ਮਾਝੇ ਵਿਚ ਡੇਰਿਆਂ ਦੇ ਰਸਤੇ ਬਨਾਉਣ ਲਈ ਛੇਤੀ ਜਾਰੀ ਕੀਤੇ ਜਾਣਗੇ 260 ਕਰੋੜ ਰੁਪਏ ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਐਲਾਨ ਕੀਤਾ ਕਿ ਛੇਤੀ ਹੀ ਰਾਜ ਭਰ ਵਿਚ ਸਾਰੇ ਰਜਿਸਟਰੀ ਦਫਤਰ ਵਾਤਾਅਨਕੂਿਲਤ ਕਰ ਦਿੱਤੇ ਜਾਣਗੇ, ਤਾਂ ਜੋ ਇੱਥੇ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।ਉਨਾਂ …
Read More »Monthly Archives: August 2015
ਕਾਂਗਰਸੀ ਆਗੂ ਨਿੱਜੀ ਸਵਾਰਥਾਂ ਲਈ ਆਪਸ ਵਿੱਚ ਹੀ ਟੱਕਰਾਂ ਮਾਰ ਰਹੇ ਹਨ- ਮਜੀਠੀਆ
ਜਗਮੀਤ ਬਰਾੜ ਪਹਿਲਾਂ ਹੀ ਸਿਆਸੀ ਆਈ ਸੀ ਯੂ ‘ਚ ਵੈਂਟੀਲੇਟਰ ‘ਤੇ ਲੇਟੀ ਪਈ ਕਾਂਗਰਸ ਵਿੱਚ ਵਾਪਸ ਆਇਆ ਮਜੀਠਾ, 10 ਅਗਸਤ (ਪ.ਪ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਆਗੂ ਜਗਮੀਤ ਸਿੰਘ ਬਰਾੜ ਸਾਲ ਦੀ ਛੁੱਟੀ ਕੱਟ ਕੇ ਪਹਿਲਾਂ ਹੀ ਸਿਆਸੀ ਆਈ ਸੀ ਯੂ ਵਿੱਚ ਵੈਂਟੀਲੇਟਰ ‘ਤੇ ਲੇਟੀ ਪਈ ਕਾਂਗਰਸ ਵਿੱਚ ਵਾਪਸ ਆਇਆ ਹੈ, …
Read More »ਖਾਲਸਾ ਪਬਲਿਕ ਸਕੂਲ ਨੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਨੀਆ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਨਿਊਯਾਰਕ (ਅਮਰੀਕਾ) ਤੋਂ ਸ੍ਰੀਮਤੀ ਰੂਪਾ ਸਮਰਾਓ ਨੇ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੇ ਸਹਿਯੋਗ ਨਾਲ ਸਟਾਫ਼ ਵੱਲੋਂ ਮਨਾਏ ਗਏ ਇਸ ਤਿਉਹਾਰ ਵਿੱਚ ਵਿਦਿਆਰਥੀਆਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦਾ ਅਗਾਜ਼ ਪ੍ਰਿੰ: ਡਾ. ਬਰਾੜ ਅਤੇ ਸ੍ਰੀਮਤੀ …
Read More »Free health check up camp by Shaheed Bhagat Singh Sewa Dal
Amritsar (Gurgaon) Aug 10 (Punjab Post Bureau) – World renowned N.G.O, Shaheed Bhagat Singh Sewa Dal (REGD.) in association with Medanta Hospital Gurgaon & Harustat Foundation organized another Free Mega Health Check Camp at Shishu Bharti School premises, Jhilmil Colony, New Delhi. Senior Doctors from Medanta Hospital attended this camp to look after the check up and further consultation …
Read More »ਬਚਿਆਂ ‘ਚ ਕਲਾ ਤੇ ਦਸਤਕਾਰੀ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ 4 ਕਰੋੜ 20 ਲੱਖ ਖਰਚੇ ਡੀ.ਸੀ
ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਕਲਾ ਅਤੇ ਦਸਤਕਾਰੀ ਪ੍ਰਤੀ ਰੁਚੀ ਨੂੰ ਉਤਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਵਿਦਿਆਰਥੀਆਂ ਵਿਚ ਕਲਾ ਦੇ ਸੁਹਜ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ 84 ਸਕੂਲਾਂ ਵਿੱਚ ਆਰਟ ਅਤੇ ਕਰਾਫ਼ਟ ਰੂਮਜ ਦੀ ਉਸਾਰੀ ਕੀਤੀ ਗਈ ਹੈ, ਜਿਨ੍ਹਾਂ ‘ਤੇ 4 ਕਰੋੜ …
Read More »ਟੋਲ ਫਰੀ ਨੰ: 168 ਜਾਂ 1800-1800-168 ਤੇ ਆਮ ਲੋਕ ਲੈ ਸਕਣਗੇ ਮਾਲ ਵਿਭਾਗ ਦੇ ਕੰਮਾਂ ਦੀ ਜਾਣਕਾਰੀ – ਡਿਪਟੀ ਕਮਿਸ਼ਨਰ
ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਵੀ ਕਰਵਾਈ ਜਾ ਸਕੇਗੀ ਦਰਜ਼ ਫਾਜ਼ਿਲਕਾ 10 ਅਗਸਤ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਭੌਂ ਅਤੇ ਜਾਇਦਾਦ ਸਬੰਧੀ ਸੇਵਾਂਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਆਮ ਲੋਕਾਂ ਦੀ ਸਹੂਲਤ ਅਤੇ ਵਧੇਰੇ ਪਾਰਦਰਸ਼ਤਾ ਲਈ ਮਾਲ ਅਤੇ ਮੁੜ ਵਸੇਬਾ ਵਿਭਾਗ ਪੰਜਾਬ ਵੱਲੋਂ ਇਕ ਵਿਸ਼ੇਸ਼ ਟੌਲ ਫਰੀ ਹੈਲਪਲਾਈਨ ਨੰਬਰ 168 ਅਤੇ 1800-1800-168 ਦੀ ਸ਼ੁਰੂਆਤ ਕੀਤੀ ਗਈ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ ਨੇ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਜ਼ਿਲ੍ਹੇ ਵਿਚ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ …
Read More »ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਨੂੰ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਤਿਆਰੀਆਂ ਦਾ ਜਾਇਜ਼ਾ ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ …
Read More »ਰੈਡ ਕਰਾਸ ਦੇ ਪੰਘੂੜੇ ਵਿਚ ਦੋ ਹੋਰ ਬੱਚੀਆਂ ਆਉਣ ਨਾਲੇ ਕੁੱਲ ਗਿਣਤੀ 105 ਹੋਈ
ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਜਨਵਰੀ 2008 ਤੋਂ ਪੰਘੂੜਾ ਸਕੀਮ ਸੁਰੂ ਕੀਤੀ ਗਈ ਸੀ।ਇਸ ਸਕੀਮ ਅਧੀਨ ਰੈਡ ਕਰਾਸ ਦਫਤਰ ਦੇ ਬਾਹਰ ਇਕ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ।ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ …
Read More »ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 13 ਨੂੰ
ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈੱਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ‘ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਉਟੀ ਗਰਭਦਾਨ …
Read More »
Punjab Post Daily Online Newspaper & Print Media