Wednesday, November 25, 2026

Monthly Archives: August 2015

 ਬਟਾਲਾ ਵਿਖੇ ਮੁੱਖ ਸੰਸਦੀ ਸਕੱਤਰ ਬੱਬੇਹਾਲੀ ਨੇ ਲਹਿਰਾਇਆ ਕੌਮੀ ਝੰਡਾ

ਮਾਈ ਭਾਗੋ ਵਿਦਿਆ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਬਟਾਲਾ, 15 ਅਗਸਤ (ਨਰਿੰਦਰ ਸਿੰਘ ਬਰਨਾਲ) – 69ਵਾਂ ਅਜ਼ਾਦੀ ਦਿਵਸ ਅੱਜ ਬਟਾਲਾ ਵਿਖੇ ਪੂਰੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਹਿਸੀਲ ਪੱਧਰੀ ਇਸ ਸੁਤੰਤਰਤਾ ਦਿਵਸ ਦੌਰਾਨ ਕੌਮੀ ਝੰਡਾ ਮੁੱਖ ਸੰਸਦੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਲਹਿਰਾਇਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ. ਬੱਬੇਹਾਲੀ ਨੇ ਇੱਕ ਵਿਸ਼ੇਸ਼ ਜਿਪਸੀ ‘ਤੇ …

Read More »

ਆਰ.ਐਸ.ਡੀ.ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਡਿਪਟੀ ਸਪੀਕਰ ਦਿਨੇਸ਼ ਬੱਬੂ ਨੇ ਲਹਿਰਾਇਆ ਕੌਮੀ ਝੰਡਾ

ਪਠਾਨਕੋਟ, 15 ਅਗਸਤ (ਪ.ਪ) – ਭਾਰਤ ਦੇਸ਼ ਦੇ 69ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਤਹਿਸੀਲ ਧਾਰਕਲਾਂ ਦੇ ਆਰ.ਐਸ.ਡੀ.ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੜ੍ਹਾ ਉੱਪਰਲਾ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ।ਸਮਾਰੋਹ ਵਿੱਚ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵੱਜੋਂ ਪਹੁੰਚੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮਾ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ …

Read More »

ਐਨ.ਐਚ.ਪੀ.ਸੀ ਮੁਲਾਜ਼ਮਾਂ 69ਵਾਂਂ ਆਜ਼ਾਦੀ ਦਿਵਸ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ

ਪਠਾਨਕੋਟ, 15 ਅਗਸਤ (ਪ.ਪ) – ਸਥਾਨਕ ਐਨ.ਐਚ.ਪੀ.ਸੀ. ਦੇ ਕਲੌਨੀ ਕੰਪਲੈਕਸ ਵਿਖੇ ਐਨ.ਐਚ.ਪੀ.ਸੀ. ਦੇ ਮੁਲਾਜ਼ਮਾਂ ਵੱਲੋਂ ੬੯ਵੇਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਮਦਨ ਗੋਪਾਲ ਘਈ ਸੀਨੀਅਰ ਮੈਨੇਜਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆ ਮੁਲਾਜ਼ਮਾ ਮਿਠਾਈ ਵੰਡੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਅਰਵਿੰਦ …

Read More »

69ਵੇਂ ਆਜ਼ਾਦੀ ਦਿਵਸ ਮੌਕੇ ਸੋਹਣ ਸਿੰਘ ਠੰਡਲ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ

ਦੀਨਾਨਗਰ ਆਤੰਕੀ ਹਮਲੇ ‘ਚ ਸ਼ਹੀਦ ਪੰਜਾਬ ਹੋਮਗਾਰਡ ਦੇ ਜਵਾਨਾਂ ਤੇ ਨਾਗਰਿਕਾਂ ਨੂੰ ਸ਼ਰਧਾਂਜਲੀ ਭੇਂਟ ਪਠਾਨਕੋਟ, 15 ਅਗਸਤ (ਪ.ਪ) – ਸਥਾਨਕ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰ ਦਾ 69ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਸ. ਸੋਹਣ ਸਿੰਘ ਠੰਡਲ ਜੇਲਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਨੇ ਰਾਸ਼ਟਰੀ ਝੰਡਾ …

