ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੋਂ ਲੋਕ ਅਨਜਾਣ- ਇੰਚਾਰਜ ਰਣਜੀਤ ਸਿੰਘ ਛੇਹਰਟਾ, 12 ਅਗਸਤ (ਸੁਖਬੀਰ ਸਿੰਘ ਖੁਰਮਨੀਆ) – ਪੱਛਮੀ ਸਾਂਝ ਕੇਂਦਰ ਦੇ ਦਫਤਰ ਵਿਚ ਪਿਛਲੇ ਲੰਮੇਂ ਸਮੇਂ ਤੋਂ ਇੰਚਾਰਜ ਦੀ ਕੁਰਸੀ ਤੇ ਬੈਠੇ ਰਾਜਮਹਿੰਦਰ ਸਿੰਘ ਜੌਹਲ ਦੀ ਥਾਂ ਛੇਹਰਟਾ ਥਾਣਾ ਦੇ ਐਡੀਸ਼ਨਲ ਐਸ.ਐਚ.ਓ ਰਣਜੀਤ ਸਿੰਘ ਨੂੰ ਨਵਾਂ ਇੰਚਾਰਜ ਨਿਯੁੱਕਤ ਕਰ ਦਿੱਤਾ ਗਿਆ ਹੈ।ਨਵਨਿੱਯੁਕਤ ਇੰਚਾਰਜ ਰਣਜੀਤ ਸਿੰਘ ਨੇ ਮੈਂਬਰਾਂ …
Read More »Monthly Archives: August 2015
ਕੋਂਸਲਰ ਫੋਜੀ ਨੇ ਹਰਗੌਬਿੰਦ ਐਵੀਨਿਊ ਵਿਖੇ ਸੀਵਰੇਜ ਪਾਉਣ ਦੇ ਕੰਮਾਂ ਦਾ ਕੀਤਾ ਉਦਘਾਟਨ
ਛੇਹਰਟਾ, 12 ਅਗਸਤ (ਸੁਖਬੀਰ ਸਿੰਘ ਖੁਰਮਨੀਆਂ) ਨਗਰ ਨਿਗਮ ਵਾਰਡ ਨੰਬਰ ਇਕ ਦੇ ਇਲਾਕੇ ਹਰਗੌਬਿੰਦ ਐਵੀਨਿਊ ਸ਼ੇਰ ਸ਼ਾਹ ਸੂਰੀ ਰੋਡ ਵਿਖੇ ਕੋਂਸਲਰ ਨਿਰਭੈ ਸਿੰਘ ਫੋਜ਼ੀ ਵਲੋਂ ਸੀਵਰੇਜ ਪਾਉਣ ਦਾ ਉਦਘਾਟਨ ਕੀਤਾ ਗਿਆ। ਇਸ ਮੋਕੇ ਉਨਾਂ ਨੇ ਕਿਹਾ ਕਿ ਵਾਰਡ ਨੰਬਰ 1 ਦਾ ਇਹ ਇਲਾਕਾ ਪਿਛਲੇ ਕਾਫੀ ਸਮੇਂ ਤੋ ਖਰਾਬ ਹੋਣ ਕਾਰਨ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਇਸ ਇਲਾਕੇ ਵਿਚ ਲੋਕਾਂ …
Read More »ਆਜਾਦੀ ਦਿਵਸ ਦੇ ਮੱਦੇਨੱਜਰ ਪੁਲਸ ਨੇ ਕੀਤੀ ਤਲਾਸ਼ੀ ਮੁਹਿੰਮ ਤੇਜ਼
ਦੇਸ਼ ਦੀ ਅਖੰਡਤਾ ਤੇ ਸ਼ਾਤੀ ਬਹਾਲੀ ਵਾਸਤੇ ਪੰਜਾਬ ਪੁਲਸ ਵਚਨਬੱਧ- ਅਰੁਣ ਕੁਮਾਰ ਛੇਹਰਟਾ, 12 ਅਗਸਤ (ਸੁਖਬੀਰ ਸਿੰਘ ਖੁਰਮਨੀਆਂ) – ਆਜਾਦੀ ਦਿਵਸ ਦੇ ਮੱਦੇਨਜਰ ਜਿਲਾ ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਪੁਲਸ ਵੱਲੋਂ ਕਿਸੇ ਵੀ ਸਮਾਜ ਵਿਰੋਧੀ ਅਨਸਰ ਦੇ ਨਾਪਾਕ ਇਰਾਦਿਆਂ ਨੂੰ ਅਸਫਲ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜਾਂਚ ਮੁਹਿੰਮ ਦੇ ਸਿਲਸਿਲੇ ਤਹਿਤ ਥਾਣਾ ਛੇਹਰਟਾ …
Read More »ਅਜ਼ਾਦੀ ਦਿਵਸ ਸਮਾਗਮ ਮੌਕੇ ਅੰਮ੍ਰਿਤਸਰ ਵਿੱਚ ਮਜੀਠੀਆ ਲਹਿਰਾਉਣਗੇ ਕੌਮੀ ਝੰਡਾ
ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ 15 ਅਗਸਤ 2015 ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਮੁੱਖ ਮਹਿਮਾਨ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ …
Read More »ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ 15 ਸਤੰਬਰ ਤੋਂ
ਪਠਾਨਕੋਟ, 12 ਅਗਸਤ (ਪ.ਪ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ, 2016 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੀ ਡਰਾਫਟ ਪਬਲੀਕੇਸ਼ਨ 15 ਸਤੰਬਰ, 2015 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ …
Read More »ਰੈਡ ਕਰਾਸ ਬਲਾਇੰਡ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਪੈਸ਼ਲ ਬੱਚਿਆਂ ਨੂੰ ਵੰਡੇ ਬੱਸ ਤੇ ਰੇਲਵੇ ਪਾਸ
