ਮਲੇਰਕੋਟਲਾ/ ਸੰਦੌੜ, 12 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਬਣੇ ਮਾਲੇਰਕੋਟਲਾ ਨਿਵਾਸੀ ਕੌਂਸਲਰ ਫਾਰੂਕ ਅਹਿਮਦ ਅਨਸਾਰੀ ਦਾ ਚੰਡੀਗੜ੍ਹ ਤੋਂ ਮਾਲੇਰਕੋਟਲਾ ਪਹੁੰਚਣ ‘ਤੇ ਭਰਪੂਰ ਸਵਾਗਤ ਕੀਤਾ ਗਿਆ। ਸਥਾਨਕ ਕਾਰਨੈਟ ਕੈਫੇ ਵਿਖੇ ਸਵਾਗਤ ਇਕੱਠੇ ਹੋਏ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਹਾਰ ਪਹਿਨਾਉਣ ਉਪਰਾਂਤ ਮਿਠਾਈ ਖਿਲਾ ਕੇ ਕੀਤਾ। ਸੰਨ 2008 ਤੋਂ 2015 ਤੱਕ ਸਥਾਨਕ …
Read More »Monthly Archives: August 2015
ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀ ਪਵਨ ਸਿੰਘ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
ਸੰਦੌੜ, 12 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਹੋਏ ਜੋਨ ਪੱਧਰੀ ਮੁਕਾਬਲਿਆ ਵਿਚ ਅੰਡਰ 19 ਵਿੱਚ 96 ਕਿਲੋ ਤੋਂ ਉਪਰ ਵਰਗ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀ ਪਵਨ ਸਿੰਘ ਪੁੱਤਰ ਪ੍ਰੇਮ ਸਿੰਘ ਝੁਨੇਰ ਨੇ ਪਹਿਲਾ ਸਥਾਨ ਹਾਸਲ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਪਣੀ ਥਾਂ ਪੱਕੀ ਕੀਤੀ। ਸਕੂਲ ਪਹੁੰਚਣ ਤੇ ਸਕੂਲ ਦੇ ਚੈਅਰਮੈਨ ਸ. ਨਰਿੰਦਰ …
Read More »ਸਾਲਵੇਸਨ ਆਰਮੀ ਸਕੂਲ ਵੱਲੋਂ ਮੈਡਮ ਕੁਲਦੀਪ ਕੌਰ ਤੇ ਕਿਰਨ ਬਾਲਾ ਦਾ ਸਨਮਾਨ
ਬਟਾਲਾ, 12 ਅਗਸਤ (ਨਰਿੰਦਰ ਸਿੰਘ ਬਰਨਾਲ)- ਸਾਉਣ ਦੇ ਮਹੀਨੇ ਦੀ ਮਹੱਤਤਾ ਨੂੰ ਬਰਕਰਾਰ ਰੱਖਦਿਆਂ ਸਾਲਵੇਸ਼ਨ ਆਰਮੀ ਸਕੂਲ ਬਟਾਲਾ ਵਿਖੇ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਦੀ ਸੁਪਤਨੀ ਮੈਡਮ ਕੁਲਦੀਪ ਕੌਰ ਨੇ ਸਾਵਣ ਮੇਲੇ ਦਾ ਸੁਭਆਰੰਭ ਕੀਤਾ। ਇਸ ਦੇ ਨਾਲ ਹੀ ਦਾ ਸਾਲਵੇਸ਼ਨ ਆਰਮੀ ਸੀਨੀਅਰ ਸੰਕੈਡਰੀ ਸਕੂਲ ਅਲੀਵਾਲ ਰੋਡ ਬਟਾਲਾ ਵਿਖੇ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਸਾਉਣ ਦੇ ਮਹੀਨੇ …
Read More »ਜ਼ਮੀਨ ਤੇ ਜਾਇਦਾਦ ਸਬੰਧੀ ਸਮੂਹ ਸੇਵਾਵਾਂ ਲਈ ਡਾਇਲ 168 ਜਾਂ 1800-1800-168 ਟੋਲ ਫ਼ਰੀ ਹੈਲਪ ਲਾਈਨ ਸ਼ੁਰੂ