Read More »

ਪ੍ਰਧਾਨ ਮੰਤਰੀ ਵੱਲੋਂ 69ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ‘ਤੇ ਜ਼ੋਰ

ਕਿਸਾਨਾਂ ਦੀ ਭਲਾਈ ਅਤੇ ਖੇਤੀ ਉਤਪਾਦਿਕਤਾ ਵਧਾਉਣ ਉਤੇ ਜ਼ੋਰ ਨਵੀਂ ਦਿੱਲੀ, 15 ਅਗਸਤ (ਅੰਮ੍ਰਿਤ ਲਾਲ ਮੰਨਣ) – ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ 69ਵੇਂ ਆਜ਼ਾਦੀ ਦਿਵਸ ਦੇ ਮੌਕੇ ਉਤੇ ਲਾਲ ਕਿਲ੍ਹੇ ਦੀ ਫਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ 2022 ਤੱਕ ਵਿਕਸਿਤ ਦੇਸ਼ ਬਣਾਇਆ ਜਾਵੇਗਾ। ਭ੍ਰਿਸ਼ਟਾਚਾਰ ਨੂੰ ਜੜ੍ਹੋ ਖਤਮ ਕੀਤਾ ਜਾਵੇਗਾ। ਇਸ ਲਈ ਕਈ ਯਤਨ …

Read More »

ਮਜੀਠੀਆ ਨੇ ਝੰਡਾ ਲਹਿਰਾਉਣ ਵੇਲੇ ਪ੍ਰਸ਼ਾਸਨਿਕ ਅਣਗਹਿਲੀ ਲਈ ਖੇਦ ਦਾ ਪ੍ਰਗਟਾਵਾ

ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 15 ਅਗਸਤ (ਗੁਰਰਨ ਸਿੰਘ, ਸੁਖਬੀਰ ਸਿੰਘ) – ਲੋਕ ਸੰਪਰਕ ਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ 69ਵੇਂ ਸੁਤੰਤਰਤਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਦੌਰਾਨ ਹੋਈ ਪ੍ਰਸ਼ਾਸਨਿਕ ਅਣਗਹਿਲੀ ਲਈ ਤਹਿ ਦਿਲੋਂ ਖੇਦ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। …

Read More »

ਪੱਟੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਖਿਲਾਫ ਅਪਸ਼ਬਦ ਬੋਲਣ ਦੇ ਵਿਰੋਧ ‘ਚ ਧਰਨਾ

ਆਦਿ ਧਰਮ ਸਮਾਜ ਨੇ ਫੂਕਿਆ ਨਰਿੰਦਰ ਗਿਰੀ ਦਾ ਪੁੱਤਲਾ ਪੱਟੀ, 15 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਵੇਰਕਾ ਚੋਂਕ ਵਿਖੇ ਭਾਰਤੀਯ ਵਾਲਮੀਕਿ ਆਦਿ ਧਰਮ ਸਮਾਜ ਅਤੇ ਆਲ ਇੰਡੀਆਂ ਵਾਲਮੀਕਿ ਸ਼ਕਤੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਚਰਿੱਤਰ ਤੇ ਟੀ.ਵੀ ਚੈਨਲ ਤੇ ਦਿੱਤੇ ਗਏ ਇਕ ਬਿਆਨ ਦੇ ਵਿਰੋਧ ਵਿਚ ਮਹੰਤ ਨਰਿੰਦਰ ਗਿਰੀ ਦਾ ਵਿਰੋਧ ਅਤੇ ਪੂਤਲਾ ਫੂਕਿਆਂ ਗਿਆ।ਧਰਨੇ ਤੇ ਬੈਠੇ …

Read More »