ਬਟਾਲਾ, 9 ਅਗਸਤ (ਨਰਿੰਦਰ ਸਿੰਘ ਬਰਨਾਲ) – ਸਾਉਣ ਦੇ ਮਹੀਨੇ ਦੌਰਾਨ ਸਕੂਲਾਂ ਕਾਲਜਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਭਾਵਂੇ ਸਕੂਲ ਪ੍ਰਬੰਧਕ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਮੋਬਾਇਲ ਤੇ ਕੰਪਿਊਟਰ ਦੀ ਵੀ ਅਜੋਕੇ ਸਮੇਂ ਬਹੁਤ ਅਹਿਮੀਅਤ ਹੈ। ਦਾ ਸਾਲਵੇਸ਼ਨ ਆਰਮੀ ਸੀਨੀਅਰ ਸੰਕੈਡਰੀ ਸਕੂਲ ਅਲੀਵਾਲ ਰੋਡ (ਬਟਾਲਾ) ਵਿਖੇ ਤੀਆਂ ਦੇ ਤਿਉਹਾਰ ਦੌਰਾਨ …
Read More »Monthly Archives: August 2015
ਅੱਜ ਦੀਆਂ ਸੁਰਖੀਆਂ………….
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 66 ਕੇ.ਵੀ. ਗਰਿਡ ਮਨਜ਼ੂਰ
ਡਾ. ਰੂਪ ਸਿੰਘ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਦੀ ਸੁਵਿਧਾ ਨੂੰ ਨਿਰੰਤਰ ਚਾਲੂ ਰੱਖਣ ਲਈ ਨਵਾਂ 66 ਕੇ.ਵੀ. ਗਰਿਡ ਸਬ ਸਟੇਸ਼ਨ ਲਗਾਉਣ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨਾਲ ਲਿਖਾ ਪੜੀ ਚੱਲ ਰਹੀ ਸੀ ਜਿਸ ਨੂੰ ਸਰਕਾਰ ਵੱਲੋਂ ਮੰਨਜੂਰੀ ਦੇ ਦਿੱਤੀ ਗਈ ਹੈ। ਇਥੋਂ ਜਾਰੀ …
Read More »ਇਤਿਹਾਸਕ ਗੁਰਦੁਆਰਾ ਸਾਹਿਬ ਦੀ ਜ਼ਮੀਨ ਐਕਵਾਇਰ ਨਾ ਕੀਤੀ ਜਾਵੇ – ਜਥੇ: ਅਵਤਾਰ ਸਿੰਘ
ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਅੰਮ੍ਰਿਤਸਰ, 8 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਦੀ ਜ਼ਮੀਨ ਐਕਵਾਇਰ ਨਾ ਕਰਨ ਬਾਰੇ ਕੇਂਦਰ ਦੇ ਰੋਡ ਟਰਾਂਸਪੋਰਟ ਤੇ ਹਾਈਵੇ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਹੈ। ਇਥੋਂ …
Read More »ਆਪਸੀ ਰਾਜੀਨਾਮੇ ਤੇ ਸਮਝੋਤੇ ਰਾਹੀਂ ਫੈਸਲਾ ਕਰਨ ਲਈ ਲਗਾਈ ਕੌਮੀ ਲੋਕ ਅਦਾਲਤ
ਪਠਾਨਕੋਟ, 8 ਅਗਸਤ (ਪ.ਪ) – ਅਦਾਲਤਾਂ ਵਿੱਚ ਚੱਲ ਰਹੇ ਵੱਖ ਵੱਖ ਕੇਸਾਂ ਦਾ ਆਪਸੀ ਰਾਜੀਨਾਮੇ ਅਤੇ ਸਮਝੋਤੇ ਰਾਹੀਂ ਫੈਸਲਾ ਕਰਨ ਲਈ ਕੋਰਟ ਕੰਪਲੈਕਸ ਮਲਿਕਪੁਰ(ਪਠਾਨਕੋਟ) ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ।ਜਿਸ ਦਾ ਉਦਘਾਟਨ ਸ਼੍ਰੀ ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤਾਂ ਲਗਾਉਣ ਨਾਲ ਜਿੱਥੇ ਅਦਾਲਤਾਂ ਵਿਚੋਂ ਪੈਡਿੰਗ ਕੇਸਾਂ ਦੀ ਗਿਣਤੀ ਘੱਟਦੀ ਹੈ, ਉੱਥੇ ਹੀ …
Read More »ਕਾਂਗਰਸ ਘਾਹ ਦੇ ਮੁਕੰਮਲ ਖਾਤਮੇ ਲਈ ਨੋਟੀਫਿਕੇਸ਼ਨ ਜਾਰੀ
