Wednesday, November 25, 2026

Monthly Archives: August 2015

‘Van Mahaotsav’ celebrated at Sarup Rani Govt. College for Women

Amritsar, Aug. 18 (Punjab Post Bureau) – Sarup Rani Govt. College for Women today celebrated ‘Van Mahaotsav’. Dr. (Mrs.) Tarundeep Kaur (IRS) Deputy Commissioner, Income Tax was the Chief Guest on the occasion. Saplings of Harshingar, Jacaranda & Ficus were planted in the campus. The Chief Guest motivated the students to plant trees & apprised them of their values and …

Read More »

ਮੰਤਰੀ ਅਨਿਲ ਜੋਸ਼ੀ ਨੇ ਕੀਤਾ ਗਰੀਨ ਪਲਾਜ਼ਾ ਮਾਰਕੀਟ ਦਾ ਦੌਰਾ ਸੁਣੀਆਂ ਮੁਸ਼ਕਲਾਂ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵਾਰਡ ਨੰਬਰ 51 ਦੀ ਕੋਰਟ ਰੋਡ ਸਥਿਤ ਗਰੀਨ ਪਲਾਜ਼ਾ ਮਾਰਕੀਟ ਦਾ ਦੌਰਾ ਕੀਤਾ।ਇਸ ਦੌਰਾਨ ਸ਼੍ਰੀ ਜੋਸ਼ੀ ਨੂੰ ਦੁਕਾਨਦਾਰਾਂ ਦੇ ਸ਼੍ਰੀ ਮਾਨਵ ਤਨੇਜਾ ਦੀ ਅਗੁਵਾਈ ਹੇਠ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ।ਮਾਰਕੀਟ ਦੇ ਦੁਕਾਨਦਾਰਾ ਨੇ ਸ਼੍ਰੀ …

Read More »

 ਮੰਤਰੀ ਜੋਸ਼ੀ ਨੇ ਕੀਤਾ ਵਾਰਡ ਨੰਬਰ 10 ਵਿੱਚ ਨਵੀਆਂ ਗਲੀਆਂ ਬਨਾਉਣ ਦੇ ਕੰਮ ਦਾ ਸ਼ੁੱਭਆਰੰਭ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 10 ਸਥਿਤ ਨਹਿਰੂ ਕਾਲੋਨੀ ਅਧੀਨ ਆਉਂਦੀਆਂ ਗਲੀਆਂ ਵਿਚ ਸੀ-ਸੀ ਫਲੋਰਿੰਗ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ।ਇਸ ਮੌਕੇ ਤੇ ਸ਼੍ਰੀ ਜੋਸ਼ੀ ਨੇ ਇਲਾਕਾ ਨਿਵਾਸੀਆਂ ਕੋਲੋ ਟੱਕ ਲਗਵਾ ਕੇ ਇਹਨਾਂ ਵਿਕਾਸ ਦੇ ਕੰਮਾਂ ਦਾ ਸ਼ੁਭ ਆਰੰਭ ਕੀਤਾ ਅਤੇ ਇਲਾਕਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਦੇ ਵਿਦਿਆਰਥੀ ਆਲ ਇੰਡੀਆ ਪੀ.ਐਮ.ਟੀ ਵਿੱਚ ਚੁਣੇ ਗਏ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਹੋਣਹਾਰ ਵਿਦਿਆਰਥੀਆਂ ਅਮਨਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਨੇ ਆਲ ਇੰਡੀਆ ਪੀ.ਐਮ.ਟੀ. ਦੀ ਪ੍ਰੀਖਿਆ ਵਿੱਚੋਂਂਂ ਕ੍ਰਮਵਾਰ 300 ਅਤੇ 1200 ਆਲ ਇੰਡੀਆ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ …

Read More »

ਗੁ: ਮਨੀਕਰਨ ਸਾਹਿਬ ਵਿਖੇ ਵਾਪਰਿਆ ਦੁਖਾਂਤ ਮੰਦਭਾਗਾ ਜਥੇ: ਅਵਤਾਰ ਸਿੰਘ

ਸ਼ੋ੍ਮਣੀ ਕਮੇਟੀ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਕਰੇਗੀ ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮਨੀਕਰਨ ਸਾਹਿਬ ਉਪਰ ਪਹਾੜੀ ਡਿਗਣ ਕਰਕੇ ਵਾਪਰੀ ਘਟਨਾ ਵਿੱਚ ਗੁਰੂ-ਘਰ ਦੀ ਇਮਾਰਤ ਢਹਿ ਜਾਣ ਤੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਖਮੀ ਹੋਏ …