ਪਾਰਦਰਸ਼ਤਾ ਤੇ ਸੂਚਨਾ ਇੱਕ ਫੋਨ ਕਾਲ ‘ਤੇ ਉਪਲਬਧ ਕਰਾਉਣਾ ਸਰਕਾਰ ਦਾ ਨਿਵੇਕਲਾ ਉੱਦਮ – ਐਸ.ਡੀ.ਐਮ ਬਟਾਲਾ ਬਟਾਲਾ, 12 ਅਗਸਤ (ਨਰਿੰਦਰ ਸਿੰਘ ਬਰਨਾਲ )-ਪੰਜਾਬ ਸਰਕਾਰ ਨੇ ਜ਼ਮੀਨੀ ਰਿਕਾਰਡ ਸਬੰਧੀ ਪਾਰਦਰਸ਼ਤਾ ਅਤੇ ਸੂਚਨਾ ਨੂੰ ਮਹਿਜ਼ ਇੱਕ ਫੋਨ ਕਾਲ ‘ਤੇ ਉਪਲਬਧ ਕਰਾਉਣ ਦਾ ਨਿਵੇਕਲਾ ਉਦਮ ਕਰਦਿਆਂ ਇੱਕ ਵਿਆਪਕ ਹੈਲਪ ਲਾਈਨ (ਡਾਇਲ 168 ਜਾਂ 1800-1800-168) ਸ਼ੁਰੂ ਕੀਤੀ ਹੈ। ਪੰਜਾਬ ਦੇ ਮਾਲ ਤੇ ਮੁੜ ਵਸੇਬਾ …
Read More »ਸਿੱਖਿਆ ਦੇ ਖੇਤਰ ‘ਚ ਅਕਾਲੀ ਸਰਕਾਰ ਨੇ ਜਿਕਰਯੋਗ ਪ੍ਰਾਪਤੀਆਂ ਕੀਤੀਆਂ – ਲੋਧੀਨੰਗਲ
ਬਟਾਲਾ, 12 ਅਗਸਤ (ਨਰਿੰਦਰ ਸਿੰਘ ਬਰਨਾਲ)- ਕਿਸੇ ਵੀ ਦੇਸ ਜਾਂ ਸੂਬੇ ਦੀ ਤਰੱਕੀ ਦਾ ਅਧਾਰ ਉਥੋਂ ਦੇ ਨੌਜਵਾਨਾਂ ਦਾ ਉੱਚ ਸਿੱਖਿਆ ਪ੍ਰਾਪਤ ਹੋਣਾ ਹੈ ਅਤੇ ਸਿੱਖਿਆ ਦੇ ਇਸ ਅਹਿਮ ਖੇਤਰ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਬਟਾਲਾ ਹਲਕਾ ਤੋਂ ਮੁੱਖ ਸੇਵਾਦਾਰ ਸ. …
Read More »ਮੁਰਗੀ ਪਾਲਣ ਧੰਦੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਜਲਦ ਤੇ ਇਕਸਾਰ ਆਮਦਨ
ਬਟਾਲਾ, 12 ਅਗਸਤ (ਨਰਿੰਦਰ ਸਿੰਘ ਬਰਨਾਲ)- ਦੂਜੇ ਧੰਦਿਆਂ ਦੇ ਮੁਕਾਬਲੇ ਮੁਰਗੀ ਪਾਲਣ ਦਾ ਧੰਦਾ ਇਕ ਆਮ ਕਿਸਾਨ ਲਈ ਵਧੇਰੇ ਲਾਹੇਵੰਦਾ ਹੈ ਅਤੇ ਇਸ ਸਹਾਇਕ ਧੰਦੇ ਤੋਂ ਜਲਦੀ ਅਤੇ ਇਕਸਾਰ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ। ਬ੍ਰਾਇਲਰ 6-8 ਹਫ਼ਤੇ ਤੱਕ ਮੰਡੀਕਰਨ ਲਈ ਤਿਆਰ ਹੋ ਜਾਂਦੇ ਹਨ ਅਤੇ ਮੁਰਗੀਆਂ 20 ਹਫ਼ਤੇ ਦੀ ਉਮਰ ‘ਤੇ ਅੰਡੇ ਦੇਣੇ ਸ਼ੁਰੂ ਕਰ ਦਿੰਦੀਆਂ ਹਨ।ਮੁਰਗੀ ਪਾਲਣ ਦਾ …
Read More »ਇਸਤਰੀਆਂ ਆਪਣੇ ਆਤਮ ਸਨਮਾਨ ਪ੍ਰਤੀ ਆਪ ਜਾਗਰੂਕ ਹੋਣ – ਲਕਸ਼ਮੀ ਵਧਾਵਨ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ)- ਬਾਬਾ ਫਰੀਦ ਮਿਸ਼ਨ ਸੰਸਥਾ (ਰਜਿ:) ਦੀ ਜਿਲਾ ਪ੍ਰਧਾਨ ਸ੍ਰੀਮਤੀ ਲਕਸ਼ਮੀ ਵਧਾਵਨ ਨੇ ਮਹਿਲਾਵਾਂ ‘ਤੇ ਲਗਾਤਾਰ ਹੋ ਰਹੇ ਅਤਿਆਚਾਰ ਨਾ ਰੁਕਣ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲਗਭਗ 65 ਦੇ ਕਰੀਬ ਪੂਰੇ ਭਾਰਤ ਵਿੱਚ ਅੋਰਤ ਨਾਲ ਬਲਾਤਕਾਰ, ਘਰੇਲੂ ਹਿੰਸਾ ਅਤੇ ਦਾਜ ਦੀ ਬਲੀ ਚੜ ਰਹੀਆ ਹਨ, ਭਾਵੇਂ ਕੀ ਕਈ ਮਹਿਲਾਵਾਂ ਦਲੇਰੀ ਦਿਖਾਉਦਿਆ ਕਾਨੂੰਨ ਦਾ ਸਹਾਰਾ …