ਪਠਾਨਕੋਟ, 12 ਅਗਸਤ (ਪ.ਪ) – ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈਡ ਕਰਾਸ ਬਲਾਇੰਡ ਸਕੂਲ ਪਠਾਨਕੋਟ ਦੇ ਸਪੈਸ਼ਲ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਅੱਜ ਇਸ ਸਕੂਲ ਵਿਖੇ ਰੈਡ ਕਰਾਸ ਬਲਾਇੰਡ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਆਯੋਜਿਤ ਸਮਾਰੋਹ ਦੌਰਾਨ ਸਪੈਸ਼ਲ ਬੱਚਿਆਂ …
Read More »ਧਾਲੀਵਾਲ ਵਿਖੇ ਨੌਜਵਾਨ ਵਰਗ ਦਾ ਖੇਡਾਂ ਤੇ ਜਿੰਮ ਪ੍ਰਤੀ ਵੱਧ ਰਿਹਾ ਹੈ ਰੁਝਾਨ- ਪ੍ਰਧਾਨ ਪ੍ਰਭ ਧਾਲੀਵਾਲ
100 ਦੇ ਕਰੀਬ ਨੌਜਵਾਨ ਅਤੇ ਛੋਟੇ ਬੱਚੇ ਹਿੱਸਾ ਲੈ ਰਹੇ ਹਨ ਖੇਡਾਂ ਦੇ ਕੈਂਪ ‘ਚ’ ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਦੇ ਨੇੜਲੇ ਪਿੰਡ ਧਾਲੀਵਾਲ ਦੇ ਨੌਜਵਾਨ ਤੰਦਰੁਸਤੀ ਅਤੇ ਸ਼ਰੀਰਕ ਫਿਟਨੈਂਸ ਲਈ ਰੋਜ਼ਾਨਾ ਭਾਰੀ ਗਿਣਤੀ ਵਿੱਚ ਜਿੰਮ ਜਾ ਰਹੇ ਹਨ।ਅਤੇ ਉਨਾਂ ਨੂੰ ਵੇਖ ਕੇ ਛੋਟੇ ਬੱਚਿਆ ਨੇ ਵੀ ਖੇਡਾਂ ਦੇ ਕੈਂਪ ਵਿੱਚ ਸ਼ਾਮਿਲ ਹੋਣ ਦਾ ਫੈਸਲਾ …
Read More »ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਘਰਿਆਲਾ ਦੇ ਧਾਰਮਿਕ ਪ੍ਰੀਖਿਆ ‘ਚ ਅਵਲ ਆਏ ਵਿਦਿਆਰਥੀ ਸਨਮਾਨਿਤ
ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਘਰਿਆਲਾ ਦੇ ਧਾਰਮਿਕ ਪ੍ਰੀਖਿਆ ਵਿੱਚ ਅਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਤੇ ਬਲਵਿੰਦਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਅਵਤਾਰ ਸਿੰਘ ਘਰਿਆਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਪ੍ਰੀਖਿਆ ਵਿੱਚ ਅਵੱਲ …
Read More »ਸਰਕਾਰੀ ਸਕੂਲ ਕੱਚਾ ਪੱਕਾ ਵਿਖੇ ਤੀਆਂ ਮਨਾਈਆਂ
ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) -ਕੱਚਾ ਪੱਕਾ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਟਾਫ ਅਤੇ ਵਿਦਿਆਰਥੀਣਾ ਨੇ ਸਾਉਣ ਦੇ ਮਹੀਨੇ ਵਿਚ ਤੀਆਂ ਦਾ ਤਿਉਹਾਰ ਮਨਾਇਆਂ।ਇਸ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸਾਉਣ ਦੇ ਮਹੀਨੇ ਵਿਚ ਮਨਾਏ ਜਾਂਦੇ ਤੀਆਂ ਦ ੇਤਿਉਹਾਰ ਤੇ ਚਾਨਣਾ ਪਾਇਆਂ।ਇਸ ਮੌਕੇ ਤੇ ਵਿਦਿਆਰਥਣਾਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਪਾ ਕੇ ਆਪਣੀ …
Read More »International Youth Day was celebrated at International Fateh Academy
Jandiala Guru, August 12 (Harinder Pal Singh, Varinder Singh) – The United Nation International Youth Day was celebrated at International Fateh Academy, Amritsar, on 12th August under the theme of “Youth Civic Engagement”. A social campaign was organizednamed as “Share your opinion” where the youth of the academy was given a phrase “The world I want includes ______” to complete and …
Read More »
Punjab Post Daily Online Newspaper & Print Media