Read More »

ਸੰਤ ਜਸਵੀਰ ਸਿੰਘ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਾਸਤੇ ਕਣਕ ਭੇਟ

ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) – ਹਲਕਾ ਚੰਨਣਵਾਲ (ਬਰਨਾਲਾ) ਤੋਂ ਸੰਤ ਜਸਵੀਰ ਸਿੰਘ ਨੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਵਾਸਤੇ 13 ਟਰੱਕ ਤਕਰੀਬਨ 1 ਹਜ਼ਾਰ ਕੁਇੰਟਲ ਕਣਕ ਭੇਟ ਕੀਤੀ।ਉਨ੍ਹਾਂ ਦੀ ਗੁਰੂ-ਘਰ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਡਾਕਟਰ ਰੂਪ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸੱਚਖੰਡ ਸ੍ਰੀ …

Read More »

ਭਾਈ ਗੁਰਨਾਮ ਸਿੰਘ ਗਜ਼ਬ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) ੁ ਡਾਕਟਰ ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਭਾਈ ਗੁਰਨਾਮ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੰਤੋਖ ਸਿੰਘ, ਸ. ਜਗਜੀਤ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਤਰਵਿੰਦਰ ਸਿੰਘ ਮੀਤ ਸਕੱਤਰ, …

Read More »

ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ 18 ਅਗਸਤ (ਪ.ਪ) – ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਦੇਸ਼ ਦੀ ਆਜ਼ਾਦੀ ਦਾ 69ਵਾਂ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ਜਗਤਾਰ ਸਿੰਘ ਨੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲ ਦੇ ਸਕਾਊਟਸ ਅਤੇ ਗਾਈਡਜ਼ ਟੁਕੜੀਆਂ ਨੇ ਮਾਰਚ ਪਾਸਟ ਕੀਤਾ, ਜਿਸਦੀ ਅਗਵਾਈ ਸਕਾਊਟ ਟੁਕੜੀ ਦੇ ਸਰਜੈਂਟ ਮਨਿੰਦਰ ਸਿੰਘ ਜਮਾਤ ਅੱਠਵੀਂ …

Read More »

ਆਜ਼ਾਦੀ ਦਿਵਸ ਤੇ ਸੁਖਦੇਵ ਸਿੰਘ ਸਮਰਾਲਾ ਸਟੇਟ ਐਵਾਰਡ ਨਾਲ ਸਨਮਾਨਿਤ

ਸਮਰਾਲਾ 18 ਅਗਸਤ (ਪ.ਪ) – ਭਾਰਤ ਦੀ ਆਜ਼ਾਦੀ ਦਿਵਸ ਮੌਕੇ ਸ. ਸੁਖਦੇਵ ਸਿੰਘ ਸਮਰਾਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਮੋਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੁਖਦੇਵ ਸਿੰਘ ਨੂੰ ਇਹ ਸਨਮਾਨ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਪੰਜਾਬ ਵਿੱਚ ਨੀਲੀ ਕ੍ਰਾਂਤੀ ਦੀ ਚਲਾਈ ਜਾ ਰਹੀ ਮੁਹਿੰਮ ਵਿੱਚ …

Read More »

ਪੰਜਾਬੀ ਭਾਸ਼ਾ ਦੂਜੀਆਂ ਭਾਸ਼ਾਵਾਂ ਦੇ ਸ਼ਬਦ ਗ੍ਰਹਿਣ ਕਰਨ ਦੇ ਸਮਰੱਥ ਹੈ

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਵਿੱਚ ਕਮਲਜੀਤ ਨੀਲੋਂ ਦੀਆਂ ਬਾਲ ਕਹਾਣੀਆਂ ‘ਤੇ ਚਰਚਾ ਸਮਰਾਲਾ, 18 ਅਗਸਤ (ਪ.ਪ.) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸੁਰੂਆਤ ਸੀ. ਈ. ਓ. ਸ੍ਰੀਮਤੀ ਮਨਜੀਤ ਕੌਰ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕੀਤਾ ਗਿਆ। …

Read More »