Read More »ਸਰਕਾਰ ਦੇ ਪੈਨਸ਼ਨਰਜ਼ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਅੱਜ ਇੱਥੇ ਪ੍ਰਧਾਨ ਅਮਰਜੀਤ ਸਿੰਘ ਬਾਈ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਪੈਨਸ਼ਨਰਜ਼ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਸਰਕਾਰ ਨੇ ਜਨਵਰੀ 2014 ਤੋਂ 10 ਪ੍ਰਤੀਸ਼ਤ ਅਤੇ ਜੁਲਾਈ 2014 ਦੇ 7 ਪ੍ਰਤੀਸ਼ਤ ਮਹਿੰਗਾਈ ਭੱਤੇ ਦੇ ਬਕਾਏ …
Read More »ਭਰਾ ਦੇ ਅਕਾਲ ਚਲਾਣੇ ‘ਤੇ ਤਲਬੀਰ ਗਿੱਲ ਤੇ ਉਪਕਾਰ ਸੰਧੂ ਵਲੋਂ ਕੌਸਲਰ ਟੀਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ
ਅੰਮ੍ਰਿਤਸਰ, 11 ਅਗਸਤ (ਗੁਰਚਰਨ ਸਿੰਘ)- ਨਗਰ ਨਿਗਮ ਅੰਮ੍ਰਿਤਸਰ ਦੀ ਵਾਰਡ 42 ਤੋਂ ਕੌਂਸਲਰ ਤੇ ਹੋਲੀ ਸਿੱਟੀ ਟਰੱਸਟ ਦੇ ਪ੍ਰਧਾਨ ਮਨਮੋਹਨ ਸਿੰਘ ਟੀਟੂ ਜਿਨ੍ਹਾਂ ਦੇ ਵੱਡੇ ਭਰਾ ਸ: ਪ੍ਰਮਜੀਤ ਸਿੰਘ ਪੰਮੀ ਜੋ ਕਿ ਬੀਤੇ ਦਿਨੀ ਸਦੀਵੀ ਵਿਛੌੜਾ ਦੇ ਗਏ ਸਨ। ਅੱਜ ਸ: ਟੀਟੂ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ: ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸ:ਤਲਬੀਰ ਸਿੰਘ ਗਿੱਲ ਤੇ …
Read More »ਵਿਕਾਸ ਸੋਨੀ ਨੇ ਸੀਨੀਅਰ ਕਾਂਗਰਸੀ ਆਗੂਆਂ ਸਿਰ ਭੰਨਿਆ ਹਾਰ ਦਾ ਠੀਕਰਾ
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਕੇਂਦਰੀ ਹਲਕੇ ਤੋਂ ਕਾਂਗਰਸ ਵਿਧਾਇਕ ਓਮ ਪ੍ਰਕਾਸ਼ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਬੀਤੇ ਦਿਨ ਯੂਥ ਕਾਂਗਰਸ ਦੀਆਂ ਹੋਈਆ ਚੋਣਾਂ ਦੌਰਾਨ 48 ਵੋਟਾਂ ਨਾਲ ਯੂਥ ਕਾਂਗਰਸ ਦੇ ਅੰਮ੍ਰਿਤਸਰ ਲੋਕ ਸਭਾ ਪ੍ਰਧਾਨ ਦੇ ਚੋਣ ਹਾਰਨ ਕਰਕੇ ਉਨ੍ਹਾਂ ਆਪਣੇ ਮਨ ਦੀ ਭੜਾਸ ਕੱਢਦਿਆਂ ਉਨ੍ਹਾਂ ਆਪਣੀ ਹਾਰ ਦਾ ਠੀਕਰਾ ਸੀਨੀਅਰ ਕਾਂਗਰਸੀ ਆਗੂਆਂ ਸਿਰ ਭੰਨਿਆ ਹੈ।ਉਨ੍ਹਾਂ ਕਿਹਾ ਕਿ …
Read More »
Punjab Post Daily Online Newspaper & Print Media