ ਉਸ ਸਮੇਂ ਨਵਾ ਮੋੜ ਲੇ ਲਿਆ, ਜਦੋ ਗੁਰਦੁਆਰਾ ਕਮੇਟੀ ਅਤੇ ਪਿੰਡ ਮਾੜੀ ਉਧੋਕੇ ਵਿਖੇ ਹੋਈ …
Read More »ਫਾਜ਼ਿਲਕਾ ਤੋਂ ਪੰਜਾਬ ਪੋਸਟ ਦੇ ਪੱਤਰਕਾਰ ਸ੍ਰੀ ਵਨੀਤ ਅਰੋੜਾ ਨੂੰ ਸਦਮਾ -ਪਿਤਾ ਦਾ ਦਿਹਾਂਤ
ਅਧੀਨ ਸੇਵਾਵਾਂ ਬੋਰਡ ਦਾ ਦੁਬਾਰਾ ਮੈਂਬਰ ਬਨਣ ‘ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਈ ਗਰੇਵਾਲ
ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ) – ਮੋਦੀ ਸਾਹਿਬ ਇਕੱਲਾ ਬਿਹਾਰ ਹੀ ਨਹਂੀ ਦੇਸ਼ ਦੀ ਹੋਂਦ ਵਿੱਚ ਵੱਡਾ ਹਿੱਸਾ ਪਾਉਣ ਵਾਲਾ ਅਤੇ ਭੁੱਖੇ ਢਿੱਡ ਹਿੰਦੋਸਤਾਨ ਦਾ ਢਿੱਡ ਭਰਨ ਵਾਲਾ ਪੰਜਾਬ ਵੀ ਤੁਹਾਡੇ ਦੇਸ਼ ਦਾ ਹਿੱਸਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਅਧੀਨ ਸੇਵਾਵਾਂ ਬੋਰਡ ਦੇ ਦੁਬਾਰਾ ਮੈਂਬਰ ਨਿਯੁੱਕਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰ’ਖਿਆ ਲਈ ਢੁ’ਕਵੇਂ ਕਦਮ ਚੁ’ਕੇ ਜਾਣਗੇ – ਬੇਦੀ
ਸ਼ੋ੍ਰਮਣੀ ਕਮੇਟੀ ਵ’ਲੋਂ ਚ’ਲ ਰਹੀਆਂ ਉਸਾਰੀਆਂ ਦੀ ਨਜ਼ਰਸਾਨੀ ਤੇ ਪੁਰਾਤਨ ਇਮਾਰਤਾਂ ਦੇ ਰ’ਖ ਰਖਾਅ ਲਈ ਹੋਈ ਮੀਟਿੰਗ ਅੰਮ੍ਰਿਤਸਰ, 20 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਚੰਡੀਗੜ੍ਹ ਸਬੁਆਫ਼ਿਸ ਵਿਖੇ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਨਿਰਮੈਲ ਸਿੰਘ ਜੌਲਾ ਕਲਾਂ ਅੰਤ੍ਰਿੰਗ ਮੈਂਬਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ …
Read More »ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਮਨਾਇਆ ਵਣ ਮਹਾਂ ਉਤਸਵ
ਸਮਰਾਲਾ, 20 ਅਗਸਤ (ਪ. ਪ) ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਣ ਮਹਾਂ ਉਤਸਵ ਸਕੂਲ ਇੰਚਾਰਜ ਪਰਮਿੰਦਰ ਕੌਰ ਅਤੇ ਸੰਜੀਵ ਕੁਮਾਰ ਕਲਿਆਣ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇੱਕ ਸਾਦੇ ਪਰ ਪ੍ਰਭਾਸ਼ਾਲੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ੍ਰੀ ਭੂਸ਼ਣ ਖੰਨਾ ਬੀ. ਪੀ. ਈ. ਓ. ਸਮਰਾਲਾ -2 ਨੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਨੇ ਇੱਕ ਬੂਟਾ ਲਗਾ ਕੇ ਬਣ ਮਹਾਂਉਤਸਵ ਦੀ ਸ਼ੁਰੂਆਤ …
Read More »ਅੱਜ ਦੀਆਂ ਸੁਰਖੀਆਂ…………….
ਮਾਸਟਰ ਮੇਘ ਦਾਸ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਸਮੱਗਰੀ ਵੰਡੀ
ਸਮਰਾਲਾ, 20 ਅਗਸਤ (ਪ. ਪ) ਸਰਕਾਰੀ ਮਿਡਲ ਸਕੂਲ ਭਰਥਲਾ ਵਿੱਚ ਚੱਲ ਰਹੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਕੇਂਦਰ ਵਿਖੇ ਮਾਸਟਰ ਮੇਘ ਦਾਸ ਜਵੰਦਾ ਵੱਲੋਂ ਲਿਖਣ ਅਤੇ ਖੇਡ ਸਮੱਗਰੀ ਵਿਦਿਆਰਥੀਆਂ ਨੂੰ ਵੰਡੀ।ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਮੁਖੀ ਮੇਘ ਦਾਸ ਨੇ ਕਿਹਾ ਕਿ ਆਲੇ ਦੁਆਲੇ ਦੇ ਕਈ ਪਿੰਡਾਂ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਇਸ ਰੀਹੈਬਲੀਟੇਸ਼ਨ ਕੇਂਦਰ ਵਿੱਚ ਸਿੱਖਿਆ …
Read More »ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਮੌਕੇ ਸਹੁੰ ਚੁਕਾਈ
ਪਠਾਨਕੋਟ, 20 ਅਗਸਤ (ਪ.ਪ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਕੰਪਲੈਕਸ ਵਿਖੇ ਸਦਭਾਵਨਾ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, …
Read More »ਪੱਟੀ ਕਾਲਜ ਵਿੱਚ ਮਨਾਇਆ ਸਦਭਾਵਨਾ ਦਿਵਸ
ਪੱਟੀ, 20 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਦੀ ਅਗਵਾਈ ਵਿੱਚ ਕਾਲਜ ਦੇ ਐਨਐਸਐਸ ਵਿੰਗ ਵੱਲੋਂ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮਰਵਾਹਾ ਨੇ ਵਿਦਿਆਰਥੀਆਂ ਨੂੰ ਸਦਭਾਵਨਾ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਦੇਸ਼ ਅਤੇ ਸਮਾਜ ਦੇ ਉਜਵਲ ਭਵਿੱਖ ਲਈ ਮਿਲਜੁਲ ਕੇ ਰਹਿਣਾ ਚਾਹੀਦਾ …
Read More »
Punjab Post Daily Online Newspaper & Print Media