ਪਠਾਨਕੋਟ, 8 ਅਗਸਤ (ਪ.ਪ) – ਸ਼੍ਰੀ ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕਾਂਗਰਸ ਘਾਹ ਦੇ ਮੁਕੰਮਲ ਖਾਤਮੇ ਲਈ ਨੋਟੀਫਿਕੇਸ਼ਨ ਜਾਰੀ ਕਰਕੇ 31 ਦਸੰਬਰ, 2015 ਤੱਕ ਦੀ ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਘਾਹ ਜੋ ਸਿਹਤ ਲਈ ਬਹੁਤ ਹਾਨੀਕਾਰਨ ਹੈ ਅਤੇ ਕਈ ਤਰ੍ਹਾਂ ਦੀਆਂ ਚਮੜੀ ਅਤੇ ਸਾਹ ਦੀਆਂ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੱਖ …
Read More »ਖਾਲਸਾ ਕਾਲਜ ਅਤੇ ਵੂਮੈਨ ਨੇ ਮਨਾਇਆ ਤੀਆਂ ਦਾ ਤਿਉਹਾਰ
ਤਿਉਹਾਰ ਸਾਡੇ ਆਪਸੀ ਸਾਂਝ ਦੇ ਪ੍ਰਤੀਕ – ਛੀਨਾ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਦੋਹਾਂ ਕਾਲਜਾਂ ਵਿੱਚ ਵਿਦਿਆਰਥਣਾਂ ਨੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਿਆਂ ਹੋਇਆ ਆਏ ਸਰੋਤਿਆਂ ਨੂੰ ਪੁਰਾਤਨ ਵਿਰਸੇ ਦੇ ਖਿਆਲਾਂ …
Read More »ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਪੱਤਰਕਾਰ ਨੂੰ ਪੁਲਿਸ ਹਿਰਾਸਤ ਵਿੱਚ ਰੱਖਣ ਦੀ ਨਿੰਦਾ
ਜੰਡਿਆਲਾ ਗੁਰੂ, 8 ਅਗਸਤ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਬੀਤੀ 5 ਅਗਸਤ ਦੀ ਅੱਧੀ ਰਾਤ ਨੂੰ ਜੰਡਿਆਲਾ ਗੁਰੁ ਤੋਂ ਪੰਜਾਬੀ ਅਖਬਾਰ ਦੇ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਇਕਾਈ ਜੰਡਿਆਲਾ ਨੂੰ ਬਿਨਾਂ ਕਾਰਨ ਜੰਡਿਆਲਾ ਪੁਲਿਸ ਵਲੋਂ ਅਪਨੀ ਹਿਰਾਸਤ ਵਿੱਚ ਰੱਖਣ ਤੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰ: ਜਸਬੀਰ ਸਿੰਘ ਪੱਟੀ ਨੇ ਇਸ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੇ …
Read More »ਸੇਂਟ ਸੋਲਜ਼ਰ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਕਰਾਟੇ ਚੈਂਪੀਅਨਸ਼ਿਪ ਵਿੱਚੋ ਜਿੱਤੇ 8 ਮੈਡਲ
ਜੰਡਿਆਲਾ ਗੁਰੂ, 8 ਅਗਸਤ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ‘ਸੈਕਿੰਡ ਨੈਸ਼ਨਲ ਕਰਾਟੇ ਡੂ ਚੈਂਪੀਅਨਸ਼ਿਪ 2015’ 2 ਅਗਸਤ 2015 ਨੂੰ ਤਰਨ ਤਾਰਨ ਵਿੱਚ ਕਰਵਾਈ ਗਈ।ਜਿਸ ਵਿੱਚ ਦਿੱਲੀ, ਹਰਿਆਣਾ, ਪੰਜਾਬ, ਚੰਡਿਗੜ੍ਹ ਦੇ ਤਕਰੀਬਨ 300 ਬੱਚਿਆਂ ਨੇ ਭਾਗ ਲਿਆ।ਇਹ ਮੁਕਾਬਲੇ ਪੈਸ਼ਨ ਟਾਈਗਰ ਮਾਰਸ਼ਲ ਆਰਟ ਅਤੇ ਐਡਵੈਂਚਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ । ਜਿਸ ਵਿੱਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਸਕੂਲ ਜੰਡਿਆਲਾ ਗੁਰੂ ਦੇ …
Read More »
Punjab Post Daily Online Newspaper & Print Media