ਪੱਟੀ, 20 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਪਿੰਡ ਖੱਬੇ ਰਾਜਪੂਤਾਂ ਵਿਖੇ ਦਿਹਾਤੀ ਮਜਦੂਰ ਸਭਾ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਪੱਟੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਪੱਤਰਕਾਰਾਂ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਦਿਹਾਤੀ ਮਜੂਦਰ ਸਭਾ ਦੇ ਆਗੂ ਬਲਦੇਵ ਸਿੰਘ ਅਤੇ ਲੋਕਾਂ ਨੇ ਦੱਸਿਆ ਕਿ ਐਸ.ਐਚ.ਓ ਪੱਟੀ ਥਾਣਾ ਮੁਖੀ ਘੱਟ ਅਤੇ ਅਕਾਲੀ ਵਰਕਰ ਜ਼ਿਆਦਾ ਹੈ। …
Read More »Monthly Archives: August 2015
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ ਪਹਿਲੇ 4 ਸਥਾਨ
ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2015 ਵਿੱਚ ਹੋਈਆਂ ਬੀ. ਏ. ਐੱਲ. ਐੱਲ. ਬੀ. 5 ਸਾਲਾ ਕੋਰਸ ਦੇ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਕੀਤੇ ਗਏ ਨਤੀਜਿਆਂ ਵਿੱਚ ਪਹਿਲੀਆਂ 4 ਪੁਜੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ …
Read More »KCL students bag top 4 GNDU Positions
Amritsar, Aug. 20 (Dharmendera Singh Rataul)- Khalsa College of Law (KCL)’s four students Simranjit Kaur, Jatinder Kaur, Kiranjot Kaur and Prabhjot Kaur have bagged all the top 4 positions in Guru Nanak Dev University’s Second Semester Examination of BA.LLB Five year Degree Course. These students got respective first, second, third and fourth position in the varsity, said Principal Dr. Jaspal …
Read More »ਅਕਾਲੀ ਆਗੂ ਗੋਲਡੀ ਨੇ ਸੁਣੀਆਂ ਸੁਲਤਾਨਵਿੰਡ ਵਾਸੀਆਂ ਦੀਆਂ ਮੁਸ਼ਕਿਲਾਂ
ਕਿਹਾ ਪਿੰਡ ਦੀਆਂ ਸਾਲਾਂ ਪੁਰਾਣੀਆਂ ਸਮੱਸਿਆਵਾਂ ਪੜਾਅਵਾਰ ਹੱਲ ਕਰਵਾਈਆਂ ਜਾਣਗੀਆਂ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ)- ਲੰਮੇ ਸਮੇਂ ਤੋਂ ਵਿਕਾਸ ਨੂੰ ਤਰਸ ਰਹੇ ਇਤਿਹਾਸਕ ਤੇ ਪੁਰਾਤਣ ਪਿੰਡ ਸੁਲਤਾਨਵਿੰਡ ਵਾਸੀਆਂ ਨੂੰ ਉਸ ਸਮੇਂ ਆਸ ਦੀ ਕਿਰਨ ਦਿਖਾਈ ਦਿੱਤੀ ਜਦ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਨੇ ਸਾਥੀਆਂ ਸਮੇਤ ਪਿੰਡ ਦਾ ਹੰਗਾਮੀ ਦੌਰਾ ਕੀਤਾ ਅਤੇ ਪੱਤੀ 6 ਵਾਡ ਪੰਡੋਰਾ, ਪੱਤੀ ਸੁਲਤਾਨ ਦੀ, ਪੱਤੀ ਬਾਬਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਾ ਐਲਾਨਿਆ
ਅੰਮ੍ਰਿਤਸਰ, 20 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਪ੍ਰੈਲ 2015 ਵਿਚ ਲਈ ਗਈ ਪ੍ਰੀਖਿਆ ਜਿਸ ਵਿਚ ਮਾਸਟਰ ਆਫ ਐਜੂਕੇਸ਼ਨ ਸ਼ਾਮਿਲ ਹੈ, ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਵੇਗਾ।
Read More »15 ਸਾਲ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਪੁਰਾਣੇ ਸ਼ਹਿਰ ਅੰਦਰ ਦਾਖ਼ਲੇ ‘ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 20 ਅਗਸਤ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ-ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ ਪਰਮਪਾਲ ਸਿੰਘ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਵਾਲਡ ਸਿਟੀ ਏਰੀਆ (ਪੁਰਾਣੇ ਗੇਟਾਂ ਦੇ ਅੰਦਰ ਦੇ ਅੰਮ੍ਰਿਤਸਰ ਸ਼ਹਿਰ) ਵਿਚ ਕਮਰਸ਼ੀਅਲ ਵਾਹਨਾਂ (ਥ੍ਰੀ-ਵਹੀਲਰ (ਆਟੋ), ਫੋਰ ਵਹੀਲਰ, ਟਰੈਕਟਰ ਟਰਾਲੀ ਅਤੇ ਹੋਰ ਹੈਵੀ …
Read More »ਸਮਾਜ ਭਲਾਈ ਬੋਰਡ ਵੱਲੋਂ ਕੰਨਿਆ ਭਰੂਣ ਹੱਤਿਆ ਖਿਲਾਫ਼ ਵਿਸ਼ਾਲ ਜਾਗਰੂਕਤਾ ਸੈਮੀਨਾਰ
ਕੁੜੀਆਂ ਪ੍ਰਤੀ ਸੋਚ ਬਦਲਣ ਤੇ ਦਾਜ ਵਰਗੀਆਂ ਲਾਹਨਤਾਂ ਖਿਲਾਫ਼ ਆਵਾਜ਼ ਉਠਾਉਣ ਦੀ ਲੋੜ- ਵਰਿੰਦਰ ਕੌਰ ਥਾਂਦੀ ਅੰਮ੍ਰਿਤਸਰ, 20 ਅਗਸਤ (ਗੁਰਚਰਨ ਸਿੰਘ) – ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਦੀ ਸਮਾਜਿਕ ਬੁਰਾਈ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਸਮਾਜ ਭਲਾਈ ਬੋਰਡ, ਚੰਡੀਗੜ੍ਹ ਵੱਲੋਂ ਕੰਨਿਆ ਭਰੂਣ ਹੱਤਿਆ ਖਿਲਾਫ਼ ਇਕ ਵਿਸ਼ਾਲ ਸੈਮੀਨਾਰ ਸਥਾਨਕ ਐਲ. ਡੀ ਗਾਰਡਨ, ਹੇਰ-ਏਅਰਪੋਰਟ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। …
Read More »ਹੁਣ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀ ਜਾਵੇਗੀ ਕਿੱਤਾਮੁਖੀ ਸਿੱਖਿਆ
ਜ਼ਿਲ੍ਹੇ ਦੇ 20 ਸਕੂਲਾਂ ਵਿਚ ਸ਼ੁਰੂ ਹੋ ਚੁੱਕੀਆਂ ਹਨ ਵੱਖ-ਵੱਖ ਟਰੇਡਾਂ ਦੀਆਂ ਕਲਾਸਾਂ ਅੰਮ੍ਰਿਤਸਰ, 20 ਅਗਸਤ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਨਵੀਂ ਪੀੜੀ ਨੂੰ ਆਪਣੇ ਪੈਰਾਂ ਸਿਰ ਖੜਾ ਕਰਨ ਲਈ ਕਿੱਤਾ ਮੁਖੀ ਸਿੱਖਿਆ ਦੇਣ ਦਾ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਹੁਣ ਆਈ ਆਈ ਟੀ ਅਤੇ ਤਕਨੀਕੀ ਕਾਲਜਾਂ ਦੇ ਨਾਲ-ਨਾਲ ਸਕੂਲਾਂ ਵਿਚ ਵੀ ਵੱਖ=ਵੱਖ ਹੁਨਰਾਂ ਦੀ ਸਿੱਖਿਆ ਦੇਣ ਦਾ …
Read More »ਸਦਭਾਵਨਾ ਦਿਵਸ ਮੌਕੇ ਭਾਵਨਾਤਮਕ ਏਕਤਾ ਦੀ ਸਹੁੰ ਚੁੱਕੀ
ਅੰਮ੍ਰਿਤਸਰ, 20 ਅਗਸਤ (ਗੁਰਚਰਨ ਸਿੰਘ) – ਸਦਭਾਵਨਾ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਭਾਵਨਾਤਮਕ ਏਕਤਾ ਦੀ ਸਹੁੰ ਚੁਕਾਈ। ਇਸ ਮੌਕੇ ਐਸ.ਡੀ.ਐਮ. ਰੋਹਿਤ ਗੁਪਤਾ, ਐਸ ਡੀ ਐਮ ਰਾਜੇਸ਼ ਸ਼ਰਮਾ, ਐਸ ਡੀ ਐਮ ਵਿਮਲ ਸੇਤੀਆ ਬਾਬਾ ਬਕਾਲਾ ਅਤੇ ਐਸ ਡੀ ਐਮ ਸੁਰਿੰਦਰ ਸਿੰਘ ਅਜਨਾਲਾ, ਨਾਇਬ ਤਹਿਸੀਲਦਾਰ ਸੁਖਰਾਜ ਸਿੰਘ ਅਤੇ ਹੋਰ ਅਧਿਕਾਰੀ ਵੀ …
Read More »ਦਿੱਲੀ ਕਮੇਟੀ ਦੇ ਸਾਬਕਾ ਪ੍ਰਬੰਧਕਾਂ ਖਿਲਾਫ਼ ਝੂਠੀ ਐਨ.ਓ.ਸੀ ਦੇਣ ਦਾ ਦਰਜ ਹੋਇਆ ਮੁਕੱਦਮਾ
ਨਵੀਂ ਦਿੱਲੀ, 20 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਕਾਰਜਕਾਲ ਦੌਰਾਨ ਹੋਏ ਗੈਰ ਕਾਨੂੰਨੀ ਕਾਰਜਾਂ ਦੇ ਖਿਲਾਫ਼ ਅਦਾਲਤਾਂ ਵੱਲੋਂ ਸਾਬਕਾ ਮੈਂਬਰਾਂ ਤੇ ਮੁਕਦਮੇ ਦਰਜ ਕਰਨ ਦੇ ਆਦੇਸ਼ ਦੇਣ ਦਾ ਸਿਲਸਿਲਾ ਬੰਦ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਤਾਜਾ ਮਾਮਲਾ ਕਮੇਟੀ ਦੇ ਤਕਨੀਕੀ ਅਦਾਰੇ ਗੁਰੂ ਤੇਗ ਬਹਾਦਰ ਪੌਲੀਟੈਕਨਿਕ, ਵਸੰਤ …
Read More »
Punjab Post Daily Online Newspaper & Print Media